ਪ੍ਰਧਾਨ ਮੰਤਰੀ ਨੇ ਬੁਰਹਾਨਪੁਰ, ਮੱਧ ਪ੍ਰਦੇਸ਼ ਦੇ ਖੜਕੀ ਪਿੰਡ ਦੇ ਸਵੈ ਸਹਾਇਤਾ ਸਮੂਹ ਦੀਆਂ ਮਹਿਲਾਵਾਂ ਦੁਆਰਾ ਹਰ ਘਰ ਵਿੱਚ ਟੈਪ ਕਨੈਕਸ਼ਨ ਸੁਨਿਸ਼ਚਿਤ ਕਰਨ ਦੀ ਪਹਿਲ ਦੀ ਸਰਾਹਨਾ ਕੀਤੀ

March 05th, 09:24 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਖੜਕੀ ਪਿੰਡ ਦੇ ਸਵੈ ਸਹਾਇਤਾ ਸਮੂਹ ਦੀਆਂ ਮਹਿਲਾਵਾਂ ਦੁਆਰਾ ਹਰ ਘਰ ਵਿੱਚ ਟੈਪ ਕਨੈਕਸ਼ਨ ਸੁਨਿਸ਼ਚਿਤ ਕਰਨ ਦੇ ਪ੍ਰਯਾਸਾਂ ਦੀ ਸਰਾਹਨਾ ਕੀਤੀ ਹੈ। ਸ਼੍ਰੀ ਮੋਦੀ ਨੇ ਇਸ ਨੂੰ ਪੂਰੇ ਦੇਸ਼ ਦੇ ਲਈ ਮਿਸਾਲ ਦੱਸਿਆ।

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਦੇਸ਼ ਦਾ ਪਹਿਲਾ 'ਹਰ ਘਰ ਜਲ' ਪ੍ਰਮਾਣਿਤ ਜ਼ਿਲ੍ਹਾ ਬਣਨ ‘ਤੇ ਵਧਾਈਆਂ ਦਿੱਤੀਆਂ

July 22nd, 09:43 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਦੇਸ਼ ਦਾ ਪਹਿਲਾ 'ਹਰ ਘਰ ਜਲ' ਪ੍ਰਮਾਣਿਤ ਜ਼ਿਲ੍ਹਾ ਬਣਨ 'ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।