ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਥਲੀਟ ਪ੍ਰਵੀਨ ਕੁਮਾਰ ਨੂੰ ਹਾਈ ਜੰਪ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 06th, 05:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਥਲੀਟ ਪ੍ਰਵੀਨ ਕੁਮਾਰ ਨੂੰ ਵਰਤਮਾਨ ਵਿੱਚ ਜਾਰੀ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ64 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਡੋਕਾ ਕਪਿਲ ਪਰਮਾਰ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 05th, 10:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਲ ਰਹੇ ਪੈਰਿਸ ਪੈਰਾਲਿੰਪਿਕਸ ਵਿੱਚ ਪੁਰਸ਼ਾਂ ਦੇ 60 ਕਿਲੋਗ੍ਰਾਮ ਜੇ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਐਥਲੀਟ ਕਪਿਲ ਪਰਮਾਰ ਨੂੰ ਵਧਾਈਆਂ ਦਿੱਤੀਆਂ।ਭਾਰਤੀ ਪੈਰਾਲਿੰਪਿਕ ਦਲ ਦੁਆਰਾ ਹੁਣ ਤੱਕ ਦੇ ਸਭ ਤੋਂ ਅਧਿਕ ਮੈਡਲ ਜਿੱਤਣ ਦਾ ਰਿਕਾਰਡ ਕਾਇਮ ਕਰਨ ‘ਤੇ ਪ੍ਰਧਾਨ ਮੰਤਰੀ ਨੇ ਬਹੁਤ ਮਾਣ ਅਤੇ ਪ੍ਰਸੰਨਤਾ ਵਿਅਕਤ ਕੀਤੀ
September 04th, 04:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਪੈਰਾਲਿੰਪਿਕ ਦਲ ਦੁਆਰਾ ਸਾਡੇ ਦੇਸ਼ ਦੇ ਲਈ ਪੈਰਾਲਿੰਪਿਕਸ ਵਿੱਚ ਹੁਣ ਤੱਕ ਦੇ ਸਭ ਤੋਂ ਅਧਿਕ ਮੈਡਲ ਜਿੱਤਣ ਦਾ ਰਿਕਾਰਡ ਕਾਇਮ ਕਰਨ ‘ਤੇ ਬਹੁਤ ਮਾਣ ਅਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਸ਼੍ਰੀ ਮੋਦੀ ਨੇ ਖਿਡਾਰੀਆਂ ਦੇ ਸਮਰਪਣ ਅਤੇ ਜਨੂਨ ਦੀ ਪ੍ਰਸ਼ੰਸਾ ਕੀਤੀ ਅਤੇ ਹਰੇਕ ਖਿਡਾਰੀ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਉਪਲਬਧੀਆਂ ਲਈ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਡਮਿੰਟਨ ਖਿਡਾਰੀ ਨਿਤੇਸ਼ ਕੁਮਾਰ ਨੂੰ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
September 02nd, 08:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਵਿਖੇ ਚਲ ਰਹੇ ਪੈਰਿਸ ਪੈਰਾਲਿਪਿੰਕਸ ਵਿੱਚ ਪੈਰਾ ਬੈਡਮਿੰਟਨ ਪੁਰਸ਼ ਸਿੰਗਲਸ ਐੱਸਐੱਲ3 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਨਿਤੇਸ਼ ਕੁਮਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2024 ਪੈਰਿਸ ਪੈਰਾਲਿੰਪਿਕਸ ਵਿੱਚ ਦੂਸਰਾ ਮੈਡਲ ਜਿੱਤਣ ‘ਤੇ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ
September 02nd, 10:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲਿੰਪਿਕਸ 2024 ਵਿੱਚ ਦੂਸਰਾ ਮੈਡਲ ਜਿੱਤਣ ‘ਤੇ ਟ੍ਰੈਕ ਐਂਡ ਫੀਲਡ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ
September 02nd, 10:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਾਲਿੰਪਿਕਸ 2024 ਵਿੱਚ ਪੁਰਸ਼ਾਂ ਦੇ ਹਾਈ ਜੰਪ ਟੀ47 ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਨਿਸ਼ਾਦ ਕੁਮਾਰ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਪੈਰਿਸ ਪੈਰਾਲੰਪਿਕ 2024 ਵਿੱਚ ਪੀ-2 ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਐੱਸਐੱਚ1 ਮੁਕਾਬਲੇ ਵਿੱਚ ਬਰੌਂਜ਼ ਮੈਡਲ ਜਿੱਤਣ ਤੇ ਰੁਬੀਨਾ ਫਰਾਂਸਿਸ ਨੂੰ ਵਧਾਈਆਂ ਦਿੱਤੀਆਂ
August 31st, 08:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕ 2024 ਵਿੱਚ ਪੀ-2 ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਐੱਸਐੱਚ1 ਮੁਕਾਬਲੇ ਵਿੱਚ ਬਰੌਂਜ਼ ਮੈਡਲ ਜਿੱਤਣ ਤੇ ਰੁਬੀਨਾ ਫਰਾਂਸਿਸ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਮਨੀਸ਼ ਨਰਵਾਲ ਦੁਆਰਾ ਪੀ 10 ਪੁਰਸ਼ ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਖੁਸ਼ੀ ਵਿਅਕਤ ਕੀਤੀ
August 30th, 08:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ ਮਨੀਸ਼ ਨਰਵਾਲ ਦੁਆਰਾ ਪੀ 1 10 ਮੀਟਰ ਪੁਰਸ਼ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਖੁਸ਼ੀ ਵਿਅਕਤ ਕੀਤੀ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ
August 30th, 06:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ 100 ਮੀਟਰ ਟੀ35 ਖੇਡ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਐਥਲੀਟ ਪ੍ਰੀਤੀ ਪਾਲ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਨਿਸ਼ਾਨੇਬਾਜ ਮੋਨਾ ਅਗ੍ਰਵਾਲ ਨੂੰ ਆਰ2 ਮਹਿਲਾਵਾਂ ਦੀ 10 ਮੀਟਰ ਏਅਰ ਰਾਇਫਲ ਐੱਸਐੱਚ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
August 30th, 04:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ ਆਰ2 ਮਹਿਲਾਵਾਂ ਦੀ 10 ਮੀਟਰ ਏਅਰ ਰਾਇਫਲਸ ਐੱਸਐੱਚ1 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਨਿਸ਼ਾਨੇਬਾਜ ਮੋਨਾ ਅਗ੍ਰਵਾਲ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
July 30th, 01:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਓਲੰਪਿਕਸ 2024 ਵਿੱਚ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ (10m Air Pistol Mixed Team event) ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕਸ ਵਿੱਚ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈਆਂ ਦਿੱਤੀਆਂ
July 28th, 04:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਓਲੰਪਕਿਸ 2024 ਵਿੱਚ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈਆਂ ਦਿੱਤੀਆਂ ਹਨ।'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
July 28th, 11:30 am
ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।