PM Modi meets with Prime Minister of Trinidad and Tobago
November 21st, 10:42 pm
PM Modi met with Prime Minister Dr. Keith Rowley of Trinidad & Tobago during the 2nd India-CARICOM Summit in Georgetown, Guyana. PM Modi congratulated Dr. Rowley on adopting India’s UPI platform and assured continued collaboration on digital transformation. He also praised Rowley for co-hosting the ICC T20 Men’s Cricket World Cup.ਕੈਬਨਿਟ ਨੇ ਗੰਗਾ ਨਦੀ 'ਤੇ ਕਨੈਕਟਿਵਿਟੀ ਪ੍ਰਦਾਨ ਕਰਨ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤਾਂ ਨੂੰ ਘਟਾਉਣ, ਤੇਲ ਦਾ ਆਯਾਤ ਘਟਾਉਣ ਅਤੇ ਕਾਰਬਨ ਡਾਇਆਕਸਾਇਡ ਦੇ ਨਿਕਾਸ ਨੂੰ ਘਟਾਉਣ ਲਈ ਇੱਕ ਨਵੇਂ ਰੇਲ-ਕਮ-ਰੋਡ ਬ੍ਰਿਜ ਸਮੇਤ ਵਾਰਾਣਸੀ-ਪੰਡਿਤ ਦੀਨਦਿਆਲ ਉਪਾਧਿਆਇ ਮਲਟੀਟ੍ਰੈਕਿੰਗ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ
October 16th, 03:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ 2,642 ਕਰੋੜ ਰੁਪਏ (ਲਗਭਗ) ਦੀ ਕੁੱਲ ਅਨੁਮਾਨਿਤ ਲਾਗਤ ਵਾਲੇ ਰੇਲ ਮੰਤਰਾਲੇ ਦੇ ਇੱਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸਤਾਵਿਤ ਮਲਟੀ-ਟ੍ਰੈਕਿੰਗ ਪ੍ਰੋਜੈਕਟ ਭਾਰਤੀ ਰੇਲਵੇ ਦੇ ਸਭ ਤੋਂ ਵਿਅਸਤ ਸੈਕਸ਼ਨਾਂ 'ਤੇ ਬਹੁਤ-ਲੋੜੀਂਦਾ ਬੁਨਿਆਦੀ ਢਾਂਚਾ ਵਿਕਾਸ ਪ੍ਰਦਾਨ ਕਰਦੇ ਹੋਏ ਸੰਚਾਲਨ ਨੂੰ ਅਸਾਨ ਬਣਾਵੇਗਾ ਅਤੇ ਭੀੜ-ਭੜੱਕੇ ਨੂੰ ਘਟਾਏਗਾ। ਇਹ ਪ੍ਰੋਜੈਕਟ ਉੱਤਰ ਪ੍ਰਦੇਸ਼ ਦੇ ਵਾਰਾਣਸੀ ਅਤੇ ਚੰਦੌਲੀ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੈ।ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 22nd, 01:00 pm
ਮੈਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ। ਵੈਸੇ ਤਾਂ ਪਿਛਲੇ ਲਗਭਗ ਇੱਕ ਵਰ੍ਹੇ ਵਿੱਚ, ਅਸੀਂ ਦਸ ਵਾਰ ਮਿਲੇ ਹਾਂ। ਲੇਕਿਨ ਅੱਜ ਦੀ ਮੁਲਾਕਾਤ ਵਿਸ਼ੇਸ਼ ਹੈ। ਕਿਉਂਕਿ ਸਾਡੀ ਸਰਕਾਰ ਦੇ ਤੀਸਰੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਸਾਡੇ ਪਹਿਲੇ ਸਟੇਟ ਗੈਸਟ ਹਨ।ਲਖਨਊ ਵਿੱਚ ਯੂਪੀ ਗਲੋਬਲ ਇਨਵੈਸਟਰਸ ਸਮਿਟ ਦੇ ਚੌਥੇ ਗ੍ਰਾਉਂਡਬ੍ਰੇਕਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 19th, 03:00 pm
