ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਫੈਕਟ ਸ਼ੀਟ: ਕੁਆਡ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਦੇ ਬੋਝ ਨੂੰ ਘਟਾਉਣ ਲਈ ਕੈਂਸਰ ਮੂਨਸ਼ੌਟ ਪਹਿਲ ਦੀ ਸ਼ੁਰੂਆਤ ਕੀਤੀ
September 22nd, 12:03 pm
ਅੱਜ, ਯੂਨਾਈਟਿਡ ਸਟੇਟਸ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਯਤਨ ਸ਼ੁਰੂ ਕਰ ਰਹੇ ਹਨ, ਜਿਸਦੀ ਸ਼ੁਰੂਆਤ ਸਰਵਾਈਕਲ ਕੈਂਸਰ ਤੋਂ ਹੋ ਰਹੀ ਹੈ, ਜੋ ਕਾਫੀ ਹੱਦ ਤੱਕ ਰੋਕਥਾਮਯੋਗ ਰੋਗ ਹੈ, ਜੋ ਕਿ ਇਸ ਖੇਤਰ ਵਿੱਚ ਇੱਕ ਵੱਡਾ ਸਿਹਤ ਸੰਕਟ ਬਣ ਰਿਹਾ ਹੈ, ਅਤੇ ਕੈਂਸਰ ਦੀਆਂ ਹੋਰ ਕਿਸਮਾਂ ਨਾਲ ਨਜਿੱਠਣ ਲਈ ਵੀ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਇਹ ਪਹਿਲ ਕੁਆਡ ਲੀਡਰਸ ਸੰਮੇਲਨ ਵਿੱਚ ਕੀਤੀਆਂ ਘੋਸ਼ਣਾਵਾਂ ਦੇ ਇੱਕ ਵਿਸ਼ਾਲ ਸਮੂਹ ਦਾ ਹਿੱਸਾ ਹੈ।ਪ੍ਰਧਾਨ ਮੰਤਰੀ ਨੇ ਕੈਂਸਰ ਦਾ ਉਪਚਾਰ ਕਰਨ ਵਾਲੇ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ
September 01st, 08:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੈਂਸਰ ਦਾ ਉਪਚਾਰ ਕਰਨ ਵਾਲੇ ਇਨਫ੍ਰਾਸਟ੍ਰਕਚਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਹੈ।ਚਿੱਕਾਬੱਲਾਪੁਰ ਵਿੱਚ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 25th, 11:40 am
ਆਪ ਸਭੀ ਇਤਨੇ ਉਮੰਗ ਅਤੇ ਉਤਸ਼ਾਹ ਦੇ ਨਾਲ ਅਨੇਕ ਸੁਪਨੇ ਲੈ ਕੇ, ਨਵੇਂ ਸੰਕਲਪ ਲੈ ਕੇ ਸੇਵਾ ਦੀ ਇਸ ਮਹਾਨ ਪ੍ਰਵਿਰਤੀ ਨਾਲ ਜੁੜੇ ਹੋ। ਤੁਹਾਡੇ ਦਰਸ਼ਨ ਕਰਨਾ ਇਹ ਵੀ ਮੇਰੇ ਲਈ ਸੁਭਾਗ ਹੈ। ਮੈਂ ਤੁਹਾਡਾ ਬਹੁਤ-ਬਹੁਤ ਆਭਾਰੀ ਹਾਂ। ਚਿੱਕਾਬੱਲਾਪੁਰਾ, ਆਧੁਨਿਕ ਭਾਰਤ ਦੇ ਆਰਕੀਟੈਕਟਸ ਵਿੱਚੋਂ ਇੱਕ, ਸਰ ਐੱਮ. ਵਿਸ਼ਵੇਸ਼ਵਰੈਯਾ ਦੀ ਜਨਮਸਥਲੀ ਹੈ। ਹੁਣੇ ਮੈਨੂੰ ਸਰ ਵਿਸ਼ਵੇਸ਼ਵਰੈਯਾ ਦੀ ਸਮਾਧੀ ‘ਤੇ ਪੁਸ਼ਪਾਂਜਲੀ ਦਾ ਅਤੇ ਉਨ੍ਹਾਂ ਦੇ ਮਿਊਜ਼ੀਅਮ ‘ਤੇ ਜਾਣ ਦਾ ਸੁਭਾਗ ਮਿਲਿਆ। ਇਸ ਪੁਣਯ (ਪਵਿੱਤਰ) ਭੂਮੀ ਨੂੰ ਮੈਂ ਸਿਰ ਝੁਕਾ ਕੇ ਨਮਨ ਕਰਦਾ ਹਾਂ। ਇਸ ਪੁਣਯ (ਪਵਿੱਤਰ) ਭੂਮੀ ਤੋਂ ਪ੍ਰੇਰਣਾ ਲੈ ਕੇ ਹੀ ਉਨ੍ਹਾਂ ਨੇ ਕਿਸਾਨਾਂ, ਸਾਧਾਰਣ ਜਨਾਂ ਦੇ ਲਈ ਨਵੇਂ ਇਨੋਵੇਸ਼ਨ ਕੀਤੇ, ਇੰਜੀਨੀਅਰਿੰਗ ਦੇ ਬਿਹਤਰੀਨ ਪ੍ਰੋਜੈਕਟਸ ਬਣਾਏ।ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਚਿੱਕਾਬੱਲਾਪੁਰ ਵਿੱਚ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦਾ ਉਦਘਾਟਨ ਕੀਤਾ
