ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ
December 16th, 03:26 pm
16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
November 20th, 08:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਨਵੰਬਰ ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਲੂਲਾ ਦਾ ਉਨ੍ਹਾਂ ਦੀ ਪ੍ਰਾਹੁਣਾਚਾਰੀ ਦੇ ਲਈ ਧੰਨਵਾਦ ਕੀਤਾ ਅਤੇ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਜੀ-20 ਅਤੇ ਆਈਬੀਐੱਸਏ (Brazil’s G20 and IBSA presidencies) ਦੇ ਸਫ਼ਲ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬੀ ਅਤੇ ਭੁੱਖਮਰੀ ਦੇ ਖ਼ਿਲਾਫ਼ ਆਲਮੀ ਗਠਬੰਧਨ (Global Alliance Against Poverty and Hunger) ਸ਼ੁਰੂ ਕਰਨ ਵਿੱਚ ਬ੍ਰਾਜ਼ੀਲ ਦੁਆਰਾ ਸਮਰਥਿਤ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਲਈ ਭਾਰਤ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਜੀ-20 ਟ੍ਰੌਇਕਾ ਮੈਂਬਰ (G 20 Troika member) ਦੇ ਰੂਪ ਵਿੱਚ ਟਿਕਾਊ ਵਿਕਾਸ ਅਤੇ ਆਲਮੀ ਸ਼ਾਸਨ ਸੁਧਾਰ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ-20 ਏਜੰਡਾ (Brazilian G 20 agenda) ਦੇ ਪ੍ਰਤੀ ਭਾਰਤ ਦੇ ਸਮਰਥਨ ਦਾ ਭੀ ਉਲੇਖ ਕੀਤਾ, ਜਿਸ ਵਿੱਚ ਗਲੋਬਲ ਸਾਊਥ (Global South) ਦੀਆਂ ਚਿੰਤਾਵਾਂ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਸ਼੍ਰੀ ਮੋਦੀ ਨੇ ਅਗਲੇ ਵਰ੍ਹੇ ਹੋਣ ਵਾਲੇ ਬ੍ਰਿਕਸ ਅਤੇ ਸੀਓਪੀ 30 (BRICS and COP 30) ਵਿੱਚ ਬ੍ਰਾਜ਼ੀਲ ਦੀ ਲੀਡਰਸ਼ਿਪ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਪ੍ਰਧਾਨ ਮੰਤਰੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 22nd, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 16ਵੇਂ ਬ੍ਰਿਕਸ ਸਮਿਟ ਦੇ ਦੌਰਾਨ ਕਜ਼ਾਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਵਰ੍ਹੇ ਇਹ ਉਨ੍ਹਾਂ ਦੀ ਦੂਸਰੀ ਮੁਲਾਕਾਤ ਹੈ। ਇਸ ਤੋਂ ਪਹਿਲਾਂ, ਦੋਹਾਂ ਨੇਤਾਵਾਂ ਨੇ ਜੁਲਾਈ 2024 ਵਿੱਚ 22ਵੇਂ ਐਨੂਅਲ ਸਮਿਟ ਦੇ ਦੌਰਾਨ ਮਾਸਕੋ ਵਿੱਚ ਮੁਲਾਕਾਤ ਕੀਤੀ ਸੀ।Prime Minister meets with the President of the Islamic Republic of Iran
October 22nd, 09:24 pm
PM Modi met Iran's President Dr. Masoud Pezeshkian on the sidelines of the 16th BRICS Summit in Kazan. PM Modi congratulated Pezeshkian on his election and welcomed Iran to BRICS. They discussed strengthening bilateral ties, emphasizing the Chabahar Port's importance for trade and regional stability. The leaders also addressed the situation in West Asia, with PM Modi urging de-escalation and protection of civilians through diplomacy.ਰੂਸ ਦੇ ਰਾਸ਼ਟਰਪਤੀ ਦੇ ਨਾਲ ਦੁਵੱਲੀ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ
October 22nd, 07:39 pm
ਮੈਂ ਤੁਹਾਡੀ ਮਿੱਤਰਤਾ, ਗਰਮਜੋਸ਼ੀ ਭਰੇ ਸੁਆਗਤ ਅਤੇ ਪਰਾਹੁਣਚਾਰੀ ਸਤਿਕਾਰ ਦੇ ਲਈ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਮੇਰੇ ਲਈ ਖ਼ੁਸ਼ੀ ਦੀ ਬਾਤ ਹੈ ਕਿ BRICS Summit ਦੇ ਲਈ ਕਜ਼ਾਨ ਜਿਹੇ ਖ਼ੂਬਸੂਰਤ ਸ਼ਹਿਰ ਵਿੱਚ ਆਉਣ ਦਾ ਅਵਸਰ ਮਿਲਿਆ ਹੈ। ਇਸ ਸ਼ਹਿਰ ਦੇ ਨਾਲ ਭਾਰਤ ਦੇ ਗਹਿਰੇ ਅਤੇ ਇਤਿਹਾਸਿਕ ਸਬੰਧ ਰਹੇ ਹਨ। ਕਜ਼ਾਨ ਵਿੱਚ ਭਾਰਤ ਦੇ ਨਵੇਂ Consulate ਦੇ ਖੁੱਲ੍ਹਣ ਨਾਲ ਇਹ ਸਬੰਧ ਹੋਰ ਮਜ਼ਬੂਤ ਹੋਣਗੇ।PM Modi arrives in Kazan, Russia
October 22nd, 01:00 pm
PM Modi arrived in Kazan, Russia. During the visit, the PM will participate in the BRICS Summit. He will also be meeting several world leaders during the visit.ਬ੍ਰਿਕਸ ਸਮਿਟ ਦੇ ਲਈ ਪ੍ਰਧਾਨ ਮੰਤਰੀ ਦੀ ਰੂਸ ਦੀ ਯਾਤਰਾ ਹਿਤ ਰਵਾਨਗੀ ਬਿਆਨ
October 22nd, 07:36 am
ਮੈਂ 16ਵੇਂ ਬ੍ਰਿਕਸ ਸਮਿਟ (16th BRICS Summit) ਵਿੱਚ ਹਿੱਸਾ ਲੈਣ ਦੇ ਲਈ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਸੱਦੇ ‘ਤੇ ਅੱਜ ਕਜ਼ਾਨ ਦੀ ਦੋ ਦਿਨਾਂ ਦੀ ਯਾਤਰਾ ‘ਤੇ ਰਵਾਨਾ ਹੋ ਰਿਹਾ ਹਾਂ।22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ
July 09th, 09:54 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ ਮਹਾਮਹਿਮ ਮਿਸਟਰ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 8-9 ਜੁਲਾਈ, 2024 ਨੂੰ ਰੂਸੀ ਫੈਡਰੇਸ਼ਨ ਦਾ ਅਧਿਕਾਰਤ ਦੌਰਾ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ
January 15th, 06:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ, ਸ਼੍ਰੀ ਵਲਾਦਿਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਗੱਲ ਕੀਤੀ
August 28th, 06:59 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।ਐਥਨਸ, ਗ੍ਰੀਸ ਵਿੱਚ ਭਾਰਤੀ ਸਮੁਦਾਇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 09:30 pm
ਜਦੋਂ ਜਸ਼ਨ ਦਾ ਮਾਹੌਲ ਹੁੰਦਾ ਹੈ, ਉਤਸਵ ਦਾ ਮਾਹੌਲ ਹੁੰਦਾ ਹੈ ਤਾਂ ਮਨ ਕਰਦਾ ਹੈ ਕਿ ਜਲਦੀ ਤੋਂ ਜਲਦੀ ਆਪਣੇ ਪਰਿਵਾਰ ਦੇ ਲੋਕਾਂ ਦੇ ਦਰਮਿਆਨ ਪਹੁੰਚ ਜਾਈਏ, ਮੈਂ ਭੀ ਆਪਣੇ ਪਰਿਵਾਰਜਨਾਂ ਦੇ ਦਰਮਿਆਨ ਆ ਗਿਆ ਹਾਂ। ਸਾਵਣ ਦਾ ਮਹੀਨਾ ਹੈ ਇੱਕ ਪ੍ਰਕਾਰ ਨਾਲ ਸ਼ਿਵ ਜੀ ਦਾ ਮਹੀਨਾ ਹੈ ਅਤੇ ਇਸ ਪਵਿੱਤਰ ਮਹੀਨੇ ਵਿੱਚ ਦੇਸ਼ ਨੇ ਫਿਰ ਇੱਕ ਨਵੀਂ ਉਪਲਬਧੀ ਹਾਸਲ ਕੀਤੀ ਹੈ। ਭਾਰਤ ਚੰਦਰਮਾ ਦੇ dark zone ਵਿੱਚ ਸਾਊਥ ਪੋਲ ਵਿੱਚ ਲੈਂਡ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ ਨੇ ਚੰਦਰਮਾ ‘ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਨੂੰ ਭਾਰਤ ਦੀ ਸਮਰੱਥਾ ਦਾ ਪਰੀਚੈ ਕਰਵਾਇਆ ਹੈ।ਪ੍ਰਧਾਨ ਮੰਤਰੀ ਨੇ ਐਥਨਸ ਵਿੱਚ ਭਾਰਤੀ ਸਮੁਦਾਇ ਨਾਲ ਗੱਲਬਾਤ ਕੀਤੀ
