ਵਿਕਸਿਤ ਭਾਰਤ-ਵਿਕਸਿਤ ਗੋਆ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ
February 06th, 02:38 pm
ਗੋਆ ਦੇ ਰਾਜਪਾਲ ਪੀਐੱਸ ਸ਼੍ਰੀਧਰਨ ਪਿੱਲਈ ਜੀ, ਇੱਥੋਂ ਦੇ ਯੁਵਾ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀਗਣ, ਹੋਰ ਮਹਾਨੁਭਾਵ, ਅਤੇ ਗੋਆ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਸਮੇਸਤ ਗੋਂਯਕਾਰਾਂਕ, ਮਨਾ-ਕਾਲਝਾ ਸਾਵਨ ਨਮਸਕਾਰ। ਤਮੁਚੋ ਮੋਗ ਅਨੀ ਉਰਬਾ ਪੁੜੋਂਨ, ਮਹਾਕਾ ਗੋਯੰਤ ਯੋਨ ਸਦਾਂਚ ਖੋਸ ਸਤਾ (समेस्त गोंयकारांक, मना-कालझा सावन नमस्कार तुमचो मोग अनी उर्बा पूड़ोंन, म्हाका गोयांत योन सदांच खोस सता) ।ਪ੍ਰਧਾਨ ਮੰਤਰੀ ਨੇ ਗੋਆ ਵਿੱਚ ਵਿਕਸਿਤ ਭਾਰਤ, ਵਿਕਸਿਤ ਗੋਆ 2047 ਪ੍ਰੋਗਰਾਮ ਵਿੱਚ 1330 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 06th, 02:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਵਿਕਸਿਤ ਭਾਰਤ, ਵਿਕਸਿਤ ਗੋਆ 2047 ਪ੍ਰੋਗਰਾਮ ਵਿੱਚ 1330 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਦਿਖਾਈ ਗਈ ਪ੍ਰਦਰਸ਼ਨੀ ਦਾ ਜਾਇਜ਼ਾ ਵੀ ਲਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸਿੱਖਿਆ, ਖੇਡਾਂ, ਵਾਟਰ ਟ੍ਰੀਟਮੈਂਟ, ਵੇਸਟ ਮੈਨੇਜਮੈਂਟ ਅਤੇ ਟੂਰਿਜ਼ਮ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਦੇ ਤਹਿਤ ਵੱਖ-ਵੱਖ ਵਿਭਾਗਾਂ ਵਿੱਚ 1930 ਨਵੇਂ ਸਰਕਾਰੀ ਨਵ ਨਿਯੁਕਤਾਂ ਨੂੰ ਨਿਯੁਕਤੀ ਆਦੇਸ਼ ਵੀ ਪ੍ਰਦਾਨ ਕੀਤੇ ਅਤੇ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਾਰਥੀਆਂ ਨੂੰ ਪ੍ਰਵਾਨਗੀ ਪੱਤਰ ਵੀ ਸੌਂਪੇ।7, ਲੋਕ ਕਲਿਆਣ ਮਾਰਗ ‘ਤੇ ਕ੍ਰਿਸਮਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 02:28 pm
ਸਭ ਤੋਂ ਪਹਿਲਾਂ, ਮੈਂ ਆਪ ਸਭ ਨੂੰ ਅਤੇ ਦੁਨੀਆ ਭਰ ਦੇ ਲੋਕਾਂ ਨੂੰ ਅਤੇ ਵਿਸ਼ੇਸ਼ ਤੌਰ ‘ਤੇ Christian community ਨੂੰ ਅੱਜ ਦੇ ਇਸ ਮਹੱਤਵਪੂਰਨ ਪਰਵ ‘ਤੇ ਅਨੇਕ-ਅਨੇਕ ਸ਼ੁਭਕਾਮਨਾਵਾਂ ਦੇਵਾਂਗਾ।Merry Christmas !ਪ੍ਰਧਾਨ ਮੰਤਰੀ ਨੇ ਕ੍ਰਿਸਮਸ ਦੇ ਅਵਸਰ 'ਤੇ ਈਸਾਈ ਭਾਈਚਾਰੇ ਨਾਲ ਗੱਲਬਾਤ ਕੀਤੀ
December 25th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ 7, ਲੋਕ ਕਲਿਆਣ ਮਾਰਗ, ਨਵੀਂ ਦਿੱਲੀ ਵਿਖੇ ਕ੍ਰਿਸਮਸ ਦੇ ਅਵਸਰ 'ਤੇ ਈਸਾਈ ਭਾਈਚਾਰੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕ੍ਰਿਸਮਸ ਦੇ ਜਸ਼ਨਾਂ ਸਬੰਧੀ ਇੱਕ ਪ੍ਰੋਗਰਾਮ ਨੂੰ ਵੀ ਸੰਬੋਧਨ ਕੀਤਾ। ਇਸ ਅਵਸਰ ‘ਤੇ ਸਕੂਲੀ ਬੱਚਿਆਂ ਨੇ ਗੀਤਾਂ ਦੀ ਪੇਸ਼ਕਾਰੀ ਵੀ ਦਿੱਤੀ।ਪ੍ਰਧਾਨ ਮੰਤਰੀ ਨੇ ਈਸਟਰ ਦੇ ਵਿਸ਼ੇਸ਼ ਅਵਸਰ ‘ਤੇ ਈਸਾਈ ਸਮੁਦਾਏ ਦੇ ਅਧਿਆਤਮਿਕ ਨੇਤਾਵਾਂ ਨਾਲ ਮੁਲਾਕਾਤ ਕੀਤੀ ਦਿੱਲੀ ਸਥਿਤ ਸੇਕ੍ਰੇਡ ਹਾਰਟ ਕੈਥੀਡ੍ਰਲ ਦੀ ਯਾਤਰਾ ਦੀਆਂ ਝਲਕੀਆਂ ਸਾਂਝੀ ਕੀਤੀਆਂ
April 09th, 07:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਸਟਰ ਦੇ ਵਿਸ਼ੇਸ਼ ਅਵਸਰ ‘ਤੇ ਈਸਾਈ ਸਮੁਦਾਏ ਦੇ ਅਧਿਆਤਮਿਕ ਨੇਤਾਵਾਂ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਦਿੱਲੀ ਵਿੱਚ ਸੇਕ੍ਰੇਡ ਹਾਰਟ ਕੈਥੀਡ੍ਰਲ ਦੀ ਯਾਤਰਾ ਦੀਆਂ ਝਲਕੀਆਂ ਵੀ ਸਾਂਝੀ ਕੀਤੀਆਂ।ਪ੍ਰਧਾਨ ਮੰਤਰੀ ਨੇ ਗੁੱਡ ਫਰਾਈਡੇ ’ਤੇ ਈਸਾ ਮਸੀਹ ਦੇ ਸਾਹਸ ਅਤੇ ਬਲਿਦਾਨ ਨੂੰ ਯਾਦ ਕੀਤਾ
April 15th, 09:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਈਸਾ ਮਸੀਹ ਦੇ ਸੇਵਾ ਅਤੇ ਭਾਈਚਾਰੇ ਆਦਰਸ਼ ਘੱਟ-ਗਿਣਤੀ ਲੋਕਾਂ ਦੇ ਲਈ ਮਾਰਗਦਰਸ਼ਕ-ਪ੍ਰਕਾਸ਼ ਹੈ।PM interacts with representatives of religious and social organizations on Covid-19
July 28th, 07:46 pm
Prime Minister Shri Narendra Modi held an interaction with representatives of religious and social organizations to discuss the Covid-19 situation earlier today via video conferencing.PM condoles the passing away of His Holiness Moran Mar Baselios Marthoma Paulos II
July 12th, 10:00 am
The Prime Minister, Shri Narendra Modi has expressed deep grief over the passing away of His Holiness Moran Mar Baselios Marthoma Paulos II, the Supreme Head of Indian Orthodox Church.PM greets people on Easter
April 04th, 09:39 am
The Prime Minister, Shri Narendra Modi has greeted the people on the occasion of Easter.PM Modi campaigns in Kerala’s Pathanamthitta and Thiruvananthapuram
April 02nd, 01:45 pm
