ਤੁਹਾਡੀ ਵੋਟ ਸਸ਼ਕਤ ਭਾਰਤ-ਵਿਕਸਿਤ ਭਾਰਤ ਦੀ ਗਰੰਟੀ ਬਣੇਗੀ: ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 17th, 11:25 am
ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਖੇਤਰ ਵਿੱਚ ਪਾਣੀ ਦੀ ਸਮੱਸਿਆ ਦੂਰ ਕਰਨ ਦੇ ਲਈ ਉਨ੍ਹਾਂ ਦੀ ਸਰਕਾਰ 40 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕਰ ਰਹੀ ਹੈ ਅਤੇ ਸਬੰਧਿਤ ਯੋਜਨਾ ਦੇ ਪੂਰਾ ਹੋਣ ‘ਤੇ ਬੁੰਦੇਲਖੰਡ ਦੇ ਵਿਕਾਸ ਨੂੰ ਨਵੀਂ ਉਚਾਈ ਮਿਲੇਗੀ। ਤੁਸ਼ਟੀਕਰਨ ਦੇ ਲਈ ਵਿਰੋਧੀ ਧਿਰ ਦੀ ਆਲੋਚਨਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਸਪਾ-ਕਾਂਗਰਸ ਤੁਹਾਡੇ ਤੋਂ ਵੋਟਾਂ ਲੈਂਦੇ ਹਨ, ਲੇਕਿਨ ਸਰਕਾਰ ਵਿੱਚ ਆਉਣ ਤੋਂ ਬਾਅਦ ਸੁਗਾਤ, ਵੋਟ ਜਿਹਾਦ ਕਰਨ ਵਾਲਿਆਂ ਨੂੰ ਵੰਡਦੇ ਹਨ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਾਰਾਬੰਕੀ, ਫਤਿਹਪੁਰ ਅਤੇ ਹਮੀਰਪੁਰ ਵਿੱਚ ਜਨ ਸਭਾਵਾਂ ਕੀਤੀਆਂ
May 17th, 11:10 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਾਰਾਬੰਕੀ, ਫਤਿਹਪੁਰ ਅਤੇ ਹਮੀਰਪੁਰ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਨਵੀਂ ਸਰਕਾਰ 'ਚ ਗ਼ਰੀਬਾਂ, ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਦੇ ਲਈ ਅਨੇਕ ਬੜੇ ਫ਼ੈਸਲੇ ਲੈਣ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਅੱਜ ਪੂਰਾ ਦੇਸ਼ ਅਤੇ ਪੂਰੀ ਦੁਨੀਆ ਜਾਣਦੀ ਹੈ ਕਿ ਮੋਦੀ ਸਰਕਾਰ ਦੀ ਹੈਟ੍ਰਿਕ ਬਣਨ ਜਾ ਰਹੀ ਹੈ। ਇਸ ਤੋਂ ਬਾਅਦ ਫਤਿਹਪੁਰ ਦੀ ਜਨ ਸਭਾ 'ਚ ਪ੍ਰਧਾਨ ਮੰਤਰੀ ਨੇ ਕਾਂਗਰਸ ਅਤੇ ਸਪਾ 'ਤੇ ਕਟਾਕਸ਼ ਕਰਦੇ ਹੋਏ ਕਿਹਾ ਕਿ ਪੰਜੇ ਅਤੇ ਸਾਇਕਲ ਦੇ ਸੁਪਨੇ ਟੁੱਟ ਗਏ ਹਨ ਅਤੇ ਹੁਣ 4 ਜੂਨ ਦੇ ਬਾਅਦ ਦੀ ਪਲਾਨਿੰਗ ਹੋ ਰਹੀ ਹੈ ਕਿ ਹਾਰ ਦਾ ਠੀਕਰਾ ਕਿਸ 'ਤੇ ਫੋੜਿਆ ਜਾਵੇ। ਉੱਥੇ ਹੀ ਹਮੀਰਪੁਰ 'ਚ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸਪਾ-ਕਾਂਗਰਸ ਵਾਲੇ ਤੁਹਾਡੇ ਤੋਂ ਵੋਟਾਂ ਤਾਂ ਲੈਂਦੇ ਹਨ, ਲੇਕਿਨ ਸਰਕਾਰ 'ਚ ਆਉਣ ਤੋਂ ਬਾਅਦ, ਸੁਗਾਤ ਵੋਟ ਜਿਹਾਦ ਕਰਨ ਵਾਲਿਆਂ ਨੂੰ ਵੰਡਦੇ ਹਨ।ਦਿੱਲੀ ਦੇ ਲਾਲ ਕਿਲੇ ਵਿੱਚ ਇੰਡੀਆ ਆਰਟ, ਆਰਕੀਟੈਕਚਰ ਐਂਡ ਡਿਜ਼ਾਈਨ ਬਾਇਨੇਲ 2023 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 08th, 06:00 pm
ਕਾਰਜਕ੍ਰਮ ਵਿੱਚ ਉਪਸਥਿਤ ਮੇਰੇ ਸਹਿਯੋਗੀ ਸ਼੍ਰੀ ਜੀ. ਕਿਸ਼ਨ ਰੈੱਡੀ ਜੀ, ਅਰਜੁਨਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਡਾਇਨਾ ਕੇਲੌਗ ਜੀ, ਦੁਨੀਆ ਦੇ ਵਿਭਿੰਨ ਦੇਸ਼ਾਂ ਤੋਂ ਆਏ ਅਤਿਥੀਗਣ(ਮਹਿਮਾਨਗਣ), ਕਲਾ ਜਗਤ ਦੇ ਸਾਰੇ ਪਤਵੰਤੇ ਸਾਥੀਓ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲਾਲ ਕਿਲੇ ਵਿੱਚ ਪਹਿਲੇ ਭਾਰਤੀ ਕਲਾ, ਵਾਸਤੂਕਲਾ ਅਤੇ ਡਿਜ਼ਾਈਨ ਬਾਇਨੇਲ 2023 ਦਾ ਉਦਘਾਟਨ ਕੀਤਾ
