'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 11th, 07:01 pm
ਅੱਜ ਗੁਜਰਾਤ ਦੀਆਂ ਸਿਹਤ ਸੁਵਿਧਾਵਾਂ ਦੇ ਲਈ ਇੱਕ ਬਹੁਤ ਬੜਾ ਦਿਨ ਹੈ। ਮੈਂ ਭੂਪੇਂਦਰ ਭਾਈ ਨੂੰ, ਮੰਤਰੀ ਪਰਿਸ਼ਦ ਦੇ ਸਾਰੇ ਸਾਥੀਆਂ ਨੂੰ, ਮੰਚ 'ਤੇ ਬੈਠੇ ਹੋਏ ਸਾਰੇ ਸਾਂਸਦਾਂ ਨੂੰ, ਵਿਧਾਇਕਾਂ ਨੂੰ, ਕੋਰਪੋਰੇਸ਼ਨ ਦੇ ਸਾਰੇ ਮਹਾਨੁਭਾਵਾਂ ਨੂੰ ਇਸ ਮਹੱਤਵਪੂਰਨ ਕਾਰਜ ਨੂੰ ਅੱਗੇ ਵਧਾਉਣ ਦੇ ਲਈ ਹੋਰ ਤੇਜ਼ ਗਤੀ ਨਾਲ ਅੱਗੇ ਵਧਾਉਣ ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਅਤੇ ਧੰਨਵਾਦ ਕਰਦਾ ਹਾਂ। ਦੁਨੀਆ ਦੀ ਸਭ ਤੋਂ ਐਡਵਾਂਸਡ ਮੈਡੀਕਲ ਟੈਕਨੋਲੋਜੀ, ਬਿਹਤਰ ਤੋਂ ਬਿਹਤਰ ਸੁਵਿਧਾਵਾਂ ਅਤੇ ਮੈਡੀਕਲ ਇਨਫ੍ਰਾਸਟ੍ਰਕਚਰ ਹੁਣ ਆਪਣੇ ਅਹਿਮਦਾਬਾਦ ਅਤੇ ਗੁਜਰਾਤ ਵਿੱਚ ਹੋਰ ਜ਼ਿਆਦਾ ਉਪਲਬਧ ਹੋਣਗੇ, ਅਤੇ ਇਸ ਸਮਾਜ ਦੇ ਸਾਧਾਰਣ ਮਾਨਵੀ ਨੂੰ ਉਪਯੋਗ ਹੋਣਗੇ।ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਦੇ ਅਸਾਰਵਾ ਸਿਵਲ ਹਸਪਤਾਲ ਵਿੱਚ ਲਗਭਗ 1275 ਕਰੋੜ ਰੁਪਏ ਦੀਆਂ ਕਈ ਹੈਲਥਕੇਅਰ ਸੁਵਿਧਾਵਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੀਆਂ
October 11th, 02:11 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਦੇ ਅਸਾਰਵਾ ਸਿਵਲ ਹਸਪਤਾਲ ਵਿੱਚ ਲਗਭਗ 1275 ਕਰੋੜ ਰੁਪਏ ਦੀਆਂ ਕਈ ਹੈਲਥਕੇਅਰ ਸੁਵਿਧਾਵਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੀਆਂ।ਕੇ.ਕੇ. ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਲੋਕਅਰਪਣ ਸਮਾਰੋਹ ਦੇ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 15th, 11:01 am
ਆਪ ਸਾਰਿਆਂ ਨੂੰ ਮੇਰਾ ਜੈ ਸਵਾਮੀਨਾਰਾਇਣ | ਮੇਰੇ ਕੱਛ (Kutch) ਭਾਈ ਬਹੇਨੋ ਕੈਸੇ ਹੋ? ਮਜੇ ਮੇਂ? ਅੱਜ ਕੇ. ਕੇ. ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਸਾਡੀ ਸੇਵਾ ਵਿੱਚ ਲੋਕਅਰਪਣ ਹੋ ਰਿਹਾ ਹੈ| ਆਪ ਸਾਰਿਆਂ ਨੂੰ ਮੇਰੀ ਬਹੁਤ ਬਹੁਤ ਸ਼ੁਭਕਾਮਨਾਵਾਂ|ਪ੍ਰਧਾਨ ਮੰਤਰੀ ਨੇ ਭੁਜ ਵਿੱਚ ਕੇ. ਕੇ. ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕੀਤਾ
April 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਭੁਜ ਵਿੱਚ ਕੇ. ਕੇ. ਪਟੇਲ ਸੁਪਰ ਸਪੈਸ਼ਲਿਟੀ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕੀਤਾ। ਹਸਪਤਾਲ ਦਾ ਨਿਰਮਾਣ ਸ਼੍ਰੀ ਕੱਛੀ ਲੇਵਾ ਪਟੇਲ ਸਮਾਜ, ਭੁਜ ਦੁਆਰਾ ਕੀਤਾ ਗਿਆ ਹੈ। ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੁਪੇਂਦਰਭਾਈ ਪਟੇਲ ਇਸ ਮੌਕੇ ’ਤੇ ਮੌਜੂਦ ਪਤਵੰਤੇ ਲੋਕਾਂ ਵਿੱਚ ਸ਼ਾਮਲ ਸਨ।Kisan Suryodaya Yojana will be a new dawn for farmers in Gujarat: PM Modi
October 24th, 10:49 am
Prime Minister Narendra Modi inaugurated three development projects in Gujarat - Kisan Sarvoday Yojana, Paediatric Heart Hospital and ropeway service at Girnar. He said that all these three projects are symbols of Gujarat’s prosperity.PM Modi inaugurates development projects in Gujarat
October 24th, 10:48 am
Prime Minister Narendra Modi inaugurated three development projects in Gujarat - Kisan Sarvoday Yojana, Paediatric Heart Hospital and ropeway service at Girnar. He said that all these three projects are symbols of Gujarat’s prosperity.Urge citizens to observe 'Janta Curfew' on 22nd March: PM Modi
March 19th, 08:02 pm
Addressing the nation on Coronavirus, PM Modi said the entire world is going through a deep crisis. PM Modi urged citizens to exercise restraint by staying at home and not stepping out as much as possible during the Coronavirus pandemic. Social distancing measures are very important at this time, he said. PM Modi urged all citizens to follow 'Janta Curfew' on 22nd March, from 7 AM to 9 PM.PM addresses nation on combating COVID-19
March 19th, 08:01 pm
Addressing the nation on Coronavirus, PM Modi said the entire world is going through a deep crisis. PM Modi urged citizens to exercise restraint by staying at home and not stepping out as much as possible during the Coronavirus pandemic. Social distancing measures are very important at this time, he said. PM Modi urged all citizens to follow 'Janta Curfew' on 22nd March, from 7 AM to 9 PM.Won't spare those who sponsor terrorism: PM Modi
March 04th, 07:01 pm
PM Narendra Modi launched various development works in Ahmedabad today. Addressing a gathering, PM Modi cautioned the sponsors of terrorism and assured the people that strict action will be taken against elements working against the nation.PM Modi launches several development projects in Ahmedabad, Gujarat
March 04th, 07:00 pm
PM Narendra Modi launched various development works in Ahmedabad today. Addressing a gathering, PM Modi cautioned the sponsors of terrorism and assured the people that strict action will be taken against elements working against the nation.