"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫ਼ਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ
December 02nd, 07:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਦਸੰਬਰ, 2024 ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਿਆਂ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।ਪ੍ਰਧਾਨ ਮੰਤਰੀ ਨੇ ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ
October 17th, 09:03 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਰਾਸ਼ਟਰੀ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਗ਼ਰੀਬਾਂ ਅਤੇ ਪਿਛੜੇ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 26th, 12:22 pm
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।Congress has not yet arrived in the 21st century: PM Modi in Mandi, HP
May 24th, 10:15 am
Addressing his second public meeting in Mandi, Himachal Pradesh, PM Modi spoke about the aspirations of the youth and the importance of women's empowerment. He stressed the need for inclusive development and equal opportunities for all citizens.PM Modi addresses public meetings in Shimla & Mandi, Himachal Pradesh
May 24th, 09:30 am
Prime Minister Narendra Modi addressed vibrant public meetings in Shimla and Mandi, Himachal Pradesh, invoking nostalgia and a forward-looking vision for Himachal Pradesh. The Prime Minister emphasized his longstanding connection with the state and its people, reiterating his commitment to their development and well-being.ਗੁਜਰਾਤ ਦੇ ਅਹਿਮਦਾਬਾਦ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ /ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:00 am
ਗੁਜਰਾਤ ਦੇ ਗਵਰਨਰ ਅਚਾਰੀਆ ਸ਼੍ਰੀ ਦੇਵਵ੍ਰਤ ਜੀ, ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ ਜੀ, ਕੈਬਨਿਟ ਵਿੱਚ ਮੇਰੇ ਸਾਥੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਅਤੇ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀਮਾਨ ਸੀ ਆਰ ਪਾਟਿਲ, ਅਤੇ ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਾਰੇ ਗਵਰਨਰ ਸ਼੍ਰੀ, ਆਦਰਯੋਗ ਮੁੱਖ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਮੰਤਰੀਗਣ ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ ਮੇਰੇ ਸਾਹਮਣੇ 700 ਤੋਂ ਜ਼ਿਆਦਾ ਸਥਾਨ ‘ਤੇ ਉੱਥੋਂ ਦੇ ਸਾਂਸਦ ਦੀ ਅਗਵਾਈ ਵਿੱਚ, ਉੱਥੋਂ ਦੇ ਮੰਤਰੀ ਦੀ ਅਗਵਾਈ ਵਿੱਚ ਲੱਖਾਂ ਲੋਕ ਅੱਜ ਇਸ ਕਾਰਜਕ੍ਰਮ ਵਿੱਚ ਜੁੜੇ ਹਨ। ਸ਼ਾਇਦ ਰੇਲਵੇ ਦੇ ਇਤਿਹਾਸ ਵਿੱਚ ਇੱਕ ਸਾਥ (ਇਕੱਠਿਆਂ) ਹਿੰਦੁਸਤਾਨ ਦੇ ਹਰ ਕੋਣੇ ਵਿੱਚ ਇਤਨਾ ਬੜਾ ਕਾਰਜਕ੍ਰਮ ਕਦੇ ਨਹੀਂ ਹੋਇਆ ਹੋਵੇਗਾ। 