ਪ੍ਰਧਾਨ ਮੰਤਰੀ ਨੇ ਚੀਤਾ ਨਾਮਕਰਣ ਮੁਕਾਬਲੇ ਦੇ ਜੇਤੂਆਂ ਨੂੰ ਵਧਾਈਆਂ ਦਿੱਤੀਆਂ
April 21st, 10:14 am
ਪ੍ਰਧਾਨ ਮੰਤਰੀ ਨੇ ਚੀਤਾ ਨਾਮਕਰਣ ਮੁਕਾਬਲੇ ਦੇ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਹਨ।India is a country where protecting nature is a part of the culture: PM Modi
April 09th, 01:00 pm
PM Modi inaugurated a programme commemorating of 50 years of Project Tiger at Mysuru. The PM expressed happiness that India is home to 75% of the world’s tiger population in the 75th year of Indian independence. It is also a coincidence that the tiger reserves in India cover 75,000 square kilometers of land and in the past 10 to 12 years, the tiger population in the country has increased by 75 percent.ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੈਸੂਰ ਵਿੱਚ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ
April 09th, 12:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੈਸੂਰ ਵਿੱਚ ਮੈਸੂਰ ਯੂਨੀਵਰਸਿਟੀ ਵਿੱਚ ਆਯੋਜਿਤ ‘ਪ੍ਰੋਜੈਕਟ ਟਾਈਗਰ ਦੇ 50 ਵਰ੍ਹੇ ਪੂਰੇ ਹੋਣ ਦੀ ਯਾਦ ਵਿੱਚ’ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪ੍ਰਧਨ ਮੰਤਰੀ ਨੇ ਇੰਟਰਨੈਸ਼ਨਲ ਬਿਗ ਕੈਟ ਅਲਾਇੰਸ (ਆਈਬੀਸੀਏ) ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਦਾ ਵਿਜ਼ਨ ਫਾਰ ਟਾਈਗਰ ਕੰਜ਼ਰਵੇਸ਼ਨ’ ਤੇ ਟਾਈਗਰ ਰਿਜ਼ਰਵ ਦੇ ਪ੍ਰਬੰਧਨ ਪ੍ਰਭਾਵਸ਼ੀਲਤਾ ਮੁਲਾਂਕਣ ਦੇ ਪੰਜਵੇ ਚਕ੍ਰ ਦੀ ਇੱਕ ਸਾਰਾਂਸ਼ ਰਿਪੋਰਟ ਦਾ ਲੋਕ ਅਰਪਣ ਕੀਤਾ, ਬਾਘਾਂ ਦੀ ਸੰਖਿਆ ਦਾ ਐਲਾਨ ਕੀਤਾ ਅਤੇ ਅਖਿਲ ਭਾਰਤੀ ਬਾਘ ਅਨੁਮਾਨ (ਪੰਜਵਾਂ ਚਕ੍ਰ) ਦੀ ਸਾਰਾਂਸ਼ ਰਿਪੋਰਟ ਜਾਰੀ ਕੀਤੀ। ਉਨ੍ਹਾਂ ਨੇ ਪ੍ਰੋਜੈਕਟ ਟਾਈਗਰ ਦੇ 50 ਸਾਲ ਪੂਰੇ ਹੋਣ ‘ਤੇ ਇੱਕ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ।PM expresses delight on the birth of four cheetah cubs to one of the translocated cheetahs
March 29th, 04:27 pm
