7ਵੇਂ ਭਾਰਤ-ਜਰਮਨੀ ਅੰਤਰ-ਸਰਕਾਰੀ ਸਲਾਹ-ਮਸ਼ਵਰਿਆਂ ਸਮੇਂ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ
October 25th, 01:00 pm
ਭਾਰਤ ਅਤੇ ਜਰਮਨੀ ਦੇ ਦਰਮਿਆਨ, 7ਵੇਂ Inter-Governmental Consultations ਦੇ ਅਵਸਰ ‘ਤੇ ਤੁਹਾਡਾ ਅਤੇ ਤੁਹਾਡੇ delegation ਦਾ ਹਾਰਦਿਕ ਸੁਆਗਤ ਹੈ।ਪਰਿਣਾਮਾਂ ਦੀ ਸੂਚੀ: ਮਲੇਸ਼ੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਅਨਵਰ ਇਬ੍ਰਾਹਿਮ ਦੀ ਭਾਰਤ ਦੀ ਸਰਕਾਰੀ ਯਾਤਰਾ
August 20th, 04:49 pm
ਭਾਰਤ ਸਰਕਾਰ ਅਤੇ ਮਲੇਸ਼ੀਆ ਸਰਕਾਰ ਦਰਮਿਆਨ ਸ਼੍ਰਮਿਕਾ ਦੀ ਭਰਤੀ, ਰੋਜ਼ਗਾਰ ਅਤੇ ਵਾਪਸੀ ‘ਤੇ ਸਹਿਮਤੀ ਪੱਤਰਮਲੇਸ਼ੀਆ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਸੰਬੋਧਨ
August 20th, 12:00 pm
ਪ੍ਰਧਾਨ ਮੰਤਰੀ ਬਣਨ ਦੇ ਬਾਅਦ, ਅਨਬਕ ਇਬ੍ਰਾਹਿਮ ਜੀ ਦਾ ਭਾਰਤ ਦਾ ਇਹ ਪਹਿਲਾ ਦੌਰਾ ਹੈ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਭਾਰਤ ਵਿੱਚ ਤੁਹਾਡਾ ਸੁਆਗਤ ਕਰਨ ਦਾ ਅਵਸਰ ਮਿਲ ਰਿਹਾ ਹੈ।ਭਾਰਤ-ਆਸਟ੍ਰੇਲੀਆ ਵਰਚੁਅਲ ਸਮਿਟ
March 17th, 08:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸਕੌਟ ਮੌਰਿਸਨ 21 ਮਾਰਚ 2022 ਨੂੰ ਦੂਸਰਾ ਭਾਰਤ-ਆਸਟ੍ਰੇਲੀਆ ਵਰਚੁਅਲ ਸਮਿਟ ਆਯੋਜਿਤ ਕਰਨਗੇ। ਇਹ ਸਮਿਟ 4 ਜੂਨ 2020 ਦੇ ਇਤਿਹਾਸਿਕ ਪਹਿਲੇ ਵਰਚੁਅਲ ਸਮਿਟ ਤੋਂ ਬਾਅਦ ਹੋ ਰਿਹਾ ਹੈ ਜਦਕਿ ਸਬੰਧਾਂ ਨੂੰ ਇੱਕ ਵਿਆਪਕ ਰਣਨੀਤਕ ਸਾਂਝੇਦਾਰੀ ਵਿੱਚ ਅੱਪਗ੍ਰੇਡ ਕੀਤਾ ਗਿਆ ਸੀ।INDIA-UK VIRTUAL SUMMIT
May 04th, 06:34 pm
Prime Minister Shri Narendra Modi and The Rt Hon’ble Boris Johnson, Prime Minister of the United Kingdom held a Virtual Summit today.