December 08th, 05:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਾਲ ਕਿਲੇ ਵਿਖੇ ਆਯੋਜਿਤ ਪਹਿਲੇ ਭਾਰਤੀ ਕਲਾ, ਵਾਸਤੂਕਲਾ ਅਤੇ ਡਿਜ਼ਾਈਨ ਬਾਇਨੇਲ (ਆਈਏਏਡੀਬੀ) 2023 (Indian Art, Architecture & Design Biennale (IAADB) 2023) ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਲਾਲ ਕਿਲੇ 'ਤੇ 'ਆਤਮਨਿਰਭਰ ਭਾਰਤ ਸੈਂਟਰ ਫੌਰ ਡਿਜ਼ਾਈਨ' (‘Aatmanirbhar Bharat Centre for Design’)ਅਤੇ ਵਿਦਿਆਰਥੀ ਬਾਇਨੇਲ-ਸਮਉੱਨਤੀ(the student Biennale- Samunnati) ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇੱਕ ਯਾਦਗਾਰੀ ਡਾਕ ਟਿਕਟ (Commemorative Stamp) ਭੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਇਸ ਅਵਸਰ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ। ਭਾਰਤੀ ਕਲਾ, ਵਾਸਤੂਕਲਾ ਅਤੇ ਡਿਜ਼ਾਈਨ ਬਾਇਨੇਲ (ਆਈਏਏਡੀਬੀ-IAADB) ਦਿੱਲੀ ਵਿੱਚ ਸੱਭਿਆਚਾਰਕ ਖੇਤਰ ਦੇ ਪਰੀਚੈ ਦੇ ਰੂਪ ਵਿੱਚ ਕੰਮ ਕਰੇਗਾ।PM Modi addresses public meetings in Madhya Pradesh’s Satna, Chhatarpur & Neemuch
November 09th, 11:00 am
The political landscape in Madhya Pradesh is buzzing as Prime Minister Narendra Modi takes centre-stage with his numerous campaign rallies ahead of the assembly election. Today, the PM addressed huge public gatherings in Satna, Chhatarpur & Neemuch. PM Modi said, “Your one vote has done such wonders that the courage of the country’s enemies has shattered. Your one vote is going to form the BJP government here again. Your one vote will strengthen Modi in Delhi.”Congress' model for MP was 'laapata model': PM Modi
November 08th, 12:00 pm
Ahead of the Assembly Election in Madhya Pradesh, PM Modi delivered an address at a public gathering in Damoh. PM Modi said, Today, India's flag flies high, and it has cemented its position across Global and International Forums. He added that the success of India's G20 Presidency and the Chandrayaan-3 mission to the Moon's South Pole is testimony to the same.PM Modi’s Mega Election Rallies in Damoh, Guna & Morena, Madhya Pradesh
November 08th, 11:30 am
