BJP government is boosting tourism in Uttarakhand, creating new job opportunities: PM Modi at Rishikesh
April 11th, 12:45 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.PM Modi addresses an enthusiastic crowd at a public meeting in Rishikesh, Uttarakhand
April 11th, 12:00 pm
Ahead of the Lok Sabha Elections of 2024, Prime Minister Narendra Modi extended his heartfelt gratitude to all the people who gathered in the Rishikesh rally upon the PM’s arrival. The PM said, “You have come in such large numbers to bless us in Rishikesh, the gateway to Char Dham, situated in the proximity of Mother Ganga.” The PM discussed several key aspects related to Uttarakhand’s vision and the milestones achieved already.ਉੱਤਰਾਖੰਡ ਦੇ ਪਿਥੌਰਾਗੜ੍ਹ ਵਿੱਚ ਕਈ ਪਰਿਯੋਜਨਾਵਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 12th, 10:16 pm
ਉੱਤਰਾਖੰਡ ਦੇ ਲੋਕਪ੍ਰਿਯ, ਯੁਵਾ ਮੁੱਖ ਮੰਤਰੀ ਭਾਈ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਸ਼੍ਰੀ ਅਜੈ ਭੱਟ ਜੀ, ਸਾਬਕਾ ਮੁੱਖ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਜੀ, ਰਾਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮਹੇਂਦਰ ਭੱਟ ਜੀ, ਉੱਤਰਾਖੰਡ ਸਰਕਾਰ ਦੇ ਮੰਤਰੀ, ਸਾਰੇ ਸਾਂਸਦ, ਵਿਧਾਇਕ, ਹੋਰ ਮਹਾਨੁਭਾਵ ਅਤੇ ਦੇਵਭੂਮੀ ਦੇ ਮੇਰੇ ਪਿਆਰੇ ਪਰਿਵਾਰਜਨੋਂ, ਆਪ ਸਭ ਨੂੰ ਪ੍ਰਣਾਮ। ਅੱਜ ਤਾਂ ਉੱਤਰਾਖੰਡ ਨੇ ਕਮਾਲ ਕਰ ਦਿੱਤਾ ਜੀ। ਸ਼ਾਇਦ ਐਸਾ ਦ੍ਰਿਸ਼ ਦੇਖਣ ਦਾ ਸੁਭਾਗ ਸ਼ਾਇਦ ਹੀ ਪਹਿਲਾਂ ਕਿਸੇ ਨੂੰ ਮਿਲਿਆ ਹੋਵੇ। ਅੱਜ ਸੁਬ੍ਹਾ ਤੋਂ ਮੈਂ ਉੱਤਰਾਖੰਡ ਵਿੱਚ ਜਿੱਥੇ ਗਿਆ, ਅਦਭੁਤ ਪਿਆਰ, ਅਪਾਰ ਅਸ਼ੀਰਵਾਦ; ਐਸਾ ਲਗ ਰਿਹਾ ਸੀ ਜਿਵੇਂ ਸਨੇਹ ਦੀ ਗੰਗਾ ਵਹਿ ਰਹੀ ਹੈ।ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਲਗਭਗ 4200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 12th, 03:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਗ੍ਰਾਮੀਣ ਵਿਕਾਸ, ਸੜਕਾਂ, ਬਿਜਲੀ, ਸਿੰਚਾਈ, ਪੀਣ ਵਾਲੇ ਪਾਣੀ, ਬਾਗ਼ਬਾਨੀ, ਸਿੱਖਿਆ, ਸਿਹਤ ਅਤੇ ਆਪਦਾ ਪ੍ਰਬੰਧਨ ਅਤੇ ਹੋਰ ਖੇਤਰਾਂ ਵਿੱਚ ਲਗਭਗ 4200 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ।ਪ੍ਰਧਾਨ ਮੰਤਰੀ ਨੇ ਗੰਗੋਤਰੀ ਵਿੱਚ ਭਾਰਤ ਦੇ 2,00,000ਵੇਂ 5ਜੀ ਸਾਈਟ ਦੇ ਸਰਗਰਮ ਹੋਣ ਅਤੇ ਚਾਰ ਧਾਮ ਫਾਈਬਰ ਕਨੈਕਟੀਵਿਟੀ ਪ੍ਰੋਜੈਕਟ ਦੇ ਲੋਕਅਰਪਣ ਦੀ ਪ੍ਰਸ਼ੰਸਾ ਕੀਤੀ
May 26th, 09:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੰਗੋਤਰੀ ਵਿੱਚ ਭਾਰਤ ਦੇ 2,00,000ਵੇਂ 5ਜੀ ਸਾਈਟ ਦੇ ਸਰਗਰਮ ਹੋਣ ਅਤੇ ਚਾਰ ਧਾਮ ਫਾਈਬਰ ਕਨੈਕਟੀਵਿਟੀ ਪ੍ਰੋਜੈਕਟ ਦੇ ਲੋਕਅਰਪਣ ਦੀ ਪ੍ਰਸ਼ੰਸਾ ਕੀਤੀ ਹੈ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਬਾਰੇ ਪੋਸਟ ਬਜਟ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 03rd, 10:21 am
ਇਸ ਵੈਬੀਨਾਰ ਵਿੱਚ ਉਪਸਥਿਤ ਸਾਰੇ ਮਹਾਨੁਭਾਵ ਦਾ ਸੁਆਗਤ ਹੈ। ਅੱਜ ਦਾ ਨਵਾਂ ਭਾਰਤ, ਨਵੇਂ Work-Culture ਦੇ ਨਾਲ ਅੱਗੇ ਵਧ ਰਿਹਾ ਹੈ। ਇਸ ਵਾਰ ਵੀ ਬਜਟ ਦੀ ਖੂਬ ਵਾਹਵਾਹੀ ਹੋਈ ਹੈ, ਦੇਸ਼ ਦੇ ਲੋਕਾਂ ਨੇ ਇਸ ਨੂੰ ਬਹੁਤ ਪਾਜ਼ਿਟਿਵ ਤਰੀਕੇ ਨਾਲ ਲਿਆ ਹੈ। ਅਗਰ ਪੁਰਾਣਾ ਵਰਕ ਕਲਚਰ ਹੁੰਦਾ, ਤਾਂ ਇਸ ਤਰ੍ਹਾਂ ਦੇ ਬਜਟ ਵੈਬੀਨਾਰਸ ਦੇ ਬਾਰੇ ਵਿੱਚ ਕੋਈ ਸੋਚਦਾ ਹੀ ਨਹੀਂ। ਲੇਕਿਨ ਅੱਜ ਸਾਡੀ ਸਰਕਾਰ ਬਜਟ ਦੇ ਪਹਿਲਾਂ ਵੀ ਅਤੇ ਬਜਟ ਦੇ ਬਾਅਦ ਵੀ ਹਰ ਸਟੇਕਹੋਲਡਰ ਦੇ ਨਾਲ ਵਿਸਤਾਰ ਨਾਲ ਚਰਚਾ ਕਰਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚਲਣ ਦਾ ਪ੍ਰਯਾਸ ਕਰਦੀ ਹੈ। ਬਜਟ ਦਾ Maximum Outcome ਕਿਵੇਂ ਆਵੇ, ਬਜਟ ਦਾ Implementation ਤੈਅ ਸਮਾਂ ਸੀਮਾ ਦੇ ਅੰਦਰ ਕਿਵੇਂ ਹੋਵੇ, ਜੋ ਲਕਸ਼ ਬਜਟ ਵਿੱਚ ਤੈਅ ਕੀਤੇ ਗਏ ਹਨ, ਉਨ੍ਹਾਂ ਨੂੰ ਪ੍ਰਾਪਤ ਕਰਨ ਵਿੱਚ ਇਹ ਵੈਬੀਨਾਰ ਇੱਕ ਕੈਟੇਲਿਸਟ ਦੀ ਤਰ੍ਹਾਂ ਕੰਮ ਕਰਦਾ ਹੈ। ਤੁਸੀਂ ਵੀ ਜਾਣਦੇ ਹੋ ਕਿ ਮੈਨੂੰ Head of the Government ਦੇ ਤੌਰ ’ਤੇ ਕੰਮ ਕਰਦੇ ਹੋਏ 20 ਸਾਲ ਤੋਂ ਵੀ ਅਧਿਕ ਸਮੇਂ ਦਾ ਅਨੁਭਵ ਰਿਹਾ ਹੈ। ਇਸ ਅਨੁਭਵ ਦਾ ਇੱਕ ਨਚੋੜ ਇਹ ਵੀ ਹੈ ਕਿ ਜਦੋਂ ਕਿਸੇ ਨੀਤੀਗਤ ਨਿਰਣੇ ਨਾਲ ਸਾਰੇ ਸਟੇਕਹੋਲਡਰਸ ਜੁੜਦੇ ਹਨ ਤਾਂ ਰਿਜਲਟ ਵੀ ਮਨਚਾਹਿਆ ਆਉਂਦਾ ਹੈ, ਸਮਾਂ ਸੀਮਾ ਦੇ ਅੰਦਰ ਆਉਂਦਾ ਹੈ। ਅਸੀਂ ਦੇਖਿਆ ਹੈ ਕਿ ਬੀਤੇ ਕੁਝ ਦਿਨਾਂ ਵਿੱਚ ਜੋ ਵੈਬੀਨਾਰ ਹੋਏ ਉਸ ਵਿੱਚ ਹਜ਼ਾਰਾਂ ਲੋਕ ਸਾਡੇ ਨਾਲ ਜੁੜੇ ਦਿਨ ਭਰ ਸਭ ਲੋਕ ਮਿਲ ਕੇ ਬਹੁਤ ਹੀ ਗਹਿਨ ਮੰਥਨ ਕਰਦੇ ਰਹੇ ਅਤੇ ਮੈਂ ਕਹਿ ਸਕਦਾ ਹਾਂ ਕਿ ਬਹੁਤ ਹੀ ਮਹੱਤਵਪੂਰਨ ਸੁਝਾਅ ਆਏ ਅਤੇ ਅੱਗੇ ਦੇ ਲਈ ਆਏ। ਜੋ ਬਜਟ ਹੈ ਉਸੇ ’ਤੇ ਧਿਆਨ ਕੇਂਦ੍ਰਿਤ ਕੀਤਾ ਅਤੇ ਉਸੇ ਵਿੱਚੋਂ ਕਿਵੇਂ ਅੱਗੇ ਵਧਿਆ ਜਾਵੇ ਬਹੁਤ ਉੱਤਮ ਸੁਝਾਅ ਆਏ । ਹੁਣ ਅੱਜ ਅਸੀਂ ਦੇਸ਼ ਦੇ ਟੂਰਿਜ਼ਮ ਸੈਕਟਰ ਦੇ ਕਾਇਆ-ਕਲਪ ਦੇ ਲਈ ਇਹ ਬਜਟ ਵੈਬੀਨਾਰ ਕਰ ਰਹੇ ਹਾਂ।