ਅੱਜ ਅਸੀਂ ਇੱਥੇ ਵਿਕਸਿਤ ਭਾਰਤ ਦੇ ਲਈ ਵਿਕਸਿਤ ਉੱਤਰ ਪ੍ਰਦੇਸ਼ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਇਕਜੁੱਟ ਹੋਏ ਹਾਂ। ਅਤੇ ਮੈਨੂੰ ਦੱਸਿਆ ਗਿਆ ਕਿ ਇਸ ਸਮੇਂ ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਯੂਪੀ ਦੀ 400 ਤੋਂ ਜ਼ਿਆਦਾ ਵਿਧਾਨ ਸਭਾ ਸੀਟਾਂ ‘ਤੇ ਲੱਖਾਂ ਲੋਕ ਇਸ ਪ੍ਰੋਗਰਾਮ ਨਾਲ ਜੁੜੇ ਹੋਏ ਹਨ। ਜੋ ਲੋਕ ਟੈਕਨੋਲੋਜੀ ਰਾਹੀਂ ਇਸ ਪ੍ਰੋਗਰਾਮ ਨਾਲ ਜੁੜੇ ਹਨ, ਮੈਂ ਮੇਰੇ ਇਨ੍ਹਾਂ ਸਾਰੇ ਪਰਿਵਾਰਜਨਾਂ ਦਾ ਵੀ ਦਿਲ ਤੋਂ ਸੁਆਗਤ ਕਰਦਾ ਹਾਂ। 7-8 ਵਰ੍ਹੇ ਪਹਿਲਾਂ ਅਸੀਂ ਸੋਚ ਵੀ ਨਹੀਂ ਸਕਦੇ ਸੀ ਕਿ ਉੱਤਰ ਪ੍ਰਦੇਸ਼ ਵਿੱਚ ਵੀ ਨਿਵੇਸ਼ ਅਤੇ ਨੌਕਰੀਆਂ ਨੂੰ ਲੈ ਕੇ ਅਜਿਹਾ ਮਾਹੌਲ ਬਣੇਗਾ। ਚਾਰੋਂ ਤਰਫ਼ ਅਪਰਾਧ, ਦੰਗੇ, ਛੀਨਾ-ਛਪਟੀ, ਇਹੀ ਖਬਰਾਂ ਆਉਂਦੀਆਂ ਰਹਿੰਦੀਆਂ ਸਨ। ਉਸ ਦੌਰਾਨ ਅਗਰ ਕੋਈ ਕਹਿੰਦਾ ਕਿ ਯੂਪੀ ਨੂੰ ਵਿਕਸਿਤ ਬਣਾਵਾਂਗੇ, ਤਾਂ ਸ਼ਾਇਦ ਕੋਈ ਸੁਣਨ ਨੂੰ ਵੀ ਤਿਆਰ ਨਹੀਂ ਹੁੰਦਾ, ਵਿਸ਼ਵਾਸ ਕਰਨ ਦਾ ਤਾਂ ਸਵਾਲ ਹੀ ਨਹੀਂ ਸੀ। ਲੇਕਿਨ ਅੱਜ ਦੇਖੋ, ਲੱਖਾਂ ਕਰੋੜ ਰੁਪਏ ਦਾ ਨਿਵੇਸ਼ ਉੱਤਰ ਪ੍ਰਦੇਸ਼ ਦੀ ਧਰਤੀ ‘ਤੇ ਉਤਰ ਰਿਹਾ ਹੈ। ਅਤੇ ਮੈਂ ਉੱਤਰ ਪ੍ਰਦੇਸ਼ ਦਾ ਸਾਂਸਦ ਹਾਂ। ਅਤੇ ਮੇਰੇ ਉੱਤਰ ਪ੍ਰਦੇਸ਼ ਵਿੱਚ ਜਦੋਂ ਕੁਝ ਹੁੰਦਾ ਹੈ ਤਾਂ ਮੈਨੂੰ ਸਭ ਤੋਂ ਜ਼ਿਆਦਾ ਆਨੰਦ ਹੁੰਦਾ ਹੈ। ਅੱਜ ਹਜ਼ਾਰਾਂ ਪ੍ਰੋਜੈਕਟਸ ‘ਤੇ ਕੰਮ ਸ਼ੁਰੂ ਹੋ ਰਿਹਾ ਹੈ। ਇਹ ਜੋ ਫੈਕਟਰੀਆਂ ਲਗ ਰਹੀਆਂ ਹਨ, ਇਹ ਜੋ ਉਦਯੋਗ ਲਗ ਰਹੇ ਹਨ, ਇਹ ਯੂਪੀ ਦੀ ਤਸਵੀਰ ਬਦਲਣ ਵਾਲੇ ਹਨ। ਮੈਂ ਸਾਰੇ ਨਿਵੇਸ਼ਕਾਂ ਨੂੰ, ਅਤੇ ਖਾਸ ਤੌਰ ‘ਤੇ ਯੂਪੀ ਦੇ ਸਾਰੇ ਨੌਜਵਾਨਾਂ ਨੂੰ ਵਿਸ਼ੇਸ਼ ਰੂਪ ਨਾਲ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਲਖਨਊ, ਉੱਤਰ ਪ੍ਰਦੇਸ਼ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 19th, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਫਰਵਰੀ 2023 ਵਿੱਚ ਆਯੋਜਿਤ ਯੂਪੀ ਗਲੋਬਲ ਇਨਵੈਸਟਰਸ ਸਮਿਟ 2023 ਦੇ ਚੌਥੇ ਗਰਾਊਂਡਬ੍ਰੇਕਿੰਗ ਸਮਾਰੋਹ ਵਿੱਚ ਪੂਰੇ ਉੱਤਰ ਪ੍ਰਦੇਸ਼ ਵਿੱਚ 10 ਲੱਖ ਕਰੋੜ ਰੁਪਏ ਤੋਂ ਵੱਧ ਦੇ 14000 ਪ੍ਰੋਜੈਕਟਸ ਸ਼ੁਰੂ ਕੀਤੇ। ਇਹ ਪ੍ਰੋਜੈਕਟਸ ਮੈਨੂਫੈਕਚਰਿੰਗ, ਅਖੁੱਟ ਊਰਜਾ, ਆਈਟੀ ਅਤੇ ਆਈਟੀਈਐੱਸ, ਫੂਡ ਪ੍ਰੋਸੈੱਸਿੰਗ, ਹਾਊਸਿੰਗ ਅਤੇ ਰੀਅਲ ਅਸਟੇਟ, ਹੌਸਪਿਟੈਲਿਟੀ ਤੇ ਐਂਟਰਟੇਨਮੈਂਟ ਅਤੇ ਸਿੱਖਿਆ ਆਦਿ ਜਿਹੇ ਖੇਤਰਾਂ ਨਾਲ ਸਬੰਧਿਤ ਹਨ।ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ ਦੇ 38ਵੇਂ ਕਨਵੋਕੇਸ਼ਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ -ਪਾਠ
January 02nd, 11:30 am
