Today, the youth of my village are social media heroes: PM Modi in Lohardaga
May 04th, 11:00 am
Prime Minister Narendra Modi addressed massive gathering Lohardaga, Jharkhand, where he highlighted the achievements of his government and warned against the dangers posed by the Congress and its allies. Speaking to the enthusiastic crowd, PM Modi emphasized the significance of each vote and the transformative impact it can have on the nation.PM Modi addresses public meetings in Palamu & Lohardaga, Jharkhand
May 04th, 10:45 am
Prime Minister Narendra Modi addressed massive gatherings in Palamu and Lohardaga, Jharkhand, where he highlighted the achievements of his government and warned against the dangers posed by the Congress and its allies. Speaking to the enthusiastic crowd, PM Modi emphasized the significance of each vote and the transformative impact it can have on the nation.ਮੱਧ ਪ੍ਰਦੇਸ਼ ਵਿੱਚ ਰੋਜ਼ਗਾਰ ਮੇਲੇ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 21st, 12:15 pm
ਅੱਜ ਆਪ ਸਭ ਇਸ ਇਤਿਹਾਸਿਕ ਕਾਲਖੰਡ ਵਿੱਚ ਅਧਿਆਪਨ ਜਿਹੀ ਮਹੱਤਵਪੂਰਨ ਜ਼ਿੰਮੇਦਾਰੀ ਨਾਲ ਆਪਣੇ ਆਪ ਨੂੰ ਜੋੜ ਰਹੇ ਹੋ। ਇਸ ਵਾਰ ਲਾਲ ਕਿਲੇ ਤੋਂ ਮੈਂ ਵਿਸਤਾਰ ਨਾਲ ਬਾਤ ਕੀਤੀ ਹੈ ਕਿ ਕਿਵੇਂ ਦੇਸ਼ ਦੇ ਵਿਕਾਸ ਵਿੱਚ ਰਾਸ਼ਟਰੀ ਚਰਿੱਤਰ ਦੀ ਅਹਿਮ ਭੂਮਿਕਾ ਹੈ। ਆਪ ਸਭ ‘ਤੇ ਭਾਰਤ ਦੀ ਭਾਵੀ ਪੀੜ੍ਹੀ ਨੂੰ ਗੜ੍ਹਣ, ਉਨ੍ਹਾਂ ਨੂੰ ਆਧੁਨਿਕਤਾ ਵਿੱਚ ਢਾਲਣ ਅਤੇ ਨਵੀਂ ਦਿਸ਼ਾ ਦੇਣ ਦੀ ਜ਼ਿੰਮੇਦਾਰੀ ਹੈ। ਮੈਂ ਮੱਧ ਪ੍ਰਦੇਸ਼ ਦੇ ਪ੍ਰਾਥਮਿਕ ਸਕੂਲਾਂ ਵਿੱਚ ਨਿਯੁਕਤ ਹੋਣ ਵਾਲੇ ਸਾਢੇ ਪੰਜ ਹਜ਼ਾਰ ਤੋਂ ਜ਼ਿਆਦਾ ਅਧਿਆਪਕ ਭਾਈ ਭੈਣਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਪਿਛਲੇ 3 ਵਰ੍ਹਿਆਂ ਵਿੱਚ ਐੱਮਪੀ ਵਿੱਚ ਕਰੀਬ 50 ਹਜ਼ਾਰ ਅਧਿਆਪਕਾਂ ਦੀਆਂ ਭਰਤੀਆਂ ਹੋਈਆਂ ਹਨ। ਇਸ ਦੇ ਲਈ ਰਾਜ ਸਰਕਾਰ ਵੀ ਬਹੁਤ-ਬਹੁਤ ਵਧਾਈ ਦੇ ਯੋਗ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
August 21st, 11:50 am
ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਲੋਕ ਇਸ ਇਤਿਹਾਸਿਕ ਕਾਲ ਵਿੱਚ ਅਧਿਆਪਨ ਦੇ ਮਹੱਤਵਪੂਰਨ ਜ਼ਿੰਮੇਦਾਰੀ ਨਾਲ ਜੁੜ ਰਹੇ ਹਨ। ਲਾਲ ਕਿਲੇ ਦੀ ਫਸੀਲ ਤੋਂ ਆਪਣੇ ਸੰਬੋਧਨ ਵਿੱਚ ਦੇਸ਼ ਦੇ ਵਿਕਾਸ ਵਿੱਚ ਰਾਸ਼ਟਰੀ ਚਰਿੱਤਰ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਨਿਯੁਕਤੀ ਪੱਤਰ ਪਾਉਣ ਵਾਲੇ ਸਾਰੇ ਲੋਕ ਭਾਰਤ ਦੀ ਆਉਣ ਵਾਲੀ ਪੀੜ੍ਹੀ ਨੂੰ ਢਾਲਣ, ਉਨ੍ਹਾਂ ਨੂੰ ਆਧੁਨਿਕ ਬਣਾਉਣ ਅਤੇ ਨਵੀਂ ਦਿਸ਼ਾ ਦੇਣ ਦੀ ਜ਼ਿੰਮੇਦਾਰੀ ਸੰਭਾਲਣਗੇ। ਉਨ੍ਹਾਂ ਨੇ ਰੋਜ਼ਗਾਰ ਮੇਲੇ ਦੇ ਦੌਰਾਨ ਅੱਜ ਮੱਧ ਪ੍ਰਦੇਸ਼ ਦੇ ਪ੍ਰਾਇਮਰੀ ਸਕੂਲਾਂ ਵਿੱਚ ਨਿਯੁਕਤ ਸਾਢੇ ਪੰਜ ਹਜ਼ਾਰ ਤੋਂ ਅਧਿਕ ਅਧਿਆਪਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਵਰ੍ਹਿਆਂ ਵਿੱਚ ਮੱਧ ਪ੍ਰਦੇਸ਼ ਵਿੱਚ ਲਗਭਗ ਪੰਜਾਹ ਹਜ਼ਾਰ ਅਧਿਆਪਕ ਨਿਯੁਕਤ ਕੀਤੇ ਗਏ ਹਨ। ਇਸ ਉਪਲਬਧੀ ਦੇ ਲਈ ਉਨ੍ਹਾਂ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।‘ਟੈਕਨੋਲੋਜੀ ਦਾ ਉਪਯੋਗ ਕਰਕੇ ਜੀਵਨ ਅਸਾਨ ਬਣਾਉਣਾ ’ਤੇ ਬਜਟ ਦੇ ਬਾਅਦ ਦੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 28th, 10:05 am
National Science Day ’ਤੇ ਹੋ ਰਹੇ ਅੱਜ ਦੇ ਬਜਟ ਵੈਬੀਨਾਰ ਦਾ ਵਿਸ਼ਾ ਬਹੁਤ ਹੀ ਮਹੱਤਵਪੂਰਨ ਹੈ। 21ਵੀਂ ਸਦੀ ਦਾ ਬਦਲਦਾ ਹੋਇਆ ਭਾਰਤ, ਆਪਣੇ ਨਾਗਰਿਕਾਂ ਨੂੰ Technology ਦੀ ਤਾਕਤ ਨਾਲ ਲਗਾਤਾਰ ਨਾਗਰਿਕਾਂ ਨੂੰ Empower ਕਰ ਰਿਹਾ ਹੈ। ਬੀਤੇ ਵਰ੍ਹਿਆਂ ਵਿੱਚ ਸਾਡੀ ਸਰਕਾਰ ਦੇ ਹਰ ਬਜਟ ਵਿੱਚ, Technology ਦੀ ਮਦਦ ਨਾਲ ਦੇਸ਼ਵਾਸੀਆਂ ਦੀ Ease of Living ਵਧਾਉਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਾਰ ਦੇ ਬਜਟ ਵਿੱਚ ਵੀ Technology ਲੇਕਿਨ ਨਾਲ-ਨਾਲ Human Touch ਨੂੰ ਪ੍ਰਾਥਮਿਕਤਾ ਇਹ ਸਾਡਾ ਪ੍ਰਯਾਸ ਹੋਇਆ ਹੈ।ਪ੍ਰਧਾਨ ਮੰਤਰੀ ਨੇ ‘ਟੈਕਨੋਲੋਜੀ ਦੀ ਵਰਤੋਂ ਕਰਦਿਆਂ ਈਜ਼ ਆਵੑ ਲਿਵਿੰਗ’ ਬਾਰੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
February 28th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਟੈਕਨੋਲੋਜੀ ਦੀ ਵਰਤੋਂ ਕਰਦਿਆਂ ਈਜ਼ ਆਵੑ ਲਿਵਿੰਗ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਕੇਂਦਰੀ ਬਜਟ 2023 ਵਿੱਚ ਘੋਸ਼ਿਤ ਕੀਤੀਆਂ ਪਹਿਲਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਇਹ ਪੰਜਵਾਂ ਹੈ।ਕੇਰਲ ਦੇ ਲੋਕ ਹੁਣ ਭਾਜਪਾ ਨੂੰ ਇੱਕ ਨਵੀਂ ਉਮੀਦ ਦੇ ਰੂਪ ਵਿੱਚ ਦੇਖਣ ਲਗੇ ਹਨ: ਪ੍ਰਧਾਨ ਮੰਤਰੀ ਮੋਦੀ
September 01st, 04:31 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕੇਰਲ ਦੇ ਕੋਚੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ
September 01st, 04:30 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।ਉੱਤਰ ਪ੍ਰਦੇਸ਼ ਦੇ ਜਾਲੌਨ ਵਿਖੇ ਬੁੰਦੇਲਖੰਡ ਐਕਸਪ੍ਰੈੱਸ-ਵੇਅ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 16th, 04:17 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਯੂਪੀ ਦੇ ਉਪ-ਮੁੱਖ ਮੰਤਰੀ ਸ਼੍ਰੀ ਕੇਸ਼ਵ ਪ੍ਰਸਾਦ ਮੌਰਯ ਜੀ, ਉਪ ਮੁੱਖ ਮੰਤਰੀ ਸ਼੍ਰੀ ਬ੍ਰਜੇਸ਼ ਪਾਠਕ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਤੇ ਇਸੇ ਖੇਤਰ ਦੇ ਵਾਸੀ ਸ਼੍ਰੀ ਭਾਨੂਪ੍ਰਤਾਪ ਸਿੰਘ ਜੀ, ਯੂਪੀ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਬੁੰਦੇਲਖੰਡ ਦੇ ਮੇਰੇ ਪਿਆਰੇ ਭੈਣੋਂ ਅਤੇ ਭਾਈਓ,ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦਾ ਦੌਰਾ ਕੀਤਾ ਅਤੇ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ
July 16th, 10:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਜਾਲੌਨ ਦੀ ਉਰਈ ਤਹਿਸੀਲ ਦੇ ਕੈਥੇਰੀ ਪਿੰਡ ਵਿੱਚ ਬੁੰਦੇਲਖੰਡ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਅਤੇ ਰਾਜ ਮੰਤਰੀ ਅਤੇ ਜਨ ਪ੍ਰਤੀਨਿਧੀ ਮੌਜੂਦ ਸਨ।Eight years of BJP dedicated to welfare of poor, social security: PM Modi
May 21st, 02:29 pm
Prime Minister Narendra Modi today addressed the BJP National Office Bearers in Jaipur through video conferencing. PM Modi started his address by recognising the contribution of all members of the BJP, from Founders to Pathfinders and to the Karyakartas in strengthening the party.ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ਵਿੱਚ ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਨੂੰ ਸੰਬੋਧਨ ਕੀਤਾ
May 20th, 10:00 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ੁੱਕਰਵਾਰ ਨੂੰ ਜੈਪੁਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਬੈਠਕ ਨੂੰ ਸੰਬੋਧਨ ਕੀਤਾ। ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਇਸ ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜਨ ਸੰਘ ਤੋਂ ਲੈ ਕੇ ਭਾਜਪਾ ਤੱਕ ਦੇ ਨਿਰਮਾਣ ਵਿੱਚ ਖ਼ੁਦ ਨੂੰ ਖਪਾਉਣ ਵਾਲੇ ਸਾਰੇ ਰਹੱਸਵਾਦੀਆਂ ਅਤੇ ਸ਼ਖ਼ਸੀਅਤਾਂ ਨੂੰ ਨਮਨ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਕਿਹਾ ਕਿ ਰਾਜਸਥਾਨ ਨਾਲ ਜੁੜੇ ਸਤਿਕਾਰਯੋਗ ਮਰਹੂਮ ਭੈਰੋਂ ਸਿੰਘ ਸ਼ੇਖਾਵਤ ਜੀ, ਜਗਦੀਸ਼ ਪ੍ਰਸਾਦ ਮਾਥੁਰ ਜੀ, ਭਾਨੂ ਕੁਮਾਰ ਸ਼ਾਸਤਰੀ ਜੀ, ਰਘੁਵੀਰ ਸਿੰਘ ਕੌਸ਼ਲ ਜੀ, ਭਵੰਰ ਲਾਲ ਸ਼ਰਮਾ ਜੀ ਅਤੇ ਗੰਗਾਰਾਮ ਕੋਲੀ ਜੀ ਜਿਹੀਆਂ ਅਣਗਿਣਤ ਸਮਰਪਿਤ ਸ਼ਖ਼ਸੀਅਤਾਂ ਭਾਜਪਾ ਵਰਕਰਾਂ ਦੇ ਲਈ ਪ੍ਰੇਰਣਾ ਸਰੂਪ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ 'ਤੇ ਕਿਹਾ, ''21ਵੀਂ ਸਦੀ ਦਾ ਇਹ ਸਮਾਂ ਭਾਰਤ ਦੇ ਲਈ ਬਹੁਤ ਅਹਿਮ ਹੈ। ਅੱਜ ਅਸੀਂ ਸਾਰੇ ਦੇਖ ਰਹੇ ਹਾਂ ਕਿ ਦੁਨੀਆ ਵਿੱਚ ਭਾਰਤ ਦੇ ਪ੍ਰਤੀ ਕਿਸ ਤਰ੍ਹਾਂ ਦੀ ਵਿਸ਼ੇਸ਼ ਭਾਵਨਾ ਜਾਗ੍ਰਤ ਹੋਈ ਹੈ। ਦੁਨੀਆ ਅੱਜ ਭਾਰਤ ਨੂੰ ਬੜੀਆਂ ਉਮੀਦਾਂ ਨਾਲ ਦੇਖ ਰਹੀ ਹੈ। ਠੀਕ ਉਸੇ ਤਰ੍ਹਾਂ ਭਾਰਤ ਵਿੱਚ ਭਾਜਪਾ ਦੇ ਪ੍ਰਤੀ, ਜਨਤਾ ਦਾ ਇੱਕ ਵਿਸ਼ੇਸ਼ ਸਨੇਹ ਹੈ। ਦੇਸ਼ ਦੀ ਜਨਤਾ ਭਾਜਪਾ ਨੂੰ ਬਹੁਤ ਵਿਸ਼ਵਾਸ ਨਾਲ, ਬਹੁਤ ਉਮੀਦ ਨਾਲ ਦੇਖ ਰਹੀ ਹੈ। ਦੇਸ਼ ਦੀ ਜਨਤਾ ਦੀਆਂ ਆਕਾਂਖਿਆਵਾਂ ਸਾਡੀ ਜ਼ਿੰਮੇਵਾਰੀ ਬਹੁਤ ਜ਼ਿਆਦਾ ਵਧਾ ਦਿੰਦੀਆਂ ਹਨ।'''ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਦੇ ਲਈ ਵਿੱਤ-ਪੋਸ਼ਣ' ਬਾਰੇ ਬਜਟ ਉਪਰੰਤ ਵੈਬੀਨਾਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 02:23 pm
ਸਭ ਤੋਂ ਪਹਿਲਾਂ ਤਾਂ ਅੰਤਰਰਾਸ਼ਟਰੀ ਮਹਿਲਾ ਦਿਵਸ, ਆਪ ਸਭ ਨੂੰ ਸ਼ੁਭਕਾਮਨਾਵਾਂ ਅਤੇ ਇਹ ਵੀ ਗੌਰਵ ਦੀ ਬਾਤ ਹੈ ਕਿ ਅਸੀਂ ਅੱਜ ਜਦੋਂ ਬਜਟ ਦੇ ਸੰਦਰਭ ਵਿੱਚ ਚਰਚਾ ਕਰ ਰਹੇ ਹਾਂ ਤਾਂ ਭਾਰਤ ਜਿਹੇ ਵਿਸ਼ਾਲ ਦੇਸ਼ ਦੇ ਵਿੱਤ ਮੰਤਰੀ ਵੀ ਇੱਕ ਮਹਿਲਾ ਹਨ, ਜਿਸ ਨੇ ਇਸ ਵਾਰ ਦੇਸ਼ ਦਾ ਬੜਾ ਪ੍ਰਗਤੀਸ਼ੀਲ ਬਜਟ ਦਿੱਤਾ ਹੈ।ਪ੍ਰਧਾਨ ਮੰਤਰੀ ਨੇ 'ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਲਈ ਵਿੱਤ-ਪੋਸ਼ਣ' 'ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ
March 08th, 11:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਵਿਕਾਸ ਅਤੇ ਖ਼ਾਹਿਸ਼ੀ ਅਰਥਵਿਵਸਥਾ ਲਈ ਵਿੱਤ-ਪੋਸ਼ਣ’ ‘ਤੇ ਬਜਟ ਉਪਰੰਤ ਵੈਬੀਨਾਰ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਸੰਬੋਧਿਤ ਕੀਤਾ ਗਿਆ ਇਹ ਦਸਵਾਂ ਬਜਟ ਉਪਰੰਤ ਵੈਬੀਨਾਰ ਹੈ।ਕਈ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੀਆਂ ਸਮਾਪਨ ਟਿੱਪਣੀਆਂ ਦਾ ਮੂਲ-ਪਾਠ
January 22nd, 12:01 pm
ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਆਪਣੇ ਅਜਿਹੇ ਤਜਰਬੇ ਸਾਂਝੇ ਕੀਤੇ ਜਿਨ੍ਹਾਂ ਸਦਕਾ ਬਹੁਤ ਸਾਰੇ ਸੂਚਕਾਂ 'ਤੇ ਉਨ੍ਹਾਂ ਦੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੁਆਰਾ ਚੁੱਕੇ ਗਏ ਅਹਿਮ ਕਦਮਾਂ ਅਤੇ ਇਸ ਕੋਸ਼ਿਸ਼ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਉਨ੍ਹਾਂ ਤੋਂ ਸਿੱਧੇ ਤੌਰ ‘ਤੇ ਫੀਡਬੈਕ ਮੰਗੀ ਜਿਨ੍ਹਾਂ ਦੇ ਨਤੀਜੇ ਵਜੋਂ ਜ਼ਿਲ੍ਹਿਆਂ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਖ਼ਾਹਿਸ਼ੀ ਜ਼ਿਲ੍ਹੇ ਪ੍ਰੋਗਰਾਮ ਤਹਿਤ ਕੰਮ ਕਰਨਾ ਉਨ੍ਹਾਂ ਦੁਆਰਾ ਪਹਿਲਾਂ ਕੀਤੇ ਗਏ ਕੰਮਾਂ ਨਾਲੋਂ ਕਿਵੇਂ ਵੱਖਰਾ ਹੈ। ਅਫ਼ਸਰਾਂ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਜਨ ਭਾਗੀਦਾਰੀ ਇਸ ਸਫ਼ਲਤਾ ਪਿੱਛੇ ਮੁੱਖ ਕਾਰਕ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੀ ਟੀਮ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਅਧਾਰ 'ਤੇ ਪ੍ਰੇਰਿਤ ਕੀਤਾ, ਅਤੇ ਇਹ ਭਾਵਨਾ ਪੈਦਾ ਕਰਨ ਲਈ ਪ੍ਰਯਤਨ ਕੀਤੇ ਕਿ ਉਹ ਕੋਈ ਕੰਮ ਨਹੀਂ ਕਰ ਰਹੇ ਸਨ, ਬਲਕਿ ਇੱਕ ਸੇਵਾ ਕਰ ਰਹੇ ਹਨ। ਉਨ੍ਹਾਂ ਵਧੇ ਹੋਏ ਅੰਤਰ-ਵਿਭਾਗੀ ਤਾਲਮੇਲ ਅਤੇ ਡੇਟਾ ਸੰਚਾਲਿਤ ਪ੍ਰਸ਼ਾਸਨ ਦੇ ਲਾਭਾਂ ਬਾਰੇ ਵੀ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰਮੁੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਬਾਰੇ ਵਿਭਿੰਨ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲਬਾਤ ਕੀਤੀ
January 22nd, 11:59 am
ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਆਪਣੇ ਅਜਿਹੇ ਤਜਰਬੇ ਸਾਂਝੇ ਕੀਤੇ ਜਿਨ੍ਹਾਂ ਸਦਕਾ ਬਹੁਤ ਸਾਰੇ ਸੂਚਕਾਂ 'ਤੇ ਉਨ੍ਹਾਂ ਦੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੋਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੁਆਰਾ ਚੁੱਕੇ ਗਏ ਅਹਿਮ ਕਦਮਾਂ ਅਤੇ ਇਸ ਕੋਸ਼ਿਸ਼ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਉਨ੍ਹਾਂ ਤੋਂ ਸਿੱਧੇ ਤੌਰ ‘ਤੇ ਫੀਡਬੈਕ ਮੰਗੀ ਜਿਨ੍ਹਾਂ ਦੇ ਨਤੀਜੇ ਵਜੋਂ ਜ਼ਿਲ੍ਹਿਆਂ ਵਿੱਚ ਸਫ਼ਲਤਾ ਮਿਲੀ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਖ਼ਾਹਿਸ਼ੀ ਜ਼ਿਲ੍ਹੇ ਪ੍ਰੋਗਰਾਮ ਤਹਿਤ ਕੰਮ ਕਰਨਾ ਉਨ੍ਹਾਂ ਦੁਆਰਾ ਪਹਿਲਾਂ ਕੀਤੇ ਗਏ ਕੰਮਾਂ ਨਾਲੋਂ ਕਿਵੇਂ ਵੱਖਰਾ ਹੈ। ਅਫ਼ਸਰਾਂ ਨੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਜਨ ਭਾਗੀਦਾਰੀ ਇਸ ਸਫ਼ਲਤਾ ਪਿੱਛੇ ਮੁੱਖ ਕਾਰਕ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਆਪਣੀ ਟੀਮ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਰੋਜ਼ਾਨਾ ਅਧਾਰ 'ਤੇ ਪ੍ਰੇਰਿਤ ਕੀਤਾ, ਅਤੇ ਇਹ ਭਾਵਨਾ ਪੈਦਾ ਕਰਨ ਲਈ ਪ੍ਰਯਤਨ ਕੀਤੇ ਕਿ ਉਹ ਕੋਈ ਕੰਮ ਨਹੀਂ ਕਰ ਰਹੇ ਸਨ, ਬਲਕਿ ਇੱਕ ਸੇਵਾ ਕਰ ਰਹੇ ਹਨ। ਉਨ੍ਹਾਂ ਵਧੇ ਹੋਏ ਅੰਤਰ-ਵਿਭਾਗੀ ਤਾਲਮੇਲ ਅਤੇ ਡੇਟਾ ਸੰਚਾਲਿਤ ਪ੍ਰਸ਼ਾਸਨ ਦੇ ਲਾਭਾਂ ਬਾਰੇ ਵੀ ਗੱਲ ਕੀਤੀ।Coming decade will be India's Techade: PM Modi
July 01st, 11:01 am
PM Narendra Modi interacted with the beneficiaries of ‘Digital India’ through video conference. He said, India has shown both passion for innovation and ability to adopt those innovations rapidly. Digital India is the resolve of India. Digital India is the instrument for Aatmanirbhar Bharat. Digital India is a manifestation of a strong India that is emerging in the 21st century.PM interacts with the beneficiaries of ‘Digital India’
July 01st, 11:00 am
PM Narendra Modi interacted with the beneficiaries of ‘Digital India’ through video conference. He said, India has shown both passion for innovation and ability to adopt those innovations rapidly. Digital India is the resolve of India. Digital India is the instrument for Aatmanirbhar Bharat. Digital India is a manifestation of a strong India that is emerging in the 21st century.New farm bills passed are "historic and necessary" for the country to move forward: PM Modi
September 21st, 12:13 pm
PM Modi inaugurated 9 highway projects. PM Modi also launched initiative to connect 6 lakh villages through optical fiber network within 1000 days. PM Modi said, India is moving forward with the goal of reaching connectivity to every village in the country. When fast internet will reach every village, it will be easy to study in the village. Village children, youth will also be able to access world books and technology in just a click.PM lays foundation stone for National Highway projects worth about Rs 14000 crore in Bihar
September 21st, 12:12 pm
PM Modi inaugurated 9 highway projects. PM Modi also launched initiative to connect 6 lakh villages through optical fiber network within 1000 days. PM Modi said India is moving forward with the goal of reaching connectivity to every village in the country. When fast internet will reach every village, it will be easy to study in the village. Village children, youth will also be able to access world books and technology in just a click.