The campaigning in Madhya Pradesh has gained momentum as Prime Minister Narendra Modi has addressed multiple rallies in Damoh, Guna and Morena. PM Modi said, Today, India's flag flies high, and it has cemented its position across Global and International Forums. He added that the success of India's G20 Presidency and the Chandrayaan-3 mission to the Moon's South Pole is testimony to the same.ਉੱਤਰ ਪ੍ਰਦੇਸ਼ ਦੇ ਜਾਲੌਨ ਵਿਖੇ ਬੁੰਦੇਲਖੰਡ ਐਕਸਪ੍ਰੈੱਸ-ਵੇਅ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 16th, 04:17 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਯੂਪੀ ਦੇ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯ ਜੀ, ਉਪ ਮੁੱਖ ਮੰਤਰੀ ਸ਼੍ਰੀ ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਤੇ ਇਸੇ ਖੇਤਰ ਦੇ ਵਾਸੀ ਸ਼੍ਰੀ ਭਾਨੂਪ੍ਰਤਾਪ ਸਿੰਘ ਜੀ, ਯੂਪੀ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਬੁੰਦੇਲਖੰਡ ਦੇ ਮੇਰੇ ਪਿਆਰੇ ਭੈਣੋਂ ਅਤੇ ਭਾਈਓ,ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦਾ ਦੌਰਾ ਕੀਤਾ ਅਤੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ
July 16th, 10:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜਾਲੌਨ ਦੀ ਉਰਈ ਤਹਿਸੀਲ ਦੇ ਕੈਥੇਰੀ ਪਿੰਡ ਵਿੱਚ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਅਤੇ ਰਾਜ ਮੰਤਰੀ ਅਤੇ ਜਨ ਪ੍ਰਤੀਨਿਧੀ ਮੌਜੂਦ ਸਨ।ਪ੍ਰਧਾਨ ਮੰਤਰੀ 16 ਜੁਲਾਈ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ ਅਤੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕਰਨਗੇ
July 13th, 05:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਜੁਲਾਈ, 2022 ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ ਅਤੇ ਸਵੇਰੇ ਕਰੀਬ 11:30 ਵਜੇ ਜਾਲੌਨ ਜ਼ਿਲ੍ਹੇ ਦੀ ਉਰਈ ਤਹਿਸੀਲ ਦੇ ਕੈਥੇਰੀ ਪਿੰਡ ਵਿੱਚ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕਰਨਗੇ।PM Modi addresses a public meeting in Fatehpur, Uttar Pradesh
February 17th, 04:07 pm
Addressing an election rally in Uttar Pradesh’s Fatehpur to campaign for the BJP for the upcoming state polls, Prime Minister Narendra Modi said, “I am coming from Punjab. The mood in Punjab is to vote for BJP. Every phase of UP polls is voting for BJP. The people of Uttar Pradesh are determined to hold colourful celebrations of victory on 10th March, ahead of Holi.”Coronavirus and those opposing vaccine are scared of it: PM Modi in Fatehpur, Uttar Pradesh
