ਕੈਬਨਿਟ ਨੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਫੇਜ ।। ਨੂੰ ਮੰਜ਼ੂਰੀ ਦੇ ਦਿੱਤੀ ਜਿਸ ਵਿੱਚ ਤਿੰਨ ਕੌਰੀਡੋਰਜ਼ ਸ਼ਾਮਲ ਹਨ- (i)ਮਾਧਵਰਮ ਤੋਂ ਸਿਪਕੋਟ (ii)ਲਾਈਟ ਹਾਊਸ ਤੋਂ ਪੂਨਮੱਲੀ ਬਾਈਪਾਸ ਅਤੇ (iii) ਮਾਧਵਰਮ ਤੋਂ ਸ਼ੋਲਿੰਗਨੱਲੂਰ ਤੱਕ
October 03rd, 09:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਦੇ ਦੂਜੇ ਫੇਜ ਦੇ ਲਈ ਆਵਾਸਨ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਪ੍ਰਸਤਾਵ ਨੂੰ ਮੰਜ਼ੂਰੀ ਦੇ ਦਿੱਤੀ ਹੈ। ਇਸ ਫੇਜ ਵਿੱਚ ਤਿੰਨ ਕੌਰੀਡੋਰ ਸ਼ਾਮਲ ਹਨ। ਸਵੀਕ੍ਰਿਤ ਲਾਈਨਾਂ ਦੀ ਕੁੱਲ ਲੰਬਾਈ 118.9 ਕਿਲੋਮੀਟਰ ਹੋਵੇਗੀ ਅਤੇ ਇਸ ਵਿੱਚ 128 ਸਟੇਸ਼ਨ ਹੋਣਗੇ।ਸ਼ਤਰੰਜ ਓਲੰਪੀਆਡ ਦੇ ਜੇਤੂਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 26th, 12:15 pm
ਸਰ ਇਹ ਫਸਟ ਟਾਈਮ ਇੰਡੀਆ ਨੇ ਦੋਨੋਂ ਗੋਲਡ ਮੈਡਲ ਜਿੱਤੇ ਹਨ ਅਤੇ ਟੀਮ ਨੇ ਜਿਸ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਹੈ ਉਹ ਬਹੁਤ ਹੀ ਵਧੀਆ ਸੀ, ਮਤਲਬ 22 ਵਿੱਚੋਂ 21 ਪੁਆਇੰਟ ਲੜਕਿਆਂ ਨੇ ਅਤੇ 22 ਵਿੱਚੋਂ 19 ਪੁਆਇੰਟ ਲੜਕੀਆਂ ਨੇ, ਟੋਟਲ 44 ਵਿੱਚੋਂ 40 ਪੁਆਇੰਟ ਅਸੀਂ ਲਏ। ਇੰਨਾ ਵੱਡਾ, ਵਧੀਆ ਪ੍ਰਦਰਸ਼ਨ ਅੱਜ ਤੱਕ ਪਹਿਲਾਂ ਕਦੇ ਨਹੀਂ ਹੋਇਆPM Modi meets and encourages our Chess Champions
September 26th, 12:00 pm
PM Modi spoke with India's chess team after their historic dual gold wins. The discussion highlighted their hard work, the growing popularity of chess, AI's impact on the game, and the importance of determination and teamwork in achieving success.ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।YSR Congress got 5 years in Andhra Pradesh, but they wasted these 5 years: PM Modi in Rajahmundry
May 06th, 03:45 pm
Continuing his election campaigning spree, Prime Minister Narendra Modi addressed a massive public meeting in Rajahmundry, Andhra Pradesh, today. Beginning his speech, PM Modi said, “On May 13th, you will begin a new chapter in the development journey of Andhra Pradesh with your vote. NDA will certainly set records in the Lok Sabha elections as well as in the Andhra Pradesh Legislative Assembly. This will be a significant step towards a developed Andhra Pradesh and a developed Bharat.”PM Modi campaigns in Andhra Pradesh’s Rajahmundry and Anakapalle
May 06th, 03:30 pm
