ਅੰਤਰਰਾਸ਼ਟਰੀ ਅਭਿਧੱਮ ਦਿਵਸ ਦੇ ਉਦਘਟਾਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 10:05 am
ਸੰਸਕ੍ਰਿਤੀ ਮੰਤਰੀ ਸ਼੍ਰੀਮਾਨ ਗਜੇਂਦਰ ਸਿੰਘ ਸ਼ੇਖਾਵਤ ਜੀ, ਮਾਇਨੌਰਿਟੀ ਅਫੇਅਰਸ ਮਿਨਿਸਟਰ ਸ਼੍ਰੀ ਕਿਰਨ ਰਿਜਿਜੂ ਜੀ, ਭੰਤੇ ਭਦੰਤ ਰਾਹੁਲ ਬੋਧੀ ਮਹਾਥੇਰੋ ਜੀ, ਵੇਨੇਰੇਬਲ ਚਾਂਗਚੁਪ ਛੋਦੈਨ ਜੀ, ਮਹਾਸੰਘ ਦੇ ਸਾਰੇ ਪਤਵੰਤੇ ਮੈਂਬਰ, Excellencies, Diplomatic community ਦੇ ਮੈਂਬਰ, Buddhist Scholars, ਧੱਮ ਦੇ ਅਨੁਯਾਈ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਅਭਿਧੱਮ ਦਿਵਸ ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ
October 17th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਅੰਤਰਰਾਸ਼ਟਰੀ ਅਭਿਧੱਮ ਦਿਵਸ (International Abhidhamma Divas) ਅਤੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਦੇ ਸਬੰਧ ਵਿੱਚ ਆਯੋਜਿਤ ਸਮਾਰੋਹ ਨੂੰ ਸੰਬੋਧਨ ਕੀਤਾ। ਅਭਿਧੱਮ ਦਿਵਸ ਭਗਵਾਨ ਬੁੱਧ ਦੇ ਅਭਿਧੱਮ ਦੀ ਸਿੱਖਿਆ ਦੇਣ ਦੀ ਘਟਨਾ ਨਾਲ ਜੁੜਿਆ ਹੈ। ਹਾਲ ਹੀ ਵਿੱਚ ਪਾਲੀ ਨੂੰ ਸ਼ਾਸਤਰੀ ਭਾਸ਼ਾ ਦੇ ਰੂਪ ਵਿੱਚ ਮਾਨਤਾ ਦਿੱਤੇ ਜਾਣ ਨਾਲ ਇਸ ਵਰ੍ਹੇ ਦੇ ਅਭਿਧੱਮ ਦਿਵਸ ਸਮਾਰੋਹ ਦਾ ਮਹੱਤਵ ਹੋਰ ਵਧ ਗਿਆ ਹੈ, ਕਿਉਂਕਿ ਭਗਵਾਨ ਬੁੱਧ ਦੀਆਂ ਅਭਿਧੱਮ ‘ਤੇ ਸਿੱਖਿਆਵਾਂ ਮੂਲ ਤੌਰ ‘ਤੇ ਪਾਲੀ ਭਾਸ਼ਾ ਵਿੱਚ ਉਪਲਬਧ ਹਨ।ਪ੍ਰਧਾਨ ਮੰਤਰੀ ਲਾਓ ਰਾਮਾਇਣ ਦੇਖਿਆ
October 10th, 01:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੁਆਂਗ ਪ੍ਰਬਾਂਗ ਦੇ ਪ੍ਰਤੀਸ਼ਠਿਤ ਰਾਇਲ ਥਿਏਟਰ ਦੁਆਰਾ ਪੇਸ਼ ਲਾਓ ਰਾਮਾਇਣ ਜਿਸ ਨੂੰ ਫਲਕ ਫਲਮ ਜਾਂ ਫ੍ਰਾ ਲਕ ਫ੍ਰਾ ਰਾਮ ਕਿਹਾ ਜਾਂਦਾ ਹੈ ਦੀ ਇੱਕ ਲੜੀ (ਐਪੀਸੋਡ) ਦੇਖੀ। ਲਾਓਸ ਵਿੱਚ ਅੱਜ ਵੀ ਰਾਮਾਇਣ ਦੇ ਪ੍ਰਤੀ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ। ਇਹ ਮਹਾਂਕਾਵਿ ਦੋਵਾਂ ਦੇਸ਼ਾਂ ਦਰਮਿਆਨ ਸਾਂਝੀ ਵਿਰਾਸਤ ਅਤੇ ਸਦੀਆਂ ਪੁਰਾਣੀ ਸੱਭਿਅਤਾ ਦੇ ਸਬੰਧ ਨੂੰ ਦਰਸਾਉਂਦਾ ਹੈ।ਦਿੱਲੀ ਵਿੱਚ ਗਲੋਬਲ ਬੁੱਧੀਸਟ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਉਦਘਾਟਨੀ ਸੰਬੋਧਨ ਦਾ ਮੂਲ-ਪਾਠ
April 20th, 10:45 am
ਪ੍ਰੋਗਰਾਮ ਵਿੱਚ ਮੌਜੂਦ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਸ਼੍ਰੀਮਾਨ ਕਿਰਨ ਰਿਜੀਜੂ ਜੀ, ਜੀ ਕਿਸ਼ਨ ਰੇੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, International Buddhist Confederation ਦੇ ਸੈਕ੍ਰੇਟਰੀ ਜਨਰਲ, ਦੇਸ਼-ਵਿਦੇਸ਼ ਤੋਂ ਇੱਥੇ ਆਏ ਹੋਏ ਅਤੇ ਸਾਡੇ ਨਾਲ ਜੁੜੇ ਹੋਏ ਸਾਰੇ ਪੂਜਯ ਭਿਕਸ਼ੁ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
April 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹੋਟਲ ਅਸ਼ੋਕ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਫੋਟੋ ਪ੍ਰਦਰਸ਼ਨੀ ਵਿੱਚੋਂ ਲੰਘ ਕੇ ਬੁੱਧ ਦੀ ਪ੍ਰਤਿਮਾ 'ਤੇ ਫੁੱਲ ਭੇਟ ਕੀਤੇ। ਉਨ੍ਹਾਂ ਉੱਨੀ ਉੱਘੇ ਭਿਕਸ਼ੂਆਂ ਨੂੰ ਭਿਕਸ਼ੂ ਬਸਤਰ (ਚਿਵਰ ਦਾਨ) ਵੀ ਭੇਟ ਕੀਤੇ।ਪ੍ਰਧਾਨ ਮੰਤਰੀ 20 ਅਪ੍ਰੈਲ ਨੂੰ ਗਲੋਬਲ ਬੁੱਧ ਸਮਿਟ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ
April 18th, 10:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਅਪ੍ਰੈਲ, 2023 ਨੂੰ ਸਵੇਰੇ 10 ਵਜੇ ਹੋਟਲ ਅਸ਼ੋਕ, ਦਿੱਲੀ ਦੇ ਗਲੋਬਲ ਬੁੱਧ ਸਮਿਟ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇBuddha is universal, says PM Modi
October 20th, 12:31 pm
Prime Minister Modi participated in an event marking Abhidhamma Day at the Mahaparinirvana Temple in Kushinagar. The Prime Minister said, Buddha is universal because Buddha said to start from within. Buddha's Buddhatva is a sense of ultimate responsibility.PM participates in an event marking Abhidhamma Day at the Mahaparinirvana Temple in Kushinagar
October 20th, 12:30 pm
Prime Minister Modi participated in an event marking Abhidhamma Day at the Mahaparinirvana Temple in Kushinagar. The Prime Minister said, Buddha is universal because Buddha said to start from within. Buddha's Buddhatva is a sense of ultimate responsibility.Kushinagar International Airport is a tribute to the devotion of Buddhist society around the world: PM Modi
October 20th, 10:33 am
Prime Minister Narendra Modi inaugurated Kushinagar International Airport. Addressing the gathering, the PM said that India is the centre of the faith of Buddhist society around the world. He termed the facility of Kushinagar International Airport, launched as a tribute to their devotion.PM inaugurates Kushinagar International Airport
October 20th, 10:32 am
Prime Minister Narendra Modi inaugurated Kushinagar International Airport. Addressing the gathering, the PM said that India is the centre of the faith of Buddhist society around the world. He termed the facility of Kushinagar International Airport, launched as a tribute to their devotion.PM to visit UP on October 20 and inaugurate Kushinagar International Airport
October 19th, 10:35 am
Prime Minister Shri Narendra Modi will visit Uttar Pradesh on 20th October, 2021. At around 10 AM, the Prime Minister will inaugurate the Kushinagar International Airport. Subsequently, at around 11:30 AM, he will participate in an event marking Abhidhamma Day at Mahaparinirvana Temple. Thereafter, at around 1:15 PM, the Prime Minister will attend a public function to inaugurate and lay the foundation stone of various development projects in Kushinagar.PM to deliver the keynote address on the occasion of Virtual Vesak Global Celebrations on Buddha Purnima
May 25th, 07:05 pm
Prime Minister Shri Narendra Modi will deliver the keynote address on the occasion of Virtual Vesak Global Celebrations on Buddha Purnima i.e. on 26th May 2021 at around 09:45 AM.Telephone conversation between PM and Prime Minister of Sri Lanka
August 06th, 09:10 pm
Prime Minister Shri Narendra Modi spoke to Prime Minister of Sri Lanka H.E. Mr. Mahinda Rajapaksa today, and congratulated him on the successful conduct of parliamentary elections in Sri Lanka yesterday. Prime Minister commended the government and the electoral institutions of Sri Lanka for effectively organising the elections despite the constraints of the COVID-19 pandemic.Lasting solutions can come from the ideals of Lord Buddha: PM Modi
July 04th, 09:05 am
PM Narendra Modi addressed Dharma Chakra Diwas celebration via video conferencing. He said, Buddhism teaches respect — Respect for people. Respect for the poor. Respect for women. Respect for peace and non-violence. Therefore, the teachings of Buddhism are the means to a sustainable planet.PM Modi addresses Dharma Chakra Diwas celebration via video conferencing
July 04th, 09:04 am
PM Narendra Modi addressed Dharma Chakra Diwas celebration via video conferencing. He said, Buddhism teaches respect — Respect for people. Respect for the poor. Respect for women. Respect for peace and non-violence. Therefore, the teachings of Buddhism are the means to a sustainable planet.