100 ਸਾਲ ਵਿੱਚ ਪਹਿਲੀ ਵਾਰ ਹੋਇਆ ਇਹ ਕਾਰਜਕ੍ਰਮ ਹੋਵੇਗਾ। ਮੈਂ ਰੇਲਵੇ ਨੂੰ ਭੀ ਇਸ ਭਵਯ (ਸ਼ਾਨਦਾਰ) ਆਯੋਜਨ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ 1,06,000 ਕਰੋੜ ਰੁਪਏ ਤੋਂ ਅਧਿਕ ਦੇ ਬਹੁਪੱਖੀ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
March 12th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਡੈਡੀਕੇਟਿਡ ਫ੍ਰੇਟ ਕੌਰੀਡੋਰ ਦੇ ਅਪ੍ਰੇਸ਼ਨ ਕੰਟਰੋਲ ਸੈਂਟਰ ਵਿਖੇ 1,06,000 ਕਰੋੜ ਰੁਪਏ ਤੋਂ ਅਧਿਕ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲਵੇ ਇਨਫ੍ਰਾਸਟ੍ਰਕਚਰ, ਕਨੈਕਟੀਵਿਟੀ ਅਤੇ ਪੈਟਰੋਕੈਮੀਕਲਸ ਸਮੇਤ ਕਈ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ 10 ਨਵੀਆਂ ਵੰਦੇ ਭਾਰਤ ਟ੍ਰੇਨਾਂ ਨੂੰ ਭੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਟ੍ਰਾਂਸਜੈਂਡਰ ਲਾਭਾਰਥੀ ਦੇ ਅਨੂਠੇ ਜਜ਼ਬੇ ਦੀ ਪ੍ਰਸ਼ੰਸਾ ਕੀਤੀ
December 09th, 02:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) (ਵੀਬੀਐੱਸਵਾਈ -VBSY) ਦੇ ਲਾਭਾਰਥੀਆਂ ਨਾਲ ਬਾਤ ਕੀਤੀ। ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦੀ ਸੰਤ੍ਰਿਪਤੀ ਹਾਸਲ ਕਰਨ ਦੇ ਲਈ ਦੇਸ਼ ਭਰ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਜਾਰੀ ਹੈ, ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਸਮਾਂ-ਬੱਧ ਤਰੀਕੇ ਨਾਲ ਪਹੁੰਚੇ।ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਚ ਨੌਜਵਾਨਾਂ ਦੀ ਵਧਦੀ ਭਾਗੀਦਾਰੀ ਬਹੁਤ ਉਤਸ਼ਾਹਵਰਧਕ ਹੈ: 'ਮਨ ਕੀ ਬਾਤ' ਵਿੱਚ ਪ੍ਰਧਾਨ ਮੰਤਰੀ ਮੋਦੀ
July 30th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ। ਜੁਲਾਈ ਦਾ ਮਹੀਨਾ ਭਾਵ ਮੌਨਸੂਨ ਦਾ ਮਹੀਨਾ, ਬਾਰਿਸ਼ ਦਾ ਮਹੀਨਾ। ਬੀਤੇ ਕੁਝ ਦਿਨ ਕੁਦਰਤੀ ਆਫ਼ਤਾਂ ਦੇ ਕਾਰਨ ਚਿੰਤਾ ਅਤੇ ਪਰੇਸ਼ਾਨੀ ਨਾਲ ਭਰੇ ਰਹੇ ਹਾਂ। ਯਮੁਨਾ ਸਮੇਤ ਕਈ ਨਦੀਆਂ ’ਚ ਹੜ੍ਹ ਦੇ ਕਾਰਨ ਇਲਾਕੇ ਦੇ ਲੋਕਾਂ ਨੂੰ ਤਕਲੀਫ ਝੱਲਣੀ ਪਈ ਹੈ। ਪਹਾੜੀ ਇਲਾਕਿਆਂ ’ਚ ਪਹਾੜ ਖਿਸਕਣ ਦੀਆਂ ਘਟਨਾਵਾਂ ਵੀ ਹੋਈਆਂ ਹਨ। ਇਸੇ ਦੌਰਾਨ ਦੇਸ਼ ਦੇ ਪੱਛਮੀ ਹਿੱਸੇ ਵਿੱਚ ਕੁਝ ਸਮਾਂ ਪਹਿਲਾਂ ਗੁਜਰਾਤ ਦੇ ਇਲਾਕਿਆਂ ’ਚ ਬਿਪਰਜੌਯ ਸਾਈਕਲੋਨ ਵੀ ਆਇਆ ਪਰ ਸਾਥੀਓ, ਇਨ੍ਹਾਂ ਆਫ਼ਤਾਂ ਦੇ ਵਿਚਕਾਰ ਅਸੀਂ ਸਾਰੇ ਦੇਸ਼ਵਾਸੀਆਂ ਨੇ ਫਿਰ ਤੋਂ ਵਿਖਾਇਆ ਹੈ ਕਿ ਸਮੂਹਿਕ ਕੋਸ਼ਿਸ਼ਾਂ ਦੀ ਤਾਕਤ ਕੀ ਹੁੰਦੀ ਹੈ। ਸਥਾਨਕ ਲੋਕਾਂ ਨੇ, ਸਾਡੇ ਐੱਨਡੀਆਰਐੱਫ ਦੇ ਜਵਾਨਾਂ ਨੇ, ਸਥਾਨਕ ਪ੍ਰਸ਼ਾਸਨ ਦੇ ਲੋਕਾਂ ਨੇ ਦਿਨ-ਰਾਤ ਇੱਕ ਕਰਕੇ ਅਜਿਹੀਆਂ ਆਫ਼ਤਾਂ ਦਾ ਮੁਕਾਬਲਾ ਕੀਤਾ ਹੈ। ਕਿਸੇ ਵੀ ਆਫ਼ਤ ਨਾਲ ਨਿੱਬੜਣ ਲਈ ਸਾਡੀ ਸਮਰੱਥਾ ਅਤੇ ਸੰਸਾਧਨਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਪਰ ਇਸ ਦੇ ਨਾਲ ਹੀ ਸਾਡੀ ਸੰਵੇਦਨਸ਼ੀਲਤਾ ਅਤੇ ਇੱਕ-ਦੂਜੇ ਦਾ ਹੱਥ ਫੜਨ ਦੀ ਭਾਵਨਾ ਓਨੀ ਹੀ ਅਹਿਮ ਹੁੰਦੀ ਹੈ। ਸਭ ਦਾ ਭਲਾ ਕਰਨ ਦੀ ਇਹੀ ਭਾਵਨਾ ਭਾਰਤ ਦੀ ਪਛਾਣ ਵੀ ਹੈ ਅਤੇ ਭਾਰਤ ਦੀ ਤਾਕਤ ਵੀ ਹੈ।ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਵਿੱਚ ਭਾਰਤ ਦੇ ਪਹਿਲੇ ਭਾਰਤੀ ਵਾਯੂ ਸੈਨਾ ਵਿਰਾਸਤ ਕੇਂਦਰ ਦੀ ਸ਼ਲਾਘਾ ਕੀਤੀ
May 08th, 10:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ ਭਾਰਤ ਦੇ ਪਹਿਲੇ ਭਾਰਤੀ ਵਾਯੂ ਸੈਨਾ ਵਿਰਾਸਤ ਕੇਂਦਰ ਦੀ ਸ਼ਲਾਘਾ ਕੀਤੀ ਹੈ।Our government dedicates the project for which we lay the foundation stone: PM Modi in Himachal Pradesh
October 05th, 01:23 pm
PM Modi launched various development projects pertaining to healthcare infrastructure, education and roadways in Himachal Pradesh's Bilaspur. Remarking on the developments that have happened over the past years in Himachal Pradesh, the PM said it is the vote of the people which are solely responsible for all the developments.PM Modi launches development initiatives at Bilaspur, Himachal Pradesh
October 05th, 01:22 pm
PM Modi launched various development projects pertaining to healthcare infrastructure, education and roadways in Himachal Pradesh's Bilaspur. Remarking on the developments that have happened over the past years in Himachal Pradesh, the PM said it is the vote of the people which are solely responsible for all the developments.ਪੰਜਾਬ ਦੇ ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 24th, 06:06 pm
ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀਲਾਲ ਪੁਰੋਹਿਤ ਜੀ, ਮੁੱਖ ਮੰਤਰੀ ਸ਼੍ਰੀਮਾਨ ਭਗਵੰਤ ਮਾਨ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਡਾ. ਜਿਤੇਂਦਰ ਸਿੰਘ ਜੀ, ਸੰਸਦ ਵਿੱਚ ਮੇਰੇ ਸਾਥੀ ਭਾਈ ਮਨੀਸ਼ ਤਿਵਾਰੀ ਜੀ, ਸਾਰੇ ਡਾਕਟਰਸ, ਰਿਸਰਚਰਸ, ਪੈਰਾਮੈਡਿਕਸ, ਹੋਰ ਕਰਮਚਾਰੀ ਅਤੇ ਪੰਜਾਬ ਦੇ ਕੋਨੇ -ਕੋਨੇ ਤੋਂ ਆਏ ਹੋਏ ਮੇਰੇ ਪਿਆਰੇ ਭੈਣੋਂ ਅਤੇ ਭਾਈਓ!PM dedicates Homi Bhabha Cancer Hospital & Research Centre to the Nation at Sahibzada Ajit Singh Nagar (Mohali)
August 24th, 02:22 pm
