The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.PM Modi addresses the Parliament of Guyana
November 21st, 07:50 pm
PM Modi addressed the National Assembly of Guyana, highlighting the historical ties and shared democratic ethos between the two nations. He thanked Guyana for its highest honor and emphasized India's 'Humanity First' approach, amplifying the Global South's voice and fostering global friendships.ਜਰਮਨ ਕਾਰੋਬਾਰਾਂ ਦੀ 18ਵੀਂ ਏਸ਼ੀਆ-ਪੈਸਿਫਿਕ ਕਾਨਫਰੰਸ (ਏਪੀਕੇ-APK 2024) ਵਿੱਚ ਪ੍ਰਧਾਨ ਮੰਤਰੀ ਦਾ ਮੁੱਖ ਸੰਬੋਧਨ
October 25th, 11:20 am
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ। ਮੇਰੇ ਮਿੱਤਰ ਚਾਂਸਲਰ ਸ਼ੋਲਜ਼, ਚੌਥੀ ਵਾਰ ਭਾਰਤ ਆਏ ਹਨ। ਪਹਿਲਾਂ ਮੇਅਰ ਦੇ ਰੂਪ ਵਿੱਚ ਅਤੇ ਤਿੰਨ ਵਾਰ ਚਾਂਸਲਰ ਬਣਨ ਦੇ ਬਾਅਦ ਉਨ੍ਹਾਂ ਦਾ ਇੱਥੇ ਆਉਣਾ, ਭਾਰਤ-ਜਰਮਨੀ ਸਬੰਧਾਂ ‘ਤੇ ਉਨ੍ਹਾਂ ਦੇ ਫੋਕਸ ਨੂੰ ਦਿਖਾਉਂਦਾ ਹੈ। 12 ਸਾਲ ਦੇ ਬਾਅਦ ਭਾਰਤ ਵਿੱਚ ਏਸ਼ੀਆ-ਪੈਸਿਫਿਕ ਕਾਨਫਰੰਸ ਆਵ੍ ਜਰਮਨ ਬਿਜ਼ਨਸ ਦਾ ਆਯੋਜਨ ਹੋ ਰਿਹਾ ਹੈ।ਮਹਾਰਾਸ਼ਟਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਉਦਘਾਟਨ, ਸਮਰਪਣ ਅਤੇ ਨੀਂਹ ਪੱਥਰ ਰੱਖਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 29th, 12:45 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮਹਾਰਾਸ਼ਟਰ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜੀਤ ਪਵਾਰ ਜੀ, ਪੁਣੇ ਦੇ ਸਾਂਸਦ ਅਤੇ ਮੰਤਰੀ ਪਰਿਸ਼ਦ ਦੇ ਮੇਰੇ ਯੁਵਾ ਸਾਥੀ ਭਾਈ ਮੁਰਲੀਧਰ, ਕੇਂਦਰ ਦੇ ਹੋਰ ਮੰਤਰੀ ਜੋ ਵੀਡੀਓ ਕਾਨਫਰੰਸ ਨਾਲ ਜੁੜੇ ਹੋਏ ਹਨ, ਮਹਾਰਾਸ਼ਟਰ ਦੇ ਸਾਰੇ ਸੀਨੀਅਰ ਮੰਤਰੀਗਣ ਵੀ ਮੇਰੇ ਸਾਹਮਣੇ ਮੈਨੂੰ ਦਿਖਾਈ ਦੇ ਰਹੇ ਹਨ, ਸਾਂਸਦਗਣ, ਵਿਧਾਇਕਗਣ, ਅਤੇ ਇਸ ਪ੍ਰੋਗਰਾਮ ਨਾਲ ਜੁੜੇ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
September 29th, 12:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮਹਾਰਾਸ਼ਟਰ ਵਿੱਚ 11,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ।ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।ਮਹਾਰਾਸ਼ਟਰ ਦੇ ਪਾਲਘਰ ਵਿੱਚ ਵਾਧਵਨ ਪੋਰਟ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 30th, 01:41 pm
ਮਹਾਰਾਸ਼ਟਰ ਦੇ ਗਵਰਨਰ ਸੀ. ਪੀ. ਰਾਧਾਕ੍ਰਿਸ਼ਣਨ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਰਾਜੀਵ ਰੰਜਨ ਸਿੰਘ ਜੀ, ਸੋਨੋਵਾਲ ਜੀ, ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਦਾਦਾ ਪਵਾਰ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਮਹਾਰਾਸ਼ਟਰ ਸਰਕਾਰ ਦੇ ਮੰਤਰੀ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਪਾਲਘਰ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਵਾਲੇ ਵਾਧਵਨ ਬੰਦਰਗਾਹ ਦੀ ਨੀਂਹ ਰੱਖੀ
August 30th, 01:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪਾਲਘਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਨਾਲ ਵਾਧਵਨ ਬੰਦਰਗਾਹ ਦੀ ਨੀਂਹ ਰੱਖਣਾ ਅਤੇ ਲਗਭਗ 1,560 ਕਰੋੜ ਰੁਪਏ ਦੇ 218 ਮੱਛੀ ਪਾਲਣ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਸ਼ਾਮਲ ਹੈ। ਸ਼੍ਰੀ ਮੋਦੀ ਨੇ ਲਗਭਗ 360 ਕਰੋੜ ਰੁਪਏ ਦੀ ਲਾਗਤ ਨਾਲ ਵੈਸਲ ਕਮਿਊਨੀਕੇਸ਼ਨ ਅਤੇ ਸਪੋਰਟ ਸਿਸਟਮ ਦੀ ਰਾਸ਼ਟਰੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਮੱਛੀ ਪਕੜਣ ਦੇ ਬੰਦਰਗਾਹਾਂ ਦੇ ਵਿਕਾਸ, ਅੱਪਗ੍ਰੇਡੇਸ਼ਨ ਅਤੇ ਆਧੁਨਿਕੀਕਰਣ, ਮੱਛੀ ਲੈਂਡਿੰਗ ਕੇਂਦਰਾਂ ਅਤੇ ਮੱਛੀ ਬਜ਼ਾਰਾਂ ਦੇ ਨਿਰਮਾਣ ਸਹਿਤ ਮਹੱਤਵਪੂਰਨ ਮੱਛੀ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਨੀਂਹ ਵੀ ਰੱਖੀ। ਉਨ੍ਹਾਂ ਨੇ ਮਛੇਰਿਆਂ ਦੇ ਲਾਭਾਰਥੀਆਂ ਨੂੰ ਟ੍ਰਾਂਸਪੋਂਡਰ ਸੈੱਟ ਅਤੇ ਕਿਸਾਨ ਕ੍ਰੈਡਿਟ ਕਾਰਡ ਵੀ ਪ੍ਰਦਾਨ ਕੀਤੇ।ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ:ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’
