ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
November 01st, 09:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਿਵਾਸੀਆਂ ਨੂੰ ਰਾਜ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 20th, 04:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।ਕੈਬਨਿਟ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਵਧਾਉਣ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤ ਘੱਟ ਕਰਨ, ਤੇਲ ਆਯਾਤ ਘੱਟ ਕਰਨ ਅਤੇ ਕਾਰਬਨ ਡਾਈਆਕਸਾਈਡ ਨਿਕਾਸੀ ਘੱਟ ਕਰਨ ਦੇ ਉਦੇਸ਼ ਨਾਲ ਦੋ ਨਵੀਆਂ ਲਾਈਨਾਂ ਅਤੇ ਇੱਕ ਮਲਟੀ-ਟ੍ਰੈਕਿੰਗ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ
August 28th, 05:38 pm
ਇਨ੍ਹਾਂ ਪ੍ਰੋਜੈਕਟਾਂ ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਨੂੰ ਆਪਸ ਵਿੱਚ ਜੋੜ ਕੇ ਲੌਜਿਸਟਿਕਸ ਕੁਸ਼ਲਤਾ ਵਿੱਚ ਸੁਧਾਰ ਲਿਆਉਣ, ਮੌਜੂਦਾ ਲਾਈਨ ਸਮਰੱਥਾ ਵਧਾਉਣ ਅਤੇ ਟ੍ਰਾਂਸਪੋਰਟੇਸ਼ਨ ਨੈੱਟਵਰਕ ਦਾ ਵਿਸਤਾਰ ਕਰਨ ਦੇ ਨਾਲ-ਨਾਲ ਸਪਲਾਈ ਚੇਨ ਨੂੰ ਸੁਚਾਰੂ ਕੀਤਾ ਜਾ ਸਕੇਗਾ ਜਿਸ ਨਾਲ ਤੇਜ਼ੀ ਨਾਲ ਆਰਥਿਕ ਵਿਕਾਸ ਹੋਵੇਗਾ।ਛੱਤੀਸਗੜ੍ਹ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 03rd, 09:58 pm
ਛੱਤੀਸਗੜ੍ਹ ਦੇ ਰਾਜਪਾਲ, ਸ਼੍ਰੀ ਰਾਮੇਨ ਡੇਕਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 25th, 03:05 pm
ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ ਵਿਸ਼ਨੂ ਦੇਵ ਸਾਈ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।People of 'rich' Odisha remained poor due to Congress and BJD: PM Modi in Berhampur
May 06th, 09:41 pm
Prime Minister Narendra Modi today addressed a mega public meeting in Odisha’s Berhampur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha.PM Modi addresses public meetings in Odisha’s Berhampur and Nabarangpur
May 06th, 10:15 am
Prime Minister Narendra Modi today addressed two mega public meetings in Odisha’s Berhampur and Nabarangpur. Addressing a huge gathering, the PM said, “Today, our Ram Lalla is enshrined in the magnificent Ram Temple. This is the wonder of your one vote... which has ended a 500-year wait. I congratulate all the people of Odisha.You have seen that I have been serving you without taking any leave: PM Modi in Mahasamund
April 23rd, 02:50 pm
