ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।ਪਾਲੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੇ ਭਾਰਤ ਸਰਕਾਰ ਦੇ ਫ਼ੈਸਲੇ ਨਾਲ ਭਗਵਾਨ ਬੁੱਧ ਦੇ ਵਿਚਾਰਾਂ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਵਿੱਚ ਖੁਸ਼ੀ ਦੀ ਭਾਵਨਾ ਜਾਗਰਿਤ ਹੋਈ ਹੈ: ਪ੍ਰਧਾਨ ਮੰਤਰੀ
October 24th, 10:43 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੇ ਭਾਰਤ ਸਰਕਾਰ ਦੇ ਫ਼ੈਸਲੇ ‘ਤੇ ਅੱਜ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਭਗਵਾਨ ਬੁੱਧ ਦੇ ਵਿਚਾਰਾਂ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਵਿੱਚ ਖੁਸ਼ੀ ਦੀ ਭਾਵਨਾ ਜਾਗਰਿਤ ਹੋਈ ਹੈ। ਸ਼੍ਰੀ ਮੋਦੀ ਨੇ ਕੋਲੰਬੋ ਵਿੱਚ ਆਈਸੀਸੀਆਰ (ICCR) ਦੁਆਰਾ ਆਯੋਜਿਤ ‘ਸ਼ਾਸ਼ਤਰੀ ਭਾਸ਼ਾ ਦੇ ਰੂਪ ਵਿੱਚ ਪਾਲੀ’ ਵਿਸ਼ੇ ‘ਤੇ ਪੈਨਲ ਚਰਚਾ ਵਿੱਚ ਹਿੱਸਾ ਲੈਣ ਵਾਲੇ ਵਿਭਿੰਨ ਦੇਸ਼ਾਂ ਦੇ ਵਿਦਵਾਨਾਂ ਅਤੇ ਭਿਕਸ਼ੂਆਂ ਦਾ ਭੀ ਧੰਨਵਾਦ ਕੀਤਾ।ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਭਗਵਾਨ ਬੁੱਧ ਦੇ ਆਦਰਸ਼ਾਂ ਦੀ ਸ਼ਲਾਘਾ ਕੀਤੀ
March 05th, 09:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਬੁੱਧ ਦੇ ਆਦਰਸ਼ਾਂ ਦੀ ਸ਼ਲਾਘਾ ਕੀਤੀ। ਥਾਈਲੈਂਡ ਦੇ ਬੈਂਕਾਕ ਵਿੱਚ ਲੱਖਾਂ ਭਗਤਾਂ ਨੇ 23 ਫਰਵਰੀ ਤੋਂ 3 ਮਾਰਚ, 2024 ਤੱਕ ਭਗਵਾਨ ਬੁੱਧ ਅਤੇ ਉਨ੍ਹਾਂ ਦੇ ਚੇਲਿਆਂ ਅਰਹੰਤ ਸਾਰਿਪੁਤ (Arahant Sariputta) ਅਤੇ ਅਰਹੰਤ ਮਹਾ ਮੋਗਲਾਨਾ (Arahant Maha Moggallana) ਦੇ ਪਵਿੱਤਰ ਅਵਸ਼ੇਸ਼ਾਂ ਦੀ ਪੂਜਾ-ਅਰਚਨਾ ਕੀਤੀ।ਜੀ20 ਸੱਭਿਆਚਾਕ ਮੰਤਰੀਆਂ ਦੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 10:15 am
ਵਾਰਾਣਸੀ, ਜਿਸ ਨੂੰ ਕਾਸ਼ੀ ਭੀ ਕਿਹਾ ਜਾਂਦਾ ਹੈ, ਵਿੱਚ ਆਪ ਸਭ ਦਾ ਸੁਆਗਤ ਹੈ। ਮੈਨੂੰ ਖੁਸ਼ੀ ਹੈ ਕਿ ਤੁਸੀਂ ਵਾਰਾਣਸੀ ਵਿੱਚ ਮਿਲ ਰਹੇ ਹੋ, ਜੋ ਕਿ ਮੇਰਾ ਸੰਸਦੀ ਖੇਤਰ ਹੈ। ਕਾਸ਼ੀ ਕੇਵਲ ਦੁਨੀਆ ਦਾ ਸਭ ਤੋਂ ਪੁਰਾਣਾ ਰਹਿਣ ਵਾਲਾ ਸ਼ਹਿਰ ਹੀ ਨਹੀਂ ਹੈ। ਸਾਰਨਾਥ ਇੱਥੋਂ ਬਹੁਤ ਦੂਰ ਨਹੀਂ ਹੈ, ਜਿੱਥੇ ਭਗਵਾਨ ਬੁੱਧ ਨੇ ਆਪਣਾ ਪਹਿਲਾ ਉਪਦੇਸ਼ ਦਿੱਤਾ ਸੀ। ਕਾਸ਼ੀ ਨੂੰ ਸੁਗਯਾਨ, ਧਰਮ ਅਤੇ ਸਤਯਾਰਾਸ਼ੀ ਦੀ ਨਗਰੀ ਕਿਹਾ ਜਾਂਦਾ ਹੈ - ਗਿਆਨ, ਕਰਤੱਵ ਅਤੇ ਸੱਚ ਦਾ ਭੰਡਾਰ। ਇਹ ਸੱਚਮੁੱਚ ਭਾਰਤ ਦੀ ਸਾਂਸਕ੍ਰਿਤਕ ਅਤੇ ਅਧਿਆਤਮਕ ਰਾਜਧਾਨੀ ਹੈ। ਮੈਂਨੂੰ ਆਸ ਹੈ ਕਿ ਤੁਸੀਂ ਸਾਰਿਆਂ ਨੇ ਆਪਣੇ ਕਾਰਜਕ੍ਰਮ ਵਿੱਚ ਕੁਝ ਸਮਾਂ ਗੰਗਾ ਆਰਤੀ ਦੇਖਣ, ਸਾਰਨਾਥ ਘੁੰਮਣ ਅਤੇ ਕਾਸ਼ੀ ਦੇ ਪਕਵਾਨਾਂ ਦਾ ਆਨੰਦ ਲੈਣ ਲਈ ਰੱਖਿਆ ਹੋਵੇਗਾ।ਪ੍ਰਧਾਨ ਮੰਤਰੀ ਨੇ ਜੀ20 ਸੱਭਿਆਚਾਰ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
August 26th, 09:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਲਿੰਕ ਦੇ ਜ਼ਰੀਏ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਯੋਜਿਤ ਜੀ20 ਸੱਭਿਆਚਾਰ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਬੁੱਧ ’ਤੇ ਪੀਆਈਬੀ ਬੁੱਕਲੈਟ ਸਾਂਝੀ ਕੀਤੀ, ਜੋ ਵਰ੍ਹਿਆਂ ਤੋਂ ਬੁੱਧ ’ਤੇ ਦਿੱਤੇ ਗਏ ਉਨ੍ਹਾਂ ਦੇ ਭਾਸ਼ਣਾਂ ਦਾ ਸੰਗ੍ਰਿਹ ਹੈ
April 19th, 08:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਕੱਲ੍ਹ ਸਵੇਰੇ 10 ਵਜੇ ਦਿੱਲੀ ਵਿੱਚ ਗਲੋਬਲ ਬੋਧੀਸਟ ਸਮਿਟ ਨੂੰ ਸੰਬੋਧਨ ਕਰਨਗੇ।ਭਾਰਤ ਲੋਕਤੰਤਰ ਦੀ ਜਨਨੀ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। 