ਸ਼ਤਰੰਜ ਓਲੰਪੀਆਡ ਦੇ ਜੇਤੂਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 26th, 12:15 pm
ਸਰ ਇਹ ਫਸਟ ਟਾਈਮ ਇੰਡੀਆ ਨੇ ਦੋਨੋਂ ਗੋਲਡ ਮੈਡਲ ਜਿੱਤੇ ਹਨ ਅਤੇ ਟੀਮ ਨੇ ਜਿਸ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਹੈ ਉਹ ਬਹੁਤ ਹੀ ਵਧੀਆ ਸੀ, ਮਤਲਬ 22 ਵਿੱਚੋਂ 21 ਪੁਆਇੰਟ ਲੜਕਿਆਂ ਨੇ ਅਤੇ 22 ਵਿੱਚੋਂ 19 ਪੁਆਇੰਟ ਲੜਕੀਆਂ ਨੇ, ਟੋਟਲ 44 ਵਿੱਚੋਂ 40 ਪੁਆਇੰਟ ਅਸੀਂ ਲਏ। ਇੰਨਾ ਵੱਡਾ, ਵਧੀਆ ਪ੍ਰਦਰਸ਼ਨ ਅੱਜ ਤੱਕ ਪਹਿਲਾਂ ਕਦੇ ਨਹੀਂ ਹੋਇਆPM Modi meets and encourages our Chess Champions
September 26th, 12:00 pm
PM Modi spoke with India's chess team after their historic dual gold wins. The discussion highlighted their hard work, the growing popularity of chess, AI's impact on the game, and the importance of determination and teamwork in achieving success.ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 13th, 11:31 am
ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ
August 13th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।ਪ੍ਰਧਾਨ ਮੰਤਰੀ ਨੇ 44ਵੇਂ ਸ਼ਤਰੰਜ ਓਲੰਪਿਆਡ ਦੀ ਸ਼ੁਰੂਆਤ ਦਾ ਐਲਾਨ ਕੀਤਾ
July 29th, 09:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੇਐੱਲਐੱਨ ਇਨਡੋਰ ਸਟੇਡੀਅਮ, ਚੇਨਈ ਵਿਖੇ 44ਵੇਂ ਸ਼ਤਰੰਜ ਓਲੰਪਿਆਡ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਮੌਕੇ ਤਮਿਲ ਨਾਡੂ ਦੇ ਰਾਜਪਾਲ ਸ਼੍ਰੀ ਆਰ ਐੱਨ ਰਵੀ, ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐੱਮ ਕੇ ਸਟਾਲਿਨ, ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਸ਼੍ਰੀ ਐੱਲ ਮੁਰੂਗਨ, ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ (FIDE) ਦੇ ਪ੍ਰਧਾਨ ਸ਼੍ਰੀ ਅਰਕਾਡੀ ਡਵੋਰਕੋਵਿਚ ਵੀ ਮੌਜੂਦ ਸਨ।PM declares 44th Chess Olympiad open
July 28th, 09:37 pm
PM Modi declared open the 44th Chess Olympiad at JLN Indoor Stadium, Chennai. The PM highlighted that Tamil Nadu has a strong historical connection with chess. This is why it is a chess powerhouse for India. It has produced many of India’s chess grandmasters. It is home to the finest minds, vibrant culture and the oldest language in the world, Tamil, he added.ਪ੍ਰਧਾਨ ਮੰਤਰੀ 28-29 ਜੁਲਾਈ ਨੂੰ ਗੁਜਰਾਤ ਅਤੇ ਤਮਿਲ ਨਾਡੂ ਦਾ ਦੌਰਾ ਕਰਨਗੇ
