
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 14th, 11:00 am
ਹਰਿਆਣਾ ਦੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਹਿਸਾਰ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ
April 14th, 10:16 am
ਹਵਾਈ ਯਾਤਰਾ ਨੂੰ ਸਾਰਿਆਂ ਦੇ ਲਈ ਸੁਰੱਖਿਅਤ, ਕਿਫਾਇਤੀ ਅਤੇ ਸੁਲਭ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਹਿਸਾਰ ਵਿੱਚ ਮਹਾਰਾਜਾ ਅਗ੍ਰਸੇਨ ਹਵਾਈ ਅੱਡੇ ਦੇ ਨਵੇਂ ਟਰਮੀਨਲ ਭਵਨ ਦੀ ਨੀਂਹ ਰੱਖੀ, ਜਿਸ ‘ਤੇ 410 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਆਵੇਗੀ। ਉਪਸਥਿਤ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤਾਕਤ, ਖੇਡ ਭਾਵਨਾ ਅਤੇ ਭਾਈਚਾਰੇ ਨੂੰ ਰਾਜ ਦੀ ਪਹਿਚਾਣ ਦੇ ਰੂਪ ਵਿੱਚ ਸਵੀਕਾਰ ਕੀਤਾ। ਉਨ੍ਹਾਂ ਨੇ ਇਸ ਵਿਅਸਤ ਫਸਲ ਦੇ ਮੌਸਮ ਦੌਰਾਨ ਅਸ਼ੀਰਵਾਦ ਦੇਣ ਦੇ ਲਈ ਵੱਡੀ ਸੰਖਿਆ ਵਿੱਚ ਉਪਸਥਿਤ ਲੋਕਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।
Governance is not a platform for nautanki: PM slams AAP-da after BJP sweeps Delhi
February 08th, 07:00 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.PM Modi addresses BJP Karyakartas at Party Headquarters after historic victory in Delhi
February 08th, 06:30 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਈ ਚਰਚਾ ਦੇ ਜਵਾਬ ਦਾ ਮੂਲ-ਪਾਠ
February 04th, 07:00 pm
ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਆਭਾਰ ਪ੍ਰਗਟ ਕਰਨ ਦੇ ਲਈ ਮੈਂ ਉਪਸਥਿਤ ਹੋਇਆ ਹਾਂ। ਕੱਲ੍ਹ ਅਤੇ ਅੱਜ ਕੱਲ~ ਤਾਂ ਰਾਤ ਦੇਰ ਤੱਕ ਸਾਰੇ ਆਦਰਯੋਗ ਸਾਂਸਦਾਂ ਨੇ ਆਪਣੇ ਵਿਚਾਰਾਂ ਨਾਲ ਇਸ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ। ਕਈ ਆਦਰਯੋਗ ਅਨੁਭਵੀ ਸਾਂਸਦਾਂ ਨੇ ਭੀ ਆਪਣੇ ਵਿਚਾਰ ਪ੍ਰਗਟ ਕੀਤੇ, ਅਤੇ ਸੁਭਾਵਿਕ ਹੈ ਕਿ ਲੋਕਤੰਤਰ ਦੀ ਪਰੰਪਰਾ ਭੀ ਹੈ ਜਿੱਥੇ ਜ਼ਰੂਰਤ ਸੀ ਉੱਥੇ ਪ੍ਰਸ਼ੰਸਾ ਹੋਈ, ਜਿੱਥੇ ਪਰੇਸ਼ਾਨੀ ਸੀ ਉੱਥੇ ਕੁਝ ਨਕਾਰਾਤਮਕ ਬਾਤਾਂ ਭੀ ਹੋਈਆਂ, ਲੇਕਿਨ ਇਹ ਬਹੁਤ ਸੁਭਾਵਿਕ ਹੈ! ਸਪੀਕਰ ਸਾਹਿਬ ਸਾਹਿਬ ਜੀ ਮੇਰੇ ਲਈ ਬਹੁਤ ਬੜਾ ਸੁਭਾਗ ਹੈ ਕਿ ਦੇਸ਼ ਦੀ ਜਨਤਾ ਨੇ ਮੈਨੂੰ 14ਵੀਂ ਵਾਰ ਇਸ ਜਗ੍ਹਾ ’ਤੇ ਬੈਠ ਕੇ ਰਾਸ਼ਟਰਪਤੀ ਜੀ ਦੇ ਸੰਬੋਧਨ ਦਾ ਆਭਾਰ ਪ੍ਰਗਟ ਕਰਨ ਦੇ ਲਈ ਅਵਸਰ ਦਿੱਤਾ ਹੈ ਅਤੇ ਇਸ ਲਈ ਮੈਂ ਅੱਜ ਜਨਤਾ ਜਨਾਰਦਨ ਦਾ ਭੀ ਬੜੇ ਆਦਰ ਦੇ ਨਾਲ ਆਭਾਰ ਵਿਅਕਤ ਕਰਨਾ ਚਾਹੁੰਦਾ ਹਾਂ, ਅਤੇ ਸਦਨ ਵਿੱਚ ਚਰਚਾ ਵਿੱਚ ਜਿਹੜੇ-ਜਿਹੜੇ ਲੋਕਾਂ ਨੇ ਹਿੱਸਾ ਲਿਆ, ਚਰਚਾ ਨੂੰ ਸਮ੍ਰਿੱਧ ਕੀਤਾ, ਸਭ ਦਾ ਭੀ ਮੈਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ
February 04th, 06:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੱਲ੍ਹ ਅਤੇ ਅੱਜ ਚਰਚਾ ਵਿੱਚ ਹਿੱਸਾ ਲੈਣ ਵਾਲੇ ਸਾਰੇ ਮਾਣਯੋਗ ਸਾਂਸਦਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਪਰੰਪਰਾ ਵਿੱਚ ਜਿੱਥੇ ਜ਼ਰੂਰੀ ਹੋਵੇ ਉੱਥੇ ਪ੍ਰਸ਼ੰਸਾ ਅਤੇ ਜਿੱਥੇ ਜ਼ਰੂਰੀ ਹੋਵੇ ਉੱਥੇ ਕੁਝ ਨਕਾਰਾਮਤਕ ਟਿੱਪਣੀਆਂ ਦੋਨੋਂ ਹੀ ਸ਼ਾਮਲ ਹਨ, ਜੋ ਸੁਭਾਵਿਕ ਹੈ। ਰਾਸ਼ਟਰਪਤੀ ਦੇ ਸੰਬੋਧਨ ‘ਤੇ ਆਭਾਰ ਵਿਅਕਤ ਕਰਨ ਦਾ 14ਵੀਂ ਵਾਰ ਅਵਸਰ ਮਿਲਣ ਦੇ ਸੁਭਾਗ ‘ਤੇ ਪ੍ਰਕਾਸ਼ ਪਾਉਂਦੇ ਹੋਏ ਉਨ੍ਹਾਂ ਨੇ ਨਾਗਰਿਕਾਂ ਦਾ ਆਪਣੀ ਤਰਫ਼ੋਂ ਸਨਮਾਨਪੂਵਰਕ ਧੰਨਵਾਦ ਕੀਤਾ ਅਤੇ ਆਪਣੇ ਵਿਚਾਰਾਂ ਨਾਲ ਪ੍ਰਸਤਾਵ ਨੂੰ ਸਮ੍ਰਿੱਧ ਕਰਨ ਦੇ ਲਈ ਚਰਚਾ ਵਿੱਚ ਸਾਰੇ ਪ੍ਰਤੀਭਾਗੀਆਂ ਦਾ ਆਭਾਰ ਵਿਅਕਤ ਕੀਤਾ।Delhi needs a government that works in coordination, not one that thrives on conflicts: PM Modi
January 31st, 03:35 pm
Addressing the huge rally in New Delhi’s Dwarka, PM Modi said, “Delhi needs a double-engine government at both the Centre and the state. You gave Congress years to govern, then the AAP-da took over Delhi. Now, give me the chance to serve Delhi with a double-engine government. I guarantee you that the BJP will leave no stone unturned in Delhi’s development. If this AAP-da continues, Delhi will keep falling behind in development. Delhi needs a government that believes in coordination, not confrontation.”PM Modi electrifies New Delhi’s Dwarka Rally with a High-Octane speech
January 31st, 03:30 pm
Addressing the huge rally in New Delhi’s Dwarka, PM Modi said, “Delhi needs a double-engine government at both the Centre and the state. You gave Congress years to govern, then the AAP-da took over Delhi. Now, give me the chance to serve Delhi with a double-engine government. I guarantee you that the BJP will leave no stone unturned in Delhi’s development. If this AAP-da continues, Delhi will keep falling behind in development. Delhi needs a government that believes in coordination, not confrontation.”AAP-da's sinking ship will drown in Yamuna Ji: PM Modi in Kartar Nagar, Delhi
January 29th, 01:16 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”PM Modi’s power-packed rally in Kartar Nagar ignites BJP’s campaign
