PM Modi speaks with His Majesty King Charles III of the UK
December 19th, 06:15 pm
Prime Minister Shri Narendra Modi spoke today with His Majesty King Charles III of the United Kingdom.ਜਮਾਇਕਾ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
October 01st, 12:00 pm
ਪ੍ਰਧਾਨ ਮੰਤਰੀ ਹੋਲਨੇਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਅੱਜ ਪਹਿਲੀ ਵਾਰ ਜਮਾਇਕਾ ਦੇ ਪ੍ਰਧਾਨ ਮੰਤਰੀ ਭਾਰਤ ਦੀ ਦੁਵੱਲੀ ਯਾਤਰਾ ‘ਤੇ ਆਏ ਹਨ। ਇਸ ਲਈ ਅਸੀਂ ਇਸ ਯਾਤਰਾ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਾਂ।PM Modi addresses the Nari Shakti Vandan Abhinandan Karyakram in Ahmedabad
September 26th, 07:53 pm
Addressing the Nari Shakti Vandan Abhinandan Karyakram in Ahmedabad, Prime Minister Narendra Modi hailed the passage of the Nari Shakti Vandan Adhiniyam, seeking to reserve 33% of seats in Lok Sabha and state Assemblies for women. Speaking to the women in the event, PM Modi said, “Your brother has done one more thing in Delhi to increase the trust with which you had sent me to Delhi. Nari Shakti Vandan Adhiniyam, i.e. guarantee of increasing representation of women from Assembly to Lok Sabha.”ਆਸਟ੍ਰੇਲੀਆ ਦੇ ਸਿਡਨੀ ਵਿੱਚ ਕਮਿਊਨਿਟੀ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 08:54 pm
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਮੇਰੇ ਪ੍ਰਿਯ ਮਿੱਤਰ, His Excellency, ਐਂਥੋਨੀ ਅਲਬਨੀਜ, ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, His Excellency ਸਕੌਟ ਮੌਰਿਸਨ, ਨਿਊ ਸਾਊਥ ਵੇਲਸ ਦੇ ਪ੍ਰੀਮੀਅਰ ਕ੍ਰਿਸ ਮਿਨਸ, Foreign Minister ਪੇਨੀ ਵੋਂਗ, Communication Minister ਮਿਸ਼ੇਲ ਰੋਲੈਂਡ, Energy Minister ਕ੍ਰਿਸ ਬੋਵੇਨ, Leader of Opposition ਪੀਟਰ ਡਟਨ, Assistant Foreign Minister ਟਿਮ ਵਾਟਸ, ਨਿਊ ਸਾਊਥ ਵੇਲਸ ਦੇ ਉਪਸਥਿਤ ਮੰਤਰੀ ਮੰਡਲ ਦੇ ਸਾਰੇ ਆਦਰਯੋਗ ਮੈਂਬਰ, ਪੈਰਾਮਾਟਾ ਤੋਂ ਸੰਸਦ ਮੈਂਬਰ ਡਾ. ਐਂਡਰਿਊ ਚਾਰਲਟਨ, ਇੱਥੇ ਉਪਸਥਿਤ ਆਸਟ੍ਰੇਲੀਆ ਦੇ ਸਾਰੇ ਸੰਸਦ ਮੈਂਬਰ, ਮੇਅਰ, ਡਿਪਟੀ ਮੇਅਰ, ਕਾਉਂਸਿਲਰਸ ਅਤੇ ਆਸਟ੍ਰੇਲੀਆ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀ ਜੋ ਅੱਜ ਇਤਨੀ ਵਿਸ਼ਾਲ ਸੰਖਿਆ ਵਿੱਚ ਉਪਸਥਿਤ ਹੋਏ ਹਨ, ਆਪ ਸਭ ਨੂੰ ਮੇਰਾ ਨਮਸਕਾਰ!ਪ੍ਰਧਾਨ ਮੰਤਰੀ ਦੀ ਆਸਟ੍ਰੇਲੀਆ ਦੇ ਸਿਡਨੀ ਵਿੱਚ ਭਾਰਤੀ ਸਮੁਦਾਇ ਦੇ ਨਾਲ ਗੱਲਬਾਤ
May 23rd, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਾਨੀਜ਼ ਦੇ ਨਾਲ 23 ਮਈ 2023 ਨੂੰ ਸਿਡਨੀ ਵਿੱਚ ਕੁਡੋਸ ਬੈਂਕ ਏਰਿਨਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀ ਇੱਕ ਵੱਡੀ ਸਭਾ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।ਜੈਪੁਰ ਵਿੱਚ ਖੇਲ ਮਹਾਕੁੰਭ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 05th, 05:13 pm
ਸਭ ਤੋਂ ਪਹਿਲਾ ਤਾਂ ਜੈਪੁਰ ਮਹਾਖੇਲ ਵਿੱਚ ਮੈਡਲ ਜਿੱਤਣ ਵਾਲੇ, ਇਸ ਪ੍ਰਤੀਯੋਗਿਤਾ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਖਿਡਾਰੀ, ਕੋਚ ਅਤੇ ਉਨ੍ਹਾਂ ਦੇ ਪਰਿਜਨਾਂ ਨੂੰ ਬਹੁਤ-ਬਹੁਤ ਵਧਾਈ। ਤੁਸੀਂ ਸਾਰੇ ਜੈਪੁਰ ਦੇ ਖੇਡ ਮੈਦਾਨ ਵਿੱਚ ਕੇਵਲ ਖੇਡਣ ਲਈ ਨਹੀਂ ਉਤਰੇ। ਤੁਸੀਂ ਜਿੱਤਣ ਲਈ ਵੀ ਉਤਰੇ,ਅਤੇ ਸਿੱਖਣ ਲਈ ਵੀ ਉਤਰੇ। ਅਤੇ, ਜਿੱਥੇ ਸਿੱਖਿਆ ਹੁੰਦੀ ਹੈ, ਉੱਥੇ ਜਿੱਤ ਆਪਣੇ ਆਪ ਸੁਨਿਸ਼ਚਿਤ ਹੋ ਜਾਂਦੀ ਹੈ। ਖੇਡ ਦੇ ਮੈਦਾਨ ਤੋਂ ਕਦੇ ਕੋਈ ਖਿਡਾਰੀ, ਖਾਲੀ ਹੱਥ ਨਹੀਂ ਪਰਤਦਾ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਜੈਪੁਰ ਮਹਾਖੇਲ ਨੂੰ ਸੰਬੋਧਨ ਕੀਤਾ
February 05th, 12:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਜੈਪੁਰ ਮਹਾਖੇਲ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਕਬੱਡੀ ਮੈਚ ਵੀ ਦੇਖਿਆ। ਜੈਪੁਰ ਗ੍ਰਾਮੀਣ ਤੋਂ ਲੋਕ ਸਭਾ ਸਾਂਸਦ, ਸ਼੍ਰੀ ਰਾਜਯਵਰਧਨ ਸਿੰਘ ਰਾਠੌੜ 2017 ਤੋਂ ਜੈਪੁਰ ਮਹਾਖੇਲ ਦਾ ਆਯੋਜਨ ਕਰ ਰਹੇ ਹਨ।ਸਾਲ 2022 ਬਹੁਤ ਹੀ ਪ੍ਰੇਰਕ ਅਤੇ ਅਦਭੁਤ ਰਿਹਾ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
December 25th, 11:00 am
ਸਾਥੀਓ, ਇਨ੍ਹਾਂ ਸਾਰਿਆਂ ਦੇ ਨਾਲ ਹੀ ਸਾਲ 2022 ਨੂੰ ਇੱਕ ਹੋਰ ਕਾਰਨ ਤੋਂ ਵੀ ਹਮੇਸ਼ਾ ਯਾਦ ਕੀਤਾ ਜਾਵੇਗਾ, ਉਹ ਹੈ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਭਾਵਨਾ ਦਾ ਹਿੱਸਾ। ਦੇਸ਼ ਦੇ ਲੋਕਾਂ ਨੇ ਏਕਤਾ ਅਤੇ ਇਕਜੁੱਟਤਾ ਨੂੰ ਦਰਸਾਉਣਾ ਦੇ ਲਈ ਵੀ ਕਈ ਅਨੋਖੇ ਆਯੋਜਨ ਕੀਤੇ। ਗੁਜਰਾਤ ਦਾ ਮਾਧੋਪੁਰ ਮੇਲਾ ਹੋਵੇ, ਜਿੱਥੇ ਰੁਕਮਣੀ ਵਿਆਹ ਅਤੇ ਭਗਵਾਨ ਕ੍ਰਿਸ਼ਨ ਦੇ ਪੂਰਬ-ਉੱਤਰ ਨਾਲ ਸਬੰਧਾਂ ਨੂੰ ਪ੍ਰਗਟਾਇਆ ਜਾਂਦਾ ਹੈ ਜਾਂ ਫਿਰ ਕਾਸ਼ੀ-ਤਮਿਲ ਸੰਗਮ ਹੋਵੇ, ਇਨ੍ਹਾਂ ਪੁਰਬਾਂ ਵਿੱਚ ਵੀ ਏਕਤਾ ਦੇ ਕਈ ਰੰਗ ਦਿਖਾਈ ਦਿੱਤੇ। 2022 ਵਿੱਚ ਦੇਸ਼ਵਾਸੀਆਂ ਨੇ ਇੱਕ ਹੋਰ ਅਮਰ ਇਤਿਹਾਸ ਲਿਖਿਆ ਹੈ। ਅਗਸਤ ਦੇ ਮਹੀਨੇ ਤੋਂ ਚਲੀ ‘ਹਰ ਘਰ ਤਿਰੰਗਾ’ ਮੁਹਿੰਮ ਭਲਾ ਕੌਣ ਭੁੱਲ ਸਕਦਾ ਹੈ। ਉਹ ਪਲ ਸਨ ਹਰ ਦੇਸ਼ਵਾਸੀ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਸਨ। ਆਜ਼ਾਦੀ ਦੀ 75 ਸਾਲ ਦੀ ਇਸ ਮੁਹਿੰਮ ਵਿੱਚ ਪੂਰਾ ਦੇਸ਼ ਤਿਰੰਗਾਮਈ ਹੋ ਗਿਆ। 6 ਕਰੋੜ ਤੋਂ ਜ਼ਿਆਦਾ ਲੋਕਾਂ ਨੇ ਤਾਂ ਤਿਰੰਗੇ ਦੇ ਨਾਲ ਸੈਲਫੀ ਵੀ ਭੇਜੀ। ਆਜ਼ਾਦੀ ਦਾ ਇਹ ਅੰਮ੍ਰਿਤ ਮਹੋਤਸਵ ਅਜੇ ਅਗਲੇ ਸਾਲ ਵੀ ਇੰਝ ਹੀ ਚਲੇਗਾ - ਅੰਮ੍ਰਿਤਕਾਲ ਦੀ ਨੀਂਹ ਨੂੰ ਹੋਰ ਮਜ਼ਬੂਤ ਕਰੇਗਾ।ਪ੍ਰਧਾਨ ਮੰਤਰੀ ਨੇ ਟੇਬਲ ਟੈਨਿਸ ਦੀ ਮਿਕਸਡ ਡਬਲਸ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਅਤੇ ਸ੍ਰੀਜਾ ਅਕੁਲਾ ਦੇ ਸੰਜਮ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ
August 08th, 08:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡ 2022 ਵਿੱਚ ਟੇਬਲ ਟੈਨਿਸ ਦੀ ਮਿਕਸਡ ਡਬਲਸ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸ਼ਰਤ ਕਮਲ ਅਤੇ ਸ੍ਰੀਜਾ ਅਕੁਲਾ ਦੇ ਸੰਜਮ ਅਤੇ ਦ੍ਰਿੜਤਾ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸ੍ਰੀਕਾਂਤ ਕਿਦਾਂਬੀ ਨੂੰ ਵਧਾਈਆਂ ਦਿੱਤੀਆਂ
August 08th, 08:25 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਕਾਂਤ ਕਿਦਾਂਬੀ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸ੍ਰੀਕਾਂਤ ਕਿਦਾਂਬੀ ਦੇ ਰਾਸ਼ਟਰਮੰਡਲ ਖੇਡਾਂ ਵਿੱਚ ਚੌਥੇ ਮੈਡਲ ‘ਤੇ ਵੀ ਪ੍ਰਸੰਨਤਾ ਵਿਅਕਤ ਕੀਤੀ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 08th, 08:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ ਬੈਡਮਿੰਟਨ ਡਬਲਸ ਵਿੱਚ ਤ੍ਰੀਸਾ ਜੌਲੀ ਅਤੇ ਗਾਇਤ੍ਰੀ ਗੋਪੀਚੰਦ ਦੇ ਕਾਂਸੀ ਦਾ ਮੈਡਲ ਜਿੱਤਣ ‘ਤੇ ਮਾਣ ਦੀ ਭਾਵਨਾ
August 08th, 08:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਬੈਡਮਿੰਟਨ ਡਬਲਸ ਵਿੱਚ ਕਾਂਸੀ ਮੈਡਲ ਜਿੱਤਣ ‘ਤੇ ਤ੍ਰੀਸਾ ਜੌਲੀ ਅਤੇ ਗਾਇਤ੍ਰੀ ਗੋਪੀਚੰਦ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਮੁੱਕੇਬਾਜ਼ੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਸਾਗਰ ਅਹਿਲਾਵਤ ਨੂੰ ਵਧਾਈਆਂ ਦਿੱਤੀਆਂ
August 08th, 08:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਗਰ ਅਹਿਲਾਵਤ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡ 2022 ਵਿੱਚ ਪੁਰਸ਼ਾਂ ਦੀ 92+ ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸੌਰਵ ਘੋਸ਼ਾਲ ਅਤੇ ਦੀਪਿਕਾ ਪੱਲੀਕਲ ਨੂੰ ਸਕੁਐਸ਼ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ
August 07th, 11:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੌਰਵ ਘੋਸ਼ਾਲ ਅਤੇ ਦੀਪਿਕਾ ਪੱਲੀਕਲ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਸਕੁਐਸ਼ ਮਿਕਸਡ ਡਬਲਸ ਈਵੈਂਟ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸ਼ਰਤ ਕਮਲ ਅਤੇ ਸਾਥਿਯਾਨ ਗਿਆਨਸ਼ੇਖਰਨ ਨੂੰ ਪੁਰਸ਼ਾਂ ਦੇ ਡਬਲ ਟੇਬਲ ਟੈਨਿਸ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
August 07th, 10:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਰਤ ਕਮਲ ਅਤੇ ਸਾਥਿਯਾਨ ਗਿਆਨਸ਼ੇਖਰਨ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਪੁਰਸ਼ਾਂ ਦੇ ਡਬਲ ਟੇਬਲ ਟੈਨਿਸ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਨਿਕਹਤ ਜ਼ਰੀਨ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ 50 ਕਿਲੋਗ੍ਰਾਮ ਮਹਿਲਾ ਮੁੱਕੇਬਾਜ਼ੀ ‘ਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ
August 07th, 08:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਿਕਹਤ ਜ਼ਰੀਨ ਨੂੰ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੀ 50 ਕਿਲੋਗ੍ਰਾਮ ਮੁੱਕੇਬਾਜ਼ੀ ‘ਚ ਗੋਲਡ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾ ਜੈਵਲਿਨ ਥ੍ਰੋਅ ‘ਚ ਕਾਂਸੀ ਦਾ ਮੈਡਲ ਜਿੱਤਣ 'ਤੇ ਅੰਨੂ ਰਾਣੀ ਨੂੰ ਵਧਾਈਆਂ ਦਿੱਤੀਆਂ
August 07th, 06:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ, 2022 ਵਿੱਚ ਮਹਿਲਾ ਜੈਵਲਿਨ ਥ੍ਰੋਅ ‘ਚ ਕਾਂਸੀ ਦਾ ਮੈਡਲ ਜਿੱਤਣ ‘ਤੇ ਅਨੂੰ ਰਾਣੀ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੀ 10,000 ਮੀਟਰ ਦੀ ਰੇਸ ਵਾਕ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੰਦੀਪ ਕੁਮਾਰ ਨੂੰ ਵਧਾਈਆਂ ਦਿੱਤੀਆਂ
August 07th, 06:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ਾਂ ਦੀ 10,000 ਮੀਟਰ ਦੀ ਰੇਸ ਵਾਕ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੰਦੀਪ ਕੁਮਾਰ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਅਬਦੁੱਲਾ ਅਬੂਬਕਰ ਨੂੰ ਟ੍ਰਿਪਲ ਜੰਪ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ
August 07th, 06:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਬਦੁੱਲਾ ਅਬੂਬਕਰ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ, 2022 ਵਿੱਚ ਐਥਲੈਟਿਕਸ ਦੇ ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।PM congratulates Eldhose Paul for clinching Gold Medal in Athletics Men's Triple Jump
August 07th, 06:34 pm
The Prime Minister, Shri Narendra Modi has congratulated Eldhose Paul for clinching Gold Medal in Athletics Men's Triple Jump at Birmingham CWG 2022.