ਸੁਪਰੀਮ ਕੋਰਟ ਵਿਖੇ ਸੰਵਿਧਾਨ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 26th, 08:15 pm
ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਜੀ, ਜਸਟਿਸ ਬੀਆਰ ਗਵਈ ਜੀ, ਜਸਟਿਸ ਸੂਰਯਕਾਂਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀਮਾਨ ਅਰਜੁਨ ਰਾਮ ਮੇਘਵਾਲ ਜੀ, ਅਟਾਰਨੀ ਜਨਰਲ ਸ਼੍ਰੀ ਵੈਂਕਟਰਮਾਨੀ ਜੀ, ਬਾਰ ਕੌਂਸਲ ਦੇ ਪ੍ਰਧਾਨ ਮਨਨ ਕੁਮਾਰ ਮਿਸ਼ਰ ਜੀ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਕਪਿਲ ਸਿੱਬਲ ਜੀ, ਸੁਪਰੀਮ ਕੋਰਟ ਦੇ ਨਿਆਂਮੂਰਤੀ ਗਣ, ਸਾਬਕਾ ਚੀਫ਼ ਜਸਟਿਸ ਗਣ, ਉਪਸਥਿਤ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸੁਪਰੀਮ ਕੋਰਟ ਵਿੱਚ ਆਯੋਜਿਤ ਸੰਵਿਧਾਨ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਸ਼੍ਰੀ ਸੰਜੀਵ ਖੰਨਾ, ਸੁਪਰੀਮ ਕੋਰਟ ਦੇ ਜੱਜ, ਜਸਟਿਸ ਸ਼੍ਰੀ ਬੀ.ਆਰ. ਗਵਈ ਅਤੇ ਜਸਟਿਸ ਸ਼੍ਰੀ ਸੂਰਯਕਾਂਤ, ਕਾਨੂੰਨ ਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਭਾਰਤ ਦੇ ਅਟਾਰਨੀ ਜਨਰਲ ਅਤੇ ਹੋਰ ਪਤਵੰਤੇ ਉਪਸਥਿਤ ਸਨ।PM Modi conveys best wishes to Justice Sanjiv Khanna on taking oath as Chief Justice of Supreme Court of India
November 11th, 01:34 pm
The Prime Minister, Shri Narendra Modi has conveyed his best wishes to Justice Sanjiv Khanna on taking oath as Chief Justice of Supreme Court of India.ਪ੍ਰਧਾਨ ਮੰਤਰੀ ਭਾਰਤ ਦੇ ਚੀਫ਼ ਜਸਟਿਸ ਦੇ ਆਵਾਸ ‘ਤੇ ਗਣੇਸ਼ ਪੂਜਾ ਵਿੱਚ ਸ਼ਾਮਲ ਹੋਏ
September 11th, 11:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਡੀ.ਵਾਈ. ਚੰਦਰਚੂੜ ਦੇ ਆਵਾਸ ‘ਤੇ ਸ਼ੁਭ ਗਣੇਸ਼ ਪੂਜਾ ਵਿੱਚ ਹਿੱਸਾ ਲਿਆ।ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:30 am
ਪ੍ਰੋਗਰਾਮ ਵਿੱਚ ਉਪਸਥਿਤ ਚੀਫ ਜਸਟਿਸ ਔਫ ਇੰਡੀਆ ਡੀ ਵਾਈ ਚੰਦ੍ਰਚੂੜ ਜੀ, ਜਸਟਿਸ ਸ਼੍ਰੀ ਸੰਜੀਵ ਖੰਨਾ ਜੀ, ਜਸਟਿਸ ਬੀ ਆਰ ਗਵਈ ਜੀ, ਦੇਸ਼ ਦੇ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਜੀ, ਅਟਾਰਨੀ ਜਨਰਲ ਆਰ ਵੇਂਕਟ ਰਮਾਨੀ ਜੀ, ਸੁਪਰੀਮ ਕੋਰਟ ਬਾਰ ਕੌਂਸਲ ਦੇ ਪ੍ਰਧਾਨ ਸ਼੍ਰੀਮਾਨ ਕਪਿਲ ਸਿੱਬਲ ਜੀ, ਬਾਰ ਕੌਂਸਲ ਔਫ ਇੰਡੀਆ ਦੇ ਪ੍ਰਧਾਨ ਭਾਈ ਮਨਨ ਕੁਮਾਰ ਮਿਸ਼ਰਾ ਜੀ, ਸੁਪਰੀਮ ਕੋਰਟ ਦੇ ਸਾਰੇ judges, ਹਾਈਕੋਰਟਸ ਦੇ Chief Justices, district judges, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ
August 31st, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਔਫ ਇੰਡੀਆ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ। ਸੁਪਰੀਮ ਕੋਰਟ ਔਫ ਇੰਡੀਆ ਦੁਆਰਾ ਆਯੋਜਿਤ ਦੋ ਦਿਨਾਂ ਸੰਮੇਲਨ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਵੇਂ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਦੇ ਲਈ ਸਮਾਵੇਸ਼ੀ ਕੋਰਟਰੂਮਸ ਨਿਆਂਇਕ ਸੁਰੱਖਿਆ, ਕੇਸ ਮੈਨੇਜਮੈਂਟ ਅਤੇ ਜੂਡੀਸ਼ੀਅਲ ਟ੍ਰੇਨਿੰਗ ‘ਤੇ ਵਿਚਾਰ-ਵਟਾਂਦਰੇ ਅਤੇ ਚਰਚਾ ਕਰਨ ਲਈ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਨੂੰ ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਕਰਵਾਉਣ ਦੇ ਚੀਫ਼ ਜਸਟਿਸ ਆਵ੍ ਇੰਡੀਆ ਦੇ ਵਿਚਾਰ ਦਾ ਸੁਆਗਤ ਕੀਤਾ
January 22nd, 05:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਨੂੰ ਖੇਤਰੀ ਭਾਸ਼ਾਵਾਂ ਵਿੱਚ ਉਪਲਬਧ ਕਰਵਾਉਣ ਬਾਰੇ ਚੀਫ਼ ਜਸਟਿਸ ਆਵ੍ ਇੰਡੀਆ, ਜਸਟਿਸ ਡੀਵਾਈ ਚੰਦਰਚੂੜ ਦੇ ਵਿਚਾਰ ਦੀ ਪ੍ਰਸ਼ੰਸਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਵਧਾਈਆਂ ਦਿੱਤੀਆਂ
November 09th, 02:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਡਾ. ਜਸਟਿਸ ਡੀ.ਵਾਈ. ਚੰਦਰਚੂੜ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਭਾਰਤ ਦੇ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ
August 27th, 11:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਚੀਫ਼ ਜਸਟਿਸ, ਜਸਟਿਸ ਉਦੈ ਉਮੇਸ਼ ਲਲਿਤ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ 30 ਅਪ੍ਰੈਲ ਨੂੰ ਮੁੱਖ ਮੰਤਰੀਆਂ ਅਤੇ ਹਾਈ ਕੋਰਟ ਦੇ ਮੁੱਖ ਜਸਟਿਸਾਂ ਦੇ ਸੰਯੁਕਤ ਸੰਮੇਲਨ ਦੇ ਉਦਘਾਟਨ ਸੈਸ਼ਨ ਨੂੰ ਸੰਬੋਧਿਤ ਕਰਨਗੇ