July 26th, 12:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28-29 ਜੁਲਾਈ, 2022 ਨੂੰ ਗੁਜਰਾਤ ਅਤੇ ਤਮਿਲ ਨਾਡੂ ਦਾ ਦੌਰਾ ਕਰਨਗੇ। 28 ਜੁਲਾਈ ਨੂੰ ਦੁਪਹਿਰ 12 ਵਜੇ ਦੇ ਕਰੀਬ, ਪ੍ਰਧਾਨ ਮੰਤਰੀ ਸਾਬਰਕਾਂਠਾ, ਗਧੋਡਾ ਚੌਕੀ ਵਿਖੇ ਸਾਬਰ ਡੇਅਰੀ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਚੇਨਈ ਦੀ ਯਾਤਰਾ ਕਰਨਗੇ ਅਤੇ ਸ਼ਾਮ ਕਰੀਬ 6 ਵਜੇ ਚੇਨਈ ਦੇ ਜੇਐੱਲਐੱਨ ਇਨਡੋਰ ਸਟੇਡੀਅਮ ਵਿੱਚ 44ਵੇਂ ਸ਼ਤਰੰਜ ਓਲੰਪਿਆਡ ਦੇ ਉਦਘਾਟਨ ਦਾ ਐਲਾਨ ਕਰਨਗੇ।ਰਾਸ਼ਟਰਮੰਡਲ ਖੇਡਾਂ 2022 ਲਈ ਜਾਣ ਵਾਲੇ ਭਾਰਤੀ ਦਲ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 20th, 10:01 am
ਮੇਰੇ ਲਈ ਖੁਸ਼ੀ ਕੀ ਬਾਤ (ਦੀ ਗੱਲ) ਹੈ ਕਿ ਆਪ ਸਭ ਨਾਲ ਮਿਲਣ ਦਾ ਮੌਕਾ ਮਿਲਿਆ। ਵੈਸੇ ਰੂਬਰੂ ਮਿਲਦਾ ਤਾਂ ਮੈਨੂੰ ਹੋਰ ਖੁਸ਼ੀ ਹੁੰਦੀ, ਲੇਕਿਨ ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਵਿਦੇਸ਼ਾਂ ਵਿੱਚ ਹੁਣ ਆਪਣੀ ਕੋਚਿੰਗ ਦੀ ਵਿਅਸਤਤਾ ਵਿੱਚ ਹਨ। ਦੂਸਰੇ ਪਾਸੇ ਮੈਂ ਵੀ ਪਾਰਲੀਮੈਂਟ ਦਾ ਸੈਸ਼ਨ ਚਲ ਰਿਹਾ ਹੈ ਤਾਂ ਉੱਥੇ ਵੀ ਕੁਝ ਵਿਅਸਤਤਾ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਗੱਲਬਾਤ ਕੀਤੀ
July 20th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖੇਡਾਂ (ਸੀਡਬਲਿਊਜੀ) 2022 ਵਿੱਚ ਹਿੱਸਾ ਲੈਣ ਲਈ ਜਾਣ ਵਾਲੇ ਭਾਰਤੀ ਦਲ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕੀਤੀ। ਗੱਲਬਾਤ ਵਿੱਚ ਐਥਲੀਟਾਂ ਦੇ ਨਾਲ-ਨਾਲ ਉਨ੍ਹਾਂ ਦੇ ਕੋਚ ਵੀ ਸ਼ਾਮਲ ਹੋਏ। ਇਸ ਮੌਕੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਖੇਡਾਂ ਦੇ ਸਕੱਤਰ ਵੀ ਮੌਜੂਦ ਸਨ।44ਵੇਂ ਚੈੱਸ ਓਲੰਪਿਆਡ ਦੇ ਲਈ ਟਾਰਚ ਰਿਲੇਅ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
June 19th, 05:01 pm
ਚੈੱਸ ਓਲੰਪਿਆਡ ਦੇ ਇਸ ਅੰਤਰਰਾਸ਼ਟਰੀ ਕਾਰਯਕ੍ਰਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀਗਣ, ਇੰਟਰਨੈਸ਼ਨਲ ਚੈੱਸ ਫੈਡਰੇਸ਼ਨ ਦੇ ਪ੍ਰੈਜੀਡੈਂਟ ਆਰਕੇਡੀ ਡਵੋਰਕੋਵਿਚ, ਆਲ ਇੰਡੀਆ ਚੈੱਸ ਫੈਡਰੇਸ਼ਨਦੇ ਪ੍ਰੈਜੀਡੈਂਟ, ਵਿਭਿੰਨ ਦੇਸ਼ਾਂ ਦੇ Ambassadors, High Commissioners,ਚੈੱਸਅਤੇ ਹੋਰ ਖੇਡਾਂ ਨਾਲ ਜੁੜੀਆਂ ਸੰਸਥਾਵਾਂ ਦੇ ਪ੍ਰਤੀਨਿਧੀਗਣ, ਰਾਜ ਸਰਕਾਰਾਂ ਦੇ ਪ੍ਰਤੀਨਿਧੀਗਣ, ਹੋਰ ਸਾਰੇ ਮਹਾਨੁਭਾਵ, ਚੈੱਸ ਓਲੰਪਿਆਡ ਟੀਮ ਦੇ ਮੈਂਬਰ ਅਤੇ ਚੈੱਸ ਦੇ ਹੋਰ ਖਿਡਾਰੀਗਣ, ਦੇਵੀਓ ਅਤੇ ਸੱਜਣੋ!PM launches historic torch relay for 44th Chess Olympiad
June 19th, 05:00 pm
Prime Minister Modi launched the historic torch relay for the 44th Chess Olympiad at Indira Gandhi Stadium, New Delhi. PM Modi remarked, We are proud that a sport, starting from its birthplace and leaving its mark all over the world, has become a passion for many countries.”PM to launch historic torch relay for 44th Chess Olympiad on 19th June
June 17th, 04:47 pm
Prime Minister Shri Narendra Modi will launch the historic torch relay for the 44th Chess Olympiad on 19th June at 5 PM at Indira Gandhi Stadium, New Delhi. He will also address the gathering on the occasion.