August 22nd, 08:21 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 22nd, 03:00 pm
ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।ਵੌਇਸ ਆਫ਼ ਗਲੋਬਲ ਸਾਊਥ ਸਮਿਟ 3.0 ਦੇ ਉਦਘਾਟਨੀ ਨੇਤਾਵਾਂ ਦੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 17th, 10:00 am
140 ਕਰੋੜ ਭਾਰਤੀਆਂ ਦੀ ਤਰਫ ਤੋਂ, ਤੀਸਰੀ Voice of Global South ਸਮਿਟ ਵਿੱਚ ਆਪ ਸਾਰਿਆਂ ਦਾ ਹਾਰਦਿਕ ਸੁਆਗਤ ਹੈ।ਵੀਅਤਨਾਮ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (01 ਅਗਸਤ, 2024)
August 01st, 12:30 pm
ਸਭ ਤੋਂ ਪਹਿਲੇ, ਮੈਂ ਸਮਸਤ ਭਾਰਤੀਆਂ ਦੀ ਤਰਫ਼ੋਂ, ਜਨਰਲ ਸੈਕ੍ਰੇਟਰੀ, ਨਿਊਯੇਨ ਫੁ ਚੋਂਗ ਦੇ ਅਕਾਲ ਚਲਾਣੇ ‘ਤੇ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਚਾਰਟਰਡ ਅਕਾਊਂਟੈਂਟ ਦਿਵਸ ‘ਤੇ ਸੀਏ ਸਮੁਦਾਇ ਨੂੰ ਸ਼ੁਭਕਾਮਨਾਵਾਂ ਦਿੱਤੀਆਂ
July 01st, 09:43 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਾਰਟਰਡ ਅਕਾਊਂਟੈਂਟ ਦਿਵਸ ‘ਤੇ ਸਾਰੇ ਚਾਰਟਰਡ ਅਕਾਊਂਟੈਂਟਸ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੀਏ ਦੀ ਮੁਹਾਰਤ ਅਤੇ ਰਣਨੀਤਕ ਸੂਝ, ਕਾਰੋਬਾਰਾਂ ਅਤੇ ਵਿਅਕਤੀਆਂ ਦੇ ਲਈ ਲਾਭਦਾਇਕ ਹੈ ਅਤੇ ਸਾਡੀ ਆਰਥਿਕ ਵਾਧੇ ਅਤੇ ਸਥਿਰਤਾ ਵਿੱਚ ਮਹੱਤਵਪੂਰਨ ਯੋਗਦਾਨ ਦਿੰਦੀ ਹੈ।TMC is running a mobocracy, not a republic: PM Modi in Bolpur
May 03rd, 10:45 am
Tapping into the vivacious energy of Lok Sabha Elections, 2024, Prime Minister Narendra Modi graced public meeting in Bolpur. Addressing the crowd, he outlined his vision for a Viksit Bharat while alerting the audience to the opposition's agenda of looting and piding the nation. Promising accountability, he assured the people that those responsible for looting the nation would be held to account.My life's purpose is to fulfil your dreams. I am here to serve each and every one of you: PM Modi in Bardhaman
May 03rd, 10:40 am
Tapping into the vivacious energy of Lok Sabha Elections, 2024, Prime Minister Narendra Modi graced a public meeting in Bardhaman. The PM was showered with unmatched love and admiration. Addressing the crowd, he outlined his vision for a Viksit Bharat while alerting the audience to the opposition's agenda of looting and piding the nation.PM Modi ignites Bardhaman, Krishnanagar & Bolpur in West Bengal with electrifying public rallies
May 03rd, 10:31 am
Tapping into the vivacious energy of Lok Sabha Elections, 2024, Prime Minister Narendra Modi graced public meetings in Bardhaman, Krishnanagar & Bolpur. Addressing the crowd, he outlined his vision for a Viksit Bharat while alerting the audience to the opposition's agenda of looting and piding the nation. Promising accountability, he assured the people that those responsible for looting the nation would be held to account.