August 25th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਅਗਸਤ, 2023 ਨੂੰ ਐਥਨਸ ਵਿੱਚ ਐਥਨਸ ਕੰਜ਼ਰਵੇਟੋਇਰ ਵਿਖੇ (at Athens Conservatoire) ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ।15ਵੇਂ ਬ੍ਰਿਕਸ ਸਮਿਟ (15th BRICS Summit) ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
August 23rd, 08:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਅਗਸਤ 2023 ਨੂੰ ਜੋਹਾਨਸਬਰਗ ਵਿੱਚ ਦੱਖਣ ਅਫਰੀਕਾ ਦੀ ਪ੍ਰਧਾਨਗੀ ਵਿੱਚ ਆਯੋਜਿਤ 15ਵੇਂ ਬ੍ਰਿਕਸ ਸਮਿਟ (15th BRICS Summit) ਵਿੱਚ ਹਿੱਸਾ ਲਿਆ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਚੰਦਰਮਾ 'ਤੇ ਚੰਦਰਯਾਨ-3 ਦੀ ਸਫ਼ਲ ਲੈਂਡਿੰਗ ਦੇ ਬਾਅਦ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 23rd, 07:36 pm
ਅੰਮ੍ਰਿਤ ਕਾਲ(‘Amrit Kaal’) ਦੀ ਪ੍ਰਥਮ ਪ੍ਰਭਾ ਵਿੱਚ ਸਫ਼ਲਤਾ ਦੀ ਇਹ ਅੰਮ੍ਰਿਤ ਵਰਖਾ ਹੋਈ ਹੈ। ਅਸੀਂ ਧਰਤੀ ‘ਤੇ ਸੰਕਲਪ ਲਿਆ, ਅਤੇ ਚੰਦਰਮਾ ‘ਤੇ ਉਸ ਨੂੰ ਸਾਕਾਰ ਕੀਤਾ। ਅਤੇ ਸਾਡੇ ਵਿਗਿਆਨਕ ਸਾਥੀਆਂ ਨੇ ਭੀ ਕਿਹਾ ਕਿ India is now on the moon. ਅੱਜ ਅਸੀਂ ਅੰਤਰਿਕਸ਼ (ਪੁਲਾੜ) ਵਿੱਚ ਨਵੇਂ ਭਾਰਤ ਦੀ ਨਵੀਂ ਉਡਾਣ ਦੇ ਸਾਖੀ ਬਣੇ ਹਾਂ।( Today, we have witnessed the new flight of New India in space.)ਪ੍ਰਧਾਨ ਮੰਤਰੀ ਚੰਦਰਯਾਨ-3 ਦੀ ਲੈਂਡਿੰਗ ਦੇਖਣ ਦੇ ਲਈ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਸਰੋ ਦੀ ਟੀਮ ਨਾਲ ਜੁੜੇ
August 23rd, 06:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਚੰਦਰਮਾ ਦੀ ਸਤ੍ਹਾ 'ਤੇ ਚੰਦਰਯਾਨ-3 ਦੇ ਲੈਂਡਿੰਗ ਨੂੰ ਦੇਖਣ ਲਈ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਸਰੋ ਦੀ ਟੀਮ ਨਾਲ ਜੁੜੇ। ਸਫ਼ਲ ਲੈਂਡਿੰਗ ਤੋਂ ਤੁਰੰਤ ਬਾਅਦ, ਪ੍ਰਧਾਨ ਮੰਤਰੀ ਨੇ ਟੀਮ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਇਤਿਹਾਸਿਕ ਉਪਲਬਧੀ ਦੇ ਲਈ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਦੱਖਣ ਅਫਰੀਕਾ ਦੇ ਰਾਸ਼ਟਰਪਤੀ ਦੇ ਨਾਲ ਬੈਠਕ ਕੀਤੀ
August 23rd, 03:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਅਗਸਤ, 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ ਦੇ ਦੌਰਾਨ ਦੱਖਣ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ,ਮਹਾਮਹਿਮ ਸ਼੍ਰੀ ਸਿਰਿਲ ਰਾਮਾਫੋਸਾ ਦੇ ਨਾਲ ਇੱਕ ਬੈਠਕ ਕੀਤੀ।ਪ੍ਰਧਾਨ ਮੰਤਰੀ ਨੇ ਬ੍ਰਿਕਸ ਲੀਡਰਸ ਰਿਟ੍ਰੀਟ (BRICS Leaders Retreat) ਬੈਠਕ ਵਿੱਚ ਹਿੱਸਾ ਲਿਆ
August 22nd, 11:58 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 22 ਅਗਸਤ, 2023 ਨੂੰ ਜੋਹਾਨਸਬਰਗ ਦੇ ਸਮਰ ਪਲੇਸ ਵਿੱਚ ਬ੍ਰਿਕਸ ਲੀਡਰਸ ਰਿਟ੍ਰੀਟ (BRICS Leaders Retreat) ਬੈਠਕ ਵਿੱਚ ਹਿੱਸਾ ਲਿਆ।ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
August 22nd, 10:42 pm
ਮੈਨੂੰ ਖੁਸ਼ੀ ਹੈ ਕਿ ਦੱਖਣ ਅਫਰੀਕਾ ਦੀ ਭੂਮੀ ‘ਤੇ ਪੈਰ ਰੱਖਦੇ ਹੀ ਸਾਡੇ ਕਾਰਜਕ੍ਰਮ ਦੀ ਸ਼ੁਰੂਆਤ ਬ੍ਰਿਕਸ ਬਿਜ਼ਨਸ ਫੋਰਮ ਨਾਲ ਹੋ ਰਹੀ ਹੈ।