ਗੁਜਰਾਤ ਦੇ ਗਾਂਧੀਨਗਰ ਵਿੱਚ ਗਲੋਬਲ ਆਯੁਸ਼ ਇਨਵੈਸਟਮੈਂਟ ਅਤੇ ਇਨੋਵੇਸ਼ਨ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 20th, 03:53 pm

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸਨਮਾਨਯੋਗ ਪ੍ਰਵਿੰਦ ਜਗਨਨਾਥ ਜੀ, WHO ਦੇ ਡਾਇਰੈਕਟਰ ਜਨਰਲ ਡਾਕਟਰ ਟੇਡਰੋਸ, ਗੁਜਰਾਤ ਦੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਮਨਸੁਖ ਭਾਈ ਮਾਂਡਵੀਯਾ ਜੀ, ਮਹੇਂਦਰ ਭਾਈ ਮੁੰਜਪਰਾ ਜੀ, ਦੇਸ਼ ਵਿਦੇਸ਼ ਤੋਂ ਆਏ ਸਾਰੇ diplomats, scientists, entrepreneurs ਅਤੇ experts, ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਨੇ ਗਾਂਧੀਨਗਰ ਵਿੱਚ ਗਲੋਬਲ ਆਯੁਸ਼ ਨਿਵੇਸ਼ ਅਤੇ ਨਵੀਨਤਾ ਸੰਮੇਲਨ ਦਾ ਉਦਘਾਟਨ ਕੀਤਾ

April 20th, 11:01 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ, ਗੁਜਰਾਤ ਵਿੱਚ ਮਹਾਤਮਾ ਮੰਦਿਰ ਵਿੱਚ ਗਲੋਬਲ ਆਯੁਸ਼ ਨਿਵੇਸ਼ ਅਤੇ ਨਵੀਨਤਾ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ੍ਰੀ ਪ੍ਰਵਿੰਦ ਕੁਮਾਰ ਜੁਗਨਾਥ ਅਤੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ-ਜਨਰਲ ਡਾ. ਟੇਡਰੋਸ ਗ਼ੈਬਰੇਯਸਸ ਮੌਜੂਦ ਸਨ। ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਸ਼੍ਰੀ ਸਬਾਨੰਦ ਸੋਨੋਵਾਲ, ਸ਼੍ਰੀ ਮੁੰਜਪਾਰਾ ਮਹੇਂਦਰਭਾਈ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ। 3 ਦਿਨ ਚੱਲਣ ਵਾਲੇ ਇਸ ਸੰਮੇਲਨ ਵਿੱਚ ਲਗਭਗ 90 ਉੱਘੇ ਬੁਲਾਰਿਆਂ ਅਤੇ 100 ਪ੍ਰਦਰਸ਼ਕਾਂ ਦੀ ਮੌਜੂਦਗੀ ਦੇ ਨਾਲ 5 ਪਲੈਨਰੀ ਸੈਸ਼ਨ, 8 ਗੋਲਮੇਜ਼, 6 ਵਰਕਸ਼ਾਪਾਂ ਅਤੇ 2 ਸਿੰਪੋਜ਼ੀਅਮ ਹੋਣਗੇ। ਇਹ ਸੰਮੇਲਨ ਨਿਵੇਸ਼ ਦੀ ਸੰਭਾਵਨਾ ਨੂੰ ਉਜਾਗਰ ਕਰਨ ਵਿੱਚ ਮਦਦ ਕਰੇਗਾ ਅਤੇ ਨਵੀਨਤਾ, ਖੋਜ ਅਤੇ ਵਿਕਾਸ, ਸਟਾਰਟ-ਅੱਪ ਈਕੋਸਿਸਟਮ ਅਤੇ ਵੈੱਲਨੈੱਸ ਉਦਯੋਗ ਨੂੰ ਹੁਲਾਰਾ ਦੇਵੇਗਾ। ਇਹ ਉਦਯੋਗ ਨੇਤਾਵਾਂ, ਸਿੱਖਿਆ ਸ਼ਾਸਤਰੀਆਂ ਅਤੇ ਵਿਦਵਾਨਾਂ ਨੂੰ ਇਕੱਠੇ ਲਿਆਉਣ ਅਤੇ ਭਵਿੱਖ ਦੇ ਸਹਿਯੋਗ ਲਈ ਇੱਕ ਪਲੈਟਫੌਰਮ ਵਜੋਂ ਕੰਮ ਕਰਨ ਵਿੱਚ ਮਦਦ ਕਰੇਗਾ।

We want to move ahead from consumer protection towards best consumer practices & consumer prosperity: PM

October 26th, 10:43 am

Addressing the International Conference on Consumer Protection, PM Narendra Modi today said, “In our vision for a new India, we want to move ahead from only consumer protection towards best consumer practices and consumer prosperity. The focus is on consumer empowerment and ensuring consumer faces no difficulties.”