The Prime Minister, Shri Narendra Modi has expressed delight on the birth of four cheetah cubs to one of cheetahs translocated to India on 17th September 2022.ਪ੍ਰਧਾਨ ਮੰਤਰੀ ਨੇ ਕੂਨੋ ਵਿੱਚ ਚੀਤਿਆਂ ਨਾਲ ਸਬੰਧਿਤ ਖ਼ਬਰ ਸਾਂਝੀ ਕੀਤੀ
November 06th, 12:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਸਿਆ ਕਿ ਲਾਜ਼ਮੀ ਕੁਆਰੰਟੀਨ ਦੇ ਬਾਅਦ ਦੋ ਚੀਤਿਆਂ ਨੂੰ ਕੂਨੋ ਕੁਦਰਤੀ-ਵਾਸ ਵਿੱਚ ਹੋਰ ਅਨੁਕੂਲਨ ਦੇ ਲਈ ਇੱਕ ਬੜੇ ਬਾੜੇ ਵਿੱਚ ਛੱਡ ਦਿੱਤਾ ਗਿਆ ਹੈ।Jamnagar is emerging as the hub of manufacturing and coast-led development: PM Modi
October 10th, 06:50 pm
PM Modi laid the foundation stone and dedicated to the nation multiple projects worth around Rs 1450 crore in Jamnagar, Gujarat. The PM informed everyone that five resolutions of development have created a solid foundation for the state of Gujarat. The first resolution is Jan Shakti, the second is Gyan Shakti, the third is Jal Shakti, the fourth is Urja Shakti and finally Raksha Shakti.PM lays the foundation stone and dedicates to the nation multiple projects worth over Rs 1450 crore in Jamnagar, Gujarat
October 10th, 06:49 pm
PM Modi laid the foundation stone and dedicated to the nation multiple projects worth around Rs 1450 crore in Jamnagar, Gujarat. The PM informed everyone that five resolutions of development have created a solid foundation for the state of Gujarat. The first resolution is Jan Shakti, the second is Gyan Shakti, the third is Jal Shakti, the fourth is Urja Shakti and finally Raksha Shakti.ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਚੀਤਿਆਂ ਬਾਰੇ ਰੋਮਾਂਚਕ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ
September 27th, 09:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਚੀਤਿਆਂ ਬਾਰੇ ਤਿੰਨ ਰੋਮਾਂਚਕ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ ਹੈ, ਜੋ ਮਾਈਗੌਵ ਵੈੱਬਸਾਈਟ ’ਤੇ ਉਪਲਬਧ ਹਨ।ਦੁਨੀਆ ਸਵੀਕਾਰ ਕਰ ਚੁਕੀ ਹੈ ਕਿ ਫਿਜ਼ਿਕਲ ਅਤੇ ਮੈਂਟਲ ਵੈੱਲਨੈੱਸ ਦੇ ਲਈ ਯੋਗ ਬਹੁਤ ਜ਼ਿਆਦਾ ਕਾਰਗਰ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