Prime Minister Narendra Modi addressed mega rally today in Mahasamund, Chhattisgarh. Beginning his speech, PM Modi said, I have come to seek your abundant blessings. Our country has made significant progress in the last 10 years, but there is still much work to be done. The previous government in Chhattisgarh did not allow my work to progress here, but now that Vishnu Deo Sai is here, I must complete that work as well.”ਛੱਤੀਸਗੜ੍ਹ ਵਿਖੇ ਮਹਤਾਰੀ ਵੰਦਨ ਯੋਜਨਾ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 10th, 02:30 pm
ਮੈਂ ਮਾਂ ਦੰਤੇਸ਼ਵਰੀ, ਮਾਂ ਬਮਲੇਸ਼ਵਰੀ ਅਤੇ ਮਾਂ ਮਹਾਮਾਯਾ ਨੂੰ ਆਦਰਪੂਰਵਕ ਪ੍ਰਣਾਮ ਕਰਦਾ ਹਾਂ। ਛੱਤੀਸਗੜ੍ਹ ਦੀਆਂ ਮਾਤਾਵਾਂ-ਭੈਣਾਂ ਨੂੰ ਭੀ ਮੇਰਾ ਪ੍ਰਣਾਮ। ਦੋ ਹਫ਼ਤੇ ਪਹਿਲੇ ਮੈਂ ਛੱਤੀਸਗੜ੍ਹ ਵਿੱਚ 35 ਹਜ਼ਾਰ ਕਰੋੜ ਰੁਪਏ ਦੀਆਂ ਪਰਿਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਲੋਕਅਰਪਣ ਕੀਤਾ ਸੀ। ਅਤੇ ਅੱਜ ਮੈਨੂੰ ਨਾਰੀਸ਼ਕਤੀ ਨੂੰ ਸਸ਼ਕਤ ਬਣਾਉਣ ਵਾਲੀ ਮਹਤਾਰੀ ਵੰਦਨ ਯੋਜਨਾ ਨੂੰ ਸਮਰਪਿਤ ਕਰਨ ਦਾ ਸੁਭਾਗ ਮਿਲਿਆ ਹੈ। ਮਹਤਾਰੀ ਵੰਦਨ ਯੋਜਨਾ ਦੇ ਤਹਿਤ ਛੱਤੀਸਗੜ੍ਹ ਦੀਆਂ 70 ਲੱਖ ਤੋਂ ਜ਼ਿਆਦਾ ਮਾਤਾਵਾਂ-ਭੈਣਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਬੀਜੇਪੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਅੱਜ ਮਹਤਾਰੀ ਵੰਦਨ ਯੋਜਨਾ ਦੇ ਤਹਿਤ ਛੇ ਸੌ ਪਚਵੰਜਾ (655) ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਅਤੇ ਮੈਂ ਸਕ੍ਰੀਨ ‘ਤੇ ਦੇਖ ਰਿਹਾ ਹਾਂ, ਲੱਖਾਂ-ਲੱਖਾਂ ਭੈਣਾਂ ਦੇ ਦਰਸ਼ਨ ਹੋ ਰਹੇ ਹਨ, ਅਲੱਗ-ਅਲੱਗ ਸਥਾਨ ‘ਤੇ ਇਤਨੀ ਬੜੀ ਤਾਦਾਦ ਵਿੱਚ ਆਪ (ਤੁਸੀਂ) ਸਭ ਭੈਣਾਂ ਨੂੰ ਇੱਕ ਸਾਥ(ਇਕੱਠਿਆਂ) ਦੇਖਣਾ, ਆਪਕਾ (ਤੁਹਾਡਾ) ਅਸ਼ੀਰਵਾਦ ਪ੍ਰਾਪਤ ਕਰਨਾ, ਇਹ ਭੀ ਸਾਡਾ ਸੁਭਾਗ ਹੈ। ਦਰਅਸਲ ਤਾਂ ਅੱਜ ਕਾਰਜਕ੍ਰਮ ਇਤਨਾ ਮਹੱਤਵਪੂਰਨ ਹੈ। ਕਿ ਮੈਨੂੰ ਛੱਤੀਸਗੜ੍ਹ ਵਿੱਚ ਆਪਕੇ (ਤੁਹਾਡੇ) ਦਰਮਿਆਨ ਪਹੁੰਚਣਾ ਚਾਹੀਦਾ ਸੀ। ਲੇਕਿਨ ਮੈਂ ਅਲੱਗ-ਅਲੱਗ ਕਾਰਜਕ੍ਰਮਾਂ ਦੇ ਕਾਰਨ ਇੱਥੇ ਉੱਤਰ ਪ੍ਰਦੇਸ਼ ਵਿੱਚ ਹਾਂ। ਅਤੇ ਮਾਤਾਓ-ਭੈਣੋਂ, ਮੈਂ ਅਜੇ ਕਾਸ਼ੀ ਤੋਂ ਬੋਲ ਰਿਹਾ ਹਾਂ। ਅਤੇ ਕੱਲ੍ਹ ਰਾਤ ਬਾਬਾ ਵਿਸ਼ਵਨਾਥ ਨੂੰ ਪ੍ਰਣਾਮ ਕਰਦੇ ਹੋਏ, ਉਨ੍ਹਾਂ ਦੀ ਪੂਜਾ ਕਰਦੇ ਹੋਏ ਸਾਰੇ ਦੇਸ਼ਵਾਸੀਆਂ ਦੀ ਭਲਾਈ ਦੇ ਲਈ ਪ੍ਰਾਰਥਨਾ ਕਰਦਾ ਸਾਂ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਵਿੱਚ ਮਹਤਾਰੀ ਵੰਦਨ ਯੋਜਨਾ ਦੀ ਸ਼ੁਰੂਆਤ ਕੀਤੀ
March 10th, 01:50 pm
