ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਵਿੱਚ ਹਿੰਦੂ ਮੰਦਿਰ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ
November 04th, 08:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੈਨੇਡਾ ਦੇ ਹਿੰਦੂ ਮੰਦਿਰ ’ਤੇ ਹੋਏ ਹਾਲੀਆ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਭਾਰਤੀ ਰਾਜਦੂਤਾਂ ਨੂੰ ਡਰਾਉਣ-ਧਮਕਾਉਣ ਦੀ ਕਥਿਤ ਕੋਸ਼ਿਸ਼ਾਂ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਭਾਰਤ ਦੇ ਮਜ਼ਬੂਤ ਇਰਾਦੇ ’ਤੇ ਜ਼ੋਰ ਦਿੰਦੇ ਹੋਏ, ਕੈਨੇਡਾ ਸਰਕਾਰ ਨੂੰ ਇਨਸਾਫ਼ ਅਤੇ ਕਾਨੂੰਨ ਦਾ ਰਾਜ ਕਾਇਮ ਰੱਖਣ ਦਾ ਸੱਦਾ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਡੋਨਲਡ ਟ੍ਰੰਪ ‘ਤੇ ਹਮਲੇ ਦੀ ਕੜੀ ਨਿੰਦਾ ਕੀਤੀ
July 14th, 09:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, ਡੋਨਲਡ ਟ੍ਰੰਪ ‘ਤੇ ਹੋਏ ਹਮਲੇ ਦੀ ਕੜੀ ਨਿੰਦਾ ਕੀਤੀ।ਪ੍ਰਧਾਨ ਮੰਤਰੀ ਨੇ ਲੋਕ ਸਭਾ ਸਪੀਕਰ ਦੁਆਰਾ ਐਮਰਜੈਂਸੀ ਦੀ ਨਿੰਦਾ ਕੀਤੇ ਜਾਣ ਦੀ ਸ਼ਲਾਘਾ ਕੀਤੀ
June 26th, 02:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਮਰਜੈਂਸੀ ਅਤੇ ਉਸ ਦੇ ਬਾਅਦ ਕੀਤੀਆਂ ਜਾਣ ਵਾਲੀਆਂ ਜ਼ਿਆਦਤੀਆਂ ਦੀ ਸਖ਼ਤ ਨਿੰਦਾ ਕਰਨ ਦੇ ਲਈ ਮਾਣਯੋਗ ਲੋਕ ਸਭਾ ਸਪੀਕਰ ਦੀ ਸ਼ਲਾਘਾ ਕੀਤੀ ।ਪ੍ਰਧਾਨ ਮੰਤਰੀ ਨੇ ਕਾਸ਼ੀ ਵਿਦਵਤ ਪਰਿਸ਼ਦ ਦੇ ਪ੍ਰਧਾਨ, ਪ੍ਰੋ. ਰਾਮ ਯਤਨ ਸ਼ੁਕਲ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
September 20th, 10:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਵਿਦਵਤ ਪਰਿਸ਼ਦ ਦੇ ਪ੍ਰਧਾਨ, ਪ੍ਰੋ. ਰਾਮ ਯਤਨ ਸ਼ੁਕਲ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਪ੍ਰੋ. ਸ਼ੁਕਲ ਦੇ ਅਕਾਲ ਚਲਾਣੇ ਨੂੰ ਅਕਾਦਮਿਕ, ਅਧਿਆਤਮਕ ਅਤੇ ਸੱਭਿਆਚਾਰਕ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਇੱਕ ਹਸਤਪਾਲ ਵਿੱਚ ਅੱਗ ਲਗਣ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
August 01st, 08:36 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਇੱਕ ਹਸਪਤਾਲ ਵਿੱਚ ਅੱਗ ਲੱਗਣ ਨਾਲ ਹੋਈ ਲੋਕਾਂ ਦੀ ਮੌਤ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਮਹਾਮਹਿਮ ਐਂਟੋਨੀਓ ਗੁਟੇਰੇਸ ਨਾਲ ਫੋਨ ’ਤੇ ਗੱਲਬਾਤ
July 29th, 10:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ, ਮਹਾਮਹਿਮ ਐਂਟੋਨੀਓ ਗੁਟੇਰੇਸ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਮਣੀਪੁਰ ਵਿੱਚ ਅਸਾਮ ਰਾਈਫਲਸ ਦੇ ਕਾਫਲੇ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ
November 13th, 07:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਵਿੱਚ ਅਸਾਮ ਰਾਈਫਲਸ ਦੇ ਕਾਫਲੇ ਉੱਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਅੱਜ ਸ਼ਹੀਦ ਹੋਏ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ।PM strongly condemns terrorist attacks inside a church in Nice, France
October 29th, 07:58 pm
The Prime Minister, Shri Narendra Modi has strongly condemned the recent terrorist attacks in France, including today's heinous attack in Nice inside a church.PM condemns the Maoist attack in Sukma, Chhattisgarh
March 22nd, 10:23 pm
Prime Minister Shri Narendra Modi strongly condemned the Maoist attack in Sukma, Chhattisgarh. He paid tribute to the security personnel martyred in the attack and in a tweet he wrote, “Condolences to the bereaved families. I pray for a quick recovery of those injured.”The perpetrators of the heinous terror attack in Pulwama will not be spared: PM Modi
February 15th, 10:52 am
PM Narendra Modi today flagged off the Vande Bharat Express from New Delhi. Addressing the gathering, PM Modi condemned the dastardly terror attack on the CRPF personnel in Pulwama and assured that their supreme sacrifice won’t go in vain. The PM said that the perpetrators of the heinous attack will not be spared.PM Modi flags off Vande Bharat Express
February 15th, 10:52 am
PM Narendra Modi today flagged off the Vande Bharat Express from New Delhi. Addressing the gathering, PM Modi condemned the dastardly terror attack on the CRPF personnel in Pulwama and assured that their supreme sacrifice won’t go in vain. The PM said that the perpetrators of the heinous attack will not be spared.PM condems terrorist attack in Egypt
November 24th, 10:50 pm
PM Modi condemned the terrorist attack in Egypt. Strongly condemn the barbaric terrorist attack on a place of worship in Egypt. Our deep condolences at the loss of innocent lives. India resolutely supports the fight against all forms of terrorism and stands with the people as well as Government of Egypt, the PM said in a tweet.PM expresses pain over the loss of lives due to capsizing of a boat in the Krishna River
November 13th, 10:01 am
The Prime Minister, Shri Narendra Modi has expressed pain over the loss of lives due to capsizing of a boat in the Krishna River.PM condemns the terror attack in New York City
November 01st, 09:27 am
The Prime Minister, Shri Narendra Modi, has condemned the terror attack in New York City.PM condemns violence in Haryana and Punjab
August 25th, 09:03 pm
“The instances of violence today are deeply distressing. I strongly condemn the violence & urge everyone to maintain peace. The law & order situation is being closely monitored. I reviewed the situation with the NSA & Home Secretary. Urged officials to work round the clock to restore normalcy and provide all possible assistance that is required.” -Prime MinisterPM strongly condemns the terrorist attack in Kabul
July 24th, 04:19 pm
Strongly condemn the terrorist attack in Kabul. My heart goes out to the victim's families. We stand in solidarity with people and government of Afghanistan in their fight against terrorism. -Prime MinisterPM condemns the attack on Amarnath Yatris in J&K; speaks to J&K Governor and Chief Minister and assures all possible assistance
July 10th, 11:09 pm
Pained beyond words on the dastardly attack on peaceful Amarnath Yatris in J&K. The attack deserves strongest condemnation from everyone. My thoughts are with all those who lost their loved ones in the attack in J&K. My prayers with the injured. India will never get bogged down by such cowardly attacks & the evil designs of hate. - Prime MinisterPM strongly condemns attacks in London
June 04th, 10:13 am
The Prime Minister, Shri Narendra Modi, has condemned the attacks in London and has said that the attacks are shocking and anguishing. “Attacks in London are shocking and anguishing. We condemn them. My thoughts are with families of the deceased and prayers with the injured.” the Prime Minister said.Prime Minister strongly condemns terror attack in Kabul
May 31st, 12:48 pm
PM Narendra Modi strongly condemned terror attack in Kabul. He said, We strongly condemn the terrorist blast in Kabul. Our thoughts are with the families of the deceased & prayers with the injured. India stands with Afghanistan in fighting all types of terrorism. Forces supporting terrorism need to be defeated.Prime Minister announces ex gratia relief of Rs. 1 lakh to the next of the kin of E-rickshaw driver beaten to death for espousing the social cause of Swachha Bharat
May 29th, 10:00 pm
PM Narendra Modi has sanctioned Rs. 1 lakh from the Prime Minister's National Relief Fund to the next of kin of the E-rickshaw driver Ravindra Kumar who was beaten to death for stopping two people from urinating in the public in New Delhi. The Prime Minister condemned the incident and directed the authorities to bring to book and punish the culprits for committing such inhuman act.