March 25th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਿੱਕਾਬੱਲਾਪੁਰ ਵਿੱਚ ਸ੍ਰੀ ਮਧੁਸੂਧਨ ਸਾਈ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਦਾ ਉਦਘਾਟਨ ਕੀਤਾ। ਐੱਸਐੱਮਐੱਸਆਈਐੱਮਐੱਸਆਰ ਸਭ ਨੂੰ ਪੂਰੀ ਤਰ੍ਹਾਂ ਨਾਲ ਮੁਫ਼ਤ ਮੈਡੀਕਲ ਸਿੱਖਿਆ ਅਤੇ ਗੁਣਵੱਤਾਪੂਰਨ ਮੈਡੀਕਲ ਕੇਅਰ (ਦੇਖਭਾਲ਼) ਪ੍ਰਦਾਨ ਕਰੇਗਾ। ਇੰਸਟੀਟਿਊਟ ਅਕਾਦਮਿਕ ਵਰ੍ਹੇ 2023 ਵਿੱਚ ਕਾਰਜ ਕਰਨਾ ਸ਼ੁਰੂ ਕਰ ਦੇਵੇਗਾ।ਪੰਜਾਬ ਦੇ ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 24th, 06:06 pm
ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਜੀ, ਮੁੱਖ ਮੰਤਰੀ ਸ਼੍ਰੀਮਾਨ ਭਗਵੰਤ ਮਾਨ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਡਾ. ਜਿਤੇਂਦਰ ਸਿੰਘ ਜੀ, ਸੰਸਦ ਵਿੱਚ ਮੇਰੇ ਸਾਥੀ ਭਾਈ ਮਨੀਸ਼ ਤਿਵਾਰੀ ਜੀ, ਸਾਰੇ ਡਾਕਟਰਸ, ਰਿਸਰਚਰਸ, ਪੈਰਾਮੈਡਿਕਸ, ਹੋਰ ਕਰਮਚਾਰੀ ਅਤੇ ਪੰਜਾਬ ਦੇ ਕੋਨੇ -ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭੈਣੋਂ ਅਤੇ ਭਾਈਓ!PM dedicates Homi Bhabha Cancer Hospital & Research Centre to the Nation at Sahibzada Ajit Singh Nagar (Mohali)
August 24th, 02:22 pm
PM Modi dedicated Homi Bhabha Cancer Hospital & Research Centre to the Nation at Mohali in Punjab. The PM reiterated the government’s commitment to create facilities for cancer treatment. He remarked that a good healthcare system doesn't just mean building four walls. He emphasised that the healthcare system of any country becomes strong only when it gives solutions in every way, and supports it step by step.ਪ੍ਰਧਾਨ ਮੰਤਰੀ 24 ਅਗਸਤ ਨੂੰ ਹਰਿਆਣਾ ਅਤੇ ਪੰਜਾਬ ਦਾ ਦੌਰਾ ਕਰਨਗੇ
