ਪ੍ਰਧਾਨ ਮੰਤਰੀ 12 ਜਨਵਰੀ ਨੂੰ ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਅਤੇ ਕੇਂਦਰੀ ਸ਼ਾਸਤਰੀ ਤਮਿਲ ਸੰਸਥਾਨ ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ 12 ਜਨਵਰੀ ਨੂੰ ਤਮਿਲ ਨਾਡੂ ਵਿੱਚ 11 ਨਵੇਂ ਮੈਡੀਕਲ ਕਾਲਜਾਂ ਅਤੇ ਕੇਂਦਰੀ ਸ਼ਾਸਤਰੀ ਤਮਿਲ ਸੰਸਥਾਨ ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ

January 10th, 12:38 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਜਨਵਰੀ , 2022 ਨੂੰ ਸ਼ਾਮ 4 ਵਜੇ ਵੀਡੀਓ ਕਾਨਫਰੰਸ ਦੇ ਜ਼ਰੀਏ ਪੂਰੇ ਤਮਿਲ ਨਾਡੂ ਵਿੱਚ 11 ਨਵੇਂ ਸਰਕਾਰੀ ਮੈਡੀਕਲ ਕਾਲਜਾਂ ਅਤੇ ਚੇਨਈ ਵਿੱਚ ਕੇਂਦਰੀ ਸ਼ਾਸਤਰੀ ਤਮਿਲ ਸੰਸਥਾਨ ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ ।