ਪ੍ਰਧਾਨ ਮੰਤਰੀ ਮੋਦੀ ਦਾ ਗ੍ਰੀਨ ਐਨਰਜੀ ਵਿਜ਼ਨ ਭਾਰਤ ਲਈ ਇੱਕ ਗੇਮ-ਚੇਂਜਰ ਹੈ। ਅੰਕੜੇ ਕੀ ਕਹਿੰਦੇ ਹਨ
December 13th, 01:58 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੇ ਅਖੁੱਟ ਊਰਜਾ ਖੇਤਰ ਵਿੱਚ ਇੱਕ ਪਰਿਵਰਤਨਕਾਰੀ ਕਦਮ ਦੀ ਅਗਵਾਈ ਕੀਤੀ ਹੈ, ਜਿਸ ਨਾਲ ਦੇਸ਼ ਨੂੰ ਟਿਕਾਊ ਊਰਜਾ ਪਹਿਲਾਂ ਵਿੱਚ ਇੱਕ ਗਲੋਬਲ ਲੀਡਰ ਦੇ ਰੂਪ ਵਿੱਚ ਸਥਾਪਿਤ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਨੇ ਭੂਟਾਨ ਦੇ ਮਹਾਰਾਜਾ ਅਤੇ ਮਹਾਰਾਣੀ ਨਾਲ ਮੁਲਾਕਾਤ ਕੀਤੀ
December 05th, 03:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭੂਟਾਨ ਦੇ ਮਹਾਰਾਜਾ ਜਿਗਮੇ ਖੇਸਰ ਨਮਗਿਯਾਲ ਵਾਂਗਚੁਕ (Jigme Khesar Namgyel Wangchuck) ਅਤੇ ਭੂਟਾਨ ਦੀ ਮਹਾਰਾਣੀ ਜੇਤਸੁਨ ਪੇਮਾ ਵਾਂਗਚੁਕ (Jetsun Pema Wangchuck) ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਾਰਚ 2024, ਦੇ ਆਪਣੇ ਸਰਕਾਰੀ ਦੌਰੇ ਦੌਰਾਨ ਭੂਟਾਨ ਦੀ ਸਰਕਾਰ ਅਤੇ ਲੋਕਾਂ ਵੱਲੋਂ ਕੀਤੀ ਗਈ ਬੇਮਿਸਾਲ ਨਿੱਘੀ ਮੇਜ਼ਬਾਨੀ ਨੂੰ ਯਾਦ ਕੀਤਾ।ਪ੍ਰਧਾਨ ਮੰਤਰੀ ਨੇ ਇਟਲੀ ਦੇ ਮੰਤਰੀ ਪਰਿਸ਼ਦ ਦੇ ਪ੍ਰੈਜ਼ੀਡੈਂਟ ਨਾਲ ਮੁਲਾਕਾਤ ਕੀਤੀ
November 19th, 08:34 am
ਪੁਗਲੀਆ ਵਿੱਚ ਹੋਈਆਂ ਚਰਚਾਵਾਂ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਭਾਰਤ-ਇਟਲੀ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਇੱਕ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-29 ਦਾ ਐਲਾਨ ਕੀਤਾ, ਜਿਸ ਵਿੱਚ ਅਗਲੇ ਪੰਜ ਵਰ੍ਹਿਆਂ ਲਈ ਉਨ੍ਹਾਂ ਦੇ ਵਿਜ਼ਨ ਨੂੰ ਰੇਖਾਂਕਿਤ ਕੀਤਾ ਗਿਆ ਹੈ। ਕਾਰਜ ਯੋਜਨਾ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਟੈਕਨੋਲੋਜੀ, ਨਵੀਆਂ ਅਤੇ ਉਭਰਦੀਆਂ ਹੋਈਆਂ ਟੈਕਨੋਲੋਜੀਆਂ, ਸਵੱਛ ਊਰਜਾ, ਪੁਲਾੜ, ਰੱਖਿਆ, ਕਨੈਕਟੀਵਿਟੀ, ਲੋਕਾਂ ਦਰਮਿਆਨ ਆਪਸੀ ਸੰਪਰਕ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸੰਯੁਕਤ ਸਹਿਯੋਗ, ਪ੍ਰੋਗਰਾਮ ਅਤੇ ਪਹਿਲ ਨੂੰ ਅੱਗੇ ਵਧਾਏਗੀ।ਪ੍ਰਧਾਨ ਮੰਤਰੀ 13 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ
November 12th, 08:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਨਵੰਬਰ ਨੂੰ ਬਿਹਾਰ ਦਾ ਦੌਰਾ ਕਰਨਗੇ। ਉਹ ਦਰਭੰਗਾ ਜਾਣਗੇ ਅਤੇ ਸਵੇਰੇ 10:45 ਵਜੇ ਬਿਹਾਰ ਵਿੱਚ ਲਗਭਗ 12,100 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਦੇਸ਼ ਨੂੰ ਸਮਰਪਿਤ ਕਰਨਗੇ।ਸਵੱਛ ਊਰਜਾ ਸਮੇਂ ਦੀ ਜ਼ਰੂਰਤ ਹੈ: ਪ੍ਰਧਾਨ ਮੰਤਰੀ
October 21st, 05:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟਿੱਪਣੀ ਕੀਤੀ ਕਿ ਸਵੱਛ ਊਰਜਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇੱਕ ਬਿਹਤਰ ਕੱਲ੍ਹ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਸਭ ਤੋਂ ਮਹੱਤਵਪੂਰਨ ਹੈ ਅਤੇ ਸਾਡੇ ਕੰਮ ਵਿੱਚ ਝਲਕਦੀ ਹੈ।Fact Sheet: 2024 Quad Leaders’ Summit
September 22nd, 12:06 pm
President Biden hosted the fourth Quad Leaders’ Summit with leaders from Australia, Japan, and India in Wilmington, Delaware. The Quad continues to be a global force for good, delivering projects across the Indo-Pacific to address pandemics, natural disasters, maritime security, infrastructure, technology, and climate change. The leaders announced new initiatives to deepen cooperation and ensure long-term impact, with commitments to secure robust funding and promote interparliamentary exchanges. Quad Commerce and Industry ministers are set to meet for the first time in the coming months.ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਵਿਲਮਿੰਗਟਨ ਘੋਸ਼ਣਾ ਪੱਤਰ, ਆਸਟ੍ਰੇਲੀਆ, ਭਾਰਤ, ਜਪਾਨ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜ ਨੇਤਾਵਾਂ ਦਾ ਸੰਯੁਕਤ ਬਿਆਨ
September 22nd, 11:51 am
ਅੱਜ, ਅਸੀਂ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਜਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪੀਤ ਜੋਸੇਫ ਆਰ. ਬਾਈਡੇਨ, ਜੂਨੀਅਰ-ਵਿਲਮਿੰਗਟਨ, ਡੇਲਾਵੇਅਰ ਵਿੱਚ ਰਾਸ਼ਟਰਪਤੀ ਬਾਈਡੇਨ ਦੁਆਰਾ ਆਯੋਜਿਤ ਚੌਥੇ ਵਿਅਕਤੀਗਤ ਕੁਆਡ ਲੀਡਰਜ਼ ਸਮਿਟ ਵਿੱਚ ਹਿੱਸਾ ਲਿਆ।ਸੁਰੱਖਿਅਤ ਅਤੇ ਸੰਭਾਲ ਆਲਮੀ ਸਵੱਛ ਊਰਜਾ ਸਪਲਾਈ ਚੇਨਾਂ ਬਣਾਉਣ ਦੇ ਲਈ ਅਮਰੀਕੀ-ਭਾਰਤ ਪਹਿਲ ਦਾ ਰੋਡਮੈਪ
September 22nd, 11:44 am
ਅਮਰੀਕਾ ਅਤੇ ਭਾਰਤ ਸਾਂਝਾ ਰਾਸ਼ਟਰੀ ਅਤੇ ਆਰਥਿਕ ਸੁਰੱਖਿਆ ਦੇ ਮੁੱਦਿਆਂ ‘ਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਲਈ ਸਥਾਈ ਤੌਰ ‘ਤੇ ਪ੍ਰਤੀਬੱਧ ਹਨ। ਸਾਡੇ ਆਰਥਿਕ ਵਿਕਾਸ ਏਜੰਡੇ ਦੇ ਇੱਕ ਮਹੱਤਵਪੂਰਨ ਪਹਿਲੂ ਦੇ ਰੂਪ ਵਿੱਚ, ਅਸੀਂ ਸਵੱਛ ਊਰਜਾ ਪਰਿਵਰਤਨ ਦੇ ਲਾਭਾਂ ਨੂੰ ਪ੍ਰਾਪਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੇ ਲਈ ਪ੍ਰਤੀਬੱਧ ਹਾਂ, ਜਿਸ ਵਿੱਚ ਸਾਡੀ ਆਬਾਦੀ ਦੇ ਲਈ ਉੱਚ ਗੁਣਵੱਤਾ ਵਾਲੇ ਰੋਜ਼ਗਾਰ ਦੇ ਅਵਸਰਾਂ ਦਾ ਸਿਰਜਣ, ਆਲਮੀ ਪੱਧਰ ‘ਤੇ ਸਵੱਛ ਊਰਜਾ ਦੀ ਸੁਵਿਧਾ ਵਿੱਚ ਤੇਜ਼ੀ ਅਤੇ ਜਲਵਾਯੂ ਸਬੰਧੀ ਆਲਮੀ ਲਕਸ਼ਾਂ ਦੀ ਪ੍ਰਾਪਤੀ ਸ਼ਾਮਲ ਹੈ।ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਦੇ ਲਈ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
September 11th, 10:40 am
ਵਿਗਿਆਨੀਓ ਅਤੇ ਇਨੋਵੇਟਰੋ, ਉਦਯੋਗ ਜਗਤ ਦੇ ਦਿੱਗਜੋ ਅਤੇ ਮੇਰੇ ਪਿਆਰੇ ਦੋਸਤੋ, ਮੈਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਤੁਹਾਡਾ ਸੁਆਗਤ ਕਰਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ।(Scientists and innovators, Industry leaders, and my dear friends, I send my warm greetings to all of you. It is a pleasure to welcome you to the 2nd International Conference on Green Hydrogen.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਨ ਹਾਈਡ੍ਰੋਜਨ ‘ਤੇ ਦੂਸਰੀ ਇੰਟਰਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕੀਤਾ
September 11th, 10:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਗ੍ਰੀਨ ਹਾਈਡ੍ਰੋਜਨ ‘ਤੇ ਇੰਟਰਨੈਸ਼ਨਲ ਕਾਨਫਰੰਸ (International Conference on Green Hydrogen) ਨੂੰ ਸੰਬੋਧਨ ਕੀਤਾ।ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ:ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’
August 22nd, 08:21 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 22nd, 03:00 pm
ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।ਪ੍ਰਧਾਨ ਮੰਤਰੀ ਨੇ ਜਪਾਨ ਦੇ ਸਪੀਕਰ ਅਤੇ ਉਨ੍ਹਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ
August 01st, 09:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਪਾਨ ਦੀ ਪ੍ਰਤੀਨਿਧੀ ਸਭਾ (House of Representatives of Japan) ਦੇ ਸਪੀਕਰ, ਸ਼੍ਰੀ ਨੁਕਾਗਾ ਫੁਕੁਸ਼ਿਰੋ (Mr Nukaga Fukushiro) ਅਤੇ ਉਨ੍ਹਾਂ ਦੇ ਵਫ਼ਦ ਦਾ ਸੁਆਗਤ ਕੀਤਾ। ਇਸ ਵਫ਼ਦ ਵਿੱਚ ਜਪਾਨੀ ਸੰਸਦ ਦੇ ਮੈਂਬਰ ਅਤੇ ਪ੍ਰਮੁੱਖ ਜਪਾਨੀ ਕੰਪਨੀਆਂ ਦੀ ਪ੍ਰਤੀਨਿਧਤਾ ਕਰਨ ਵਾਲੇ ਕਾਰੋਬਾਰੀ ਲੀਡਰ (business leaders) ਸ਼ਾਮਲ ਸਨ। ਇਸ ਬੈਠਕ ਵਿੱਚ ਭਾਰਤ ਅਤੇ ਜਪਾਨ ਦੇ ਦਰਮਿਆਨ ਸੰਸਦੀ ਅਦਾਨ-ਪ੍ਰਦਾਨ (parliamentary exchanges) ਦੇ ਮਹੱਤਵ ਨੂੰ ਦੁਹਰਾਉਣ ਦੇ ਅਤਿਰਿਕਤ ਲੋਕਾਂ ਦੇ ਦਰਮਿਆਨ ਸਹਿਯੋਗ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਨਾਲ-ਨਾਲ ਸਹਿਯੋਗ ਅਤੇ ਆਪਸੀ ਹਿਤਾਂ ਦੇ ਪ੍ਰਮੁੱਖ ਖੇਤਰਾਂ ‘ਤੇ ਪ੍ਰਕਾਸ਼ ਪਾਉਂਦੇ ਹੋਏ ਭਾਰਤ-ਜਪਾਨ ਵਿੱਚ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ (India-Japan Special Strategic and Global Partnership) ‘ਤੇ ਭੀ ਜ਼ੋਰ ਦਿੱਤਾ ਗਿਆ।ਨਵੀਂ ਦਿੱਲੀ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ਬਜਟ ਉਪਰੰਤ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 30th, 03:44 pm
ਅਗਰ ਨੌਜਵਾਨਾਂ ਦੀ ਸਭਾ ਹੁੰਦੀ ਤਾਂ ਮੈਂ ਸ਼ੁਰੂ ਕਰਦਾ -How is the Josh? ਲੇਕਿਨ ਲਗਦਾ ਹੈ ਇਹ ਭੀ ਸਹੀ ਜਗ੍ਹਾ ਹੈ। ਅਤੇ ਜਦੋਂ ਮੇਰੇ ਦੇਸ਼ ਵਿੱਚ ਇਸ ਪ੍ਰਕਾਰ ਨਾਲ ਜੀਵਨ ਦੇ ਹਰ ਖੇਤਰ ਵਿੱਚ ਸਥਿਰਤਾ ਪ੍ਰਾਪਤ ਕੀਤੇ ਹੋਏ ਵਿਅਕਤੀ ਜੋਸ਼ ਨਾਲ ਭਰੇ ਹੋਏ ਹੋਣ ਤਾਂ ਮੇਰਾ ਦੇਸ਼ ਕਦੇ ਪਿੱਛੇ ਨਹੀਂ ਹਟ ਸਕਦਾ। ਆਪ ਨੇ (ਤੁਸੀਂ) ਮੈਨੂੰ ਇਸ ਕਾਰਜਕ੍ਰਮ ਵਿੱਚ ਸੱਦਿਆ, ਮੈਂ CII ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਯਾਦ ਹੈ, pandemic ਦੇ ਸਮੇਂ ਆਪ (ਤੁਸੀਂ) ਅਤੇ ਅਸੀਂ ਚਰਚਾ ਕਰ ਰਹੇ ਸਾਂ, ਤੁਹਾਡੇ ਵਿੱਚੋਂ ਭੀ ਬਹੁਤ ਲੋਕਾਂ ਨੂੰ ਯਾਦ ਹੋਵੇਗਾ। ਅਤੇ ਚਰਚਾ ਦੇ ਕੇਂਦਰ ਵਿੱਚ ਵਿਸ਼ਾ ਰਹਿੰਦਾ ਸੀ- Getting Growth Back, ਉਸੇ ਦੇ ਇਰਦ-ਗਿਰਦ ਸਾਡੀ ਚਰਚਾ ਰਹਿੰਦੀ ਸੀ। ਅਤੇ ਤਦ ਮੈਂ ਤੁਹਾਨੂੰ (ਆਪ ਨੂੰ) ਕਿਹਾ ਸੀ ਕਿ ਭਾਰਤ ਬਹੁਤ ਹੀ ਜਲਦੀ ਵਿਕਾਸ ਦੇ ਪਥ ‘ਤੇ ਦੌੜੇਗਾ। ਅਤੇ ਅੱਜ ਭਾਰਤ ਕਿਸ ਉਚਾਈ ‘ਤੇ ਹੈ? ਅੱਜ ਭਾਰਤ, 8 ਪਰਸੈਂਟ ਦੀ ਰਫ਼ਤਾਰ ਨਾਲ ਗ੍ਰੋਅ ਕਰ ਰਿਹਾ ਹੈ। ਅੱਜ ਅਸੀਂ ਸਾਰੇ discuss ਕਰ ਰਹੇ ਹਾਂ- Journey Towards Viksit Bharat. ਇਹ ਬਦਲਾਅ ਸਿਰਫ਼ sentiments ਦਾ ਨਹੀਂ ਹੈ, ਇਹ ਬਦਲਾਅ confidence ਦਾ ਹੈ। ਅੱਜ ਭਾਰਤ, ਦੁਨੀਆ ਦੀ ਪੰਜਵੀਂ ਸਭ ਤੋਂ ਬੜੀ ਆਰਥਿਕ ਤਾਕਤ ਹੈ, ਅਤੇ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ ਤੀਸਰੀ ਸਭ ਤੋਂ ਬੜੀ ਇਕਨੌਮਿਕ ਪਾਵਰ ਬਣ ਜਾਵੇਗਾ। ਮੈਂ ਜਿਸ ਬਿਰਾਦਰੀ ਤੋਂ ਆਉਂਦਾ ਹਾਂ, ਉਸ ਬਿਰਾਦਰੀ ਦੀ ਇੱਕ ਪਹਿਚਾਣ ਬਣ ਗਈ ਹੈ ਕਿ ਚੋਣਾਂ ਤੋਂ ਪਹਿਲੇ ਜੋ ਬਾਤਾਂ ਕਰਦੇ ਹਨ, ਚੋਣਾਂ ਦੇ ਬਾਅਦ ਭੁਲਾ ਦਿੰਦੇ ਹਨ। ਲੇਕਿਨ ਮੈਂ ਉਸ ਬਿਰਾਦਰੀ ਵਿੱਚ ਅਪਵਾਦ ਹਾਂ, ਅਤੇ ਇਸ ਲਈ ਮੈਂ ਤੁਹਾਨੂੰ (ਆਪ ਨੂੰ) ਯਾਦ ਕਰਵਾਉਂਦਾ ਹਾਂ ਕਿ ਮੈਂ ਕਿਹਾ ਸੀ ਕਿ ਮੇਰੇ ਤੀਸਰੇ ਟਰਮ ਵਿੱਚ ਦੇਸ਼ ਤੀਸਰੇ ਨੰਬਰ ਦੀ ਇਕੌਨਮੀ ਬਣੇਗਾ। ਭਾਰਤ ਬਹੁਤ ਸਧੇ ਹੋਏ ਕਦਮਾਂ ਨਾਲ ਅੱਗੇ ਵਧ ਰਿਹਾ ਹੈ।ਪ੍ਰਧਾਨ ਮੰਤਰੀ ਨੇ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
July 30th, 01:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ-CII) ਦੁਆਰਾ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਕਾਨਫਰੰਸ ਦਾ ਉਦੇਸ਼ ਵਿਕਾਸ ਲਈ ਸਰਕਾਰ ਦੇ ਵਿਸ਼ਾਲ ਦ੍ਰਿਸ਼ਟੀਕੋਣ ਅਤੇ ਉਦਯੋਗ ਦੀ ਭੂਮਿਕਾ ਦੇ ਲਈ ਰੂਪ-ਰੇਖਾ ਪੇਸ਼ ਕਰਨਾ ਹੈ। ਕਾਨਫਰੰਸ ਵਿੱਚ ਉਦਯੋਗ, ਸਰਕਾਰ, ਕੂਟਨੀਤਕ ਕਮਿਊਨਿਟੀ ਅਤੇ ਥਿੰਕ ਟੈਂਕਾਂ ਦੇ 1000 ਤੋਂ ਵੱਧ ਭਾਗੀਦਾਰਾਂ ਨੇ ਵਿਅਕਤੀਗਤ ਤੌਰ 'ਤੇ ਸ਼ਿਰਕਤ ਕੀਤੀ, ਜਦਕਿ ਬਹੁਤ ਸਾਰੇ ਭਾਗੀਦਾਰ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ) ਕੇਂਦਰਾਂ ਤੋਂ ਜੁੜੇ ਹੋਏ ਸਨ।