Continuing his election campaigning spree, Prime Minister Narendra Modi addressed two massive public meetings in Rajahmundry and Anakapalle, Andhra Pradesh, today. Beginning his speech, PM Modi said, “On May 13th, you will begin a new chapter in the development journey of Andhra Pradesh with your vote. NDA will certainly set records in the Lok Sabha elections as well as in the Andhra Pradesh Legislative Assembly. This will be a significant step towards a developed Andhra Pradesh and a developed Bharat.”Romba Nandri Chennai! Viksit Bharat Ambassador Chennai Meet Up A Huge Success
March 23rd, 01:00 pm
A 'Viksit Bharat Ambassador' Meet Up in Chennai was held on Friday, 22nd March 2024. The Viksit Bharat Ambassador or #VBA2024 meet-up, held at the prestigious YMCA Auditorium, brought together a perse audience of over 400 attendees, including professionals such as lawyers and engineers and enthusiastic students eager to contribute to the nation's growth.ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਸਾਬਕਾ ਮੰਤਰੀ ਡਾ. ਐੱਚਵੀ ਹਾਂਡੇ ਨਾਲ ਮੁਲਾਕਾਤ ਕੀਤੀ
March 04th, 11:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਸਰਕਾਰ ਦੇ ਸਾਬਕਾ ਮੰਤਰੀ ਡਾ. ਐੱਚਵੀ ਹਾਂਡੇ (Dr. HV Hande) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਪਦਮ ਵਿਭੂਸ਼ਣ ਨਾਲ ਸਨਮਾਨਿਤ ਪ੍ਰਸਿੱਧ ਅਭਿਨੇਤਰੀ ਵੈਜਯੰਤੀਮਾਲਾ ਨਾਲ ਮੁਲਾਕਾਤ ਕੀਤੀ
March 04th, 10:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਦਮ ਵਿਭੂਸ਼ਣ ਨਾਲ ਸਨਮਾਨਿਤ ਪ੍ਰਸਿੱਧ ਅਭਿਨੇਤਰੀ ਵੈਜਯੰਤੀਮਾਲਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਭਾਰਤੀ ਸਿਨੇਮਾ ਜਗਤ ਵਿੱਚ ਮਿਸਾਲੀ ਯੋਗਦਾਨ ਦੇ ਲਈ ਉਨ੍ਹਾਂ ਦੀ ਸਮੁੱਚੇ ਭਾਰਤ ਵਿੱਚ ਪ੍ਰਸ਼ੰਸਾ ਕੀਤੀ ਜਾਂਦੀ ਹੈ।India's path to development will be strong through a developed Tamil Nadu: PM Modi
March 04th, 06:08 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.PM Modi addresses a public meeting in Chennai, Tamil Nadu
March 04th, 06:00 pm
Prime Minister Narendra Modi addressed a public gathering in Chennai, Tamil Nadu, where he expressed his enthusiasm for the city's vibrant atmosphere and acknowledged its significance as a hub of talent, trade, and tradition. Emphasizing the crucial role of Chennai in India's journey towards development, PM Modi reiterated his commitment to building a prosperous Tamil Nadu as an integral part of his vision for a developed India.ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 06:33 pm