ਪ੍ਰਧਾਨ ਮੰਤਰੀ ਨੇ 'ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ' ਵਿਸ਼ੇ 'ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 03rd, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਮਿਸ਼ਨ ਮੋਡ ਵਿੱਚ ਟੂਰਿਜ਼ਮ ਦਾ ਵਿਕਾਸ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਹ ਕੇਂਦਰੀ ਬਜਟ 2023 ਵਿੱਚ ਐਲਾਨੀਆਂ ਪਹਿਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਸੱਤਵਾਂ ਵੈਬੀਨਾਰ ਹੈ।ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਜਨਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 11th, 11:00 pm
ਹਰ ਹਰ ਮਹਾਦੇਵ! ਜੈ ਸ਼੍ਰੀ ਮਹਾਕਾਲ, ਜੈ ਸ਼੍ਰੀ ਮਹਾਕਾਲ ਮਹਾਰਾਜ ਕੀ ਜੈ! ਮਹਾਕਾਲ ਮਹਾਦੇਵ, ਮਹਾਕਾਲ ਮਹਾ ਪ੍ਰਭੋ। ਮਹਾਕਾਲ ਮਹਾਰੂਦ੍ਰ, ਮਹਾਕਾਲ ਨਮੋਸਤੁਤੇ।। ਉਜੈਨ ਦੀ ਪਵਿੱਤਰ ਪੁਣਯਭੂਮੀ ’ਤੇ ਇਸ ਅਵਿਸਮਰਣੀਯ ਪ੍ਰੋਗਰਾਮ ਵਿੱਚ ਉਪਸਥਿਤ ਦੇਸ਼ ਭਰ ਤੋਂ ਆਏ ਸਭ ਚਰਣ-ਵੰਦ੍ਯ ਸੰਤਗਣ, ਸਨਮਾਣਯੋਗ ਸਾਧੂ-ਸੰਨਿਆਸੀ ਗਣ, ਮੱਧ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਾਨ ਮੰਗੂਭਾਈ ਪਟੇਲ, ਛੱਤੀਸਗੜ੍ਹ ਦੀ ਰਾਜਪਾਲ ਭੈਣ ਅਨੁਸੁਈਯਾ ਓਈਕੇ ਜੀ, ਝਾਰਖੰਡ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਬੈਂਸ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਭਾਈ ਸ਼ਿਵਰਾਜ ਸਿੰਘ ਚੌਹਾਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਰਾਜ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਭਗਵਾਨ ਮਹਾਕਾਲ ਦੇ ਸਭ ਕ੍ਰਿਪਾਪਾਤਰ ਸ਼ਰਧਾਲੂਗਣ, ਦੇਵੀਓ ਅਤੇ ਸੱਜਣੋਂ, ਜੈ ਮਹਾਕਾਲ!PM addresses public function in Ujjain, Madhya Pradesh after dedicating Phase I of the Mahakaal Lok Project to the nation
October 11th, 08:00 pm