TV 9 ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 26th, 08:55 pm
ਮੇਰੇ ਇੱਥੇ ਪੁਰਾਣੇ ਜ਼ਮਾਨੇ ਵਿੱਚ ਯੁੱਧ ਵਿੱਚ ਜਾਣ ਤੋਂ ਪਹਿਲੇ ਬਹੁਤ ਜੋਰੋ ਦੀ ਡੁਗਡੁਗੀ ਵਜਾਈ ਜਾਂਦੀ ਸੀ, ਵੱਡੇ ਬਿਗੁਲ ਵਜਾਏ ਜਾਂਦੇ ਸਨ ਤਾਕਿ ਜਾਣ ਵਾਲਾ ਜ਼ਰਾ ਜੋਸ਼ ਵਿੱਚ ਜਾਵੇ, ਥੈਕਿਉਂ ਦਾਸ! TV Nine ਦੇ ਸਾਰੇ ਦਹਾਕਿਆਂ ਨੂੰ ਮੇਰਾ ਨਮਸਕਾਰ ਅਤੇ ਇੱਥੇ ਮੌਜੂਦ ਆਪ ਸਭ ਨੂੰ ਵੀ...ਮੈਂ ਅਕਸਰ ਭਾਰਤ ਦੀ ਡਾਇਵਰਸਿਟੀ ਦੀ ਚਰਚਾ ਕਰਦਾ ਰਹਿੰਦਾ ਹਾਂ। ਇਸ ਡਾਇਵਰਸਿਟੀ ਨੂੰ TV Nine ਦਾ ਨਿਊਜ਼ਰੂਮ, ਤੁਹਾਡੀ ਰਿਪੋਰਟਿੰਗ ਟੀਮ ਵਿੱਚ ਬਖੂਬੀ ਉਹ ਨਜ਼ਰ ਆਉਂਦਾ ਹੈ, ਇਹ ਰਿਪ੍ਰੇਜੈਂਟ ਕਰਦਾ ਹੈ। TV Nine ਦੀਆਂ ਕਈ ਭਾਰਤੀ ਭਾਸ਼ਾਵਾਂ ਵਿੱਚ ਮੀਡੀਆ ਪਲੈਟਫਾਰਮਸ ਹਨ।ਤੁਸੀਂ ਭਾਰਤ ਦੀ ਵਾਈਬ੍ਰੈਂਟ ਡੇਮੋਕ੍ਰੇਸੀ, ਉਸ ਦੇ ਪ੍ਰਤੀਨਿਧੀ ਵੀ ਹੋ। ਮੈਂ ਅਲਗ-ਅਲਗ ਰਾਜਾਂ ਵਿੱਚ, ਅਲਗ-ਅਲਗ ਭਾਸ਼ਾਵਾਂ ਵਿੱਚ, TV Nine ਵਿੱਚ ਕੰਮ ਕਰਨ ਵਾਲੇ ਸਾਰੇ ਪੱਤਰਕਾਰ ਸਾਥਿਆਂ ਦਾ, ਤੁਹਾਡੀ ਟੈਕਨੀਕਲ ਟੀਮ ਦਾ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
February 26th, 07:50 pm
ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਵੀ9 ਦੀ ਰਿਪੋਰਟਿੰਗ ਟੀਮ ਭਾਰਤ ਦੀ ਵਿਭਿੰਨਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਬਹੁ-ਭਾਸ਼ੀ ਨਿਊਜ਼ ਪਲੈਟਫਾਰਮਾਂ ਨੇ ਟੀਵੀ9 ਨੂੰ ਭਾਰਤ ਦੇ ਗੁੰਜਾਇਮਾਨ ਲੋਕਤੰਤਰ ਦਾ ਪ੍ਰਤੀਨਿਧ ਬਣਾਇਆ ਹੈ।ਕੀਨੀਆ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ
December 05th, 01:33 pm
ਰਾਸ਼ਟਰਪਤੀ ਰੂਟੋ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਪ੍ਰਸੰਨਤਾ ਹੋ ਰਹੀ ਹੈ। ਮੈਨੂੰ ਖੁਸ਼ੀ ਹੈ ਕਿ ਅਫਰੀਕਨ ਯੂਨੀਅਨ ਦੇ G20 ਵਿੱਚ ਸ਼ਾਮਲ ਹੋਣ ਦੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਯਾਤਰਾ ਹੋ ਰਹੀ ਹੈ।