ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਚਿਤੌੜਗੜ੍ਹ ਦੇ ਸਾਂਵਰਿਯਾ ਸੇਠ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ
October 02nd, 04:44 pm
ਪ੍ਰਧਾਨ ਮਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਚਿਤੌੜਗੜ੍ਹ ਦੇ ਸਾਂਵਰਿਯਾ ਸੇਠ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ-ਅਰਚਨਾ ਕੀਤੀ।Paper leak mafia will be held accountable and punished, I guarantee the youth of Rajasthan: PM Modi
October 02nd, 12:30 pm
In Chittorgarh, Rajasthan, PM Modi remarked that the sentiments and aspirations of both Rajasthan and Mewar are vividly evident in the immense crowd gathered here today. Entire Rajasthan is saying – ‘Rajasthan ko Bachayenge, Bhajpa Sarkar ko Layenge’. In a public address, the PM expressed deep regret over the five-year tenure of the Congress government in Rajasthan, citing a tarnished reputation for the state due to rising crime, anarchy, riots, stone pelting, and atrocities against women, Dalits, and backward classes.PM Modi addresses a public meeting at Chittorgarh in Rajasthan
October 02nd, 12:00 pm
In Chittorgarh, Rajasthan, PM Modi remarked that the sentiments and aspirations of both Rajasthan and Mewar are vividly evident in the immense crowd gathered here today. Entire Rajasthan is saying – ‘Rajasthan ko Bachayenge, Bhajpa Sarkar ko Layenge’. In a public address, the PM expressed deep regret over the five-year tenure of the Congress government in Rajasthan, citing a tarnished reputation for the state due to rising crime, anarchy, riots, stone pelting, and atrocities against women, Dalits, and backward classes.ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 02nd, 11:58 am
ਅੱਜ ਸਾਡੇ ਸਭ ਦੇ ਪ੍ਰੇਰਣਾਸਰੋਤ ਪੂਜਨੀਕ ਬਾਪੂ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਹੈ। ਕੱਲ੍ਹ 1 ਅਕਤੂਬਰ ਨੂੰ ਰਾਜਸਥਾਨ ਸਹਿਤ ਪੂਰੇ ਦੇਸ਼ ਨੇ ਸਵੱਛਤਾ ਨੂੰ ਲੈ ਕੇ ਇੱਕ ਬਹੁਤ ਬੜਾ ਕਾਰਜਕ੍ਰਮ ਕੀਤਾ ਹੈ। ਮੈਂ ਸਵੱਛਤਾ ਅਭਿਯਾਨ ਨੂੰ ਜਨ-ਅੰਦੋਲਨ ਬਣਾ ਦੇਣ ਦੇ ਲਈ ਸਾਰੇ ਦੇਸ਼ਵਾਸੀਆਂ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਲਗਭਗ 7,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
October 02nd, 11:41 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਲਗਭਗ 7,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਪ੍ਰੋਜੈਕਟਾਂ ਵਿੱਚ ਮੇਹਸਾਣਾ-ਬਠਿੰਡਾ-ਗੁਰਦਾਸਪੁਰ ਗੈਸ ਪਾਇਪਲਾਈਨ (Mehsana - Bhatinda - Gurdaspur Gas Pipeline), ਆਬੂ ਰੋਡ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟਿਡ (ਐੱਚਪੀਸੀਐੱਲ) ਦਾ ਐੱਲਪੀਜੀ ਪਲਾਂਟ(LPG Plant of HPCL at Abu Road), ਅਜਮੇਰ ਬੌਟਲਿੰਗ ਪਲਾਂਟ ਵਿੱਚ ਅਤਿਰਿਕਤ ਸਟੋਰੇਜ, ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ (ਆਈਓਸੀਐੱਲ), ਰੇਲਵੇ ਅਤੇ ਸੜਕ ਪ੍ਰੋਜੈਕਟਸ, ਨਾਥਦਵਾਰਾ ਵਿੱਚ ਟੂਰਿਜ਼ਮ ਫੈਸਿਲਿਟੀਜ਼ ਅਤੇ ਭਾਰਤੀ ਸੂਚਨਾ ਟੈਕਨੋਲੋਜੀ ਸੰਸਥਾਨ, ਕੋਟਾ ਦਾ ਸਥਾਈ ਕੈਂਪਸ (permanent campus of Indian Institute of Information Technology, Kota) ਸ਼ਾਮਲ ਹਨ।