ਸੀਬੀਆਈ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 03rd, 03:50 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾਕਟਰ ਜਿਤੇਂਦਰ ਸਿੰਘ ਜੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜਿਤ ਡੋਭਾਲ ਜੀ, ਕੈਬਨਿਟ ਸੈਕ੍ਰੇਟਰੀ, ਡਾਇਰੈਕਟਰ ਸੀਬੀਆਈ, ਹੋਰ ਅਧਿਕਾਰੀਗਣ, ਦੇਵੀਓ ਅਤੇ ਸਜਣੋਂ! ਆਪ ਸਾਰਿਆਂ ਨੂੰ CBI ਦੇ 60 ਸਾਲ ਪੂਰੇ ਹੋਣ, ਹੀਰਕ ਜਯੰਤੀ ਦੇ ਇਸ ਅਵਸਰ ’ਤੇ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਜਾਂਚ ਬਿਊਰੋ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
April 03rd, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਕੇਂਦਰੀ ਜਾਂਚ ਬਿਊਰੋ ਦੀ ਸਥਾਪਨਾ 1 ਅਪ੍ਰੈਲ 1963 ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਇੱਕ ਮਤੇ ਦੁਆਰਾ ਕੀਤੀ ਗਈ ਸੀ।ਪ੍ਰਧਾਨ ਮੰਤਰੀ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੁਆਰਾ ਆਯੋਜਿਤ ਚਿੰਤਨ ਸ਼ਿਵਿਰ ਵਿੱਚ ਸ਼ਾਮਲ ਹੋਏ
February 18th, 10:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਦੁਆਰਾ ਆਯੋਜਿਤ ਚਿੰਤਨ ਸ਼ਿਵਿਰ ਵਿੱਚ ਸ਼ਿਰਕਤ ਕੀਤੀ।ਪ੍ਰਧਾਨ ਮੰਤਰੀ 28 ਅਕਤੂਬਰ ਨੂੰ ਰਾਜਾਂ ਦੇ ਗ੍ਰਹਿ ਮੰਤਰੀਆਂ ਤੇ ਚਿੰਤਨ ਸ਼ਿਵਿਰ ਵਿੱਚ ਸ਼ਾਮਲ ਹੋਣਗੇ
October 26th, 10:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਕਤੂਬਰ 2022 ਨੂੰ ਸਵੇਰੇ ਕਰੀਬ ਸਾਢੇ ਦਸ ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰਾਜਾਂ ਦੇ ਗ੍ਰਹਿ ਮੰਤਰੀਆਂ ਦੇ ਚਿੰਤਨ ਸ਼ਿਵਿਰ ਨੂੰ ਸੰਬੋਧਨ ਕਰਨਗੇ। ਇਹ ਚਿੰਤਨ ਸ਼ਿਵਿਰ 27 ਅਤੇ 28 ਅਕਤੂਬਰ, 2022 ਨੂੰ ਹਰਿਆਣਾ ਦੇ ਸੂਰਜਕੁੰਡ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਚਿੰਤਨ ਸ਼ਿਵਿਰ ਵਿੱਚ ਵਿਭਿੰਨ ਰਾਜਾਂ ਦੇ ਗ੍ਰਹਿ ਸਕੱਤਰ ਤੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫ) ਤੇ ਕੇਂਦਰੀ ਪੁਲਿਸ ਸੰਗਠਨਾਂ (ਸੀਪੀਓ) ਦੇ ਡਾਇਰੈਕਟਰ ਜਨਰਲ ਵੀ ਸ਼ਾਮਲ ਹੋਣਗੇ।ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ 21 ਖਾਸ ਤਸਵੀਰਾਂ
December 31st, 11:59 am
ਜਿਵੇਂ ਕਿ ਸਾਲ 2021 ਸਮਾਪਤ ਹੋ ਰਿਹਾ ਹੈ, ਇੱਥੇ ਦੇਖੋ ਪ੍ਰਧਾਨ ਮੰਤਰੀ ਮੋਦੀ ਦੀਆਂ ਸਾਲ 2021 ਦੀਆਂ ਕੁਝ ਖਾਸ ਤਸਵੀਰਾਂ।Narendra Modi speaks at ATVT Chintan Shibir
October 14th, 02:48 pm
Narendra Modi speaks at ATVT Chintan ShibirCM exhorts ITIs to imbibe the mantra of “Shramev Jayate”
July 28th, 12:57 pm
CM exhorts ITIs to imbibe the mantra of “Shramev Jayate”