16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।ਇੰਟਰਨੈਸ਼ਨਲ ਐਨਰਜੀ ਏਜੰਸੀ ਦੀ ਮੰਤਰੀ ਪੱਧਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 14th, 02:45 pm
ਇੰਟਰਨੈਸ਼ਨਲ ਐਨਰਜੀ ਏਜੰਸੀ ਦੀ ਮੰਤਰੀ ਪੱਧਰੀ ਬੈਠਕ ਵਿੱਚ ਮੌਜੂਦ ਸਾਰਿਆਂ ਨੂੰ ਸ਼ੁਭਕਾਮਨਾਵਾਂ। ਇਹ ਮਹੱਤਵਪੂਰਨ ਹੈ ਕਿ ਇੰਟਰਨੈਸ਼ਨਲ ਐਨਰਜੀ ਏਜੰਸੀ (ਆਈਈਏ) ਆਪਣੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਮਨਾ ਰਹੀ ਹੈ। ਇਸ ਮੀਲ ਪੱਥਰ ਲਈ ਵਧਾਈਆਂ। ਮੈਂ ਇਸ ਬੈਠਕ ਦੀ ਸਹਿ-ਪ੍ਰਧਾਨਗੀ ਕਰਨ ਲਈ ਆਇਰਲੈਂਡ ਅਤੇ ਫਰਾਂਸ ਦਾ ਭੀ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਊਰਜਾ ਏਜੰਸੀ ਦੀ ਮੰਤਰੀ ਪੱਧਰੀ ਬੈਠਕ ਨੂੰ ਸੰਬੋਧਨ ਕੀਤਾ
February 14th, 02:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅੰਤਰਰਾਸ਼ਟਰੀ ਊਰਜਾ ਏਜੰਸੀ (International Energy Agency) ਦੀ ਮੰਤਰੀ ਪੱਧਰੀ ਬੈਠਕ (Ministerial Meeting) ਨੂੰ ਸੰਬੋਧਨ ਕੀਤਾ।ਵਰਲਡ ਇਕਨੌਮਿਕ ਫੋਰਮ ਦੇ ਦਾਵੋਸ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ 'ਸਟੇਟ ਆਵ੍ ਦ ਵਰਲਡ' ਸੰਬੋਧਨ ਦਾ ਮੂਲ-ਪਾਠ
January 17th, 08:31 pm
World Economic Forum ਵਿੱਚ ਜੁਟੇ ਦੁਨੀਆ ਦੇ ਦਿੱਗਜਾਂ ਦਾ, 130 ਕਰੋੜ ਭਾਰਤੀਆਂ ਦੀ ਤਰਫ ਤੋਂ ਅਭਿਨੰਦਨ ਕਰਦਾ ਹਾਂ। ਅੱਜ ਜਦ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਤਾਂ ਭਾਰਤ, ਕੋਰੋਨਾ ਦੀ ਇੱਕ ਹੋਰ ਵੇਵ ਨਾਲ ਸਾਵਧਾਨੀ ਅਤੇ ਸਤਰਕਤਾ ਦੇ ਨਾਲ ਮੁਕਾਬਲਾ ਕਰ ਰਿਹਾ ਹੈ। ਨਾਲ ਹੀ, ਭਾਰਤ ਆਰਥਿਕ ਖੇਤਰ ਵਿੱਚ ਵੀ ਕਈ ਆਸ਼ਾਵਾਨ Results ਦੇ ਨਾਲ ਅੱਗੇ ਵਧ ਰਿਹਾ ਹੈ। ਭਾਰਤ ਵਿੱਚ ਅੱਜ ਆਪਣੀ ਆਜ਼ਾਦੀ ਦੇ 75 ਵਰ੍ਹੇ ਹੋਣ ਦਾ ਉਤਸ਼ਾਹ ਵੀ ਹੈ ਅਤੇ ਭਾਰਤ ਅੱਜ ਸਿਰਫ਼ ਇੱਕ ਸਾਲ ਵਿੱਚ ਹੀ 160 ਕਰੋੜ ਕੋਰੋਨਾ ਵੈਕਸੀਨ ਡੋਜ਼ ਦੇਣ ਦੇ ਆਤਮਵਿਸ਼ਵਾਸ ਨਾਲ ਵੀ ਭਰਿਆ ਹੋਇਆ ਹੈ।PM Modi's remarks at World Economic Forum, Davos 2022
January 17th, 08:30 pm
PM Modi addressed the World Economic Forum's Davos Agenda via video conferencing. PM Modi said, The entrepreneurship spirit that Indians have, the ability to adopt new technology, can give new energy to each of our global partners. That's why this is the best time to invest in India.Highlights from PM Modi's Independence Day speech
August 15th, 03:02 pm
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”Sabka Saath, Sabka Vikas, Sabka Vishwas and now Sabka Prayas are vital for the achievement of our goals: PM Modi on 75th Independence Day
August 15th, 07:38 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”India Celebrates 75th Independence Day
August 15th, 07:37 am
Prime Minister Shri Narendra Modi today addressed the nation from the Red Fort as the country celebrated its 75th Independence Day. During the speech, PM Modi listed achievements of his government and laid out plans for the future. He made an addition to his popular slogan of “Sabka Saath, Sabka Vikas and Sabka Vishwas.” The latest entrant to this group is “Sabka Prayas.”PM chairs meeting to review steps towards holistic development of islands
September 21st, 02:36 pm
PM Narendra Modi chairs meeting to review steps towards holistic development of island. Emphasizing the strategic importance of India’s island wealth, the Prime Minister stressed the potential for tourism in these areas. Urging the officials to speedily firm up plans for island development, PM Modi said solar energy should be used extensively in this exercise.