PM Modi dedicated Homi Bhabha Cancer Hospital & Research Centre to the Nation at Mohali in Punjab. The PM reiterated the government’s commitment to create facilities for cancer treatment. He remarked that a good healthcare system doesn't just mean building four walls. He emphasised that the healthcare system of any country becomes strong only when it gives solutions in every way, and supports it step by step.ਪ੍ਰਧਾਨ ਮੰਤਰੀ 5 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ ਅਤੇ 42,750 ਕਰੋੜ ਰੁਪਏ ਤੋਂ ਵੱਧ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਣਗੇ
January 03rd, 03:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜਨਵਰੀ, 2022 ਨੂੰ ਦੁਪਹਿਰ ਲਗਭਗ 1 ਵਜੇ ਪੰਜਾਬ ਦੇ ਫ਼ਿਰੋਜ਼ਪੁਰ ਦਾ ਦੌਰਾ ਕਰਨਗੇ ਅਤੇ 42,750 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ’ਚ ਦਿੱਲੀ–ਅੰਮ੍ਰਿਤਸਰ–ਕਟੜਾ ਐਕਸਪ੍ਰੈੱਸਵੇਅ; ਅੰਮ੍ਰਿਤਸਰ–ਊਨਾ ਸੈਕਸ਼ਨ ਦੀ ਫੋਰ–ਲੇਨਿੰਗ; ਮੁਕੇਰੀਆਂ–ਤਲਵਾੜਾ ਨਵੀਂ ਬ੍ਰੌਡ ਗੇਜ ਰੇਲ–ਪਟੜੀ; ਫ਼ਿਰੋਜ਼ਪੁਰ ’ਚ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਤੇ ਹੁਸ਼ਿਆਰਪੁਰ ’ਚ ਦੋ ਨਵੇਂ ਮੈਡੀਕਲ ਕਾਲਜ ਸ਼ਾਮਲ ਹਨ।Prime Minister lauds Chandigarh-based food stall owner in his monthly 'Mann Ki Baat' address
July 25th, 05:10 pm
In his monthly radio address to the nation 'Mann Ki Baat', the Prime Minister, Shri Narendra Modi today lauded a Chandigarh-based food stall owner for his self-driven initiative in motivating others to get themselves vaccinated against COVID-19.Thanks to the arrogance of the Congress party, the victims of the gruesome 1984 anti-Sikh riots are still awaiting justice: PM Modi
May 14th, 05:43 pm
Addressing the fourth large rally for the day in Chandigarh, PM Modi said, “These elections are about the people of the country electing a strong government by choosing ‘India First’ over ‘Dynasty First’ and ‘Development’ over ‘Dynasty’ as it takes giant leaps into the 21st century.”PM Modi addresses public meeting in Chandigarh
May 14th, 05:42 pm
Addressing the fourth large rally for the day in Chandigarh, PM Modi said, “These elections are about the people of the country electing a strong government by choosing ‘India First’ over ‘Dynasty First’ and ‘Development’ over ‘Dynasty’ as it takes giant leaps into the 21st century.”