August 22nd, 01:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਅਗਸਤ, 2022 ਨੂੰ ਹਰਿਆਣਾ ਅਤੇ ਪੰਜਾਬ ਦਾ ਦੌਰਾ ਕਰਨਗੇ। ਦੋ ਦਿਨਾਂ ਦੇ ਦੌਰਾਨ ਪ੍ਰਧਾਨ ਮੰਤਰੀ ਦੋ ਮਹੱਤਵਪੂਰਨ ਸਿਹਤ ਸੁਵਿਧਾਵਾਂ ਦਾ ਉਦਘਾਟਨ/ਲੋਕਅਰਪਣ ਕਰਨਗੇ। ਪ੍ਰਧਾਨ ਮੰਤਰੀ ਲਗਭਗ ਸਵੇਰੇ 11 ਵਜੇ ਹਰਿਆਣਾ ਦੇ ਫਰੀਦਾਬਾਦ ਵਿੱਚ ਅੰਮ੍ਰਿਤਾ ਹਸਪਤਾਲ ਦਾ ਉਦਘਾਟਨ ਕਰਨਗੇ। ਉਸ ਦੇ ਬਾਅਦ ਪ੍ਰਧਾਨ ਮੰਤਰੀ ਮੋਹਾਲੀ ਜਾਣਗੇ ਅਤੇ ਉੱਥੇ ਮੁੱਲਾਂਪੁਰ, ਨਿਊ ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ (ਮੋਹਾਲੀ) ਵਿੱਚ ਲਗਭਗ 02:15 ਵਜੇ ‘ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ’ ਦਾ ਲੋਕਅਰਪਣ ਕਰਨਗੇ।Modernization and accessibility of healthcare facilities is critical for empowerment of poor: PM
June 10th, 01:07 pm
PM Modi inaugurated A.M. Naik Healthcare Complex and Nirali Multi Speciality Hospital in Navsari. He also virtually inaugurated the Kharel education complex. The PM said modernization and accessibility of healthcare facilities is critical for empowerment and ease of life of the poor. “We have focussed on a holistic approach during the last 8 years for improving the country's health sector”, he said.ਪ੍ਰਧਾਨ ਮੰਤਰੀ ਨੇ ਨਵਸਾਰੀ ਵਿੱਚ ਏ ਐੱਮ ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ
June 10th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਸਾਰੀ ਵਿੱਚ ਏ ਐੱਮ ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਵਰਚੁਅਲੀ ਖਰੇਲ ਸਿੱਖਿਆ ਕੰਪਲੈਕਸ ਦਾ ਉਦਘਾਟਨ ਵੀ ਕੀਤਾ। ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਵੀ ਇਸ ਮੌਕੇ ਹਾਜ਼ਰ ਸਨ।ਅਸਾਮ ਵਿੱਚ ਕੈਂਸਰ ਹਸਪਤਾਲਾਂ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 28th, 02:30 pm
ਅਸਾਮ ਦੇ ਰਾਜਪਾਲ ਸ਼੍ਰੀ ਜਗਦੀਸ਼ ਮੁਖੀ ਜੀ, ਅਸਾਮ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸੀਨੀਅਰ ਸਹਿਯੋਗੀ ਸ਼੍ਰੀ ਸਰਬਾਨੰਦ ਸੋਨੋਵਾਲ ਜੀ, ਸ਼੍ਰੀ ਰਾਮੇਸ਼ਵਰ ਤੇਲੀ ਜੀ, ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਦੇਣ ਵਾਲੇ ਸ਼੍ਰੀ ਰਤਨ ਟਾਟਾ ਜੀ, ਅਸਾਮ ਸਰਕਾਰ ਵਿੱਚ ਮੰਤਰੀ ਸ਼੍ਰੀ ਕੇਸ਼ਬ ਮਹੰਤਾ ਜੀ, ਅਜੰਤਾ ਨਿਓਗ ਜੀ, ਅਤੁਲ ਬੋਰਾ ਜੀ ਅਤੇ ਇਸ ਧਰਤੀ ਦੀ ਸੰਤਾਨ ਅਤੇ ਭਾਰਤ ਦੇ ਨਿਆਂ ਅਤੇ ਜਗਤ ਨੂੰ ਜਿੰਨ੍ਹਾਂ ਨੇ ਉੱਤਮ ਤੋਂ ਉੱਤਮ ਸੇਵਾਵਾਂ ਦਿੱਤੀਆਂ ਅਤੇ ਅੱਜ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਸੰਸਦ ਵਿੱਚ ਸਾਡਾ ਸਾਥ ਦੇ ਰਹੇ ਸ਼੍ਰੀਮਾਨ ਰੰਜਨ ਗੋਗੋਈ ਜੀ, ਸ਼੍ਰੀ ਸਾਂਸਦਗਣ, ਵਿਧਾਇਕ ਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਨੇ ਪੂਰੇ ਅਸਾਮ ਵਿੱਚ ਸੱਤ ਕੈਂਸਰ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਸੱਤ ਨਵੇਂ ਕੈਂਸਰ ਹਸਪਤਾਲਾਂ ਦਾ ਨੀਂਹ ਪੱਥਰ ਰੱਖਿਆ
April 28th, 02:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਬ੍ਰੂਗੱੜ੍ਹ ਵਿੱਚ ਇੱਕ ਸਮਾਰੋਹ ਵਿੱਚ ਅਸਾਮ ਦੇ ਸੱਤ ਕੈਂਸਰ ਹਸਪਤਾਲਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਕੈਂਸਰ ਹਸਪਤਾਲ ਡਿਬ੍ਰੂਗੜ੍ਹ, ਕੋਕਰਾਝਾਰ, ਬਾਰਪੇਟਾ, ਦਰਾਂਗ, ਤੇਜਪੁਰ, ਲਖੀਮਪੁਰ ਅਤੇ ਜੋਰਹਾਟ ਵਿੱਚ ਬਣੇ ਹਨ। ਡਿਬ੍ਰੂਗੜ੍ਹ ਹਸਪਤਾਲ ਨੂੰ ਪ੍ਰਧਾਨ ਮੰਤਰੀ ਦੁਆਰਾ ਦਿਨ ਵਿੱਚ ਪਹਿਲਾਂ ਹੀ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ, ਜਦੋਂ ਉਨ੍ਹਾਂ ਨੇ ਨਵੇਂ ਹਸਪਤਾਲ ਦੇ ਪਰਿਸਰ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਜੈਕਟ ਦੇ ਦੂਸਰੇ ਪੜਾਅ ਵਿੱਚ ਬਣਾਏ ਜਾਣ ਵਾਲੇ ਧੁਬਰੀ, ਨਲਬਾੜੀ, ਗੋਲਪਾਰਾ, ਨਗਾਂਵ, ਸ਼ਿਵਸਾਗਰ, ਤਿਨਸੁਕਿਯਾ ਅਤੇ ਗੋਲਾਘਾਟ ਵਿੱਚ ਸੱਤ ਨਵੇਂ ਕੈਂਸਰ ਹਸਪਤਾਲਾਂ ਦਾ ਨਹੀਂ ਪੱਥਰ ਵੀ ਕੀਤਾ। ਇਸ ਅਵਸਰ ‘ਤੇ ਅਸਾਮ ਦੇ ਰਾਜਪਾਲ ਸ਼੍ਰੀ ਜਗਦੀਸ਼ ਮੁਖੀ, ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ, ਕੇਂਦਰੀ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ, ਸ਼੍ਰੀ ਰਾਮੇਸ਼ਵਰ ਤੇਲੀ, ਭਾਰਤ ਦੇ ਸਾਬਕਾ ਮੁੱਖ ਜਸਟਿਸ ਅਤੇ ਰਾਜਸਭਾ ਮੈਂਬਰ ਸ਼੍ਰੀ ਰੰਜਨ ਗੋਗੋਈ ਅਤੇ ਪ੍ਰਸਿੱਧ ਉਦਯੋਗਪਤੀ ਸ੍ਰੀ ਰਤਨ ਟਾਟਾ ਉਪਸਥਿਤ ਲੋਕਾਂ ਵਿੱਚ ਸ਼ਾਮਲ ਸਨ।ਪ੍ਰਧਾਨ ਮੰਤਰੀ 28 ਅਪ੍ਰੈਲ ਨੂੰ ਅਸਾਮ ਦਾ ਦੌਰਾ ਕਰਨਗੇ