2023 ਦੀ ਇਹ ਪਹਿਲੀ ‘ਮਨ ਕੀ ਬਾਤ’ ਅਤੇ ਉਸ ਦੇ ਨਾਲ-ਨਾਲ ਇਸ ਪ੍ਰੋਗਰਾਮ ਦਾ 97ਵਾਂ ਐਪੀਸੋਡ ਵੀ ਹੈ। ਤੁਹਾਡੇ ਸਾਰਿਆਂ ਦੇ ਨਾਲ ਇੱਕ ਵਾਰ ਫਿਰ ਗੱਲਬਾਤ ਕਰਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਤਿਉਹਾਰ ਭਰਪੂਰ ਹੁੰਦਾ ਹੈ। ਇਸ ਮਹੀਨੇ 14 ਜਨਵਰੀ ਦੇ ਆਸ-ਪਾਸ ਉੱਤਰ ਤੋਂ ਦੱਖਣ ਤੱਕ ਅਤੇ ਪੂਰਬ ਤੋਂ ਪੱਛਮ ਤੱਕ ਦੇਸ਼ ਭਰ ’ਚ ਤਿਉਹਾਰਾਂ ਦੀ ਰੌਣਕ ਹੁੰਦੀ ਹੈ। ਇਸ ਤੋਂ ਬਾਅਦ ਦੇਸ਼ ਆਪਣਾ ਗਣਤੰਤਰ ਉਤਸਵ ਵੀ ਮਨਾਉਂਦਾ ਹੈ। ਇਸ ਵਾਰ ਵੀ ਗਣਤੰਤਰ ਦਿਵਸ ਸਮਾਰੋਹ ’ਚ ਅਨੇਕਾਂ ਪਹਿਲੂਆਂ ਦੀ ਕਾਫੀ ਪ੍ਰਸ਼ੰਸਾ ਹੋ ਰਹੀ ਹੈ। ਜੈਸਲਮੇਰ ਤੋਂ ਪੁਲਕਿਤ ਨੇ ਮੈਨੂੰ ਲਿਖਿਆ ਹੈ ਕਿ 26 ਜਨਵਰੀ ਦੀ ਪਰੇਡ ਦੌਰਾਨ ਕਰਤਵਯ ਪਥ ਦਾ ਨਿਰਮਾਣ ਕਰਨ ਵਾਲੇ ਮਿਹਨਤਕਸ਼ਾਂ ਨੂੰ ਦੇਖ ਕੇ ਬਹੁਤ ਚੰਗਾ ਲਗਿਆ। ਕਾਨਪੁਰ ਤੋਂ ਜਯਾ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਪਰੇਡ ਵਿੱਚ ਸ਼ਾਮਲ ਝਾਕੀਆਂ ’ਚ ਭਾਰਤੀ ਸੰਸਕ੍ਰਿਤੀ ਦੇ ਵੱਖ-ਵੱਖ ਪਹਿਲੂਆਂ ਨੂੰ ਦੇਖ ਕੇ ਆਨੰਦ ਆਇਆ। ਇਸ ਪਰੇਡ ’ਚ ਪਹਿਲੀ ਵਾਰ ਹਿੱਸਾ ਲੈਣ ਵਾਲੀਆਂ Women Camel Riders ਅਤੇ ਸੀਆਰਪੀਐੱਫ ਦੀ ਮਹਿਲਾ ਟੁਕੜੀ ਦੀ ਵੀ ਕਾਫੀ ਸ਼ਲਾਘਾ ਹੋ ਰਹੀ ਹੈ।ਪ੍ਰਧਾਨ ਮੰਤਰੀ ਨੇ ਆਸ਼ਾੜ ਪੂਰਣਿਮਾ ਦੇ ਪਾਵਨ ਅਵਸਰ 'ਤੇ ਭਗਵਾਨ ਬੁੱਧ ਦੇ ਨੇਕ ਉਪਦੇਸ਼ ਨੂੰ ਯਾਦ ਕੀਤਾ
July 13th, 09:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਸ਼ਾੜ ਪੂਰਣਿਮਾ ਦੇ ਪਾਵਨ ਅਵਸਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਦਾ ਰੋਟਰੀ ਇੰਟਰਨੈਸ਼ਨਲ ਵਰਲਡ ਕਨਵੈਨਸ਼ਨ ਵਿੱਚ ਭਾਸ਼ਣ
June 05th, 09:46 pm
ਮੈਨੂੰ ਰੋਟਰੀ ਇੰਟਰਨੈਸ਼ਨਲ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਖੁਸ਼ੀ ਹੋ ਰਹੀ ਹੈ। ਇਸ ਪੈਮਾਨੇ ਦਾ ਹਰ ਰੋਟਰੀ ਇਕੱਠ ਇੱਕ ਮਿੰਨੀ-ਗਲੋਬਲ ਅਸੈਂਬਲੀ ਵਾਂਗ ਹੈ। ਜਿੱਥੇ ਵਿਭਿੰਨਤਾ ਅਤੇ ਜੀਵੰਤਤਾ ਹੈ। ਤੁਸੀਂ ਸਾਰੇ ਰੋਟੇਰੀਅਨ ਆਪਣੇ-ਆਪਣੇ ਖੇਤਰ ਵਿੱਚ ਸਫਲ ਹੋ। ਫਿਰ ਵੀ, ਤੁਸੀਂ ਆਪਣੇ ਆਪ ਨੂੰ ਸਿਰਫ਼ ਕੰਮ ਤੱਕ ਹੀ ਸੀਮਤ ਨਹੀਂ ਕੀਤਾ। ਆਪਣੇ ਗ੍ਰਹਿ ਨੂੰ ਬਿਹਤਰ ਬਣਾਉਣ ਦੀ ਤੁਹਾਡੀ ਇੱਛਾ ਤੁਹਾਨੂੰ ਇਸ ਪਲੇਟਫਾਰਮ 'ਤੇ ਲੈ ਕੇ ਆਈ ਹੈ। ਇਹ ਸਫਲਤਾ ਅਤੇ ਸੇਵਾ ਦਾ ਸੱਚਾ ਮਿਸ਼ਰਣ ਹੈ।ਪ੍ਰਧਾਨ ਮੰਤਰੀ ਨੇ ਰੋਟਰੀ ਇੰਟਰਨੈਸ਼ਨਲ ਵਰਲਡ ਕਨਵੈਨਸ਼ਨ ਨੂੰ ਸੰਬੋਧਨ ਕੀਤਾ
June 05th, 09:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਰੋਟਰੀ ਇੰਟਰਨੈਸ਼ਨਲ ਵਰਲਡ ਕਨਵੈਨਸ਼ਨ ਨੂੰ ਸੰਬੋਧਨ ਕੀਤਾ। ਰੋਟੇਰੀਅਨਾਂ ਨੂੰ 'ਸਫਲਤਾ ਅਤੇ ਸੇਵਾ ਦਾ ਸੱਚਾ ਮਿਸ਼ਰਣ' ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪੈਮਾਨੇ ਦਾ ਹਰ ਰੋਟਰੀ ਇਕੱਠ ਇੱਕ ਮਿੰਨੀ-ਗਲੋਬਲ ਅਸੈਂਬਲੀ ਵਾਂਗ ਹੈ। ਜਿੱਥੇ ਵਿਭਿੰਨਤਾ ਅਤੇ ਜੀਵੰਤਤਾ ਹੈ।ਜਪਾਨ ਵਿੱਚ ਭਾਰਤੀ ਭਾਈਚਾਰੇ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
May 23rd, 08:19 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਜਦੋਂ ਵੀ ਮੈਂ ਜਪਾਨ ਆਉਂਦਾ ਹਾਂ ਤਾਂ ਮੈਂ ਹਰ ਵਾਰ ਦੇਖਦਾ ਹਾਂ ਕਿ ਤੁਹਾਡੀ ਸਨੇਹ ਵਰਖਾ ਹਰ ਵਾਰ ਵਧਦੀ ਹੀ ਜਾਂਦੀ ਹੈ। ਤੁਹਾਡੇ ਵਿੱਚੋਂ ਕਈ ਸਾਥੀ ਅਜਿਹੇ ਹਨ ਜੋ ਅਨੇਕ ਵਰ੍ਹਿਆਂ ਤੋਂ ਇੱਥੇ ਵਸੇ ਹੋਏ ਹਨ। ਜਪਾਨ ਦੀ ਭਾਸ਼ਾ, ਇੱਥੋਂ ਦੀ ਵੇਸ਼ਭੂਸ਼ਾ, ਕਲਚਰ ਖਾਣ-ਪੀਣ ਇੱਕ ਪ੍ਰਕਾਰ ਨਾਲ ਤੁਹਾਡੇ ਜੀਵਨ ਦਾ ਵੀ ਹਿੱਸਾ ਬਣ ਗਿਆ ਹੈ, ਅਤੇ ਹਿੱਸਾ ਬਣਨ ਦਾ ਇੱਕ ਕਾਰਨ ਇਹ ਵੀ ਹੈ ਕਿ ਭਾਰਤੀ ਸਮੁਦਾਇ ਦੇ ਸੰਸਕਾਰ ਸਮਾਵੇਸ਼ਕ ਰਹੇ ਹਨ। ਲੇਕਿਨ ਨਾਲ-ਨਾਲ ਜਪਾਨ ਵਿੱਚ ਆਪਣੀ ਪਰੰਪਰਾ, ਆਪਣੀਆਂ ਕਦਰਾਂ-ਕੀਮਤਾਂ, ਆਪਣੀ ਧਰਤੀ ’ਤੇ ਜੀਵਨ ਉਸ ਦੇ ਪ੍ਰਤੀ ਜੋ commitment ਹੈ ਉਹ ਬਹੁਤ ਗਹਿਰਾ ਹੈ। ਅਤੇ ਇਨ੍ਹਾਂ ਦੋਨਾਂ ਦਾ ਮਿਲਨ ਹੋਇਆ ਹੈ। ਇਸ ਲਈ ਸੁਭਾਵਿਕ ਰੂਪ ਨਾਲ ਇੱਕ ਆਪਣਾਪਨ ਮਹਿਸੂਸ ਹੋਣਾ ਬਹੁਤ ਸੁਭਾਵਿਕ ਹੁੰਦਾ ਹੈ।ਪ੍ਰਧਾਨ ਮੰਤਰੀ ਨੇ ਜਪਾਨ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕੀਤੀ
May 23rd, 04:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਮਈ 2022 ਨੂੰ ਜਪਾਨ ਵਿੱਚ ਭਾਰਤੀ ਭਾਈਚਾਰੇ ਦੇ 700 ਤੋਂ ਵੱਧ ਮੈਂਬਰਾਂ ਨੂੰ ਸੰਬੋਧਨ ਕੀਤਾ ਅਤੇ ਗੱਲਬਾਤ ਕੀਤੀ।Purvanchal region will become a medical hub of Northern India: PM Modi
October 25th, 10:31 am
Prime Minister Shri Narendra Modi inaugurated 9 Medical Colleges in Siddharth Nagar, UP. These nine medical colleges are in the districts of Siddharthnagar, Etah, Hardoi, Pratapgarh, Fatehpur, Deoria, Ghazipur, Mirzapur and Jaunpur. Governor and Chief Minister of Uttar Pradesh, Union Minister for Health and Family Welfare were also present on the occasion.PM Modi inaugurates 9 Medical Colleges in Siddharth Nagar, UP
October 25th, 10:30 am
Prime Minister Shri Narendra Modi inaugurated 9 Medical Colleges in Siddharth Nagar, UP. These nine medical colleges are in the districts of Siddharthnagar, Etah, Hardoi, Pratapgarh, Fatehpur, Deoria, Ghazipur, Mirzapur and Jaunpur. Governor and Chief Minister of Uttar Pradesh, Union Minister for Health and Family Welfare were also present on the occasion.