ਮਹਾਰਾਸ਼ਟਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 01:09 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਹੋਰ ਸਾਰੇ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ...ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
October 09th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ, ਨਾਗਪੁਰ ਦੇ ਅੱਪਗ੍ਰੇਡੇਸ਼ਨ ਅਤੇ ਸ਼ਿਰਡੀ ਹਵਾਈ ਅੱਡੇ ‘ਤੇ ਇੱਕ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਵਿੱਚ 10 ਸਰਕਾਰੀ ਮੈਡੀਕਲ ਕਾਲਜਾਂ ਦੇ ਸੰਚਾਲਨ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਕੌਸ਼ਲ ਸੰਸਥਾਨ (ਆਈਆਈਐੱਸ), ਮੁੰਬਈ ਅਤੇ ਮਹਾਰਾਸ਼ਟਰ ਦੇ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਦਾ ਵੀ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ
August 02nd, 11:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ।