ਕੇਰਲ ਦੇ ਲੋਕ ਹੁਣ ਭਾਜਪਾ ਨੂੰ ਇੱਕ ਨਵੀਂ ਉਮੀਦ ਦੇ ਰੂਪ ਵਿੱਚ ਦੇਖਣ ਲਗੇ ਹਨ: ਪ੍ਰਧਾਨ ਮੰਤਰੀ ਮੋਦੀ
September 01st, 04:31 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕੇਰਲ ਦੇ ਕੋਚੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ
September 01st, 04:30 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।PM to visit Tamil Nadu and Kerala on 14th February
February 12th, 06:10 pm
Prime Minister Shri Narendra Modi will visit the states of Tamil Nadu and Kerala on 14th February, 2021. At around 11:15 AM, Prime Minister will inaugurate and lay the foundation stones for several key projects and hand over the Arjun Main Battle Tank (MK-1A) to the Army, at Chennai. At around 3:30 PM, Prime Minister will lay the foundation stone and dedicate various projects to the nation, at Kochi. These projects will add crucial momentum to the growth trajectory of these states and help hasten the pace of realizing full development potential.