Ahead of Kerala assembly polls, PM Modi addressed rallies in Pathanamthitta and Thiruvananthapuram. He said, “The LDF first tried to distort the image of Kerala and tried to show Kerala culture as backward. Then they tried to destabilize sacred places by using agents to carry out mischief. The devotees of Swami Ayyappa who should've been welcomed with flowers, were welcomed with lathis.” In Kerala, PM Modi hit out at the UDF and LDF saying they had committed seven sins.Good Friday reminds us about the struggles and sacrifices of Jesus Christ:PM
April 02nd, 09:05 am
The Prime Minister, Shri Narendra Modi has called Jesus Christ a perfect embodiment of compassion.PM pays respect to Ayya Vaikunda Swamikal
March 12th, 07:29 pm
The Prime Minister, Shri Narendra Modi has paid his respects to Ayya Vaikunda Swamikal on his birth anniversary, today.PM greets the nation on Christmas
December 25th, 10:38 am
The Prime Minister Shri Narendra Modi has conveyed his greetings to the nation on Christmas.PM greets people on the occasion of Easter
April 12th, 02:07 pm
The Prime Minister, Shri Narendra Modi has greeted people on the occasion of Easter.India has entered the third decade of the 21st century with new energy and enthusiasm: PM Modi
January 02nd, 02:31 pm
PM Modi addressed a programme at Sree Siddaganga Mutt in Tumakuru. PM Modi said, The Prime Minister said, “India has entered the third decade of the 21st century with new energy and renewed vigour. You will remember what kind of atmosphere was there in country when last decade started. But this third decade has started with a strong foundation of expectations and aspirations.”Prime Minister Modi addresses a programme at Sree Siddaganga Mutt in Tumakuru
January 02nd, 02:30 pm
PM Modi addressed a programme at Sree Siddaganga Mutt in Tumakuru. PM Modi said, The Prime Minister said, “India has entered the third decade of the 21st century with new energy and renewed vigour. You will remember what kind of atmosphere was there in country when last decade started. But this third decade has started with a strong foundation of expectations and aspirations.”PM greets the nation on Christmas
December 25th, 10:56 am
The Prime Minister Shri Narendra Modi has conveyed his greetings to the nation on Christmas.BJP always delivers on its promises: PM Modi in Dhanbad
December 12th, 11:53 am
Amidst the ongoing election campaigning in Jharkhand, PM Modi’s rally spree continued as he addressed an election rally in Dhanbad today. The Prime Minister expressed his gratitude towards the people for their support and said the double-engine growth of Jharkhand became possible because the party was in power both at the Centre and in the state.PM Modi addresses public meeting at Dhanbad, Jharkhand
December 12th, 11:52 am
Amidst the ongoing election campaigning in Jharkhand, PM Modi’s rally spree continued as he addressed an election rally in Dhanbad today. The Prime Minister expressed his gratitude towards the people for their support and said the double-engine growth of Jharkhand became possible because the party was in power both at the Centre and in the state.Congregation of the Holy Family thanks the Prime Minister
October 06th, 08:00 am
Congregation of the Holy Family has thanked Prime Minister Narendra Modi for his appreciation of the Canonization of Bl. Mother Mariam Thresia, the patroness of families through his programme ‘Mann Ki Baat’.