ਪ੍ਰਧਾਨ ਮੰਤਰੀ ਨੇ ਪਰਮ ਪੂਜਯ ਬਾਭੁਲਗਾਂਵਕਰ ਮਹਾਰਾਜ ਨਾਲ ਮੁਲਾਕਾਤ ਕੀਤੀ
November 14th, 06:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਰਮ ਪੂਜਯ ਬਾਭੁਲਗਾਂਵਕਰ ਮਹਾਰਾਜ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦਾ ਉਨ੍ਹਾਂ ਦੇ ਨੇਕ ਵਿਚਾਰਾਂ ਅਤੇ ਲਿਖਤਾਂ ਲਈ ਵਿਆਪਕ ਤੌਰ 'ਤੇ ਸਤਿਕਾਰ ਕੀਤਾ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਮਹੰਤ ਸੁਭਦ੍ਰਾ ਆਤਯਾ ਨਾਲ ਮੁਲਾਕਾਤ ਕੀਤੀ
November 14th, 06:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਾਲਿਕਾਵਾਂ (ਬਾਲੜੀਆਂ) ਦੀ ਸਿੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਣ ਲਈ ਪ੍ਰਸਿੱਧ ਮਹੰਤ ਸੁਭਦ੍ਰਾ ਆਤਯਾ ਨਾਲ ਅੱਜ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਮਹਾਮੰਡਲੇਸ਼ਵਰ ਸਵਾਮੀ ਸ਼ਾਂਤੀਗਿਰੀ ਮਹਾਰਾਜ ਨਾਲ ਮੁਲਾਕਾਤ ਕੀਤੀ
November 14th, 06:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮੰਡਲੇਸ਼ਵਰ ਸਵਾਮੀ ਸ਼ਾਂਤੀਗਿਰੀ ਮਹਾਰਾਜ ਨਾਲ ਮੁਲਾਕਾਤ ਕੀਤੀ ਅਤੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।