ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ 16ਵੇਂ ਸਿਵਲ ਸੇਵਾਵਾਂ ਦਿਵਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 21st, 11:30 am
ਇਸ ਸਾਲ ਦਾ ਸਿਵਲ ਸਰਵਿਸਿਜ਼ ਡੇਅ ਬਹੁਤ ਜ਼ਿਆਦਾ ਮਹੱਤਵਪੂਰਨ ਹੈ। ਇਹ ਇੱਕ ਐਸਾ ਸਮਾਂ ਹੈ, ਜਦੋਂ ਦੇਸ਼ ਨੇ ਆਪਣੀ ਆਜ਼ਾਦੀ ਦੇ 75 ਵਰ੍ਹੇ ਪੂਰੇ ਕੀਤੇ ਹਨ। ਇੱਕ ਐਸਾ ਸਮਾਂ ਹੈ, ਜਦੋਂ ਦੇਸ਼ ਨੇ ਅਗਲੇ 25 ਵਰ੍ਹਿਆਂ ਵਿੱਚ ਵਿਰਾਟ-ਵਿਸ਼ਾਲ ਲਕਸ਼ਾਂ ਨੂੰ ਪ੍ਰਾਪਤ ਕਰਨ ਦੇ ਲਈ ਤੇਜ਼ੀ ਨਾਲ ਕਦਮ ਵਧਾਉਣਾ ਸ਼ੁਰੂ ਕੀਤਾ ਹੈ। ਦੇਸ਼ ਨੂੰ ਆਜ਼ਾਦੀ ਕੇ ਇਸ ਅੰਮ੍ਰਿਤਕਾਲ ਤੱਕ ਲਿਆਉਣ ਵਿੱਚ ਉਨ੍ਹਾਂ ਅਧਿਕਾਰੀਆਂ ਦੀ ਬੜੀ ਭੂਮਿਕਾ ਰਹੀ, ਜੋ 15-20-25 ਸਾਲ ਪਹਿਲਾਂ ਇਸ ਸੇਵਾ ਵਿੱਚ ਆਏ। ਹੁਣ ਆਜ਼ਾਦੀ ਕੇ ਇਸ ਅੰਮ੍ਰਿਤਕਾਲ ਵਿੱਚ ਉਨ੍ਹਾਂ ਯੁਵਾ ਅਧਿਕਾਰੀਆਂ ਦੀ ਭੂਮਿਕਾ ਸਭ ਤੋਂ ਬੜੀ ਹੈ, ਜੋ ਅਗਲੇ 15-20-25 ਸਾਲ ਇਸ ਸੇਵਾ ਵਿੱਚ ਰਹਿਣ ਵਾਲੇ ਹਨ। ਇਸ ਲਈ, ਮੈਂ ਅੱਜ ਭਾਰਤ ਦੇ ਹਰ ਸਿਵਲ ਸੇਵਾ ਅਧਿਕਾਰੀ ਨੂੰ ਇਹੀ ਕਹਾਂਗਾ ਕਿ ਤੁਸੀਂ ਬਹੁਤ ਭਾਗਸ਼ਾਲੀ ਹੋ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਮੇਰੀ ਬਾਤ ‘ਤੇ ਤੁਹਾਨੂੰ ਪੂਰਾ ਭਰੋਸਾ ਹੋਵੇਗਾ। ਹੋ ਸਕਦਾ ਹੈ, ਕੁਝ ਲੋਕ ਨਾ ਵੀ ਮੰਨਦੇ ਹੋਣ ਕਿ ਉਹ ਸੁਭਾਗਸ਼ਾਲੀ ਨਹੀਂ ਹਨ। ਆਪਣੀ-ਆਪਣੀ ਸੋਚ ਹਰ ਕਿਸੇ ਨੂੰ ਮੁਬਾਰਕ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿਖੇ 16ਵੇਂ ਸਿਵਲ ਸੇਵਾਵਾਂ ਦਿਵਸ ਨੂੰ ਸੰਬੋਧਨ ਕੀਤਾ
April 21st, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ 16ਵੇਂ ਸਿਵਲ ਸੇਵਾਵਾਂ ਦਿਵਸ, 2023 ਦੇ ਮੌਕੇ ਉੱਤੇ ਸਿਵਲ ਸੇਵਕਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਲੋਕ ਪ੍ਰਸ਼ਾਸਨ ਵਿੱਚ ਉੱਤਮਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਵੀ ਪ੍ਰਦਾਨ ਕੀਤੇ ਅਤੇ ਈ-ਬੁਕਸ 'ਵਿਕਸਿਤ ਭਾਰਤ - ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਆਖਰੀ ਮੀਲ ਤੱਕ ਪਹੁੰਚ' ਦਾ ਖੰਡ I ਅਤੇ II' ਰਿਲੀਜ਼ ਕੀਤੀਆਂ।ਪ੍ਰਧਾਨ ਮੰਤਰੀ 21 ਅਪ੍ਰੈਲ ਨੂੰ ਸਿਵਲ ਸੇਵਕਾਂ ਨੂੰ ਸੰਬੋਧਨ ਕਰਨਗੇ
April 18th, 07:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਸਿਵਲ ਸੇਵਾ ਦਿਵਸ ਦੇ ਅਵਸਰ ’ਤੇ 21 ਅਪ੍ਰੈਲ, 2023 ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਸਿਵਲ ਸੇਵਕਾਂ ਨੂੰ ਸੰਬੋਧਨ ਕਰਨਗੇ।ਸਿਵਲ ਸੇਵਾਵਾਂ ਦਿਵਸ 'ਤੇ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਦੇ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕਰਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 21st, 10:56 pm
ਮੰਤਰੀ ਮੰਡਲ ਦੇ ਮੇਰੇ ਸਾਥੀ ਡਾ. ਜਿਤੇਂਦਰ ਸਿੰਘ, ਪੀ. ਕੇ ਮਿਸ਼ਰਾ ਜੀ, ਰਾਜੀਵ ਗੌਬਾ ਜੀ, ਸ਼੍ਰੀ ਵੀ. ਸ਼੍ਰੀਨਿਵਾਸਨ ਜੀ ਅਤੇ ਇੱਥੇ ਉਪਸਥਿਤ ਸਿਵਲ ਸੇਵਾ ਦੇ ਸਾਰੇ ਮੈਂਬਰ ਅਤੇ ਵਰਚੁਅਲੀ ਦੇਸ਼ ਭਰ ਤੋਂ ਜੁੜੇ ਸਾਰੇ ਸਾਥੀਓ, ਦੇਵੀਓ ਅਤੇ ਸੱਜਣੋਂ, ਸਿਵਲ ਸੇਵਾ ਦਿਵਸ ’ਤੇ ਆਪ ਸਾਰੇ ਕਰਮਯੋਗੀਆਂ ਨੂੰ ਬਹੁਤ ਬਹੁਤ ਸ਼ੁਭਕਾਮਨਾਵਾਂ। ਅੱਜ ਜਿਨ੍ਹਾਂ ਸਾਥੀਆਂ ਨੂੰ ਇਹ ਅਵਾਰਡ ਮਿਲੇ ਹਨ। ਉਨ੍ਹਾਂ ਨੂੰ ਉਨ੍ਹਾਂ ਦੀ ਪੂਰੀ ਟੀਮ ਨੂੰ ਅਤੇ ਉਸ ਰਾਜ ਨੂੰ ਵੀ ਮੇਰੀ ਤਰਫ਼ ਤੋਂ ਬਹੁਤ–ਬਹੁਤ ਵਧਾਈ। ਲੇਕਿਨ ਮੇਰੀ ਇਹ ਆਦਤ ਥੋੜ੍ਹੀ ਠੀਕ ਨਹੀਂ ਹੈ।ਪ੍ਰਧਾਨ ਮੰਤਰੀ ਨੇ ਸਿਵਲ ਸੇਵਾਵਾਂ ਦਿਵਸ 'ਤੇ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕੀਤੇ
April 21st, 10:31 am
ਸਿਵਲ ਸੇਵਾਵਾਂ ਦਿਵਸ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ, ਕੇਂਦਰੀ ਮੰਤਰੀ ਸ਼੍ਰੀ ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਪੀ ਕੇ ਮਿਸ਼ਰਾ, ਕੈਬਨਿਟ ਸਕੱਤਰ ਸ਼੍ਰੀ ਰਾਜੀਵ ਗਾਬਾ ਹਾਜ਼ਰ ਸਨ।ਸਿਵਲ ਸੇਵਾ ਦਿਵਸ ਉੱਤੇ ਪ੍ਰਧਾਨ ਮੰਤਰੀ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕਰਨਗੇ
April 20th, 10:09 am
ਸਿਵਲ ਸੇਵਾ ਦਿਵਸ ਦੇ ਅਵਸਰ ਉੱਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 21 ਅਪ੍ਰੈਲ, 2022 ਨੂੰ ਸਵੇਰੇ 11 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਦੇ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕਰਨਗੇ। ਉਹ ਪ੍ਰੋਗਰਾਮ ਦੇ ਦੌਰਾਨ ਸਿਵਲ ਅਧਿਕਾਰੀਆਂ ਨੂੰ ਸੰਬੋਧਨ ਵੀ ਕਰਨਗੇ ।PM wishes Civil Servants on the occasion of Civil Services Day
April 21st, 09:58 am
The Prime Minister, Shri Narendra Modi has wished all Civil Servants on the occasion of Civil Services DayPM greets Civil Servants and pays tributes to Sardar Patel on Civil Services Day
April 21st, 11:20 am
The Prime Minister, Shri Narendra Modi has greeted Civil Servants and their families and paid tributes to Sardar Patel on Civil Services Day today.Democracy is not any agreement, it is about participation: PM Modi
April 21st, 11:01 pm
Democracy is not any agreement, it is about participation: PM ModiPM addresses Civil Servants on the occasion of Civil Services Day
April 21st, 05:45 pm
