ਮਨ ਕੀ ਬਾਤ: ‘ਮੇਰਾ ਪਹਲਾ ਵੋਟ – ਦੇਸ਼ ਕੇ ਲੀਏ’…ਪ੍ਰਧਾਨ ਮੰਤਰੀ ਮੋਦੀ ਨੇ ਫਸਟ ਟਾਇਮ ਵੋਟਰਸ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਤਾਕੀਦ ਕੀਤੀ
February 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਦੇ 110ਵੇਂ ਐਪੀਸੋਡ ਵਿੱਚ ਤੁਹਾਡਾ ਸਵਾਗਤ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਤੁਹਾਡੇ ਢੇਰਾਂ ਸੁਝਾਓ, ਇਨਪੁਟ ਅਤੇ ਕਮੈਂਟ ਮਿਲੇ ਹਨ ਅਤੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਇਹ ਚੁਣੌਤੀ ਹੈ ਕਿ ਐਪੀਸੋਡ ਵਿੱਚ ਕਿਹੜੇ-ਕਿਹੜੇ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਜਾਵੇ, ਮੈਨੂੰ ਸਕਾਰਾਤਮਕਤਾ ਨਾਲ ਭਰੇ ਇਕ ਤੋਂ ਵੱਧ ਕੇ ਇਕ ਇਨਪੁਟ ਮਿਲੇ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਦੇਸ਼ਵਾਸੀਆਂ ਦਾ ਜ਼ਿਕਰ ਹੈ ਜੋ ਦੂਸਰਿਆਂ ਦੇ ਲਈ ਉਮੀਦ ਦੀ ਕਿਰਨ ਬਣ ਕੇ ਉਨ੍ਹਾਂ ਦੇ ਜੀਵਨ ਵਿੱਚ ਬਿਹਤਰੀ ਲਿਆਉਣ ਵਿੱਚ ਜੁਟੇ ਹੋਏ ਹਨ।India has immense potential to become a great knowledge economy in the world: PM Modi
October 19th, 12:36 pm
The Prime Minister, Shri Narendra Modi launched Mission Schools of Excellence at Trimandir, Adalaj, Gujarat today. The Mission has been conceived with a total outlay of 10,000 Crores. During the event at Trimandir, the Prime Minister also launched projects worth around Rs 4260 crores. The Mission will help strengthen education infrastructure in Gujarat by setting up new classrooms, smart classrooms, computer labs and overall upgradation of the infrastructure of schools in the State.PM launches Mission Schools of Excellence at Trimandir, Adalaj, Gujarat
October 19th, 12:33 pm
The Prime Minister, Shri Narendra Modi launched Mission Schools of Excellence at Trimandir, Adalaj, Gujarat today. The Mission has been conceived with a total outlay of 10,000 Crores. During the event at Trimandir, the Prime Minister also launched projects worth around Rs 4260 crores. The Mission will help strengthen education infrastructure in Gujarat by setting up new classrooms, smart classrooms, computer labs and overall upgradation of the infrastructure of schools in the State.ਗੁਜਰਾਤ ਵਿੱਚ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 12:14 pm
ਗੁਜਰਾਤ ਦੇ ਗਵਰਨਰ, ਆਚਾਰੀਆ ਦੇਵਵ੍ਰਤ ਜੀ, ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ, ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰ, ਵਿਮਲ ਪਟੇਲ ਜੀ, ਆਫਿਸਰਸ, ਟੀਚਰਸ, ਯੂਨੀਵਰਸਿਟੀ ਦੇ ਵਿਦਿਆਰਥੀਗਣ, ਅਭਿਭਾਵਕ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਨੇ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕੀਤੀ ਅਤੇ ਇਸ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ
March 12th, 12:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਦੀ ਇਮਾਰਤ ਰਾਸ਼ਟਰ ਨੂੰ ਸਮਰਪਿਤ ਕੀਤੀ ਅਤੇ ਅਹਿਮਦਾਬਾਦ ਵਿਖੇ ਇਸ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ, ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰੱਤ ਅਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਮੌਜੂਦ ਸਨ।Let the games begin: PM Modi's self-reliance push for toys sector during Mann Ki Baat
August 30th, 11:00 am
During Mann Ki Baat, Prime Minister Narendra Modi spoke at length about Aatmanirbhar Bharat. The PM said that it was time for the country to become vocal for local toys and called for self-reliance in the toys manufacturing sector. The PM also shed light on importance of nutrition, Teachers' Day and the key role played by the dog squads in the Army.A Digital India guarantees transparency, effective service delivery and good governance: PM Modi
October 07th, 06:15 pm
PM Narendra Modi today dedicated new campus building of IIT Gandhinagar to the nation and launched Pradhan Mantri Gramin Digital Saksharta Scheme. Speaking at the event, the PM said, Work is underway to spread digital literacy to every part of India, among all age groups and sections of society.PM Modi dedicates new campus building of IIT Gandhinagar to the nation, launches Digital Saksharta Scheme
October 07th, 06:13 pm
PM Narendra Modi today dedicated new campus building of IIT Gandhinagar to the nation and launched Pradhan Mantri Gramin Digital Saksharta Scheme. Speaking at the event, the PM said, Work is underway to spread digital literacy to every part of India, among all age groups and sections of society.