ਪ੍ਰਧਾਨ ਮੰਤਰੀ ਨੇ ਚਮੋਲੀ ਵਿੱਚ ਦੁਖਦਾਈ ਇਲੈਕਟ੍ਰੀਕਲ ਹਾਦਸੇ ਦੇ ਪੀੜਿਤਾਂ ਦੇ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
July 19th, 09:51 pm
“ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਚਮੇਲੀ ਦੇ ਦੁਖਦਾਈ ਹਾਦਸੇ ਦੇ ਹਰੇਕ ਮ੍ਰਿਤਕ ਦੇ ਕਰੀਬੀ ਪਰਿਜਨਾਂ ਨੂੰ ਦੋ-ਦੋ ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਪ੍ਰਦਾਨ ਕੀਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM @narendramodiਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਚਮੋਲੀ ਵਿੱਚ ਇੱਕ ਬਿਜਲੀ ਹਾਦਸੇ ‘ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
July 19th, 05:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਚਮੋਲੀ ਵਿੱਚ ਇੱਕ ਬਿਜਲੀ ਹਾਦਸੇ ‘ਚ ਹੋਏ ਜਾਨੀ ਨੁਕਸਾਨ ਉੱਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਅਤੇ ਦੱਸਿਆ ਕਿ ਰਾਜ ਸਰਕਾਰ ਅਧੀਨ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰ ਰਿਹਾ ਹੈ।PM approves ex-gratia for the victims of avalanche in Chamoli, Uttrakhand
February 07th, 08:48 pm
The Prime Minister, Shri Narendra Modi has approved an ex-gratia of Rs. 2 lakh each from Prime Minister’s National Relief Fund for the next of kin of those who have lost their lives due to the tragic avalanche caused by a Glacier breach in Chamoli, Uttrakhand.