PM Modi today conferred awards for Excellence in Public Administration for effective implementation of identified Priority Programmes and Innovation to districts or implementing units and other State or organisations. He inspired the civil servants to commit themselves to public service with renewed energy and teamwork.PM to confer Awards for Excellence in Public Administration and address Civil Servants tomorrow
April 20th, 03:07 pm
Prime Minister Shri Narendra Modi will confer the Awards for Excellence in Public Administration for effective implementation of identified Priority Programs and Innovation to districts/implementing units and other Central/State organisations at Vigyan Bhawan in the capital tomorrow on April 21. He will address Civil Servants on this occasion.Social Media Corner 21 April 2017
April 21st, 08:07 pm
Your daily dose of governance updates from Social Media. Your tweets on governance get featured here daily. Keep reading and sharing!Government should come out of the role of a regulator and act as an enabling entity: PM
April 21st, 12:44 pm
Addressing the civil servants on 11th Civil Services Day, PM Narendra Modi said, “The push for reform comes from political leadership but the perform angle is determined by officers and Jan Bhagidari transforms. He added that competition can play an important role in bringing qualitative change.PM presents awards, addresses civil servants on Civil Services Day
April 21st, 12:40 pm
Speaking at an event to mark Civil Services Day, PM Narendra Modi today said, “The push for reform comes from political leadership but the perform angle is determined by officers and Jan Bhagidari transforms”, said the PM. He said that every policy must be outcome centric.Redefine your role, move beyond controlling, regulating & managerial capabilities: PM Modi to Civil Servants
April 21st, 11:55 am
PM exhorts civil servants to become “agents of change”; calls upon Government officers to engage with people
April 21st, 11:54 am