PM Modi addressed a public function after dedicating Phase I of the Mahakal Lok Project to the nation. The Prime Minister remarked that Ujjain has gathered history in itself. “Every particle of Ujjain is engulfed in spirituality, and it transmits ethereal energy in every nook and corner, he added.ਗ੍ਰਾਮੀਣ ਵਿਕਾਸ 'ਤੇ ਕੇਂਦਰੀ ਬਜਟ ਦੇ ਸਕਾਰਾਤਮਕ ਪ੍ਰਭਾਵ ਬਾਰੇ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 23rd, 05:24 pm
Prime Minister Narendra Modi paid tribute to Netaji Subhas Chandra Bose on his 125th birth anniversary. Addressing the gathering, he said, The grand statue of Netaji, who had established the first independent government on the soil of India, and who gave us the confidence of achieving a sovereign and strong India, is being installed in digital form near India Gate. Soon this hologram statue will be replaced by a granite statue.ਪ੍ਰਧਾਨ ਮੰਤਰੀ ਨੇ ਇੰਡੀਆ ਗੇਟ 'ਤੇ ਨੇਤਾਜੀ ਦੀ ਹੋਲੋਗ੍ਰਾਮ ਪ੍ਰਤਿਮਾ ਤੋਂ ਪਰਦਾ ਹਟਾਇਆ
January 23rd, 05:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਗੇਟ ਵਿਖੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਪ੍ਰਤਿਮਾ ਤੋਂ ਪਰਦਾ ਹਟਾਇਆ। ਇਹ ਹੋਲੋਗ੍ਰਾਮ ਪ੍ਰਤਿਮਾ ਉਦੋਂ ਤੱਕ ਲਗੀ ਰਹੇਗੀ ਜਦੋਂ ਤੱਕ ਨੇਤਾਜੀ ਦੀ ਪ੍ਰਤਿਮਾ ਦਾ ਕੰਮ ਪੂਰਾ ਨਹੀਂ ਹੋ ਜਾਂਦਾ। ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਦੇ ਸਾਲ ਭਰ ਚਲਣ ਵਾਲੇ ਜਸ਼ਨ ਮਨਾਉਣ ਲਈ ਉਸੇ ਸਥਾਨ 'ਤੇ ਪ੍ਰਤਿਮਾ ਤੋਂ ਪਰਦਾ ਹਟਾਇਆ ਜਾਵੇਗਾ।This is Uttarakhand's decade: PM Modi in Haldwani
December 30th, 01:55 pm
Prime Minister Narendra Modi inaugurated and laid the foundation stone of 23 projects worth over Rs 17500 crore in Uttarakhand. In his remarks, PM Modi said, The strength of the people of Uttarakhand will make this decade the decade of Uttarakhand. Modern infrastructure in Uttarakhand, Char Dham project, new rail routes being built, will make this decade the decade of Uttarakhand.ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