April 26th, 07:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਪ੍ਰੈਲ 2022 ਨੂੰ ਅਸਾਮ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਕਾਰਬੀ ਆਂਗਲੋਂਗ ਜ਼ਿਲ੍ਹੇ ਦੇ ਦੀਫੂ ਵਿੱਚ ‘ਸ਼ਾਂਤੀ, ਏਕਤਾ ਅਤੇ ਵਿਕਾਸ ਰੈਲੀ’ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਉਹ ਸਿੱਖਿਆ ਦੇ ਖੇਤਰ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੇ ਬਾਅਦ ਦੁਪਹਿਰ ਲਗਭਗ 01:45 ਵਜੇ ਪ੍ਰਧਾਨ ਮੰਤਰੀ ਅਸਾਮ ਮੈਡੀਕਲ ਕਾਲਜ ਡਿਬਰੂਗੜ੍ਹ ਪਹੁੰਚਣਗੇ ਅਤੇ ਡਿਬਰੂਗੜ੍ਹ ਕੈਂਸਰ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕਰਨਗੇ। ਬਾਅਦ ਵਿੱਚ ਲਗਭਗ 3 ਵਜੇ ਪ੍ਰਧਾਨ ਮੰਤਰੀ ਡਿਬਰੂਗੜ੍ਹ ਦੇ ਖਾਨੀਕਰ ਮੈਦਾਨ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਇੱਕ ਜਨਤਕ ਸਮਾਰੋਹ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਛੇ ਅਤੇ ਕੈਂਸਰ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਸੱਤ ਨਵੇਂ ਕੈਂਸਰ ਹਸਪਤਾਲਾਂ ਦਾ ਨੀਂਹ ਪੱਥਰ ਰੱਖਣਗੇ।ਕੇ.ਕੇ. ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਲੋਕਅਰਪਣ ਸਮਾਰੋਹ ਦੇ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 15th, 11:01 am
ਆਪ ਸਾਰਿਆਂ ਨੂੰ ਮੇਰਾ ਜੈ ਸਵਾਮੀਨਾਰਾਇਣ | ਮੇਰੇ ਕੱਛ (Kutch) ਭਾਈ ਬਹੇਨੋ ਕੈਸੇ ਹੋ? ਮਜੇ ਮੇਂ? ਅੱਜ ਕੇ. ਕੇ. ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਸਾਡੀ ਸੇਵਾ ਵਿੱਚ ਲੋਕਅਰਪਣ ਹੋ ਰਿਹਾ ਹੈ| ਆਪ ਸਾਰਿਆਂ ਨੂੰ ਮੇਰੀ ਬਹੁਤ ਬਹੁਤ ਸ਼ੁਭਕਾਮਨਾਵਾਂ|ਪ੍ਰਧਾਨ ਮੰਤਰੀ ਨੇ ਭੁਜ ਵਿੱਚ ਕੇ. ਕੇ. ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕੀਤਾ
April 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਭੁਜ ਵਿੱਚ ਕੇ. ਕੇ. ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕੀਤਾ। ਹਸਪਤਾਲ ਦਾ ਨਿਰਮਾਣ ਸ਼੍ਰੀ ਕੱਛੀ ਲੇਵਾ ਪਟੇਲ ਸਮਾਜ, ਭੁਜ ਦੁਆਰਾ ਕੀਤਾ ਗਿਆ ਹੈ। ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰਭਾਈ ਪਟੇਲ ਇਸ ਮੌਕੇ ’ਤੇ ਮੌਜੂਦ ਪਤਵੰਤੇ ਲੋਕਾਂ ਵਿੱਚ ਸ਼ਾਮਲ ਸਨ।ਪ੍ਰਧਾਨ ਮੰਤਰੀ ਨੇ ਡਾ. ਦੇਵੇਂਦਰ ਪਟੇਲ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