September 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ! ਨਮਸਕਾਰ। ਪਿਛਲੇ ਦਿਨੀਂ ਜਿਸ ਗੱਲ ਨੇ ਸਾਡੇ ਸਾਰਿਆਂ ਦਾ ਧਿਆਨ ਖਿੱਚਿਆ ਹੈ - ਉਹ ਹੈ ਚੀਤਾ। ਚੀਤਿਆਂ ਬਾਰੇ ਗੱਲ ਕਰਨ ਦੇ ਲਈ ਢੇਰ ਸਾਰੇ ਸੁਨੇਹੇ ਆਏ ਹਨ, ਉਹ ਭਾਵੇਂ ਉੱਤਰ ਪ੍ਰਦੇਸ਼ ਦੇ ਅਰੁਣ ਕੁਮਾਰ ਗੁਪਤਾ ਜੀ ਹੋਣ ਜਾਂ ਫਿਰ ਤੇਲੰਗਾਨਾ ਦੇ ਐੱਨ. ਰਾਮ ਚੰਦਰਨ ਰਘੂਰਾਮ ਜੀ, ਗੁਜਰਾਤ ਦੇ ਰਾਜਨ ਜੀ ਹੋਣ ਜਾਂ ਦਿੱਲੀ ਦੇ ਸੁਬ੍ਰਤ ਜੀ। ਦੇਸ਼ ਦੇ ਕੋਨੇ-ਕੋਨੇ ਤੋਂ ਲੋਕਾਂ ਨੇ ਭਾਰਤ ਵਿੱਚ ਚੀਤਿਆਂ ਦੇ ਵਾਪਸ ਪਰਤਣ ’ਤੇ ਖੁਸ਼ੀ ਪ੍ਰਗਟ ਕੀਤੀ ਹੈ। 130 ਕਰੋੜ ਭਾਰਤ ਵਾਸੀ ਖੁਸ਼ ਹਨ, ਫ਼ਖਰ ਨਾਲ ਭਰੇ ਹਨ - ਇਹ ਹੈ ਭਾਰਤ ਦਾ ਕੁਦਰਤ ਨਾਲ ਪਿਆਰ। ਇਸ ਬਾਰੇ ਲੋਕਾਂ ਦਾ ਇੱਕ ਆਮ ਸਵਾਲ ਇਹੀ ਹੈ ਕਿ ਮੋਦੀ ਜੀ ਸਾਨੂੰ ਚੀਤਿਆਂ ਨੂੰ ਦੇਖਣ ਦਾ ਮੌਕਾ ਕਦੋਂ ਮਿਲੇਗਾ?ਗੁਜਰਾਤ ਦੇ ਏਕਤਾ ਨਗਰ ਵਿੱਚ ਵਾਤਾਵਰਣ ਮੰਤਰੀਆਂ ਦੇ ਰਾਸ਼ਟਰੀ ਸੰਮੇਲਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 04:26 pm
ਆਪ ਸਾਰਿਆਂ ਦਾ ਇਸ ਰਾਸ਼ਟਰੀ ਸੰਮੇਲਨ ਵਿੱਚ ਅਤੇ ਵਿਸ਼ੇਸ਼ ਕਰਕੇ ਏਕਤਾ ਨਗਰ ਵਿੱਚ ਸੁਆਗਤ ਹੈ, ਅਭਿਨੰਦਨ ਹੈ। ਏਕਤਾ ਨਗਰ ਵਿੱਚ ਇਹ ਰਾਸ਼ਟਰੀ ਕਾਨਫਰੰਸ ਆਪਣੇ ਆਪ ਵਿੱਚ ਮੈਂ ਮਹੱਤਵਪੂਰਨ ਮੰਨਦਾ ਹਾਂ। ਅਗਰ ਅਸੀਂ ਵਣ ਦੀ ਬਾਤ ਕਰੀਏ, ਸਾਡੇ ਆਦਿਵਾਸੀ ਭਾਈ-ਭੈਣਾਂ ਦੀ ਬਾਤ ਕਰੀਏ, ਅਸੀਂ wild life ਦੀ ਬਾਤ ਕਰੀਏ, ਅਸੀਂ ਜਲ ਸੰਭਾਲ਼ ਦੀ ਚਰਚਾ ਕਰੀਏ, ਅਸੀਂ tourism ਦੀ ਬਾਤ ਕਰੀਏ, ਅਸੀਂ ਪ੍ਰਕ੍ਰਿਤੀ ਅਤੇ ਵਾਤਾਵਰਣ ਅਤੇ ਵਿਕਾਸ, ਇੱਕ ਪ੍ਰਕਾਰ ਨਾਲ ਏਕਤਾ ਨਗਰ ਉਸ ਦਾ ਜੋ holistic development ਹੋਇਆ ਹੈ, ਉਹ ਆਪਣੇ ਆਪ ਵਿੱਚ ਇਹ ਸੰਦੇਸ਼ ਦਿੰਦਾ ਹੈ, ਵਿਸ਼ਵਾਸ ਪੈਦਾ ਕਰਦਾ ਹੈ ਕਿ ਵਣ ਅਤੇ ਵਾਤਾਵਰਣ ਦੇ ਖੇਤਰ ਦੇ ਲਈ ਅੱਜ ਏਕਤਾ ਨਗਰ ਇੱਕ ਤੀਰਥ ਖੇਤਰ ਬਣ ਗਿਆ ਹੈ।PM inaugurates the National Conference of Environment Ministers of all States in Ekta Nagar, Gujarat
September 23rd, 09:59 am