December 30th, 01:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ’ਚ 17,500 ਕਰੋੜ ਰੁਪਏ ਕੀਮਤ ਦੇ 23 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਲਖਵਾਰ ਬਹੁ–ਉਦੇਸ਼ੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਬਾਰੇ ਪਹਿਲੀ ਵਾਰ 1976 ’ਚ ਵਿਚਾਰ ਕੀਤਾ ਗਿਆ ਸੀ ਤੇ ਫਿਰ ਇਸ ਨੂੰ ਕਈ ਵਰ੍ਹੇ ਮੁਲਤਵੀ ਰੱਖਿਆ ਗਿਆ ਸੀ। ਉਨ੍ਹਾਂ ਨੇ 8,700 ਕਰੋੜ ਰੁਪਏ ਦੇ ਸੜਕ ਖੇਤਰ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ। ਇਹ ਸੜਕੀ–ਪ੍ਰੋਜੈਕਟ ਦੂਰ–ਦੁਰਾਡੇ ਦੇ ਦਿਹਾਤੀ ਤੇ ਸਰਹੱਦੀ ਖੇਤਰਾਂ ’ਚ ਕਨੈਕਟੀਵਿਟੀ ’ਚ ਸੁਧਾਰ ਬਾਰੇ ਪ੍ਰਧਾਨ ਮੰਤਰੀ ਦੀ ਦੂਰਅੰਦੇਸ਼ੀ ਨੂੰ ਸਾਕਾਰ ਕਰਨਗੇ। ਕੈਲਾਸ਼ ਮਾਨਸਰੋਵਰ ਯਾਤਰਾ ਦੀ ਕਨੈਕਟੀਵਿਟੀ ’ਚ ਵੀ ਸੁਧਾਰ ਹੋਵੇਗਾ। ਉਨ੍ਹਾਂ ਉਧਮ ਸਿੰਘ ਨਗਰ ਵਿਖੇ ਏਮਸ (AIIMS) ਰਿਸ਼ੀਕੇਸ਼ ਸੈਟੇਲਾਈਟ ਸੈਂਟਰ ਅਤੇ ਪਿਥੌਰਾਗੜ੍ਹ ਵਿਖੇ ਜਗਜੀਵਨ ਰਾਮ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸੈਟੇਲਾਈਟ ਸੈਂਟਰ ਦੇਸ਼ ਦੇ ਸਾਰੇ ਹਿੱਸਿਆਂ ’ਚ ਵਿਸ਼ਵ–ਪੱਧਰੀ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਪ੍ਰਧਾਨ ਮੰਤਰੀ ਦੀ ਕੋਸ਼ਿਸ਼ ਦੀ ਤਰਜ਼ ’ਤੇ ਹੋਣਗੇ। ਉਨ੍ਹਾਂ ਕਾਸ਼ੀਪੁਰ ਵਿਖੇ ਅਰੋਮਾ ਪਾਰਕ, ਸਿਤਾਰਗੰਜ ’ਚ ਪਲਾਸਟਿਕ ਇੰਡਸਟ੍ਰੀਅਲ ਪਾਰਕ ਦਾ ਅਤੇ ਸਮੁੱਚੇ ਰਾਜ ਵਿੱਚ ਆਵਾਸ, ਸਵੱਛਤਾ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ 4 ਦਸੰਬਰ ਨੂੰ ਦੇਹਰਾਦੂਨ ਵਿੱਚ ਤਕਰੀਬਨ 18,000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
December 01st, 12:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਦਸੰਬਰ, 2021 ਨੂੰ ਦੇਹਰਾਦੂਨ ਦਾ ਦੌਰਾ ਕਰਨਗੇ ਅਤੇ ਦੁਪਹਿਰ 1 ਵਜੇ ਤਕਰੀਬਨ 18,000 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਦੌਰੇ ਦਾ ਇੱਕ ਮਹੱਤਵਪੂਰਨ ਫੋਕਸ ਸੜਕ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਵਾਲੇ ਪ੍ਰੋਜੈਕਟਾਂ 'ਤੇ ਹੋਵੇਗਾ, ਜਿਸ ਨਾਲ ਯਾਤਰਾ ਸੁਚਾਰੂ ਅਤੇ ਸੁਰੱਖਿਅਤ ਬਣੇਗੀ, ਅਤੇ ਖੇਤਰ ਵਿੱਚ ਟੂਰਿਜ਼ਮ ਵੀ ਵਧੇਗਾ। ਇਹ ਪ੍ਰਧਾਨ ਮੰਤਰੀ ਦੇ ਉਨ੍ਹਾਂ ਖੇਤਰਾਂ ਵਿੱਚ ਕਨੈਕਟੀਵਿਟੀ ਨੂੰ ਹੁਲਾਰਾ ਦੇਣ ਦੇ ਵਿਜ਼ਨ ਦੇ ਅਨੁਸਾਰ ਹੈ ਜੋ ਕਦੇ ਦੂਰ-ਦਰਾਜ ਸਮਝੇ ਜਾਂਦੇ ਸਨ।ਕੇਦਾਰਨਾਥ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 05th, 07:50 pm
