ਖਜੁਰਾਹੋ, ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਜੋੜੋ ਰਾਸ਼ਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਅਵਸਰ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 01:00 pm
I extend warm greetings to all the people of Bundelkhand, the land of heroes.) ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੋਂ ਦੇ ਕਰਮਠ ਭਾਈ ਮੋਹਨ ਯਾਦਵ ਜੀ, ਕੇਂਦਰੀ ਮੰਤਰੀ ਭਾਈ ਸ਼ਿਵਰਾਜ ਸਿੰਘ ਜੀ, ਵੀਰੇਂਦਰ ਕੁਮਾਰ ਜੀ, ਸੀਆਰ ਪਾਟਿਲ ਜੀ, ਡਿਪਟੀ ਸੀਐੱਮ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇੱਕਗਣ, ਹੋਰ ਸਾਰੇ ਮਹਾਨੁਭਾਵ, ਪੂਜਯ ਸੰਤ ਗਣ ਅਤੇ ਮੱਧ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
December 25th, 12:30 pm
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਅਵਸਰ ’ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਅਤੇ ਵਿਸ਼ਵ ਦੇ ਇਸਾਈ ਸਮੁਦਾਇ ਦੇ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਯਾਦ ਕਰਦੇ ਹੋਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਅਗਵਾਈ ਵਿੱਚ ਸਰਕਾਰ ਨੇ ਆਪਣੇ ਗਠਨ ਦਾ ਇੱਕ ਵਰ੍ਹਾ ਪੂਰਾ ਕਰ ਲਿਆ ਹੈ, ਸ਼੍ਰੀ ਮੋਦੀ ਨੇ ਇਸ ਦੇ ਲਈ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਵਰ੍ਹੇ ਵਿੱਚ ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਲਾਗੂਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੇ ਤੇਜ਼ੀ ਪਕੜੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਿਕ ਕੇਨ-ਬੇਤਵਾ ਰਿਵਰ ਲਿੰਕਿੰਗ ਪ੍ਰੋਜੈਕਟ, ਦੌਧਨ ਡੈਮ ਅਤੇ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ (ਮੱਧ ਪ੍ਰਦੇਸ਼ ਦੇ ਪਹਿਲੇ ਸੋਲਰ ਪਾਵਰ ਪਲਾਂਟ) ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੇ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਕੀਤੇ ਗਏ ਵਿਅਕਤੀਆਂ ਨੂੰ ਲਗਭਗ 71,000 ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 16th, 11:09 am
ਅੱਜ 70 ਹਜ਼ਾਰ ਤੋਂ ਜਿਆਦਾ ਨੌਜਵਾਨਾਂ ਨੂੰ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲ ਰਿਹਾ ਹੈ। ਆਪ ਸਭ ਨੇ ਸਖ਼ਤ ਮਿਹਨਤ ਨਾਲ ਸਫ਼ਲਤਾ ਹਾਸਲ ਕੀਤੀ ਹੈ। ਮੈਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਕੁਝ ਹੀ ਦਿਨ ਪਹਿਲਾਂ ਗੁਜਰਾਤ ਵਿੱਚ ਵੀ ਐਸਾ ਹੀ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਦੇਣ ਵਾਲੇ ਰੋਜ਼ਗਾਰ ਮੇਲੇ ਦਾ ਆਯੋਜਨ ਹੋਇਆ ਸੀ। ਇਸੇ ਮਹੀਨੇ ਅਸਾਮ ਵਿੱਚ ਵੀ ਇੱਕ ਬੜੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਭਾਰਤ ਸਰਕਾਰ ਅਤੇ ਬੀਜੇਪੀ ਸ਼ਾਸਿਤ ਰਾਜ ਸਰਕਾਰਾਂ ਵਿੱਚ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ, ਨੌਜਵਾਨਾਂ ਦੇ ਪ੍ਰਤੀ ਸਾਡੇ ਕਮਿਟਮੈਂਟ ਨੂੰ ਦਰਸਾਉਂਦੇ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
May 16th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਤੇ ਵਿਭਿੰਨ ਸਰਕਾਰੀ ਵਿਭਾਗਾਂ ਵਿੱਚ ਨਵ-ਨਿਯੁਕਤ ਕਰਮੀਆਂ ਨੂੰ ਲਗਭਗ 71,00 ਨਿਯੁਕਤੀ ਪੱਤਰ ਵੰਡੇ।ਨਵੀਂ ਦਿੱਲੀ ਵਿੱਚ ਇਕੋਨੌਮਿਕ ਟਾਈਮਸ ਗਲੋਬਲ ਬਿਜ਼ਨਸ ਸਮਿਟ 2023 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 17th, 08:59 pm
ਮੈਂ ਆਪਣੀ ਬਾਤ ‘ਤੇ ਆਉਣ ਤੋਂ ਪਹਿਲਾਂ ਮੈਂ ਸ਼ਿਵ ਸ਼ਕਤੀ ਅਤੇ ਲਕਸ਼ਮੀ ਉਪਾਸਨਾ ਦੀ ਤਰਫ਼ ਥੋੜਾ, ਤੁਸੀਂ ਸੁਝਾਅ ਦਿੱਤਾ ਇਨਕਮ tax ਵਧਾਉਣ ਦੇ ਲਈ, ਪਤਾ ਨਹੀਂ ਇਹ ਲੋਕ ਕੀ ਕਰਨਗੇ ਬਾਅਦ ਵਿੱਚ, ਲੇਕਿਨ ਤੁਹਾਡੀ ਜਾਣਕਾਰੀ ਦੇ ਲਈ ਇਸ ਵਾਰ ਬਜਟ ਵਿੱਚ ਇੱਕ ਬਹੁਤ ਮਹੱਤਵਪੂਰਨ ਨਿਰਣੇ (ਫ਼ੈਸਲਾ) ਲਿਆ ਗਿਆ ਹੈ ਅਤੇ ਮਹਿਲਾਵਾਂ ਵਿਸ਼ੇਸ਼ ਤੌਰ ‘ਤੇ ਅਗਰ ਬੈਂਕ deposit ਕਰਦੀਆਂ ਹਨ ਅਤੇ ਦੋ ਸਾਲ ਦਾ ਸਮਾਂ ਤੈਅ ਕੀਤਾ ਹੈ, ਤਾਂ ਉਨ੍ਹਾਂ ਨੂੰ assured ਇੱਕ ਵਿਸ਼ਿਸ਼ਟ ਪ੍ਰਕਾਰ ਦਾ ਵਿਆਜ ਦਿੱਤਾ ਜਾਵੇਗਾ ਅਤੇ ਇਹ ਮੈਂ ਸਮਝਦਾ ਹਾਂ ਕਿ ਤੁਸੀਂ ਜੋ ਕਹਿ ਰਹੇ ਹੋ ਉਸ ਦਾ ਇੱਕ ਅੱਛਾ ਕਦਮ ਅਤੇ ਸ਼ਾਇਦ ਇਹ ਤੁਹਾਨੂੰ ਪਸੰਦ ਆਵੇਗਾ। ਹੁਣ ਇਹ ਤੁਹਾਡੇ ਐਡੀਟੋਰੀਅਲ ਡਿਪਾਰਟਮੈਂਟ ਦਾ ਕੰਮ ਹੈ, ਉਹ ਸਾਰੀਆਂ ਚੀਜਾਂ ਲੱਭ ਕੇ ਕਦੇ ਉਚਿਤ ਲਗੇ ਤਾਂ ਜਗ੍ਹਾਂ ਦੇ ਦਵੇ ਇਸ ਨੂੰ। ਦੇਸ਼ ਅਤੇ ਦੁਨੀਆ ਭਰ ਤੋਂ ਆਏ, ਬਿਜ਼ਨਸ ਲੀਡਰਸ ਦਾ ਮੈਂ ਅਭਿਨੰਦਨ ਕਰਦਾ ਹਾਂ, ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਇਕੋਨੌਮਿਕ ਟਾਈਮਸ ਗਲੋਬਲ ਬਿਜ਼ਨਸ ਸਮਿਟ ਨੂੰ ਸੰਬੋਧਿਤ ਕੀਤਾ
February 17th, 08:02 pm
ਇਕੱਠ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ ਜਦੋਂ ਉਹ ਈਟੀ ਗਲੋਬਲ ਬਿਜ਼ਨਸ ਸਮਿਟ ਵਿੱਚ ਆਏ ਸਨ, ਤਦ ਤੋਂ ਹੁਣ ਤੱਕ ਬਹੁਤ ਬਦਲਾਵ ਹੋ ਚੁੱਕਿਆ ਹੈ। ਉਨ੍ਹਾਂ ਨੇ ਯਾਦ ਕਰਦੇ ਹੋਏ ਕਿਹਾ ਕਿ ਪਿਛਲੀ ਸਮਿਟ ਦੇ ਤਿੰਨ ਦਿਨ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਕੋਵਿਡ ਨੂੰ ਮਹਾਮਾਰੀ ਘੋਸ਼ਿਤ ਕਰ ਦਿੱਤਾ ਸੀ ਅਤੇ ਫਿਰ ਪੂਰੀ ਦੁਨੀਆ ਤੇ ਭਾਰਤ ਵਿੱਚ ਤੇਜ਼ੀ ਨਾਲ ਭਾਰੀ ਬਦਲਾਵ ਆਉਣ ਲਗੇ ਸਨ।Aatmanirbhar Bharat has become a national spirit: PM Modi
February 28th, 11:00 am
During Mann Ki Baat, PM Modi, while highlighting the innovative spirit among the country's youth to become self-reliant, said, Aatmanirbhar Bharat has become a national spirit. PM Modi praised efforts of inpiduals from across the country for their innovations, plantation and biopersity conservation in Assam. He also shared a unique sports commentary in Sanskrit.PM holds meeting with CMs of six States to review the flood situation
August 10th, 03:30 pm
Prime Minister Shri Narendra held a meeting today through video conference with Chief Ministers of six States, namely Assam, Bihar, Uttar Pradesh, Maharashtra, Karnataka and Kerala,to review their preparedness to deal with south-west monsoon and current flood situation in the country.The meeting was also attended by Defence Minister, Health Minister, both the Minister of State in Home Affairs, and senior officers of the concerned central Ministries and organizations.