
ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
March 18th, 03:33 pm
ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ ਵਿਸ਼ਨੂ ਦਿਓ ਸਾਏ (Shri Vishnu Deo Sai) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
March 13th, 09:03 pm
ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫਡਣਵੀਸ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ
March 05th, 09:51 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ। ਉਨ੍ਹਾਂ ਨੇ ਓਡੀਸ਼ਾ ਦੇ ਵਿਕਾਸ ਅਤੇ ਲੋਕਾਂ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 27th, 12:35 pm
ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਤੇਲੰਗਾਨਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 26th, 01:35 pm
ਤੇਲੰਗਾਨਾ ਦੇ ਮੁੱਖ ਮੰਤਰੀ, ਸ਼੍ਰੀ ਰੇਵੰਤ ਰੈੱਡੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀਦਿੱਲੀ ਦੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 22nd, 01:39 pm
ਦਿੱਲੀ ਦੀ ਮੁੱਖ ਮੰਤਰੀ, ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
February 20th, 01:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ।ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 15th, 03:57 pm
ਤ੍ਰਿਪੁਰਾ ਦੇ ਮੁੱਖ ਮੰਤਰੀ ਪ੍ਰੋ. (ਡਾ.) ਮਾਣਿਕ ਸਾਹਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 03rd, 05:23 pm
ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਗੋਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 23rd, 02:48 pm
ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 10th, 07:46 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਉੱਤਰਾਖੰਡ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 06th, 12:40 pm
ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 25th, 08:17 pm
ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਐੱਨ ਚੰਦਰਬਾਬੂ ਨਾਇਡੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਓਡੀਸ਼ਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 23rd, 05:50 pm
ਓਡੀਸ਼ਾ ਦੇ ਮੁੱਖ ਮੰਤਰੀ, ਸ਼੍ਰੀ ਮੋਹਨ ਚਰਨ ਮਾਂਝੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਗੁਜਰਾਤ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 11th, 02:55 pm
ਗੁਜਰਾਤ ਦੇ ਮੁੱਖ ਮੰਤਰੀ, ਸ਼੍ਰੀ ਭੁਪੇਂਦਰ ਪਟੇਲ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 10th, 12:47 pm
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
December 10th, 09:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਇੱਕ ਉਤਕ੍ਰਿਸ਼ਟ ਨੇਤਾ ਦੇ ਰੂਪ ਵਿੱਚ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਰਨਾਟਕ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਲਈ ਜਾਣਿਆ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
December 05th, 08:45 pm
ਪ੍ਰਧਾਨ ਮੰਤਰੀ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀਅਸਾਮ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 02nd, 02:07 pm
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ ‘ ਤੇ ਪੋਸਟ ਕੀਤਾ:ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 29th, 02:55 pm
ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿੱਧਾਰਮਈਆ ਨੇ ਉਪ ਮੁੱਖ ਮੰਤਰੀ ਸ਼੍ਰੀ ਡੀ.ਕੇ.ਸ਼ਿਵ ਕੁਮਾਰ ਦੇ ਨਾਲ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।