February 17th, 04:01 pm
Addressing an election rally in Uttar Pradesh’s Fatehpur to campaign for the BJP for the upcoming state polls, Prime Minister Narendra Modi said, “I am coming from Punjab. The mood in Punjab is to vote for BJP. Every phase of UP polls is voting for BJP. The people of Uttar Pradesh are determined to hold colourful celebrations of victory on 10th March, ahead of Holi.”For welfare schemes to continue in the state, it is imperative that Double Engine Sarkar remains in power: PM Modi
February 12th, 03:51 pm
Prime Minister Narendra Modi today addressed a public meeting in Kannauj, Uttar Pradesh. He started his address by wishing the people of UP, “May you all move towards development, there should be continuous development, the business of every trader should grow further and it is with this desire and belief that today, I have come here,” said the PM.PM Modi addresses a public meeting in Kannauj, Uttar Pradesh
February 12th, 03:50 pm
Prime Minister Narendra Modi today addressed a public meeting in Kannauj, Uttar Pradesh. He started his address by wishing the people of UP, “May you all move towards development, there should be continuous development, the business of every trader should grow further and it is with this desire and belief that today, I have come here,” said the PM.Focus of Budget is on providing basic necessities to poor, middle class, youth: PM Modi
February 02nd, 11:01 am
