ਲਖਨਊ ਵਿੱਚ ਯੂਪੀ ਗਲੋਬਲ ਇਨਵੈਸਟਰਸ ਸਮਿਟ ਦੇ ਚੌਥੇ ਗ੍ਰਾਉਂਡਬ੍ਰੇਕਿੰਗ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 19th, 03:00 pm
ਅੱਜ ਅਸੀਂ ਇੱਥੇ ਵਿਕਸਿਤ ਭਾਰਤ ਦੇ ਲਈ ਵਿਕਸਿਤ ਉੱਤਰ ਪ੍ਰਦੇਸ਼ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਇਕਜੁੱਟ ਹੋਏ ਹਾਂ। ਅਤੇ ਮੈਨੂੰ ਦੱਸਿਆ ਗਿਆ ਕਿ ਇਸ ਸਮੇਂ ਟੈਕਨੋਲੋਜੀ ਦੇ ਮਾਧਿਅਮ ਨਾਲ ਸਾਡੇ ਨਾਲ ਯੂਪੀ ਦੀ 400 ਤੋਂ ਜ਼ਿਆਦਾ ਵਿਧਾਨ ਸਭਾ ਸੀਟਾਂ ‘ਤੇ ਲੱਖਾਂ ਲੋਕ ਇਸ ਪ੍ਰੋਗਰਾਮ ਨਾਲ ਜੁੜੇ ਹੋਏ ਹਨ। ਜੋ ਲੋਕ ਟੈਕਨੋਲੋਜੀ ਰਾਹੀਂ ਇਸ ਪ੍ਰੋਗਰਾਮ ਨਾਲ ਜੁੜੇ ਹਨ, ਮੈਂ ਮੇਰੇ ਇਨ੍ਹਾਂ ਸਾਰੇ ਪਰਿਵਾਰਜਨਾਂ ਦਾ ਵੀ ਦਿਲ ਤੋਂ ਸੁਆਗਤ ਕਰਦਾ ਹਾਂ। 7-8 ਵਰ੍ਹੇ ਪਹਿਲਾਂ ਅਸੀਂ ਸੋਚ ਵੀ ਨਹੀਂ ਸਕਦੇ ਸੀ ਕਿ ਉੱਤਰ ਪ੍ਰਦੇਸ਼ ਵਿੱਚ ਵੀ ਨਿਵੇਸ਼ ਅਤੇ ਨੌਕਰੀਆਂ ਨੂੰ ਲੈ ਕੇ ਅਜਿਹਾ ਮਾਹੌਲ ਬਣੇਗਾ। ਚਾਰੋਂ ਤਰਫ਼ ਅਪਰਾਧ, ਦੰਗੇ, ਛੀਨਾ-ਛਪਟੀ, ਇਹੀ ਖਬਰਾਂ ਆਉਂਦੀਆਂ ਰਹਿੰਦੀਆਂ ਸਨ। ਉਸ ਦੌਰਾਨ ਅਗਰ ਕੋਈ ਕਹਿੰਦਾ ਕਿ ਯੂਪੀ ਨੂੰ ਵਿਕਸਿਤ ਬਣਾਵਾਂਗੇ, ਤਾਂ ਸ਼ਾਇਦ ਕੋਈ ਸੁਣਨ ਨੂੰ ਵੀ ਤਿਆਰ ਨਹੀਂ ਹੁੰਦਾ, ਵਿਸ਼ਵਾਸ ਕਰਨ ਦਾ ਤਾਂ ਸਵਾਲ ਹੀ ਨਹੀਂ ਸੀ। ਲੇਕਿਨ ਅੱਜ ਦੇਖੋ, ਲੱਖਾਂ ਕਰੋੜ ਰੁਪਏ ਦਾ ਨਿਵੇਸ਼ ਉੱਤਰ ਪ੍ਰਦੇਸ਼ ਦੀ ਧਰਤੀ ‘ਤੇ ਉਤਰ ਰਿਹਾ ਹੈ। ਅਤੇ ਮੈਂ ਉੱਤਰ ਪ੍ਰਦੇਸ਼ ਦਾ ਸਾਂਸਦ ਹਾਂ। ਅਤੇ ਮੇਰੇ ਉੱਤਰ ਪ੍ਰਦੇਸ਼ ਵਿੱਚ ਜਦੋਂ ਕੁਝ ਹੁੰਦਾ ਹੈ ਤਾਂ ਮੈਨੂੰ ਸਭ ਤੋਂ ਜ਼ਿਆਦਾ ਆਨੰਦ ਹੁੰਦਾ ਹੈ। ਅੱਜ ਹਜ਼ਾਰਾਂ ਪ੍ਰੋਜੈਕਟਸ ‘ਤੇ ਕੰਮ ਸ਼ੁਰੂ ਹੋ ਰਿਹਾ ਹੈ। ਇਹ ਜੋ ਫੈਕਟਰੀਆਂ ਲਗ ਰਹੀਆਂ ਹਨ, ਇਹ ਜੋ ਉਦਯੋਗ ਲਗ ਰਹੇ ਹਨ, ਇਹ ਯੂਪੀ ਦੀ ਤਸਵੀਰ ਬਦਲਣ ਵਾਲੇ ਹਨ। ਮੈਂ ਸਾਰੇ ਨਿਵੇਸ਼ਕਾਂ ਨੂੰ, ਅਤੇ ਖਾਸ ਤੌਰ ‘ਤੇ ਯੂਪੀ ਦੇ ਸਾਰੇ ਨੌਜਵਾਨਾਂ ਨੂੰ ਵਿਸ਼ੇਸ਼ ਰੂਪ ਨਾਲ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਲਖਨਊ, ਉੱਤਰ ਪ੍ਰਦੇਸ਼ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 19th, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ ਪ੍ਰਦੇਸ਼ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਫਰਵਰੀ 2023 ਵਿੱਚ ਆਯੋਜਿਤ ਯੂਪੀ ਗਲੋਬਲ ਇਨਵੈਸਟਰਸ ਸਮਿਟ 2023 ਦੇ ਚੌਥੇ ਗਰਾਊਂਡਬ੍ਰੇਕਿੰਗ ਸਮਾਰੋਹ ਵਿੱਚ ਪੂਰੇ ਉੱਤਰ ਪ੍ਰਦੇਸ਼ ਵਿੱਚ 10 ਲੱਖ ਕਰੋੜ ਰੁਪਏ ਤੋਂ ਵੱਧ ਦੇ 14000 ਪ੍ਰੋਜੈਕਟਸ ਸ਼ੁਰੂ ਕੀਤੇ। ਇਹ ਪ੍ਰੋਜੈਕਟਸ ਮੈਨੂਫੈਕਚਰਿੰਗ, ਅਖੁੱਟ ਊਰਜਾ, ਆਈਟੀ ਅਤੇ ਆਈਟੀਈਐੱਸ, ਫੂਡ ਪ੍ਰੋਸੈੱਸਿੰਗ, ਹਾਊਸਿੰਗ ਅਤੇ ਰੀਅਲ ਅਸਟੇਟ, ਹੌਸਪਿਟੈਲਿਟੀ ਤੇ ਐਂਟਰਟੇਨਮੈਂਟ ਅਤੇ ਸਿੱਖਿਆ ਆਦਿ ਜਿਹੇ ਖੇਤਰਾਂ ਨਾਲ ਸਬੰਧਿਤ ਹਨ।ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ: ਪ੍ਰਧਾਨ ਮੰਤਰੀ
February 09th, 01:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੌਧਰੀ ਚਰਨ ਸਿੰਘ ਨੂੰ ਸਰਬਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦਾ ਐਲਾਨ ਕੀਤਾ।ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ
December 23rd, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ‘ਤੇ ਉਨ੍ਹਾਂ ਨੂੰ ਯਾਦ ਕੀਤਾ।Want UP to make a mark with its development story in the next 25 years: PM Modi
February 07th, 11:31 am
Addressing a virtual Jan Chaupal in Uttar Pradesh’s Bijnor, PM Modi said, “The Bharatiya Janata Party considers every person in the state as its family. Our mantra is- ‘Sabka Saath, Sabka Vikas, Sabka Vishwas, Sabka Prayas’. That is why there is no place for nepotism and appeasement in the BJP government.”PM Modi virtually campaigns in Uttar Pradesh’s Bijnor
February 07th, 11:30 am
Addressing a virtual Jan Chaupal in Uttar Pradesh’s Bijnor, PM Modi said, “The Bharatiya Janata Party considers every person in the state as its family. Our mantra is- ‘Sabka Saath, Sabka Vikas, Sabka Vishwas, Sabka Prayas’. That is why there is no place for nepotism and appeasement in the BJP government.”21st century India is correcting these mistakes of the 20th century: PM
September 14th, 12:01 pm
Prime Minister Narendra Modi laid the foundation stone of Raja Mahendra Pratap Singh State University in Aligarh. Paying rich tribute to Raja Mahendra Pratap Singh ji said, the life of Raja Mahendra Pratap Singh ji, teaches us the indomitable will and a willingness to go to any extent to fulfill our dreams.PM lays the foundation stone of Raja Mahendra Pratap Singh State University in Aligarh
September 14th, 11:45 am
Prime Minister Narendra Modi laid the foundation stone of Raja Mahendra Pratap Singh State University in Aligarh. Paying rich tribute to Raja Mahendra Pratap Singh ji said, the life of Raja Mahendra Pratap Singh ji, teaches us the indomitable will and a willingness to go to any extent to fulfill our dreams.PM’s reply to the motion of thanks on the President's Address in the Rajya Sabha
February 08th, 08:30 pm