PM Modi inaugurated National Conference of Environment Ministers in Ekta Nagar, Gujarat via video conferencing. He said that the role of the Environment Ministry was more as a promoter of the environment rather than as a regulator. He urged the states to own the measures like vehicle scrapping policy and ethanol blending.ਕੂਨੋ ਨੈਸ਼ਨਲ ਪਾਰਕ ਵਿੱਚ ਚੀਤੇ ਛੱਡਣ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 11:51 am
ਮਾਨਵਤਾ ਦੇ ਸਾਹਮਣੇ ਐਸੇ ਅਵਸਰ ਬਹੁਤ ਘੱਟ ਆਉਂਦੇ ਹਨ ਜਦੋਂ ਸਮੇਂ ਦਾ ਚੱਕਰ, ਸਾਨੂੰ ਅਤੀਤ ਨੂੰ ਸੁਧਾਰ ਕੇ ਨਵੇਂ ਭਵਿੱਖ ਦੇ ਨਿਰਮਾਣ ਦਾ ਮੌਕਾ ਦਿੰਦਾ ਹੈ। ਅੱਜ ਸੁਭਾਗ ਨਾਲ ਸਾਡੇ ਸਾਹਮਣੇ ਇੱਕ ਐਸਾ ਹੀ ਖਿਣ ਹੈ। ਦਹਾਕਿਆਂ ਪਹਿਲਾਂ, ਜੈਵ-ਵਿਵਿਧਤਾ ਦੀ ਸਦੀਆਂ ਪੁਰਾਣੀ ਜੋ ਕੜੀ ਟੁੱਟ ਗਈ ਸੀ, ਉਹ ਵਿਲੁਪਤ (ਅਲੋਪ) ਹੋ ਗਈ ਸੀ, ਅੱਜ ਸਾਨੂੰ ਉਸ ਨੂੰ ਫਿਰ ਤੋਂ ਜੋੜਨ ਦਾ ਮੌਕਾ ਮਿਲਿਆ ਹੈ। ਅੱਜ ਭਾਰਤ ਦੀ ਧਰਤੀ 'ਤੇ ਚੀਤੇ ਪਰਤ ਆਏ ਹਨ। ਅਤੇ ਮੈਂ ਇਹ ਵੀ ਕਹਾਂਗਾ ਕਿ ਇਨ੍ਹਾਂ ਚੀਤਿਆਂ ਦੇ ਨਾਲ ਹੀ ਭਾਰਤ ਦੀ ਪ੍ਰਕ੍ਰਿਤੀ ਪ੍ਰੇਮੀ ਚੇਤਨਾ ਵੀ ਪੂਰੀ ਸ਼ਕਤੀ ਨਾਲ ਜਾਗ੍ਰਿਤ ਹੋ ਚੁੱਕੀ ਹੈ। ਮੈਂ ਇਸ ਇਤਿਹਾਸਿਕ ਅਵਸਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ।PM addresses the nation on release of wild Cheetahs in Kuno National Park in Madhya Pradesh
September 17th, 11:50 am
PM Modi released wild Cheetahs brought from Namibia at Kuno National Park under Project Cheetah, the world's first inter-continental large wild carnivore translocation project. PM Modi said that the cheetahs will help restore the grassland eco-system as well as improve the biopersity. The PM also made special mention of Namibia and its government with whose cooperation, the cheetahs have returned to Indian soil after decades.ਪ੍ਰਧਾਨ ਮੰਤਰੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
September 15th, 02:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਕਰੀਬ 10:45 ਵਜੇ ਪ੍ਰਧਾਨ ਮੰਤਰੀ ਕੁਨੋ ਨੈਸ਼ਨਲ ਪਾਰਕ ਵਿੱਚ ਚੀਤੇ ਛੱਡਣਗੇ। ਉਸ ਤੋਂ ਬਾਅਦ ਉਹ ਦੁਪਹਿਰ 12 ਵਜੇ ਦੇ ਕਰੀਬ ਕਰਹਾਲ, ਸ਼ਿਓਪੁਰ ਵਿਖੇ ਮਹਿਲਾ ਐੱਸਐੱਚਜੀ ਮੈਂਬਰਾਂ/ ਕਮਿਊਨਿਟੀ ਰਿਸੋਰਸ ਪਰਸਨਲ ਨਾਲ ਐੱਸਐੱਚਜੀ ਸੰਮੇਲਨ ਵਿੱਚ ਹਿੱਸਾ ਲੈਣਗੇ।