ਤਮਿਲ ਨਾਡੂ ਦੇ ਗਵਰਨਰ, ਸ਼੍ਰੀ ਆਰ. ਐੱਨ. ਰਵੀ ਜੀ, ਮੁੱਖ ਮੰਤਰੀ ਸ਼੍ਰੀਮਾਨ ਐੱਮ. ਕੇ. ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਨੁਰਾਗ ਠਾਕੁਰ, ਐੱਲ. ਮੁਰੂਗਨ, ਨਿਸ਼ੀਥ ਪ੍ਰਮਾਣਿਕ, ਤਮਿਲ ਨਾਡੂ ਸਰਕਾਰ ਦੇ ਮੰਤਰੀ ਉਦਯਨਿਧੀ ਸਟਾਲਿਨ, ਅਤੇ ਭਾਰਤ ਦੇ ਕੋਣੇ-ਕੋਣੇ ਤੋਂ ਇੱਥੇ ਆਏ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ
January 19th, 06:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਪ੍ਰਸਾਰਣ ਖੇਤਰ ਨਾਲ ਜੁੜੇ ਲਗਭਗ 250 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਭੀ ਸ਼ੁਭਅਰੰਭ ਕੀਤਾ ਅਤੇ ਨੀਂਹ ਪੱਥਰ ਰੱਖਿਆ । ਉਨ੍ਹਾਂ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਭੀ ਅਵਲੋਕਨ ਕੀਤਾ। ਉਨ੍ਹਾਂ ਨੇ ਦੋ ਖਿਡਾਰੀਆਂ ਦੁਆਰਾ ਸੌਂਪੀ ਗਈ ਖੇਡਾਂ ਦੀ ਮਸ਼ਾਲ ਕੌਲਡ੍ਰਨ(cauldron) ‘ਤੇ ਸਥਾਪਿਤ ਕਰਕੇ ਖੇਲੋ ਇੰਡੀਆ ਯੂਥ ਗੇਮਸ (Khelo India Youth Games) ਦਾ ਸ਼ੁਭਅਰੰਭ ਕੀਤਾ ।ਪ੍ਰਧਾਨ ਮੰਤਰੀ 19 ਜਨਵਰੀ ਨੂੰ ਮਹਾਰਾਸ਼ਟਰ ,ਕਰਨਾਟਕ ਅਤੇ ਤਮਿਲ ਨਾਡੂ ਦਾ ਦੌਰਾ ਕਰਨਗੇ
January 17th, 09:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਜਨਵਰੀ ਨੂੰ ਮਹਾਰਾਸ਼ਟਰ, ਕਰਨਾਟਕ ਅਤੇ ਤਮਿਲ ਨਾਡੂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸੁਬ੍ਹਾ ਲਗਭਗ 10:45 ਵਜੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 2:45 ਵਜੇ ਕਰਨਾਟਕ ਦੇ ਬੰਗਲੁਰੂ ਵਿੱਚ ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ (Boeing India Engineering & Technology Centre) ਦਾ ਉਦਘਾਟਨ ਕਰਨਗੇ ਅਤੇ ਬੋਇੰਗ ਸੁਕੰਨਿਆ ਪ੍ਰੋਗਰਾਮ (Boeing Sukanya Programme) ਦੀ ਸ਼ੁਰੂਆਤ ਕਰਨਗੇ। ਇਸ ਦੇ ਬਾਅਦ, ਪ੍ਰਧਾਨ ਮੰਤਰੀ ਸ਼ਾਮ ਨੂੰ ਲਗਭਗ 6 ਵਜੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 (Khelo India Youth Games 2023) ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣਗੇ।ਪ੍ਰਧਾਨ ਮੰਤਰੀ ਨੇ ਡੀਐੱਮਕੇ ਦੇ ਸੰਸਥਾਪਕ ਵਿਜੇਕਾਂਤ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
December 28th, 11:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੀਐੱਮਕੇ ਦੇ ਸੰਸਥਾਪਕ ਅਤੇ ਅਨੁਭਵੀ ਅਭਿਨੇਤਾ ਸ਼੍ਰੀ ਵਿਜੇਕਾਂਤ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ।ਕਾਸ਼ੀ ਤਮਿਲ ਸੰਗਮ 2.0 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ
December 17th, 06:40 pm