Prime Minister Narendra Modi today addressed a conclave on Aatmanirbhar Arthvyavastha organized by the Bharatiya Janata Party. Addressing the gathering virtually, PM Modi said, “There is a possibility of a new world order post-COVID pandemic. Today, the world's perspective of looking at India has changed a lot. Now, the world wants to see a stronger India. With the world's changed perspective towards India, it is imperative for us to take the country forward at a rapid pace by strengthening our economy.”PM Modi addresses at Aatmanirbhar Arthvyavastha programme via Video Conference
February 02nd, 11:00 am
Prime Minister Narendra Modi today addressed a conclave on Aatmanirbhar Arthvyavastha organized by the Bharatiya Janata Party. Addressing the gathering virtually, PM Modi said, “There is a possibility of a new world order post-COVID pandemic. Today, the world's perspective of looking at India has changed a lot. Now, the world wants to see a stronger India. With the world's changed perspective towards India, it is imperative for us to take the country forward at a rapid pace by strengthening our economy.”ਇਹ ਭਾਰਤ ਦੀ ਵਿਕਾਸ ਕਹਾਣੀ ਦਾ ਮਹੱਤਵਪੂਰਨ ਮੋੜ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
November 28th, 11:30 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਅੱਜ ਅਸੀਂ ਇੱਕ ਵਾਰੀ ਫਿਰ ‘ਮਨ ਕੀ ਬਾਤ’ ਦੇ ਲਈ ਇਕੱਠੇ ਹੋ ਰਹੇ ਹਾਂ। ਦੋ ਦਿਨਾਂ ਬਾਅਦ ਦਸੰਬਰ ਦਾ ਮਹੀਨਾ ਵੀ ਸ਼ੁਰੂ ਹੋ ਰਿਹਾ ਹੈ ਅਤੇ ਦਸੰਬਰ ਆਉਂਦਿਆਂ ਹੀ Psychologically ਸਾਨੂੰ ਅਜਿਹਾ ਹੀ ਲਗਦਾ ਹੈ ਕਿ ਚਲੋ ਬਈ ਸਾਲ ਪੂਰਾ ਹੋ ਗਿਆ। ਇਹ ਸਾਲ ਦਾ ਆਖਰੀ ਮਹੀਨਾ ਹੈ ਅਤੇ ਨਵੇਂ ਸਾਲ ਦੇ ਲਈ ਤਾਣੇ-ਬਾਣੇ ਬੁਣਨਾ ਸ਼ੁਰੂ ਕਰ ਦਿੰਦੇ ਹਾਂ। ਇਸੇ ਮਹੀਨੇ Navy Day ਅਤੇ Armed Forces Flag Day ਵੀ ਦੇਸ਼ ਮਨਾਉਂਦਾ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ 16 ਦਸੰਬਰ ਨੂੰ 1971 ਦੇ ਯੁਧ ਦਾ ਸਵਰਣ ਜਯੰਤੀ ਵਰ੍ਹਾ ਵੀ ਦੇਸ਼ ਮਨਾ ਰਿਹਾ ਹੈ। ਮੈਂ ਇਨ੍ਹਾਂ ਸਾਰਿਆਂ ਮੌਕਿਆਂ ’ਤੇ ਦੇਸ਼ ਦੇ ਸੁਰੱਖਿਆ ਬਲਾਂ ਨੂੰ ਯਾਦ ਕਰਦਾ ਹਾਂ, ਸਾਡੇ ਵੀਰਾਂ ਨੂੰ ਯਾਦ ਕਰਦਾ ਹਾਂ ਅਤੇ ਵਿਸ਼ੇਸ਼ ਰੂਪ ਵਿੱਚ ਅਜਿਹੇ ਵੀਰਾਂ ਨੂੰ ਜਨਮ ਦੇਣ ਵਾਲੀਆਂ ਵੀਰ ਮਾਤਾਵਾਂ ਨੂੰ ਯਾਦ ਕਰਦਾ ਹਾਂ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਮੈਨੂੰ NamoApp ’ਤੇ Mygov ’ਤੇ ਤੁਹਾਡੇ ਸਾਰਿਆਂ ਦੇ ਢੇਰ ਸਾਰੇ ਸੁਝਾਅ ਵੀ ਮਿਲੇ ਹਨ। ਤੁਸੀਂ ਮੈਨੂੰ ਆਪਣੇ ਪਰਿਵਾਰ ਦਾ ਇੱਕ ਹਿੱਸਾ ਮੰਨਦੇ ਹੋਏ ਆਪਣੇ ਜੀਵਨ ਦੇ ਸੁਖ-ਦੁਖ ਵੀ ਸਾਂਝੇ ਕੀਤੇ ਹਨ। ਇਸ ਵਿੱਚ ਬਹੁਤ ਸਾਰੇ ਨੌਜਵਾਨ ਵੀ ਹਨ, ਵਿਦਿਆਰਥੀ-ਵਿਦਿਆਰਥਣਾਂ ਹਨ, ਮੈਨੂੰ ਵਾਕਈ ਹੀ ਬਹੁਤ ਚੰਗਾ ਲਗਦਾ ਹੈ ਕਿ ‘ਮਨ ਕੀ ਬਾਤ’ ਦਾ ਸਾਡਾ ਇਹ ਪਰਿਵਾਰ ਨਿਰੰਤਰ ਵੱਡਾ ਤਾਂ ਹੋ ਹੀ ਰਿਹਾ ਹੈ, ਮਨ ਨਾਲ ਵੀ ਜੁੜ ਰਿਹਾ ਹੈ ਤੇ ਮਕਸਦ ਨਾਲ ਵੀ ਜੁੜ ਰਿਹਾ ਹੈ ਅਤੇ ਸਾਡੇ ਡੂੰਗੇ ਹੁੰਦੇ ਰਿਸ਼ਤੇ ਸਾਡੇ ਅੰਦਰ ਨਿਰੰਤਰ ਸਕਰਾਤਮਕਤਾ ਦਾ ਇੱਕ ਪ੍ਰਵਾਹ ਪ੍ਰਵਾਹਿਤ ਕਰ ਰਹੇ ਹਨ।ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ 'ਰਾਸ਼ਟਰ ਰਕਸ਼ਾ ਸਮਰਪਣ ਪਰਵ' ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 19th, 05:39 pm
ਜੌਨ ਧਰਤੀ ਪੈ ਹਮਾਈ ਰਾਨੀ ਲਕਸ਼ਮੀਬਾਈ ਜੂ ਨੇ, ਆਜ਼ਾਦੀ ਕੇ ਲਾਨੇ, ਅਪਨੋ ਸਬਈ ਨਿਯੋਛਾਰ ਕਰ ਦਓ, ਵਾ ਧਰਤੀ ਕੇ ਬਾਸਿਯਨ ਖੋਂ ਹਮਾਔ ਹਾਥ ਜੋੜ ਕੇ ਪਰਨਾਮ ਪੌਂਚੇ। ਝਾਂਸੀ ਨੇ ਤੋ ਆਜ਼ਾਦੀ ਕੀ ਅਲਖ ਜਗਾਈ ਹਤੀ। ਇਤੈ ਕੀ ਮਾਟੀ ਕੇ ਕਨ ਕਨ ਮੇਂ, ਬੀਰਤਾ ਅਤੇ ਦੇਸ ਪ੍ਰੇਮ ਬਸੋ ਹੈ। ਝਾਂਸੀ ਕੀ ਵੀਰਾਂਗਨਾ ਰਾਨੀ ਲਕਸ਼ਮੀ ਬਾਈ ਜੂ ਕੋ, ਹਮਾਓ ਕੋਟਿ ਕੋਟਿ ਨਮਨ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ
November 19th, 05:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ‘ਰਾਸ਼ਟਰੀ ਰਕਸ਼ਾ ਸਮਰਪਣ ਪਰਵ’ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਝਾਂਸੀ ਦੇ ਕਿਲੇ ਅੰਦਰ ਆਯੋਜਿਤ ‘ਰਾਸ਼ਟਰ ਰਕਸ਼ਾ ਸਮਰਪਣ ਪਰਵ’ ਦੀ ਇੱਕ ਵਿਸ਼ਾਲ ਰਸਮ ਦੌਰਾਨ ਰੱਖਿਆ ਮੰਤਰਾਲੇ ਦੀਆਂ ਕਈ ਨਵੀਆਂ ਪਹਿਲਾਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਪ੍ਰੋਜੈਕਟਾਂ ਵਿੱਚ ‘ਐੱਨਸੀਸੀ ਐਲੂਮਨੀ ਐਸੋਸੀਏਸ਼ਨ’, ਪ੍ਰਧਾਨ ਮੰਤਰੀ ਨੂੰ ਇਸ ਐਸੋਸੀਏਸ਼ਨ ਦੇ ਪਹਿਲੇ ਮੈਂਬਰ ਵਜੋਂ ਰਜਿਸਟਰ ਕੀਤਾ ਗਿਆ; ਐੱਨਸੀਸੀ ਕੈਡੇਟਸ ਲਈ ਨੈਸ਼ਨਲ ਪ੍ਰੋਗਰਾਮ ਆੱਵ੍ ਸਿਮੂਲੇਸ਼ਨ ਟ੍ਰੇਨਿੰਗ ਦੀ ਸ਼ੁਰੂਆਤ; ਰਾਸ਼ਟਰੀ ਜੰਗੀ ਯਾਦਗਾਰ ‘ਚ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਿਓਸਕ; ਨੈਸ਼ਨਲ ਵਾਰ ਮੈਮੋਰੀਅਲ ਦੀ ਮੋਬਾਇਲ ਐਪ; ਭਾਰਤੀ ਸਮੁੰਦਰੀ ਫ਼ੌਜ ਲਈ ਡੀਆਰਡੀਓ ਵੱਲੋਂ ਡਿਜ਼ਾਈਨ ਤੇ ਵਿਕਸਿਤ ਕੀਤਾ ‘ਅਡਵਾਂਸਡ ਇਲੈਕਟ੍ਰੌਨਿਕ ਵਾਰਫ਼ੇਅਰ ਸੁਇਟ ‘ਸ਼ਕਤੀ’; ਹਲਕਾ ਜੰਗੀ ਹੈਲੀਕਾਪਟਰ ਤੇ ਡ੍ਰੋਨਜ਼ ਸ਼ਾਮਲ ਹਨ। ਉਨ੍ਹਾਂ ਯੂਪੀ ਡਿਫੈਂਸ ਇੰਡਸਟ੍ਰੀਅਲ ਕੌਰੀਡੋਰ ਦੇ ਝਾਂਸੀ ਨੋਡ ਵਿਖੇ ਭਾਰਤ ਡਾਇਨਾਮਿਕਸ ਲਿਮਿਟਿਡ ਦੇ 400 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ–ਪੱਥਰ ਵੀ ਰੱਖਿਆ।ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਰਾਸ਼ਟਰ ਨੂੰ ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 19th, 02:06 pm
ਜੌਨ ਮਹੋਬਾ ਕੀ ਧਰਾ ਮੇਂ, ਆਲਹਾ-ਊਦਲ ਔਰ ਵੀਰ ਚੰਦੇਲੋਂ ਕੀ ਵੀਰਤਾ ਕਣ-ਕਣ ਵਿੱਚ ਮਾਈ ਹੈ, ਵਾ ਮਹੋਬਾ ਦੇ ਵਾਸਿਯਨ ਕੋ, ਹਮਾਓ, ਕੋਟਿ-ਕੋਟਿ ਪ੍ਰਨਾਮ ਪੌਂਚੇ।