ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮਲੇਨ ਦੀ ਪ੍ਰਧਾਨਗੀ ਕੀਤੀ
December 15th, 10:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਮੁੱਖ ਸਕੱਤਰਾਂ ਦੇ ਚੌਥੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਹ ਤਿੰਨ ਦਿਨਾਂ ਸੰਮੇਲਨ 13 ਤੋਂ 15 ਦਸੰਬਰ, 2024 ਤੱਕ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ।ਆਲਮੀ ਸਹਿਕਾਰੀ ਸੰਮੇਲਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 25th, 03:30 pm
ਭੂਟਾਨ ਦੇ ਪ੍ਰਧਾਨ ਮੰਤਰੀ ਮੇਰੇ ਛੋਟੇ ਭਾਈ, ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ, ਭਾਰਤ ਦੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, International Cooperative Alliance ਦੇ President, United Nations ਦੇ ਸਾਰੇ ਪ੍ਰਤੀਨਿਧੀਗਣ, ਦੁਨੀਆ ਭਰ ਤੋਂ ਇੱਥੇ ਆਏ Co-Operative World ਨਾਲ ਜੁੜੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ
November 25th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਦਾਸ਼ੋ ਸ਼ੇਰਿੰਗ ਟੋਬਗੇ (His Excellency Dasho Tshering Tobgay), ਫਿਜੀ ਦੇ ਡਿਪਟੀ ਪ੍ਰਧਾਨ ਮੰਤਰੀ ਮਹਾਮਹਿਮ ਮਨੋਆ ਕਾਮਿਕਾਮਿਕਾ (His Excellency Manoa Kamikamica), ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ, ਭਾਰਤ ਦੇ ਸੰਯੁਕਤ ਰਾਸ਼ਟਰ ਦੇ ਸਥਾਨਕ ਕੋਆਡੀਨੇਟਰ ਸ਼੍ਰੀ ਸ਼ੋਂਬੀ ਸ਼ਾਰਪ (Mr Shombi Sharp), ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਦੇ ਪ੍ਰੈਜ਼ੀਡੈਂਟ, ਸ਼੍ਰੀ ਏਰੀਅਲ ਗਵਾਰਕੋ (Mr. Ariel Guarco), ਵਿਭਿੰਨ ਦੇਸ਼ਾਂ ਦੇ ਪਤਵੰਤੇ ਵਿਅਕਤੀਆਂ ਅਤੇ ਹੋਰ ਮਹਿਲਾਵਾਂ ਤੇ ਪੁਰਸ਼ਾਂ ਦਾ ਇੰਟਰਨੈਸ਼ਨਲ ਕੋਆਪਰੇਟਿਵ ਅਲਾਇੰਸ (ਆਈਸੀਏ-ICA) ਗਲੋਬਲ ਕੋਆਪਰੇਟਿਵ ਕਾਨਫਰੰਸ 2024 ਵਿੱਚ ਸੁਆਗਤ ਕੀਤਾ।ਗੋਆ ਦੇ ਇੰਡੀਆ ਐਨਰਜੀ ਵੀਕ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 06th, 12:00 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿੱਲਈ ਜੀ, ਗੋਆ ਦੇ ਯੁਵਾ ਮੁੱਖ ਮੰਤਰੀ ਸ਼੍ਰੀ ਪ੍ਰਮੋਦ ਸਾਵੰਤ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਹਰਦੀਪ ਸਿੰਘ ਪੁਰੀ ਜੀ, ਰਾਮੇਸ਼ਵਰ ਤੇਲੀ ਜੀ, ਵਿਭਿੰਨ ਦੇਸ਼ਾਂ ਤੋਂ ਆਏ ਅਤਿਥੀਗਣ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਇੰਡੀਆ ਐਨਰਜੀ ਵੀਕ 2024 ਦਾ ਉਦਘਾਟਨ ਕੀਤਾ
February 06th, 11:18 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਇੰਡੀਆ ਐਨਰਜੀ ਵੀਕ, 2024 ਦਾ ਉਦਘਾਟਨ ਕੀਤਾ। ਇੰਡੀਆ ਐਨਰਜੀ ਵੀਕ 2024 ਦੇਸ਼ ਦੀ ਸਰਬਉੱਚ ਅਤੇ ਇੱਕਮਾਤਰ ਵਿਸ਼ਿਸ਼ਟ ਊਰਜਾ ਪ੍ਰਦਰਸ਼ਨੀ ਅਤੇ ਕਾਨਫਰੰਸ ਹੈ। ਇਹ ਭਾਰਤ ਦੇ ਊਰਜਾ ਪਾਰਗਮਨ ਲਕਸ਼ਾਂ ਨੂੰ ਪ੍ਰੇਰਿਤ ਕਰਨ ਦੇ ਲਈ ਸੰਪੂਰਨ ਊਰਜਾ ਵੈਲਿਊ ਚੇਨ ਨੂੰ ਇੱਕ ਮੰਚ ਪ੍ਰਦਾਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਆਲਮੀ ਤੇਲ ਅਤੇ ਗੈਸ ਮੁੱਖ ਕਾਰਜਕਾਰੀ ਅਧਿਕਾਰੀਆਂ ਅਤੇ ਮਾਹਿਰਾਂ ਦੇ ਨਾਲ ਇੱਕ ਬੈਠਕ ਭੀ ਕੀਤੀ।PM Modi interacts with the Indian community in Paris
July 13th, 11:05 pm
PM Modi interacted with the Indian diaspora in France. He highlighted the multi-faceted linkages between India and France. He appreciated the role of Indian community in bolstering the ties between both the countries.The PM also mentioned the strides being made by India in different domains and invited the diaspora members to explore opportunities of investing in India.New Scrapping Policy is an important link in the Waste to Wealth and curricular economy: PM Modi
August 13th, 11:01 am
While launching the National Automobile Scrappage Policy, PM Modi said that this policy is going to give a new identity to the sector and to the mobility of New India. He said, Modernity in mobility, not only reduces the burden of travel and transportation, but also proves to be helpful for economic development. The goal for 21st century India to be Clean, Congestion Free and Convenient Mobility, is the need of the hour.PM addresses Investor Summit in Gujarat
August 13th, 11:00 am
While launching the National Automobile Scrappage Policy, PM Modi said that this policy is going to give a new identity to the sector and to the mobility of New India. He said, Modernity in mobility, not only reduces the burden of travel and transportation, but also proves to be helpful for economic development. The goal for 21st century India to be Clean, Congestion Free and Convenient Mobility, is the need of the hour.The launch of Vehicle Scrappage Policy today is a significant milestone in India’s development journey: PM
August 13th, 10:22 am
PM Modi has said, Vehicle scrapping will help phase out unfit & polluting vehicles in an environment friendly manner. Our aim is to create a viable circular economy & bring value for all stakeholders while being environmentally responsible.PM to address Investor Summit in Gujarat on 13th August
August 11th, 09:35 pm
Prime Minister Shri Narendra Modi will address Investor Summit in Gujarat on 13th August 2021 at 11 AM via video conferencing. The Summit is being organized to invite investment for setting up vehicle scrapping infrastructure under the Voluntary Vehicle-Fleet Modernization Program or the Vehicle Scrapping Policy. It will also draw focus on the synergies presented by the ship breaking industry at Alang, for development of an integrated scrapping hub.