April 05th, 02:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਔਨਕੋ-ਸਰਜਨ ਡਾ. ਦੇਵੇਂਦਰ ਪਟੇਲ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸਿਹਤ ਦੇ ਬੁਨਿਆਦੀ ਢਾਂਚੇ ਅਤੇ ਕੈਂਸਰ ਦੀ ਦੇਖਭਾਲ਼ ਨੂੰ ਹੁਲਾਰਾ ਦੇਣ ਵਿੱਚ ਡਾ. ਪਟੇਲ ਦੇ ਯੋਗਦਾਨ ਨੂੰ ਯਾਦ ਕੀਤਾ।ਜਨ ਔਸ਼ਧੀ ਯੋਜਨਾ ਦੇ ਲਾਭਾਰਥੀਆਂ ਦੇ ਨਾਲ ਬਾਤਚੀਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 03:24 pm
ਮੈਨੂੰ ਅੱਜ ਦੇਸ਼ ਦੇ ਅਲੱਗ-ਅਲੱਗ ਕੋਨਿਆਂ ਵਿੱਚ ਕਈ ਲੋਕਾਂ ਨਾਲ ਬਾਤ ਕਰਨ ਦਾ ਮੌਕਾ ਮਿਲਿਆ, ਬਹੁਤ ਸੰਤੋਸ਼ ਹੋਇਆ। ਸਰਕਾਰ ਦੇ ਪ੍ਰਯਾਸਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਲਈ ਜੋ ਲੋਕ ਇਸ ਅਭਿਯਾਨ ਵਿੱਚ ਜੁਟੇ ਹਨ, ਮੈਂ ਉਨ੍ਹਾਂ ਸਭ ਦਾ ਆਭਾਰ ਵਿਅਕਤ ਕਰਦਾ ਹਾਂ। ਤੁਹਾਡੇ ਵਿੱਚੋਂ ਕੁਝ ਸਾਥੀਆਂ ਨੂੰ ਅੱਜ ਸਨਮਾਨਿਤ ਕਰਨ ਦਾ ਸੁਭਾਗ ਸਰਕਾਰ ਨੂੰ ਮਿਲਿਆ ਹੈ। ਆਪ ਸਭ ਨੂੰ ਜਨ-ਔਸ਼ਧੀ ਦਿਵਸ ਦੀਆਂ ਵੀ ਮੈਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਜਨ ਔਸ਼ਧੀ ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
March 07th, 02:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ਜਨ ਔਸ਼ਧੀ ਕੇਂਦਰ ਦੇ ਮਾਲਕਾਂ ਅਤੇ ਸਕੀਮ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਜੈਨਰਿਕ ਦਵਾਈਆਂ ਦੀ ਵਰਤੋਂ ਅਤੇ ਜਨ ਔਸ਼ਧੀ ਪਰਿਯੋਜਨਾ ਦੇ ਫਾਇਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 1 ਮਾਰਚ ਤੋਂ ਦੇਸ਼ ਭਰ ਵਿੱਚ ਜਨ ਔਸ਼ਧੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਈਵੈਂਟ ਦਾ ਵਿਸ਼ਾ “ਜਨ ਔਸ਼ਧੀ-ਜਨ ਉਪਯੋਗੀ” ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਆ ਵੀ ਹਾਜ਼ਰ ਸਨ।ਚਿਤਰੰਜਨ ਨੈਸ਼ਨਲ ਕੈਂਸਰ ਇੰਸਟੀਟਿਊਟ (ਸੈਐੱਨਸੀਆਈ) ਦੇ ਦੂਸਰੇ ਕੈਂਪਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 07th, 01:01 pm
ਨਮਸਕਾਰ, ਪੱਛਮੀ ਬੰਗਾਲ ਦੀ ਆਦਰਯੋਗ ਮੁੱਖ ਮੰਤਰੀ ਸੁਸ਼੍ਰੀ ਮਮਤਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਮਨਸੁਖ ਮਾਂਡਵੀਯਾ ਜੀ, ਸੁਭਾਸ਼ ਸਰਕਾਰ ਜੀ, ਸ਼ਾਂਤਨੂ ਠਾਕੁਰ ਜੀ, ਜੌਨ ਬਰਲਾ ਜੀ, ਨੀਤਿਸ਼ ਪ੍ਰਮਾਣਿਕ ਜੀ, ਨੇਤਾ ਵਿਰੋਧੀ ਧਿਰ ਸੁਵੇਂਦੁ ਅਧਿਕਾਰੀ ਜੀ, CNCI ਕੋਲਕਾਤਾ ਦੀ ਗਵਰਨਿੰਗ ਬਾਡੀ ਦੇ ਮੈਂਬਰਗਣ, ਹੈਲਥ ਸੈਕਟਰ ਨਾਲ ਜੁੜੇ ਸਾਰੇ ਕਰਮਠ ਸਾਥੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!