ਤਮਿਲ ਨਾਡੂ ਦੇ ਰਾਜਪਾਲ, ਥਿਰੂ ਆਰ.ਐੱਨ ਰਵੀ ਜੀ, ਤਮਿਲ ਨਾਡੂ ਦੇ ਮੁੱਖ ਮੰਤਰੀ, ਥਿਰੂ ਐੱਮ.ਕੇ ਸਟਾਲਿਨ ਜੀ, ਭਾਰਤੀਦਾਸਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਥਿਰੂ ਐੱਮ.ਸੈਲਵਮ ਜੀ, ਯੂਨੀਵਰਸਿਟੀ ਦੇ ਮੇਰੇ ਯੁਵਾ ਮਿੱਤਰ, ਅਧਿਆਪਕਗਣ ਅਤੇ ਸਹਾਇਕ ਸਟਾਫਗਣ,ਪ੍ਰਧਾਨ ਮੰਤਰੀ ਨੇ ਭਾਰਤੀਦਾਸਨ ਯੂਨੀਵਰਸਿਟੀ, ਤਿਰੂਚਿਰਾਪੱਲੀ,ਤਮਿਲ ਨਾਡੂ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ
January 02nd, 10:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਵਿੱਚ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਯੂਨੀਵਰਸਿਟੀ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ।ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 11:10 am
Global Maritime India Summit ਦੇ ਤੀਸਰੇ ਸੰਸਕਰਣ ਵਿੱਚ, ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ। ਇਸ ਤੋਂ ਪਹਿਲਾਂ ਜਦੋਂ ਅਸੀਂ 2021 ਵਿੱਚ ਮਿਲੇ ਸੀ, ਤਦ ਪੂਰੀ ਦੁਨੀਆ Corona ਦੀ ਅਨਿਸ਼ਚਿਤਤਾ ਨਾਲ ਘਿਰੀ ਹੋਈ ਸੀ। ਕੋਈ ਨਹੀਂ ਜਾਣਦਾ ਸੀ, ਕਿ Corona ਦੇ ਬਾਅਦ ਦਾ ਵਿਸ਼ਵ ਕਿਹੋ ਜਿਹਾ ਹੋਵੇਗਾ। ਲੇਕਿਨ ਅੱਜ ਦੁਨੀਆ ਵਿੱਚ ਇੱਕ ਨਵਾਂ world order ਆਕਾਰ ਲੈ ਰਿਹਾ ਹੈ ਅਤੇ ਇਸ ਬਦਲਦੇ ਹੋਏ world order ਵਿੱਚ ਪੂਰਾ ਵਿਸ਼ਵ ਭਾਰਤ ਦੇ ਵੱਲ ਨਵੀਆਂ ਆਕਾਂਖਿਆਵਾਂ ਨਾਲ ਦੇਖ ਰਿਹਾ ਹੈ। ਆਰਥਿਕ ਸੰਕਟ ਨਾਲ ਘਿਰੀ ਦੁਨੀਆ ਵਿੱਚ ਭਾਰਤ ਦੀ ਅਰਥਵਿਵਸਥਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ top 3 economic powers ਵਿੱਚੋਂ ਇੱਕ ਹੋਵੇਗਾ। ਅਸੀਂ ਸਾਰੇ ਜਾਣਦੇ ਹਾਂ ਕਿ ਦੁਨੀਆ ਦਾ maximum trade, sea routes ਨਾਲ ਹੀ ਹੁੰਦਾ ਹੈ। Post-Corona world ਵਿੱਚ ਅੱਜ ਦੁਨੀਆ ਨੂੰ ਵੀ reliable ਅਤੇ resilient supply chains ਦੀ ਜ਼ਰੂਰਤ ਹੈ। ਇਸ ਲਈ Global Maritime India Summit ਦਾ ਇਹ edition ਬਹੁਤ ਮਹੱਤਵਪੂਰਨ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ‘ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023’ ਦਾ ਉਦਘਾਟਨ ਕੀਤਾ
