ਪ੍ਰਧਾਨ ਮੰਤਰੀ ਨੇ ਸੀਮਾ ਸੁਰੱਖਿਆ ਬਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ
December 01st, 08:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਹਸ, ਸਮਰਪਣ ਅਤੇ ਅਸਾਧਾਰਣ ਸੇਵਾ ਦੇ ਪ੍ਰਤੀਕ ਅਤੇ ਰੱਖਿਆ ਦੀ ਇੱਕ ਮਹੱਤਵਪੂਰਨ ਪੰਕਤੀ (ਕ੍ਰਿਟੀਕਲ ਲਾਈਨ) ਦੇ ਰੂਪ ਵਿੱਚ ਖੜ੍ਹੇ ਹੋਣ ਲਈ ਬੀਐੱਸਐੱਫ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ (BSF Raising Day) ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
December 01st, 10:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ (BSF Raising Day) ਦੇ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਰੋਜ਼ਗਾਰ ਮੇਲਾ (Rozgar Mela) ਦੇ ਤਹਿਤ, ਪ੍ਰਧਾਨ ਮੰਤਰੀ 28 ਅਗਸਤ ਨੂੰ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਕਰਮੀਆਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ
August 27th, 07:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਗਸਤ, 2023 ਨੂੰ ਸੁਬ੍ਹਾ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਵਨਿਯੁਕਤ ਕਰਮੀਆਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਵੰਡਣਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨਵਨਿਯੁਕਤ ਕਰਮੀਆਂ ਨੂੰ ਸੰਬੋਧਨ ਭੀ ਕਰਨਗੇ।ਪ੍ਰਧਾਨ ਮੰਤਰੀ ਨੇ ਬੀਐੱਸਐੱਫ (BSF) ਵਿੱਚ ਬੁਨਿਆਦੀ ਢਾਂਚੇ ਦੇ ਅੱਪਗ੍ਰੇਡੇਸ਼ਨ ਦੀ ਸ਼ਲਾਘਾ ਕੀਤੀ
May 09th, 11:20 pm
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਹੈ ਕਿ ਬੀਐੱਸਐੱਫ ਨੇ ਚਾਰ ਸੰਯੁਕਤ ਚੌਂਕੀਆਂ ਦੇ ਉਦਘਾਟਨ ਦੇ ਨਾਲ ਹੀ ਆਪਣੀ ਕਿਲੇਬੰਦੀ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਦੋ ਆਵਾਸੀ ਪਰਿਸਰਾਂ ਅਤੇ ਅਧਿਕਾਰੀਆਂ ਦੀ ਇੱਕ ਮੈੱਸ ਦਾ ਉਦਘਾਟਨ ਵੀ 108.3 ਕਰੋੜ ਰੁਪਏ ਦੀ ਲਾਗਤ ਵਾਲੇ ਹੋਰ ਪ੍ਰੋਜੈਕਟਾਂ ਦੇ ਨਾਲ ਕੀਤਾ ਗਿਆ।ਪ੍ਰਧਾਨ ਮੰਤਰੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ ’ਤੇ ਬੀਐੱਸਐੱਫ ਕਰਮੀਆਂ ਨੂੰ ਵਧਾਈਆਂ ਦਿੱਤੀਆਂ
December 01st, 09:07 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੀਐੱਸਐੱਫ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਬੀਐੱਸਐੱਫ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਭਾਰਤ ਦੀ ਰੱਖਿਆ ਕਰਨ ਵਿੱਚ ਅਤੇ ਅਤਿਅੰਤ ਮਿਹਨਤ ਦੇ ਨਾਲ ਦੇਸ਼ ਦੀ ਸੇਵਾ ਕਰਨ ਵਿੱਚ, ਬੀਐੱਸਐੱਫ ਬਲ ਦੇ ਉਤਕ੍ਰਿਸ਼ਟ ਟ੍ਰੈਕ ਰਿਕਾਰਡ ਨੂੰ ਵੀ ਰੇਖਾਂਕਿਤ ਕੀਤਾ।ਗੁਜਰਾਤ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਵਿੱਚ ਵਿਕਾਸ ਪਹਿਲਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 19th, 11:02 am
ਆਪ ਸਭ ਮਜੇ ਵਿੱਚ ਹੋ। ਹੁਣ ਜ਼ਰਾ ਤੁਹਾਡੇ ਤੋਂ ਮਾਫ਼ੀ ਮੰਗ ਕੇ ਸ਼ੁਰੂਆਤ ਵਿੱਚ ਮੈਨੂੰ ਥੋੜ੍ਹੀ ਹਿੰਦੀ ਬੋਲਣੀ ਪਵੇਗੀ। ਕਿਉਂਕਿ ਇਹ ਮੀਡੀਆ ਵਾਲੇ ਮਿੱਤਰਾਂ ਦੀ ਬੇਨਤੀ ਸੀ, ਕਿ ਆਪ ਹਿੰਦੀ ਵਿੱਚ ਬੋਲੇ ਤਾਂ ਅੱਛਾ ਰਹੇਗਾ, ਤਾਂ ਮੈਨੂੰ ਲਗਿਆ ਕਿ ਸਭ ਤਾਂ ਨਹੀਂ, ਪਰੰਤੂ ਥੋੜ੍ਹੀ ਉਨ੍ਹਾਂ ਦੀ ਗੱਲ ਵੀ ਮੰਨ ਲਈ ਜਾਵੇ।ਪ੍ਰਧਾਨ ਮੰਤਰੀ ਨੇ ਬਨਾਸਕਾਂਠਾ ਦੇ ਦਿਯੋਦਰ ਵਿਖੇ ਬਨਾਸ ਡੇਅਰੀ ਸੰਕੁਲ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
April 19th, 11:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਨਾਸਕਾਂਠਾ ਜ਼ਿਲ੍ਹੇ ਦੇ ਦਿਯੋਦਰ ਵਿਖੇ ਅੱਜ 600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਾਇਆ ਗਿਆ ਇੱਕ ਨਵਾਂ ਡੇਅਰੀ ਕੰਪਲੈਕਸ ਅਤੇ ਆਲੂ ਪ੍ਰੋਸੈੱਸਿੰਗ ਪਲਾਂਟ ਰਾਸ਼ਟਰ ਨੂੰ ਸਮਰਪਿਤ ਕੀਤਾ। ਨਵਾਂ ਡੇਅਰੀ ਕੰਪਲੈਕਸ ਇੱਕ ਗ੍ਰੀਨਫੀਲਡ ਪ੍ਰੋਜੈਕਟ ਹੈ। ਇਹ ਰੋਜ਼ਾਨਾ ਕੋਈ 30 ਲੱਖ ਲੀਟਰ ਦੁੱਧ ਦੀ ਪ੍ਰੋਸੈੱਸਿੰਗ ਨੂੰ ਸਮਰੱਥ ਕਰੇਗਾ, ਤਕਰੀਬਨ 80 ਟਨ ਮੱਖਣ, ਇੱਕ ਲੱਖ ਲੀਟਰ ਆਈਸਕ੍ਰੀਮ, 20 ਟਨ ਸੰਘਣਾ ਦੁੱਧ (ਖੋਆ) ਅਤੇ 6 ਟਨ ਚਾਕਲੇਟ ਦਾ ਉਤਪਾਦਨ ਕਰੇਗਾ।ਗੁਜਰਾਤ ਵਿੱਚ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 12:14 pm
ਗੁਜਰਾਤ ਦੇ ਗਵਰਨਰ, ਆਚਾਰੀਆ ਦੇਵਵ੍ਰਤ ਜੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰ, ਵਿਮਲ ਪਟੇਲ ਜੀ, ਆਫਿਸਰਸ, ਟੀਚਰਸ, ਯੂਨੀਵਰਸਿਟੀ ਦੇ ਵਿਦਿਆਰਥੀਗਣ, ਅਭਿਭਾਵਕ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕੀਤੀ ਅਤੇ ਇਸ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ
March 12th, 12:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕੀਤੀ ਅਤੇ ਅਹਿਮਦਾਬਾਦ ਵਿਖੇ ਇਸ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ, ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰੱਤ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ।Parivarvadi groups looted poor's ration, BJP ended their game: PM Modi in Barabanki
February 23rd, 12:44 pm
Prime Minister Narendra Modi addressed massive election rallies in Uttar Pradesh’s Barabanki and Kaushambi. Addressing the public meeting he said, “Development of people of Uttar Pradesh gives speed to development of India. The ability of the people of UP enhances the ability of the people of India. But for several decades in UP, the dynasty-oriented governments did not do justice to the ability of UP.”PM Modi campaigns in Uttar Pradesh’s Barabanki and Kaushambi
February 23rd, 12:40 pm
Prime Minister Narendra Modi addressed massive election rallies in Uttar Pradesh’s Barabanki and Kaushambi. Addressing the public meeting he said, “Development of people of Uttar Pradesh gives speed to development of India. The ability of the people of UP enhances the ability of the people of India. But for several decades in UP, the dynasty-oriented governments did not do justice to the ability of UP.”Double engine government in Punjab will ensure development, put an end to mafias: PM Modi
February 17th, 11:59 am
Continuing his election campaigning spree, PM Modi addressed a rally in Punjab’s Fazilka. Addressing the huge rally, he said, “Today Punjab needs a government that draws inspiration from patriotism, from the development of Punjab. BJP has come before you with dedication, with the resolve of security and development of Punjab.”PM Modi addresses a Vishal Jan Sabha in Punjab’s Fazilka
February 17th, 11:54 am
Continuing his election campaigning spree, PM Modi addressed a rally in Punjab’s Fazilka. Addressing the huge rally, he said, “Today Punjab needs a government that draws inspiration from patriotism, from the development of Punjab. BJP has come before you with dedication, with the resolve of security and development of Punjab.”ਪ੍ਰਧਾਨ ਮੰਤਰੀ ਨੇ ਬੀਐੱਸਐੱਫ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਵਧਾਈਆਂ ਦਿੱਤੀਆਂ
December 01st, 10:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਮਾ ਸੁਰੱਖਿਆ ਬਲ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਬਲ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।