ਮੰਚ ‘ਤੇ ਵਿਰਾਜਮਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਜੀ, ਕੇਂਦਰੀ ਕੈਬਿਨਟ ਦੇ ਮੇਰੇ ਸਹਿਯੋਗੀਗਣ, ਕਾਸ਼ੀ ਅਤੇ ਤਮਿਲਨਾਡੂ ਦੇ ਵਿਦਵਤਜਨ ਤਮਿਲ ਨਾਡੂ ਤੋਂ ਮੇਰੀ ਕਾਸ਼ੀ ਪਧਾਰੇ ਭਾਈਓਂ ਅਤੇ ਭੈਣੋਂ, ਹੋਰ ਸਾਰੇ ਪਤਵੰਤੇ, ਦੇਵੀਓਂ ਅਤੇ ਸੱਜਣੋਂ। ਤੁਸੀਂ ਸਾਰੇ ਇੰਨੀ ਵੱਡੀ ਸੰਖਿਆ ਵਿੱਚ ਸੈਂਕੜੇ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਕਾਸ਼ੀ ਆਏ ਹੋ। ਕਾਸ਼ੀ ਵਿੱਚ ਤੁਸੀਂ ਸਾਰੇ ਮਹਿਮਾਨਾਂ ਤੋਂ ਜ਼ਿਆਦਾ ਮੇਰੇ ਪਰਿਵਾਰ ਦੇ ਮੈਂਬਰ ਦੇ ਤੌਰ ‘ਤੇ ਇੱਥੇ ਆਏ ਹੋ। ਮੈਂ ਆਪ ਸਭ ਦਾ ਕਾਸ਼ੀ-ਤਮਿਲ ਸੰਗਮ ਵਿੱਚ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਕਾਸ਼ੀ ਤਮਿਲ ਸੰਗਮਮ 2023 ਦਾ ਉਦਘਾਟਨ ਕੀਤਾ
December 17th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਾਸ਼ੀ ਤਮਿਲ ਸੰਗਮਮ 2023 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਕੰਨਿਆਕੁਮਾਰੀ-ਵਾਰਾਣਸੀ ਤਮਿਲ ਸੰਗਮਮ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਇਸ ਅਵਸਰ ‘ਤੇ ਥਿਰੁਕੁੱਰਲ, ਮਣਿਮੇਕਲਾਈ (Thirukkural, Manimekalai) ਅਤੇ ਹੋਰ ਉਤਕ੍ਰਿਸ਼ਟ ਤਮਿਲ ਸਾਹਿਤ ਦੇ ਬਹੁਭਾਸ਼ੀ ਅਤੇ ਬ੍ਰੇਲ ਅਨੁਵਾਦ (braille translations) ਨੂੰ ਵੀ ਜਾਰੀ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਆਨੰਦ ਲਿਆ। ਕਾਸ਼ੀ ਤਮਿਲ ਸੰਗਮਮ ਦਾ ਉਦੇਸ਼ ਦੇਸ਼ ਦੀਆਂ ਦੋ ਸਭ ਤੋਂ ਮਹੱਤਵਪੂਰਨ ਅਤੇ ਪ੍ਰਾਚੀਨ ਸਿੱਖਿਆ ਪੀਠਾਂ, ਤਮਿਲ ਨਾਡੂ ਅਤੇ ਕਾਸ਼ੀ ਦੇ ਦਰਮਿਆਨ ਸਦੀਆਂ ਪੁਰਾਣੇ ਸਬੰਧਾਂ ਦਾ ਉਤਸਵ ਮਨਾਉਂਦੇ ਹੋਏ ਇਨ੍ਹਾਂ ਦੀ ਪੁਸ਼ਟੀ ਕਰਨਾ ਅਤੇ ਇਨ੍ਹਾਂ ਦਾ ਮੁੜ ਖੋਜ ਕਰਨਾ ਹੈ।ਭਾਰਤ ਦੇ ਨਾਗਪੱਟੀਨਮ ਅਤੇ ਸ੍ਰੀ ਲੰਕਾ ਦੇ ਕਾਂਕੇਸਨਥੁਰਈ ਦੇ ਦਰਮਿਆਨ ਫੈਰੀ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 14th, 08:15 am
ਇਸ ਮਹੱਤਵਪੂਰਨ ਅਵਸਰ ‘ਤੇ ਤੁਹਾਡੇ ਨਾਲ ਜੁੜਨਾ ਮੇਰਾ ਸੁਭਾਗ ਹੈ। ਅਸੀਂ ਭਾਰਤ ਅਤੇ ਸ੍ਰੀ ਲੰਕਾ ਦੇ ਦਰਮਿਆਨ ਡਿਪਲੋਮੈਟਿਕ ਅਤੇ ਅਰਥਿਕ ਸਬੰਧਾਂ ਵਿੱਚ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਕਰ ਰਹੇ ਹਾਂ। ਨਾਗਪੱਟੀਨਮ ਅਤੇ ਕਾਂਕੇਸਨਥੁਰਈ ਦੇ ਦਰਮਿਆਨ (between Nagapattinam and Kankesanthurai) ਫੈਰੀ ਸਰਵਿਸ ਦਾ ਲਾਂਚ (ਦੀ ਸ਼ੁਰੂਆਤ) (launch of a ferry service) ਸਾਡੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।ਭਾਰਤ ਦੇ ਨਾਗਪੱਟੀਨਮ ਅਤੇ ਸ੍ਰੀ ਲੰਕਾ ਦੇ ਕਾਂਕੇਸਨਥੁਰਈ ਦੇ ਦਰਮਿਆਨ ਫੈਰੀ ਸੇਵਾਵਾਂ (ferry services) ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ
October 14th, 08:05 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਜ਼ਰੀਏ ਭਾਰਤ ਦੇ ਨਾਗਪੱਟੀਨਮ (Nagapattinam, India) ਅਤੇ ਸ੍ਰੀ ਲੰਕਾ ਦੇ ਕਾਂਕੇਸਨਥੁਰਈ (Kankesanthurai, Sri Lanka) ਦੇ ਦਰਮਿਆਨ ਫੈਰੀ ਸੇਵਾਵਾਂ ਦੀ ਸ਼ੁਰੂਆਤ (launch of ferry services) ਦੇ ਅਵਸਰ ‘ਤੇ ਸੰਬੋਧਨ ਕੀਤਾ।