October 17th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਮੁੰਬਈ ਵਿੱਚ ਅੱਜ ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਦੀ ਤੀਸਰੇ ਸੰਸਕਰਣ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਵਿਜ਼ਨ 2047’ ਦਾ ਵੀ ਅਨਾਵਰਣ ਕੀਤਾ ਜੋ ਭਾਰਤੀ ਸਮੁੰਦਰੀ ਖੇਤਰ ਦੇ ਲਈ ਨੀਲੀ ਅਰਥਵਿਵਸਥਾ ਦੀ ਮੂਲ ਯੋਜਨਾ (ਬਲੂਪ੍ਰਿੰਟ) ਹੈ। ਇਸ ਭਵਿੱਖਵਾਦੀ ਯੋਜਨਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ 23,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਭਾਰਤੀ ਸਮੁੰਦਰੀ ਨੀਲੀ ਅਰਥਵਿਵਸਥਾ ਦੇ ਲਈ ‘ਅੰਮ੍ਰਿਤ ਕਾਲ ਵਿਜ਼ਨ 2047’ ਨਾਲ ਜੁੜੇ ਹਨ। ਇਹ ਸਮਿਟ ਦੇਸ਼ ਦੇ ਸਮੁੰਦਰੀ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਇੱਕ ਉਤਕ੍ਰਿਸ਼ਟ ਮੰਚ ਹੈ।ਪ੍ਰਧਾਨ ਮੰਤਰੀ ਨੇ ਨੁਮਾਲੀਗੜ੍ਹ ਤੇਲ ਸ਼ੋਧਕ ਵਿਸਤਾਰ ਪ੍ਰੋਜੈਕਟ ਦੇ ਤਹਿਤ ਪਹਿਲੇ ਵਿਸ਼ਾਲ ਆਕਾਰ ਵਾਲੇ ਅਤੇ ਅਧਿਕ ਭਾਰ ਵਾਲੇ ਮਾਲ-ਪ੍ਰਬੰਧਨ ‘ਤੇ ਖੁਸ਼ੀ ਵਿਅਕਤ ਕੀਤੀ
April 14th, 08:59 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੁਮਾਲੀਗੜ੍ਹ ਤੇਲ ਸ਼ੋਧਕ ਵਿਸਤਾਰ ਪ੍ਰੋਜੈਕਟ ਦੇ ਤਹਿਤ ਪਹਿਲੇ ਵਿਸ਼ਾਲ ਆਕਾਰ ਵਾਲੇ ਅਤੇ ਅਧਿਕ ਭਾਰ ਵਾਲੇ ਮਾਲ-ਪ੍ਰਬੰਧਨ ‘ਤੇ ਖੁਸ਼ੀ ਵਿਅਕਤ ਕੀਤੀ। ਜ਼ਿਕਰਯੋਗ ਹੈ ਕਿ ਉਕਤ ਮਾਲ ਭਾਰਤ-ਬੰਗਲਾਦੇਸ਼ ਪ੍ਰੋਟੋਕਾਲ ਮਾਰਗ ਤੋਂ ਹੁੰਦਾ ਹੋਇਆ ਪਾਂਡੁ ਮਲਟੀਮੋਡਲ ਬੰਦਰਗਾਹ ਪਹੁੰਚ ਗਿਆ ਹੈ।ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ‘ਤੇ ਪ੍ਰਧਾਨ ਮੰਤਰੀ ਦਾ ਸੰਬੋਧਨ
April 13th, 10:43 am
ਅੱਜ ਵਿਸਾਖੀ ਦਾ ਪਾਵਨ ਪਰਵ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਖੁਸ਼ੀ ਭਰੇ ਇਸ ਤਿਉਹਾਰ ਵਿੱਚ, ਅੱਜ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਮਿਲੀ ਹੈ। ਤੁਹਾਨੂੰ ਸਾਰੇ ਨੌਜਵਾਨਾਂ ਨੂੰ, ਆਪ ਦੇ ਪਰਿਵਾਰਜਨਾਂ ਨੂੰ ਬਹੁਤ-ਬਹੁਤ ਵਧਾਈਆਂ, ਆਪ ਦੇ ਉੱਜਵਲ ਭਵਿੱਖ ਲਈ ਅਨੇਕ-ਅਨੇਕ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 13th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਹੋਏ ਕਰੀਬ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰਾਂ ਵੰਡੇ। ਦੇਸ਼ ਭਰ ਵਿੱਚੋਂ ਚੁਣੇ ਗਏ ਨਵੇਂ ਭਰਤੀ ਕਰਮਚਾਰੀ ਭਾਰਤ ਸਰਕਾਰ ਦੇ ਅਧੀਨ ਵੱਖ-ਵੱਖ ਅਸਾਮੀਆਂ/ਅਹੁਦਿਆਂ ਜਿਵੇਂ ਕਿ ਟ੍ਰੇਨ ਮੈਨੇਜਰ, ਸਟੇਸ਼ਨ ਮਾਸਟਰ, ਸੀਨੀਅਰ ਕਮਰਸ਼ੀਅਲ ਕਮ ਟਿਕਟ ਕਲਰਕ, ਇੰਸਪੈਕਟਰ, ਸਬ-ਇੰਸਪੈਕਟਰ, ਕਾਂਸਟੇਬਲ, ਸਟੈਨੋਗ੍ਰਾਫਰ, ਜੂਨੀਅਰ ਲੇਖਾਕਾਰ, ਡਾਕ ਸਹਾਇਕ, ਇਨਕਮ ਟੈਕਸ ਇੰਸਪੈਕਟਰ, ਟੈਕਸ ਸਹਾਇਕ, ਸੀਨੀਅਰ ਡਰਾਫਟਸਮੈਨ, ਜੇਈ/ਸੁਪਰਵਾਈਜ਼ਰ, ਸਹਾਇਕ ਪ੍ਰੋਫੈਸਰ, ਅਧਿਆਪਕ, ਲਾਇਬ੍ਰੇਰੀਅਨ, ਨਰਸ, ਪ੍ਰੋਬੇਸ਼ਨਰੀ ਅਫਸਰ, ਪੀਏ, ਐੱਮਟੀਐੱਸ ਅਤੇ ਹੋਰ 'ਤੇ ਤੈਨਾਤ ਹੋਣਗੇ। ਨਵੇਂ ਭਰਤੀ ਕੀਤੇ ਗਏ ਕਰਮਚਾਰੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵੀਆਂ ਨਿਯੁਕਤੀਆਂ ਲਈ ਇੱਕ ਔਨਲਾਈਨ ਓਰੀਐਂਟੇਸ਼ਨ ਕੋਰਸ, ਕਰਮਯੋਗੀ ਪ੍ਰਰੰਭ ਰਾਹੀਂ ਖ਼ੁਦ ਨੂੰ ਸਿਖਲਾਈ ਲੈਣ ਦੇ ਯੋਗ ਹੋਣਗੇ। ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ 45 ਸਥਾਨਾਂ ਨੂੰ ਵਰਚੁਅਲ ਮਾਧਿਅਮ ਰਾਹੀਂ ਮੇਲੇ ਨਾਲ ਜੋੜਿਆ ਗਿਆ।Social justice is not means of political sloganeering but an “Article of Faith for us: PM Modi on BJP Sthapana Divas
April 06th, 09:40 am
PM Modi addressed the Foundation Day celebrations of the BJP. He said, “BJP is born as a tribute to India’s democracy and will always strive to strengthen India’s democracy and its Constitutional values. BJP through its progressive mindset has always envisaged Sabka Saath, Sabka Vishwas, and Sabka Prayas.”BJP Commemorates Sthapana Divas, PM Modi appreciates the role, support, and efforts of the party Karyakartas in this journey
April 06th, 09:30 am
PM Modi addressed the Foundation Day celebrations of the BJP. He said, “BJP is born as a tribute to India’s democracy and will always strive to strengthen India’s democracy and its Constitutional values. BJP through its progressive mindset has always envisaged Sabka Saath, Sabka Vishwas, and Sabka Prayas.”ਪ੍ਰਧਾਨ ਮੰਤਰੀ ਨੇ ਪ੍ਰਮੁੱਖ ਬੰਦਰਗਾਹਾਂ ਦੁਆਰਾ ਨਵੇਂ ਰਿਕਾਰਡ ਸਥਾਪਿਤ ਕਰਨ ਦੀ ਪ੍ਰਸ਼ੰਸਾ ਕੀਤੀ
April 04th, 10:24 am
ਦੇਸ਼ ਦੀਆਂ ਪ੍ਰਮੁੱਖ ਬੰਦਰਗਾਹਾਂ ਦੁਆਰਾ 795 ਐੱਮਐੱਮਟੀ ਕਾਰਗੋ ਦੀ ਹੈਂਡਲਿੰਗ ਇੱਕ ਇਤਿਹਾਸਿਕ ਉਪਲਬਧੀ ਹੈ।We stamped out terrorism in the last eight years with resolute actions: PM Modi in Jamnagar
November 28th, 02:15 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.From once manufacturing cycles, Gujarat is now moving towards manufacturing aeroplanes: PM Modi in Rajkot
November 28th, 02:05 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.BJP does not consider border areas or border villages as the last village of the country but as the first village: PM Modi in Anjar
November 28th, 01:56 pm
PM Modi came down heavily on the Congress for colluding with those who opposed the delivery of water to Kutch. PM Modi said, “The Congress has always been encouraging those who opposed the Sardar Sarovar Dam. The people of Kutch can never forget such a party, which created hurdles for the people of Kutch.” PM Modi further talked about how the Kutch Branch Canal is changing lives, PM Modi said, “The hard work of the BJP government is paying off for Kutch. Today many agricultural products are exported from Kutch”.BJP has done the work of making Gujarat a big tourism destination of the country: PM Modi in Palitana
November 28th, 01:47 pm
Continuing his campaigning to ensure consistent development in Gujarat, PM Modi today addressed a public meeting in Palitana, Gujarat. PM Modi started his first rally of the day by highlighting that the regions of Bhavnagar and Saurashtra are the embodiment of ‘Ek Bharat, Shreshtha Bharat’.PM Modi addresses public meetings in Palitana, Anjar, Jamnagar & Rajkot, Gujarat
November 28th, 01:46 pm
Continuing his campaigning to ensure consistent development in Gujarat, PM Modi today addressed public meetings in Palitana, Anjar & Jamnagar, Gujarat. In his first rally of the day, PM Modi said that the region of Saurashtra embodies the spirit of ‘Ek Bharat, Shreshtha Bharat’. In his second address at Anjar, PM Modi talked about Kutch’s recovery from the earthquake in 2001. In his last two public meetings for the day, PM Modi talked about the economy and the manufacturing sector of Gujarat.