
ਚਿਤਰੰਜਨ ਨੈਸ਼ਨਲ ਕੈਂਸਰ ਇੰਸਟੀਟਿਊਟ (ਸੈਐੱਨਸੀਆਈ) ਦੇ ਦੂਸਰੇ ਕੈਂਪਸ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 07th, 01:01 pm
ਨਮਸਕਾਰ, ਪੱਛਮੀ ਬੰਗਾਲ ਦੀ ਆਦਰਯੋਗ ਮੁੱਖ ਮੰਤਰੀ ਸੁਸ਼੍ਰੀ ਮਮਤਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਮਨਸੁਖ ਮਾਂਡਵੀਯਾ ਜੀ, ਸੁਭਾਸ਼ ਸਰਕਾਰ ਜੀ, ਸ਼ਾਂਤਨੂ ਠਾਕੁਰ ਜੀ, ਜੌਨ ਬਰਲਾ ਜੀ, ਨੀਤਿਸ਼ ਪ੍ਰਮਾਣਿਕ ਜੀ, ਨੇਤਾ ਵਿਰੋਧੀ ਧਿਰ ਸੁਵੇਂਦੁ ਅਧਿਕਾਰੀ ਜੀ, CNCI ਕੋਲਕਾਤਾ ਦੀ ਗਵਰਨਿੰਗ ਬਾਡੀ ਦੇ ਮੈਂਬਰਗਣ, ਹੈਲਥ ਸੈਕਟਰ ਨਾਲ ਜੁੜੇ ਸਾਰੇ ਕਰਮਠ ਸਾਥੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!
ਪ੍ਰਧਾਨ ਮੰਤਰੀ ਨੇ ਕੋਲਕਾਤਾ ਵਿੱਚ ਚਿਤਰੰਜਨ ਨੈਸ਼ਨਲ ਕੈਂਸਰ ਇੰਸਟੀਟਿਊਟ ਦੇ ਦੂਸਰੇ ਕੈਂਪਸ ਦਾ ਉਦਘਾਟਨ ਕੀਤਾ
January 07th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਕੋਲਕਾਤਾ ਵਿੱਚ ਚਿਤਰੰਜਨ ਨੈਸ਼ਨਲ ਕੈਂਸਰ ਇੰਸਟੀਟਿਊਟ ਦੇ ਦੂਸਰੇ ਕੈਂਪਸ ਦਾ ਉਦਘਾਟਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੱਛਮ ਬੰਗਾਲ ਦੇ ਮੁੱਖ ਮੰਤਰੀ ਸੁਸ਼੍ਰੀ ਮਮਤਾ ਬੈਨਰਜੀ ਤੇ ਕੇਂਦਰੀ ਮੰਤਰੀ ਡਾ. ਮਨਸੁਖ ਮਾਂਡਵੀਯਾ, ਡਾ. ਸੁਭਾਸ ਸਰਕਾਰ, ਸ਼੍ਰੀ ਸ਼ਾਂਤਨੂੰ ਠਾਕੁਰ, ਸ਼੍ਰੀ ਜੌਨ ਬਾਰਲਾ ਤੇ ਸ਼੍ਰੀ ਨਿਸਿਥ ਪ੍ਰਮਾਣਿਕ ਮੌਜੂਦ ਸਨ।
ਪ੍ਰਧਾਨ ਮੰਤਰੀ 7 ਜਨਵਰੀ ਨੂੰ ਕੋਲਕਾਤਾ ਵਿੱਚ ਚਿਤਰੰਜਨ ਨੈਸ਼ਨਲ ਕੈਂਸਰ ਇੰਸਟੀਟਿਊਟ ਦੇ ਦੂਸਰੇ ਪਰਿਸਰ ਦਾ ਉਦਘਾਟਨ ਕਰਨਗੇ
January 06th, 11:51 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 7 ਜਨਵਰੀ , 2022 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕੋਲਕਾਤਾ ਵਿੱਚ ਚਿਤਰੰਜਨ ਨੈਸ਼ਨਲ ਕੈਂਸਰ ਇੰਸਟੀਟਿਊਟ (ਸੀਐੱਨਸੀਆਈ) ਦੇ ਦੂਸਰੇ ਪਰਿਸਰ ਦਾ ਉਦਘਾਟਨ ਕਰਨਗੇ ।