January 29th, 01:15 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”The people of Delhi have suffered greatly because of AAP-da: PM Modi during Mera Booth Sabse Mazboot programme
January 22nd, 01:14 pm
Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.PM Modi Interacts with BJP Karyakartas Across Delhi under Mera Booth Sabse Mazboot via NaMo App
January 22nd, 01:00 pm
Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.Every citizen of Delhi is saying – AAP-da Nahin Sahenge…Badal Ke Rahenge: PM Modi
January 05th, 01:15 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.PM Modi Calls for Transforming Delhi into a World-Class City, Highlights BJP’s Vision for Good Governance
January 05th, 01:00 pm
Prime Minister Narendra Modi addressed a massive and enthusiastic rally in Rohini, Delhi today, laying out a compelling vision for the city’s future under BJP’s governance. With resounding cheers from the crowd, the Prime Minister called upon the people of Delhi to usher in an era of good governance by ending a decade of administrative failures and empowering a “double-engine government” to transform the capital into a global model of urban development.ਦਿੱਲੀ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ, ਉਦਘਾਟਨ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
January 03rd, 01:03 pm
ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਮਨੋਹਰ ਲਾਲ ਜੀ, ਧਰਮੇਂਦਰ ਪ੍ਰਧਾਨ ਜੀ, ਤੋਖਨ ਸਾਹੂ ਜੀ, ਡਾਕਟਰ ਸੁਕਾਂਤਾ ਮਜੂਮਦਾਰ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਦੇ ਉਪਰਾਜਪਾਲ ਵਿਨਯ ਕੁਮਾਰ ਸਕਸੈਨਾ ਜੀ, ਸੰਸਦ ਵਿੱਚ ਮੇਰੇ ਸਾਰੇ ਸਾਥੀਗਣ, ਵਿਧਾਇਕਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 03rd, 12:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਵਿੱਚ ਕਈ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਲ 2025 ਭਾਰਤ ਦੇ ਵਿਕਾਸ ਲਈ ਅਨੇਕ ਅਵਸਰਾਂ ਦਾ ਵਰ੍ਹਾ ਹੋਵੇਗਾ, ਜੋ ਦੇਸ਼ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਟੀਚੇ ਵੱਲ ਅਗ੍ਰਸਰ ਕਰੇਗਾ। ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਭਾਰਤ ਰਾਜਨੀਤਕ ਅਤੇ ਆਰਥਿਕ ਸਥਿਰਤਾ ਦੇ ਗਲੋਬਲ ਪ੍ਰਤੀਕ ਵਜੋਂ ਖੜ੍ਹਿਆ ਹੈ।” ਉਨ੍ਹਾਂ ਕਿਹਾ ਕਿ ਆਉਣ ਵਾਲੇ ਵਰ੍ਹਿਆਂ ਵਿੱਚ ਦੇਸ਼ ਦੀ ਛਵੀ ਹੋਰ ਮਜ਼ਬੂਤ ਹੋਵੇਗੀ। ਸ਼੍ਰੀ ਮੋਦੀ ਨੇ 2025 ਦੇ ਲਈ ਸਰਕਾਰ ਦੇ ਵਿਜ਼ਨ ਨੂੰ ਰੇਖਾਂਕਿਤ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਭਾਰਤ ਦੇ ਲਈ ਦੁਨੀਆ ਦਾ ਸਭ ਤੋਂ ਵੱਡਾ ਮੈਨੂਫੈਕਚਰਿੰਗ ਹੱਬ ਬਣਨ, ਨੌਜਵਾਨਾਂ ਨੂੰ ਸਟਾਰਟਅੱਪਸ ਅਤੇ ਉੱਦਮਤਾ ਲਈ ਮਜ਼ਬੂਤ ਬਣਾਉਣ, ਨਵੇਂ ਖੇਤੀਬਾੜੀ ਰਿਕਾਰਡ ਸਥਾਪਿਤ ਕਰਨ, ਮਹਿਲਾਵਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਅਤੇ ਈਜ਼ ਆਫ ਲਿਵਿੰਗ ‘ਤੇ ਧਿਆਨ ਕੇਂਦ੍ਰਿਤ ਕਰਕੇ ਹਰੇਕ ਨਾਗਰਿਕ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦਾ ਵਰ੍ਹਾ ਹੈ।ਖਜੁਰਾਹੋ, ਮੱਧ ਪ੍ਰਦੇਸ਼ ਵਿੱਚ ਕੇਨ-ਬੇਤਵਾ ਨਦੀ ਜੋੜੋ ਰਾਸ਼ਟਰੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੇ ਅਵਸਰ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 25th, 01:00 pm
I extend warm greetings to all the people of Bundelkhand, the land of heroes.) ਮੱਧ ਪ੍ਰਦੇਸ਼ ਦੇ ਗਵਰਨਰ ਸ਼੍ਰੀਮਾਨ ਮੰਗੂ ਭਾਈ ਪਟੇਲ, ਇੱਥੋਂ ਦੇ ਕਰਮਠ ਭਾਈ ਮੋਹਨ ਯਾਦਵ ਜੀ, ਕੇਂਦਰੀ ਮੰਤਰੀ ਭਾਈ ਸ਼ਿਵਰਾਜ ਸਿੰਘ ਜੀ, ਵੀਰੇਂਦਰ ਕੁਮਾਰ ਜੀ, ਸੀਆਰ ਪਾਟਿਲ ਜੀ, ਡਿਪਟੀ ਸੀਐੱਮ ਜਗਦੀਸ਼ ਦੇਵੜਾ ਜੀ, ਰਾਜੇਂਦਰ ਸ਼ੁਕਲਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇੱਕਗਣ, ਹੋਰ ਸਾਰੇ ਮਹਾਨੁਭਾਵ, ਪੂਜਯ ਸੰਤ ਗਣ ਅਤੇ ਮੱਧ ਪ੍ਰਦੇਸ਼ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
December 25th, 12:30 pm
ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਖਜੁਰਾਹੋ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਅਵਸਰ ’ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਅਤੇ ਵਿਸ਼ਵ ਦੇ ਇਸਾਈ ਸਮੁਦਾਇ ਦੇ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਯਾਦ ਕਰਦੇ ਹੋਏ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਦੀ ਅਗਵਾਈ ਵਿੱਚ ਸਰਕਾਰ ਨੇ ਆਪਣੇ ਗਠਨ ਦਾ ਇੱਕ ਵਰ੍ਹਾ ਪੂਰਾ ਕਰ ਲਿਆ ਹੈ, ਸ਼੍ਰੀ ਮੋਦੀ ਨੇ ਇਸ ਦੇ ਲਈ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਵਰ੍ਹੇ ਵਿੱਚ ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਲਾਗੂਕਰਨ ਦੇ ਨਾਲ-ਨਾਲ ਵਿਕਾਸ ਕਾਰਜਾਂ ਨੇ ਤੇਜ਼ੀ ਪਕੜੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇਤਿਹਾਸਿਕ ਕੇਨ-ਬੇਤਵਾ ਰਿਵਰ ਲਿੰਕਿੰਗ ਪ੍ਰੋਜੈਕਟ, ਦੌਧਨ ਡੈਮ ਅਤੇ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ (ਮੱਧ ਪ੍ਰਦੇਸ਼ ਦੇ ਪਹਿਲੇ ਸੋਲਰ ਪਾਵਰ ਪਲਾਂਟ) ਦਾ ਨੀਂਹ ਪੱਥਰ ਰੱਖਿਆ ਗਿਆ ਹੈ।