ਸਾਡੇ ਉਪਨਿਸ਼ਦਾਂ ਵਿੱਚ, ਆਦਿ ਸ਼ੰਕਰਾਚਾਰੀਆ ਜੀ ਦੀਆਂ ਰਚਨਾਵਾਂ ਵਿੱਚ ਕਈ ਜਗ੍ਹਾ ‘ਨੇਤਿ-ਨੇਤਿ’ ਜਦ ਵੀ ਦੇਖੋ ਨੇਤਿ-ਨੇਤਿ ਇੱਕ ਅਜਿਹਾ ਭਾਵ ਵਿਸ਼ਵ ਨੇਤਿ-ਨੇਤਿ ਕਹਿ ਕੇ ਇੱਕ ਭਾਵ ਵਿਸ਼ਵ ਦਾ ਵਿਸਤਾਰ ਦਿੱਤਾ ਗਿਆ ਹੈ। ਰਾਮਚਰਿਤ ਮਾਨਸ ਨੂੰ ਵੀ ਜੇਕਰ ਅਸੀਂ ਦੇਖੀਏ ਤਾਂ ਉਸ ਵਿੱਚ ਵੀ ਇਸ ਗੱਲ ਨੂੰ ਦੁਹਰਾਇਆ ਗਿਆ ਹੈ- ਅਲੱਗ ਤਰੀਕੇ ਨਾਲ ਕਿਹਾ ਗਿਆ ਹੈ- ਰਾਮਚਰਿਤ ਮਾਨਸ ਵਿੱਚ ਕਿਹਾ ਗਿਆ ਹੈ- ਕਿਪ੍ਰਧਾਨ ਮੰਤਰੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
November 05th, 10:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਸਮਾਧੀ ਦਾ ਉਦਘਾਟਨ ਕੀਤਾ ਤੇ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ। ਉਨ੍ਹਾਂ ਨੇ ਪੂਰੇ ਹੋ ਚੁੱਕੇ ਤੇ ਹੁਣ ਜਾਰੀ ਬੁਨਿਆਦੀ ਢਾਚੇ ਨਾਲ ਜੁੜੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ। ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ ’ਚ ਪੂਜਾ ਕੀਤੀ। ਪੂਰੇ ਦੇਸ਼ ਵਿੱਚ 12 ਜਯੋਤਿਰਲਿੰਗਾਂ ਤੇ 4 ਧਾਮਾਂ ਤੇ ਆਸਥਾ ਦੇ ਕਈ ਹੋਰ ਸਥਾਨਾਂ ਉੱਤੇ ਪੂਜਾ ਕੀਤੀ ਗਈ ਅਤੇ ਸਮਾਰੋਹ ਆਯੋਜਿਤ ਕੀਤੇ ਗਏ। ਇਹ ਸਾਰੇ ਸਮਾਰੋਹ ਤੇ ਕੇਦਾਰਨਾਥ ਧਾਮ ਦਾ ਪ੍ਰੋਗਰਾਮ, ਕੇਦਾਰਨਾਥ ਧਾਮ ਦੇ ਮੁੱਖ ਦਫ਼ਤਰ ਨਾਲ ਜੁੜੇ ਸਨ।For us, essence of history and faith is Sabka Saath, Sabka Vikas, Sabka Vishwas and Sabka Prayas: PM Modi
August 20th, 11:01 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.PM inaugurates and lays foundation stone of multiple projects in Somnath
August 20th, 11:00 am
PM Modi inaugurated and laid the foundation stone of multiple projects in Somnath, Gujarat. Reflecting on the history of the revered temple, the PM recalled the repeated destruction of the temple and how the temple rose after every attack. It is a symbol of the belief that truth can’t be defeated by falsehood and faith can’t be crushed by terror, said the PM.