April 29th, 07:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਅਪ੍ਰੈਲ, 2022 ਨੂੰ ਸਵੇਰੇ 10 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਹਾਈ ਕੋਰਟ ਦੇ ਮੁੱਖ ਜਸਟਿਸਾਂ ਦੇ ਸੰਯੁਕਤ ਸੰਮੇਲਨ ਦੇ ਉਦਘਾਟਨ ਸੈਸ਼ਨ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਿਤ ਵੀ ਕਰਨਗੇ।PM condoles the passing away of Justice A S Dave
October 05th, 08:27 pm
The Prime Minister, Shri Narendra Modi has condoled the passing away of Justice A S Dave, former Judge as well as acting Chief Justice of the Gujarat HC.PM congratulates Justice Dipak Misra on taking oath as the Chief Justice of India
August 28th, 10:22 am
The Prime Minister, Shri Narendra Modi has congratulated Justice Dipak Misra on taking oath as the Chief Justice of India.Need of the hour is to focus on application of science and technology: PM Modi
May 10th, 12:05 pm
At an event to mark introduction of digital filing as a step towards paperless Supreme Court, PM Narendra Modi emphasized the role of technology. PM urged to put to use latest technologies to provide legal aid to the poor. He added that need of the hour was to focus on application of science and technology.PM attends event to mark introduction of digital filing as a step towards paperless Supreme Court
May 10th, 12:00 pm
Inaugurating Supreme Court’s ICMIS, PM Narendra Modi emphasized the importance of technology. Stressing on e-governance, Shri Modi said that it was easy, economical, effective and even environment friendly as it cuts paper use. PM Modi said that need of the hour was to focus on application of science and technology. He urged to create a mass movement to provide legal aid to the poor using technology.PM's speech at 50th anniversary of the establishment of Delhi High Court
October 31st, 05:11 pm
PM Modi addressed a programme to mark the 50th anniversary of Delhi High Court. PM Modi complemented all who served for several years and contributed towards Delhi High Court. PM Modi emphasized need for imbibing best of talent inputs while drafting laws.PM attends function to mark 50th Anniversary of Establishment of High Court of Delhi
October 31st, 05:10 pm
PM Narendra Modi today addressed a programme to mark the 50th anniversary of Delhi High Court. PM Modi complemented all who served for several years and contributed towards Delhi High Court. PM Modi emphasized need for imbibing best of talent inputs while drafting laws and said it could be the biggest service to the country's judiciary.CJI TS Thakur wishes PM Modi on his birthday
September 17th, 11:06 am
CJI TS Thakur met and wished PM Modi on his birthday. The PM thanked him for the greetings.PM reviews drought and water scarcity situation at high level meeting with Karnataka CM
May 07th, 07:03 pm
Government removing old & obsolete laws from the statute books: PM Modi
April 24th, 10:59 am
PM addresses Joint Conference of Chief Ministers and Chief Justices
April 24th, 10:58 am