ਪ੍ਰਧਾਨ ਮੰਤਰੀ ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਏ
December 29th, 11:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪਿਛਲੇ ਦੋ ਦਿਨਾਂ ਤੋਂ ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਏ।ਪ੍ਰਧਾਨ ਮੰਤਰੀ 28 ਅਤੇ 29 ਦਸੰਬਰ ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਤੀਸਰੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ
December 26th, 10:58 pm
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ 29 ਅਤੇ 29 ਦਸੰਬਰ 2023 ਨੂੰ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਤੀਸਰੀ ਨੈਸ਼ਨਲ ਕਾਨਫਰੰਸ ਦੀ ਪ੍ਰਧਾਨਗੀ ਕਰਨਗੇ। ਇਹ ਇਸ ਤਰ੍ਹਾਂ ਦੀ ਤੀਸਰੀ ਕਾਨਫਰੰਸ ਹੈ, ਪਹਿਲੀ ਜੂਨ 2022 ਵਿੱਚ ਧਰਮਸ਼ਾਲਾ ਵਿੱਚ ਅਤੇ ਦੂਸਰੀ ਜਨਵਰੀ 2023 ਵਿੱਚ ਦਿੱਲੀ ਵਿੱਚ ਆਯੋਜਿਤ ਕੀਤੀ ਗਈ ਸੀ।ਪ੍ਰਧਾਨ ਮੰਤਰੀ ਨੇ ਮੁੱਖ ਸਕੱਤਰਾਂ ਦੇ ਦੂਸਰੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ
January 07th, 10:02 pm
ਪ੍ਰਧਾਨ ਮੰਤਰੀ ਨੇ ਜੂਨ 2022 ਵਿੱਚ ਪਿਛਲੇ ਸੰਮੇਲਨ ਦੇ ਬਾਅਦ ਦੇ ਵਿਕਾਸ ਦੇ ਖੇਤਰ ਵਿੱਚ ਦੇਸ਼ ਦੀਆਂ ਪ੍ਰਮੁੱਖ ਉਪਲਬਧੀਆਂ ਬਾਰੇ ਦੱਸਿਆ, ਜਿਸ ਵਿੱਚ ਭਾਰਤ ਨੂੰ ਜੀ20 ਦੀ ਪ੍ਰੈਜ਼ੀਡੈਂਸੀ ਪ੍ਰਾਪਤ ਹੋਣਾ, ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਨਾ, ਨਵੇਂ ਸਟਾਰਟਅੱਪ ਦਾ ਤੇਜ਼ੀ ਨਾਲ ਰਜਿਸਟ੍ਰੇਸ਼ਨ ਹੋਣਾ, ਪੁਲਾੜ ਖੇਤਰ ਵਿੱਚ ਨਿਜੀ ਖਿਡਾਰੀਆਂ ਦੇ ਪ੍ਰਵੇਸ਼, ਰਾਸ਼ਟਰੀ ਰਸਦ ਨੀਤੀ ਦੀ ਸ਼ੁਰੂਆਤ, ਰਾਸ਼ਟਰੀ ਗ੍ਰੀਨ ਹਾਈਡ੍ਰੋਜਨ ਮਿਸ਼ਨ ਦੀ ਪ੍ਰਵਾਨਗੀ ਆਦਿ ਵਰਗੇ ਅਨੇਕ ਉਦਾਹਰਣ ਸ਼ਾਮਲ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਾਂ ਅਤੇ ਕੇਂਦਰ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਪ੍ਰਗਤੀ ਦੀ ਰਫ਼ਤਾਰ ਨੂੰ ਤੇਜ਼ ਕਰਨਾ ਚਾਹੀਦਾ ਹੈ।ਪ੍ਰਧਾਨ ਮੰਤਰੀ ਨੇ ਰਾਜਾਂ ਦੇ ਮੁੱਖ ਸਕੱਤਰਾਂ ਨਾਲ ਦੋ ਦਿਨ ਬਿਤਾਏ
January 07th, 09:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਰਾਜਾਂ ਦੇ ਮੁੱਖ ਸਕੱਤਰਾਂ ਦੇ ਦੋ ਦਿਨਾਂ ਦੇ ਸੰਮੇਲਨ ਵਿੱਚ ਹਿੱਸਾ ਲਿਆ, ਜੋ ਅੱਜ ਸਮਾਪਤ ਹੋਇਆ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਸੰਮੇਲਨ ‘ਚ ਹਿੱਸਾ ਲਿਆ
January 06th, 05:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਸੰਮੇਲਨ 'ਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸੰਮੇਲਨ ਮਹੱਤਵਪੂਰਨ ਨੀਤੀਗਤ ਵਿਸ਼ਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨ ਅਤੇ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਲਈ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਦਾ ਇੱਕ ਅਦਭੁਤ ਮੰਚ ਹੈ।ਪ੍ਰਧਾਨ ਮੰਤਰੀ 7 ਅਗਸਤ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ
August 05th, 01:52 pm
ਹੁਣ ਜਦੋਂ ਭਾਰਤ ਆਪਣੀ ਅਜ਼ਾਦੀ ਦੇ 75 ਸਾਲ ਮਨਾ ਰਿਹਾ ਹੈ, ਰਾਜਾਂ ਨੂੰ ਚੁਸਤ, ਲਚੀਲੇ ਅਤੇ ਆਤਮਨਿਰਭਰ ਹੋਣ ਅਤੇ ਸਹਿਕਾਰੀ ਸੰਘਵਾਦ ਦੀ ਭਾਵਨਾ ਦੇ ਮੁਤਾਬਿਕ 'ਆਤਮਨਿਰਭਰ ਭਾਰਤ' ਦੀ ਦਿਸ਼ਾ ਵੱਲ ਵਧਣ ਦੀ ਲੋੜ ਹੈ। ਇੱਕ ਸਥਿਰ, ਟਿਕਾਊ ਅਤੇ ਸਮਾਵੇਸ਼ੀ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 7ਵੀਂ ਮੀਟਿੰਗ 7 ਅਗਸਤ, 2022 ਨੂੰ ਹੋਵੇਗੀ ਅਤੇ ਇਹ ਬੈਠਕ ਕੇਂਦਰ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸਾਂਝੇਦਾਰੀ ਅਤੇ ਸਹਿਯੋਗ ਦੇ ਇੱਕ ਨਵੇਂ ਯੁੱਗ ਦੀ ਦਿਸ਼ਾ ਵਿੱਚ ਤਾਲਮੇਲ ਦਾ ਰਾਹ ਪੱਧਰਾ ਕਰੇਗੀ।PMO reviews efforts of eleven Empowered Groups towards tackling COVID-19
April 10th, 02:50 pm
A meeting of the Empowered Groups of Officers, to tackle the challenges emerging as a result of spread of COVID-19, was held today under the Chairmanship of Principal Secretary to Prime Minister.Cabinet Secretary reviews COVID-19 status with Chief Secretaries of States; important decisions taken to check the disease
March 22nd, 03:48 pm
A high level meeting was held today morning with Chief Secretaries of all the States by the Cabinet Secretary and the Principal Secretary to the Prime Minister. All the Chief Secretaries informed that there is overwhelming and spontaneous response to the call for Janta Curfew given by the Hon’ble Prime Minister.PM's interaction with Chief Secretaries of States and Union Territories
July 10th, 07:55 pm
PM Modi interacted with Chief Secretaries of States and Union Territories on the theme of States as Drivers for Transforming India. Speaking on the occasion, the PM said priority and approach, matter a lot in governance. He said we have a lot to learn from the experiences of States, which could provide the best solutions to problems and challenges.