ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ
November 26th, 02:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦੇ ਅਭਿਭਾਸ਼ਣ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਗਿਆਨਵਰਧਕ ਦੱਸਿਆ।ਪ੍ਰਧਾਨ ਮੰਤਰੀ ਨੇ ਸੰਵਿਧਾਨ ਦਿਵਸ ਅਤੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ
November 26th, 09:01 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਦਿਵਸ ਅਤੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਸੰਸਦ ਦੇ ਸਰਤ ਰੁੱਤ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 25th, 10:31 am
ਸਰਤ ਰੁੱਤ ਸੈਸ਼ਨ ਹੈ ਅਤੇ ਮਾਹੌਲ ਭੀ ਠੰਢਾ ਹੀ ਰਹੇਗਾ। 2024 ਦਾ ਇਹ ਅੰਤਿਮ ਕਾਲਖੰਡ ਚਲ ਰਿਹਾ ਹੈ, ਦੇਸ਼ ਪੂਰੇ ਉਮੰਗ ਅਤੇ ਉਤਸ਼ਾਹ ਦੇ ਨਾਲ 2025 ਦੇ ਸੁਆਗਤ ਦੀ ਤਿਆਰੀ ਵਿੱਚ ਭੀ ਲਗਿਆ ਹੋਇਆ ਹੈ।Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.Mahayuti government stands firmly on the side of national unity and development: PM in Mumbai
November 14th, 02:51 pm
PM Modi addressed the public meeting in Mumbai, emphasizing the choice Maharashtra faces in the upcoming elections: a government committed to progress or one mired in pisive politics. He recalled the legacy of Maharashtra’s great leaders like Balasaheb Thackeray, who first raised the demand to rename Aurangabad to Chhatrapati Sambhajinagar. Despite opposition from Congress, the Mahayuti government fulfilled this promise, highlighting the contrast between the BJP’s respect for Maharashtra's pride and Congress’s attempts to obstruct progress.The Mahayuti government delivered on its promise to rename Aurangabad as Chhatrapati Sambhajinagar: PM Modi
November 14th, 02:40 pm
In a powerful address at a public meeting in Chhatrapati Sambhajinagar, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.Mahayuti in Maharashtra, BJP-NDA in the Centre, this means double-engine government in Maharashtra: PM Modi in Chimur
November 12th, 01:01 pm
Campaigning in Maharashtra has gained momentum, with PM Modi addressing a public meeting in Chimur. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.PM Modi addresses public meetings in Chimur, Solapur & Pune in Maharashtra
November 12th, 01:00 pm
Campaigning in Maharashtra has gained momentum, with PM Modi addressing multiple public meetings in Chimur, Solapur & Pune. Congratulating Maharashtra BJP on releasing an excellent Sankalp Patra, PM Modi said, “This manifesto includes a series of commitments for the welfare of our sisters, for farmers, for the youth, and for the development of Maharashtra. This Sankalp Patra will serve as a guarantee for Maharashtra's development over the next 5 years.Ensuring a better life for Jharkhand’s sisters and daughters is my foremost priority: PM Modi in Bokaro
November 10th, 01:18 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed a mega rally in Bokaro. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”While the BJP is committed to the empowerment of women, Congress has repeatedly been involved in scandals: PM in Nanded
November 09th, 12:41 pm
In his rally in Nanded, Maharashtra, PM Modi highlighted the BJP's initiatives for women, including housing, sanitation, and economic empowerment through schemes like 'Drone Didis' to make women 'Lakhpati Didis.' He criticized Congress for disrespecting Baba Saheb Ambedkar’s Constitution and attempting to pide communities for political gain. PM Modi emphasized that a developed, united, and secure Maharashtra is key to a Viksit Bharat and urged voters to support the vision for the state's progress.PM Modi addresses massive gatherings in Akola & Nanded, Maharashtra
November 09th, 12:00 pm
PM Modi addressed large public gatherings in Akola & Nanded, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre and stated that respect, safety, and women’s empowerment have always been priorities for the BJP government.