ਵੀਅਤਨਾਮ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (01 ਅਗਸਤ, 2024)
August 01st, 12:30 pm
ਸਭ ਤੋਂ ਪਹਿਲੇ, ਮੈਂ ਸਮਸਤ ਭਾਰਤੀਆਂ ਦੀ ਤਰਫ਼ੋਂ, ਜਨਰਲ ਸੈਕ੍ਰੇਟਰੀ, ਨਿਊਯੇਨ ਫੁ ਚੋਂਗ ਦੇ ਅਕਾਲ ਚਲਾਣੇ ‘ਤੇ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ।ਦਿੱਲੀ ਵਿੱਚ ਗਲੋਬਲ ਬੁੱਧੀਸਟ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਉਦਘਾਟਨੀ ਸੰਬੋਧਨ ਦਾ ਮੂਲ-ਪਾਠ
April 20th, 10:45 am
ਪ੍ਰੋਗਰਾਮ ਵਿੱਚ ਮੌਜੂਦ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਸ਼੍ਰੀਮਾਨ ਕਿਰਨ ਰਿਜੀਜੂ ਜੀ, ਜੀ ਕਿਸ਼ਨ ਰੇੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, International Buddhist Confederation ਦੇ ਸੈਕ੍ਰੇਟਰੀ ਜਨਰਲ, ਦੇਸ਼-ਵਿਦੇਸ਼ ਤੋਂ ਇੱਥੇ ਆਏ ਹੋਏ ਅਤੇ ਸਾਡੇ ਨਾਲ ਜੁੜੇ ਹੋਏ ਸਾਰੇ ਪੂਜਯ ਭਿਕਸ਼ੁ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
April 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹੋਟਲ ਅਸ਼ੋਕ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਫੋਟੋ ਪ੍ਰਦਰਸ਼ਨੀ ਵਿੱਚੋਂ ਲੰਘ ਕੇ ਬੁੱਧ ਦੀ ਪ੍ਰਤਿਮਾ 'ਤੇ ਫੁੱਲ ਭੇਟ ਕੀਤੇ। ਉਨ੍ਹਾਂ ਉੱਨੀ ਉੱਘੇ ਭਿਕਸ਼ੂਆਂ ਨੂੰ ਭਿਕਸ਼ੂ ਬਸਤਰ (ਚਿਵਰ ਦਾਨ) ਵੀ ਭੇਟ ਕੀਤੇ।Historic decisions taken by Cabinet to boost infrastructure across sectors
June 24th, 04:09 pm
Union Cabinet chaired by PM Narendra Modi took several landmark decisions, which will go a long way providing a much needed boost to infrastructure across sectors, which are crucial in the time of pandemic. The sectors include animal husbandry, urban infrastructure and energy sector.