PM Narendra Modi replied to the motion of thanks on the President’s address, in Rajya Sabha. He said India is a land of opportunities and the eyes of the world are on our country. As India’ enters the 75th year of its Independence, we should try to make it a celebration of inspiration and rededicate ourselves to the pledges of our vision for India of 2047 when it marks 100 years of Independence, PM said.PM’s reply in Rajya Sabha to the motion of thanks on the President’s Address
February 08th, 11:27 am
PM Narendra Modi replied to the motion of thanks on the President’s address, in Rajya Sabha. He said India is a land of opportunities and the eyes of the world are on our country. As India’ enters the 75th year of its Independence, we should try to make it a celebration of inspiration and rededicate ourselves to the pledges of our vision for India of 2047 when it marks 100 years of Independence, PM said.PM pays tributes to former PM Chaudhary Charan Singh on his Jayanti
December 23rd, 11:52 am
The Prime Minister, Shri Narendra Modi has paid tributes to former Prime Minister, Shri Chaudhary Charan Singh, on his Jayanti.PM pays tributes to former PM Chaudhary Charan Singh on his Jayanti
December 23rd, 10:02 am
The Prime Minister, Shri Narendra Modi has paid tributes to former Prime Minister, Shri Chaudhary Charan Singh, on his Jayanti.PM pays tributes to former PM Chaudhary Charan Singh on his birth anniversary
December 23rd, 08:09 am
The Prime Minister, Shri Narendra Modi has paid tributes to former Prime Minister, Shri Chaudhary Charan Singh, on his birth anniversary.Farmer welfare is of utmost importance for us, have reduced fertilizer costs: Shri Modi
February 10th, 01:41 pm
At a public meeting in Bijnor, Shri Narendra Modi said that it was only the NDA Government at Centre which thought of welfare for farmers and reduced costs of fertilizers. Shri Modi added that a Chaudhary Charan Singh Kalyan Kosh, for welfare of farmers, would be created by the BJP Government in every district of Uttar Pradesh, if voted to power.PM pays tribute to Chaudhary Charan Singh on his birth anniversary
December 23rd, 10:43 am
PM salutes Chaudhary Charan Singh ji on his birth anniversary
December 23rd, 08:03 am
PM salutes Chaudhary Charan Singh ji on his birth anniversary