ਛੱਤੀਸਗੜ੍ਹ ਵਿੱਚ ਮਹਿਲਾ ਸਸ਼ਕਤੀਕਰਣ ਨੂੰ ਹੁਲਾਰਾ ਦਿੰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਤਾਰੀ ਵੰਦਨਾ ਯੋਜਨਾ ਸ਼ੁਰੂ ਕੀਤੀ ਅਤੇ ਯੋਜਨਾ ਦੇ ਤਹਿਤ ਪਹਿਲੀ ਕਿਸ਼ਤ ਦੀ ਵੰਡ ਕੀਤੀ। ਇਹ ਯੋਜਨਾ ਰਾਜ ਦੀਆਂ ਯੋਗ ਵਿਆਹੁਤਾ ਮਹਿਲਾਵਾਂ ਨੂੰ ਮਾਸਿਕ ਡੀਬੀਟੀ ਦੇ ਰੂਪ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਛੱਤੀਸਗੜ੍ਹ ਵਿੱਚ ਸ਼ੁਰੂ ਕੀਤੀ ਗਈ ਹੈ। ਮਹਿਲਾਵਾਂ ਦਾ ਆਰਥਿਕ ਸਸ਼ਕਤੀਕਰਣ ਸੁਨਿਸ਼ਚਿਤ ਕਰਨ, ਉਨ੍ਹਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰਨ, ਇਸਤਰੀ-ਪੁਰਸ਼ ਸਮਾਨਤਾ ਨੂੰ ਹੁਲਾਰਾ ਦੇਣ ਅਤੇ ਪਰਿਵਾਰ ਵਿੱਚ ਮਹਿਲਾਵਾਂ ਦੀ ਨਿਣਾਇਕ ਭੂਮਿਕਾ ਨੂੰ ਮਜ਼ਬੂਤ ਕਰਨ ਦੇ ਲਈ ਇਸ ਦੀ ਪਰਿਕਲਪਨਾ ਕੀਤੀ ਗਈ ਹੈ।ਪ੍ਰਧਾਨ ਮੰਤਰੀ ਨੇ ਜੈਨ ਸੰਤ ਆਚਾਰਿਆ ਸ਼੍ਰੀ 108 ਵਿਦਿਯਾਸਾਗਰ ਜੀ ਮਹਾਰਾਜ (Jain seer Acharya Shri 108 Vidyasagar Ji Maharaj) ਦੇ ਸਮਾਧੀ ਲੈਣ ‘ਤੇ ਗਹਿਰਾ ਦੁਖ ਵਿਅਕਤ ਕੀਤਾ
February 18th, 10:58 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੈਨ ਸੰਤ ਆਚਾਰਿਆ ਵਿਦਿਯਾਸਾਗਰ ਜੀ ਮਹਾਰਾਜ ਦੇ ਸਮਾਧੀ ਲੈਣ ‘ਤੇ ਗਹਿਰਾ ਦੁਖ ਵਿਅਕਤ ਕੀਤਾ।‘Modi Ki Guarantee’ vehicle is now reaching all parts of the country: PM Modi
December 16th, 08:08 pm
PM Modi interacted and addressed the beneficiaries of the Viksit Bharat Sankalp Yatra via video conferencing. Addressing the gathering, the Prime Minister expressed gratitude for getting the opportunity to flag off the Viksit Bharat Sankalp Yatra in the five states of Rajasthan, Madhya Pradesh, Chhattisgarh, Telangana and Mizoram, and remarked that the ‘Modi Ki Guarantee’ vehicle is now reaching all parts of the countryਕੇਰਲ ਦਾ ਇੱਕ ਪ੍ਰਗਤੀਸ਼ੀਲ ਕਿਸਾਨ ਆਪਣੀਆਂ ਬੇਟੀਆਂ ਨੂੰ ਸਿੱਖਿਅਤ ਕਰ ਰਿਹਾ ਹੈ
December 16th, 06:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸਕੰਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾਈ।ਅਸਾਮ ਦੀ ਸ਼੍ਰੀਮਤੀ ਕਲਿਆਣਕਾਰੀ ਰਾਜਬੋਂਗਸ਼ੀ ਨੇ 1000 ਵੈਂਡਰਾਂ ਨੂੰ ‘ਸਵਨਿਧੀ’ ਦਾ ਲਾਭ ਉਠਾਉਣ ਦੇ ਲਈ ਪ੍ਰੋਤਸਾਹਿਤ ਕੀਤਾ
December 16th, 06:07 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਲਾਭਾਰਥੀਆਂ ਨਾਲ ਸੰਵਾਦ ਕੀਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਸੰਬੋਧਨ ਵੀ ਕੀਤਾ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਮੁਦਰਾ ਯੋਜਨਾ ਦੀ ਲਾਭਾਰਥੀ ਇਕੱਲੀ ਮਾਂ ਨੇ ਆਪਣੇ ਬੇਟੇ ਨੂੰ ਪੜ੍ਹਾਉਣ ਦੇ ਲਈ ਫਰਾਂਸ ਭੇਜਿਆ
December 16th, 06:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਦੇ ਦੌਰਾਨ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਨੂੰ ਸੰਬੋਧਨ ਕੀਤਾ
December 16th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਾਰਥੀਆਂ ਦੇ ਨਾਲ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਉਸ ਦੀ ਸ਼ੁਰੂਆਤ ਕੀਤੀ।