ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।NDA government has a proven track record and a clear vision for the future: PM Modi in Buxar, Bihar
May 25th, 11:50 am
While addressing the third massive rally of the day in Buxar, Bihar, PM Modi called attention to the forces obstructing India's progress, “Today, the Mahayagya of a Viksit Bharat is in progress. You can see who is hindering this national effort. When India stands united, these forces mock our resolve for development. While the whole country celebrates and Buxar sends gifts for Ramlala, who boycotts the consecration and calls the temple impure? These are the people of Congress, RJD, and the INDI Alliance. They obstruct every sacred effort. People of the virtuous land of Buxar, will you not answer these forces? Will they not get a full response?Today, Ramlala sits in a grand temple, and there is no unrest: PM Modi in Karakat, Bihar
May 25th, 11:45 am
Prime Minister Narendra Modi graced the historic lands of Karakat, Bihar, vowing to tirelessly drive the nation’s growth and prevent the opposition from piding the country on the grounds of inequality.PM Modi addresses vivacious crowds in Pataliputra, Karakat & Buxar, Bihar
May 25th, 11:30 am
Prime Minister Narendra Modi graced the historic lands of Pataliputra, Karakat & Buxar, Bihar, vowing to tirelessly drive the nation’s growth and prevent the opposition from piding the country on the grounds of inequality.ਗੁਵਾਹਾਟੀ ਵਿੱਚ ਵਿਭਿੰਨ ਪਰਿਯੋਜਨਾਵਾਂ ਦਾ ਨੀਂਹ ਪੱਥਰ ਰੱਖਣ, ਉਦਘਾਟਨ ਅਤੇ ਲੋਕਅਰਪਣ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 04th, 12:00 pm
ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਜੀ, ਮੁੱਖ ਮੰਤਰੀ ਡਾ. ਹਿਮੰਤਾ ਬਿਸਵਾ ਸਰਮਾ ਜੀ, ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ, ਰਾਮੇਸ਼ਵਰ ਤੇਲੀ ਜੀ, ਅਸਾਮ ਸਰਕਾਰ ਦੇ ਮੰਤਰੀ, ਸਾਂਸਦ ਅਤੇ ਵਿਧਾਇਕਗਣ, ਵਿਭਿੰਨ ਕੌਂਸਲ ਦੇ ਪ੍ਰਮੁੱਖ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਸਾਮ ਦੇ ਗੁਵਾਹਾਟੀ ਵਿੱਚ 11,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 04th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਾਟੀ ਵਿੱਚ 11,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਗੁਵਾਹਾਟੀ ਦੇ ਮੁੱਖ ਫੋਕਸ ਖੇਤਰਾਂ ਵਿੱਚ ਖੇਡਾਂ ਅਤੇ ਮੈਡੀਕਲ ਇਨਫ੍ਰਾਸਟ੍ਰਕਚਰ ਅਤੇ ਕਨੈਕਟੀਵਿਟੀ ਨੂੰ ਹੁਲਾਰਾ ਦੇਣ ਲਈ ਪ੍ਰੋਜੈਕਟ ਸ਼ਾਮਲ ਹਨ।ਸ਼੍ਰੀ ਖੋਡਲਧਾਮ ਟ੍ਰਸਟ-ਕੈਂਸਰ ਹਸਪਤਾਲ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 21st, 12:00 pm
ਅੱਜ ਦੇ ਇਸ ਵਿਸ਼ੇਸ਼ ਅਵਸਰ ‘ਤੇ ਖੋਡਲਧਾਮ ਦੀ ਪਾਵਨ ਭੂਮੀ ਅਤੇ ਮਾਂ ਖੋਡਲ ਦੇ ਭਗਤਾਂ ਨਾਲ ਜੁੜਨਾ, ਮੇਰੇ ਲਈ ਬੜੇ ਸੁਭਾਗ ਦੀ ਬਾਤ ਹੈ। ਜਨ ਕਲਿਆਣ ਅਤੇ ਸੇਵਾ ਦੇ ਖੇਤਰ ਵਿੱਚ ਸ਼੍ਰੀ ਖੋਡਲਧਾਮ ਟ੍ਰਸਟ ਨੇ ਅੱਜ ਇੱਕ ਹੋਰ ਅਹਿਮ ਕਦਮ ਵਧਾਇਆ ਹੈ। ਅੱਜ ਤੋਂ ਅਮਰੇਲੀ ਵਿੱਚ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਕੰਮ ਸ਼ੁਰੂ ਹੋ ਰਿਹਾ ਹੈ। ਅਗਲੇ ਕੁਝ ਸਪਤਾਹ ਵਿੱਚ ਸ਼੍ਰੀ ਖੋਡਲਧਾਮ ਟ੍ਰਸਟ-ਕਾਗਵਡ ਦੀ ਸਥਾਪਨਾ ਦੇ 14 ਵਰ੍ਹੇ ਭੀ ਪੂਰੇ ਹੋ ਰਹੇ ਹਨ। ਆਪ ਸਭ ਨੂੰ ਇਨ੍ਹਾਂ ਆਯੋਜਨਾਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਸ਼੍ਰੀ ਖੋਡਲਧਾਮ (ShriKhodaldham) ਟ੍ਰਸਟ-ਕੈਂਸਰ ਹਸਪਤਾਲ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
January 21st, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਖੋਡਲਧਾਮ ਟ੍ਰਸਟ-ਕੈਂਸਰ ਹਸਤਪਾਲ (ShriKhodaldham Trust-Cancer Hospital) ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ।