India is not a follower but a first mover: PM Modi in Bengaluru
April 20th, 04:00 pm
Prime Minister Narendra Modi addressed public meetings in Bengaluru, Karnataka. Speaking to a vibrant crowd, he highlighted the achievements of the NDA government and outlined plans for the future.PM Modi addresses public meetings in Chikkaballapur & Bengaluru, Karnataka
April 20th, 03:45 pm
Prime Minister Narendra Modi addressed public meetings in Chikkaballapur and Bengaluru, Karnataka. Speaking to a vibrant crowd, he highlighted the achievements of the NDA government and outlined plans for the future.ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 12th, 01:30 pm
Your Excellency President Ranil Wickremesinghe Ji, Your Excellency Prime Minister Pravind Jugnauth Ji, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਜੀ, ਸ੍ਰੀਲੰਕਾ, ਮਾਰੀਸ਼ਸ ਅਤੇ ਭਾਰਤ ਦੇ Central Banks ਦੇ ਗਵਰਨਰ, ਅਤੇ ਅੱਜ ਇਸ ਮਹੱਤਵਪੂਰਨ ਸਮਾਰੋਹ (this significant event) ਨਾਲ ਜੁੜੇ ਸਾਰੇ ਸਾਥੀਗਣ!ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਤੇ ਸ੍ਰੀ ਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਰੂਪ ਨਾਲ ਯੂਪੀਆਈ ਸੇਵਾਵਾਂ ਦਾ ਉਦਘਾਟਨ ਕੀਤਾ
February 12th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜਗਨਨਾਥ ਦੇ ਨਾਲ ਸੰਯੁਕਤ ਰੂਪ ਨਾਲ ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ- UPI) ਸੇਵਾਵਾਂ ਅਤੇ ਮਾਰੀਸ਼ਸ ਵਿੱਚ ਰੁਪੇ ਕਾਰਡ (RuPay card) ਸੇਵਾਵਾਂ ਦੇ ਲਾਂਚ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ।ਜੀ-20 ਡਿਜੀਟਲ ਅਰਥਵਿਵਸਥਾ ਮੰਤਰੀ ਪੱਧਰੀ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 19th, 11:05 am
ਪਿਛਲੇ ਨੌ ਵਰ੍ਹਿਆਂ ਵਿੱਚ ਭਾਰਤ ਦਾ ਡਿਜੀਟਲ ਪਰਿਵਰਤਨ ਬੇਮਿਸਾਲ ਹੈ। ਇਹ ਸਭ 2015 ਵਿੱਚ ਸਾਡੀ ਡਿਜੀਟਲ ਇੰਡੀਆ ਪਹਿਲ ਦੀ ਸ਼ੁਰੂਆਤ ਦੇ ਨਾਲ ਸ਼ੁਰੂ ਹੋਇਆ। ਇਹ ਇਨੋਵੇਸ਼ਨ ਵਿੱਚ ਸਾਡੇ ਅਟੁੱਟ ਵਿਸ਼ਵਾਸ ਨਾਲ ਸੰਚਾਲਿਤ ਹੈ। ਇਹ ਤੇਜ਼ੀ ਨਾਲ ਲਾਗੂਕਰਨ ਦੇ ਲਈ ਸਾਡੀ ਪ੍ਰਤੀਬਧਤਾ ਤੋਂ ਪ੍ਰੇਰਿਤ ਹੈ ਅਤੇ ਇਹ ਸਮਾਵੇਸ਼ ਦੀ ਸਾਡੀ ਭਾਵਨਾ ਤੋਂ ਪ੍ਰੇਰਿਤ ਹੈ, ਕਿਸੇ ਨੂੰ ਵੀ ਪਿੱਛੇ ਨਹੀਂ ਛੱਡਦਾ ਹੈ। ਇਸ ਪਰਿਵਰਤਨ ਦਾ ਪੈਮਾਨਾ, ਗਤੀ ਅਤੇ ਦਾਇਰਾ ਕਲਪਨਾ ਤੋਂ ਪਰੇ ਹੈ। ਅੱਜ, ਭਾਰਤ ਵਿੱਚ 850 ਮਿਲੀਅਨ ਤੋਂ ਅਧਿਕ ਇੰਟਰਨੈੱਟ ਉਪਯੋਗਕਰਤਾ ਹਨ, ਜੋ ਦੁਨੀਆ ਵਿੱਚ ਸਭ ਤੋਂ ਸਸਤੀਆਂ ਡਾਟਾ ਲਾਗਤਾਂ ਦਾ ਆਨੰਦ ਲੈ ਰਹੇ ਹਨ। ਅਸੀਂ ਸ਼ਾਸਨ ਨੂੰ ਅਧਿਕ ਕੁਸ਼ਲ, ਸਮਾਵੇਸ਼ੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਲਈ ਟੈਕਨੋਲੋਜੀ ਦਾ ਲਾਭ ਉਠਾਇਆ ਹੈ। ਸਾਡਾ ਵਿਲੱਖਣ ਡਿਜੀਟਲ ਪਹਿਚਾਣ ਮੰਚ, ਆਧਾਰ, ਸਾਡੇ ਤਿੰਨ ਅਰਬ ਤੋਂ ਅਧਿਕ ਲੋਕਾਂ ਨੂੰ ਕਵਰ ਕਰਦਾ ਹੈ।ਪ੍ਰਧਾਨ ਮੰਤਰੀ ਨੇ ਜੀ-20 ਡਿਜੀਟਲ ਅਰਥਵਿਵਸਥਾ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
August 19th, 09:00 am
ਇਕੱਠ ਨੂੰ ਸੰਬੋਧਨ ਕਰਦੇ ਹੋਏ , ਪ੍ਰਧਾਨ ਮੰਤਰੀ ਨੇ ਬੰਗਲੁਰੂ ਸ਼ਹਿਰ ਵਿੱਚ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਸਾਇੰਸ, ਟੈਕਨੋਲੋਜੀ ਅਤੇ ਉੱਦਮਸ਼ੀਲਤਾ ਦੀ ਭਾਵਨਾ ਅਤੇ ਡਿਜੀਟਲ ਅਰਥਵਿਵਸਥਾ ਬਾਰੇ ਚਰਚਾ ਕਰਨ ਦੇ ਲਈ ਇਸ ਤੋਂ ਬਿਹਤਰ ਸਥਾਨ ਨਹੀਂ ਹੋ ਸਕਦਾ।ਜੀ20 ਸਿਹਤ ਮੰਤਰੀਆਂ ਦੀ ਬੈਠਕ ਸਮੇਂ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 18th, 02:15 pm
ਭਾਰਤ ਦੇ 1.4 ਅਰਬ ਲੋਕਾਂ ਦੀ ਤਰਫ਼ੋਂ, ਮੈਂ ਭਾਰਤ ਅਤੇ ਮੇਰੇ ਹੋਮ ਸਟੇਟ ਗੁਜਰਾਤ ਵਿੱਚ ਨਿੱਘਾ ਸੁਆਗਤ ਕਰਦਾ ਹਾਂ। ਮੈਂ ਭਾਰਤ ਵਿੱਚ 2.4 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟਸ ਅਤੇ ਲੱਖਾਂ ਹੋਰ ਸਿਹਤ ਸੰਭਾਲ਼ ਪ੍ਰੋਫੈਸ਼ਨਲਾਂ ਦਾ ਸੁਆਗਤ ਕਰਨ ਵਿੱਚ ਤੁਹਾਡੇ ਨਾਲ ਸ਼ਾਮਲ ਹਾਂ।ਪ੍ਰਧਾਨ ਮੰਤਰੀ ਜੀ20 ਸਿਹਤ ਮੰਤਰੀਆਂ ਦੀ ਬੈਠਕ ਨੂੰ ਸੰਬੋਧਨ ਕੀਤਾ
August 18th, 01:52 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸਿਹਤ ਸੰਭਾਲ਼ ਖੇਤਰ ਨਾਲ ਜੁੜੇ 2.1 ਮਿਲੀਅਨ ਡਾਕਟਰਾਂ, 3.5 ਮਿਲੀਅਨ ਨਰਸਾਂ, 1.3 ਮਿਲੀਅਨ ਪੈਰਾਮੈਡਿਕਸ, 1.6 ਮਿਲੀਅਨ ਫਾਰਮਾਸਿਸਟ ਅਤੇ ਲੱਖਾਂ ਹੋਰਨਾਂ ਦੀ ਤਰਫ਼ੋਂ ਪਤਵੰਤਿਆਂ ਦਾ ਸਵਾਗਤ ਕੀਤਾ।ਪ੍ਰਧਾਨ ਮੰਤਰੀ ਨੇ ਬਿਲ ਗੇਟਸ ਨਾਲ ਮੁਲਾਕਾਤ ਕੀਤੀ
March 04th, 12:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਬਿਲ ਗੇਟਸ ਨਾਲ ਮੁਲਾਕਾਤ ਕੀਤੀ।‘ਟੈਕਨੋਲੋਜੀ ਦਾ ਉਪਯੋਗ ਕਰਕੇ ਜੀਵਨ ਅਸਾਨ ਬਣਾਉਣਾ ’ਤੇ ਬਜਟ ਦੇ ਬਾਅਦ ਦੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 28th, 10:05 am
National Science Day ’ਤੇ ਹੋ ਰਹੇ ਅੱਜ ਦੇ ਬਜਟ ਵੈਬੀਨਾਰ ਦਾ ਵਿਸ਼ਾ ਬਹੁਤ ਹੀ ਮਹੱਤਵਪੂਰਨ ਹੈ। 21ਵੀਂ ਸਦੀ ਦਾ ਬਦਲਦਾ ਹੋਇਆ ਭਾਰਤ, ਆਪਣੇ ਨਾਗਰਿਕਾਂ ਨੂੰ Technology ਦੀ ਤਾਕਤ ਨਾਲ ਲਗਾਤਾਰ ਨਾਗਰਿਕਾਂ ਨੂੰ Empower ਕਰ ਰਿਹਾ ਹੈ। ਬੀਤੇ ਵਰ੍ਹਿਆਂ ਵਿੱਚ ਸਾਡੀ ਸਰਕਾਰ ਦੇ ਹਰ ਬਜਟ ਵਿੱਚ, Technology ਦੀ ਮਦਦ ਨਾਲ ਦੇਸ਼ਵਾਸੀਆਂ ਦੀ Ease of Living ਵਧਾਉਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਾਰ ਦੇ ਬਜਟ ਵਿੱਚ ਵੀ Technology ਲੇਕਿਨ ਨਾਲ-ਨਾਲ Human Touch ਨੂੰ ਪ੍ਰਾਥਮਿਕਤਾ ਇਹ ਸਾਡਾ ਪ੍ਰਯਾਸ ਹੋਇਆ ਹੈ।ਪ੍ਰਧਾਨ ਮੰਤਰੀ ਨੇ ‘ਟੈਕਨੋਲੋਜੀ ਦੀ ਵਰਤੋਂ ਕਰਦਿਆਂ ਈਜ਼ ਆਵੑ ਲਿਵਿੰਗ’ ਬਾਰੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
February 28th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਟੈਕਨੋਲੋਜੀ ਦੀ ਵਰਤੋਂ ਕਰਦਿਆਂ ਈਜ਼ ਆਵੑ ਲਿਵਿੰਗ’ ਵਿਸ਼ੇ ‘ਤੇ ਇੱਕ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਕੇਂਦਰੀ ਬਜਟ 2023 ਵਿੱਚ ਘੋਸ਼ਿਤ ਕੀਤੀਆਂ ਪਹਿਲਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿਚਾਰਾਂ ਅਤੇ ਸੁਝਾਵਾਂ ਦੀ ਮੰਗ ਕਰਨ ਲਈ ਸਰਕਾਰ ਦੁਆਰਾ ਆਯੋਜਿਤ 12 ਪੋਸਟ-ਬਜਟ ਵੈਬੀਨਾਰਾਂ ਦੀ ਲੜੀ ਵਿੱਚੋਂ ਇਹ ਪੰਜਵਾਂ ਹੈ।ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਮੂਲ-ਪਾਠ
February 08th, 04:00 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ (ਸੰਬੋਧਨ) ’ਤੇ ਧੰਨਵਾਦ ਕਰਦਾ ਹਾਂ ਅਤੇ ਇਹ ਮੇਰਾ ਸੁਭਾਗ ਰਿਹਾ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ (ਸੰਬੋਧਨ) ’ਤੇ ਧੰਨਵਾਦ ਕਰਨ ਦਾ ਅਵਸਰ ਮਿਲਿਆ ਹੈ। ਲੇਕਿਨ ਇਸ ਵਾਰ ਮੈਂ ਧੰਨਵਾਦ ਦੇ ਨਾਲ-ਨਾਲ ਰਾਸ਼ਟਰਪਤੀ ਮਹੋਦਯਾ (ਸਾਹਿਬ) ਜੀ ਦਾ ਅਭਿਨੰਦਨ ਵੀ ਕਰਨਾ ਚਾਹੁੰਦਾ ਹਾਂ। ਆਪਣੇ ਵਿਜ਼ਨਰੀ ਭਾਸ਼ਣ ਵਿੱਚ ਰਾਸ਼ਟਰਪਤੀ ਜੀ ਨੇ ਸਾਡਾ ਸਭ ਦਾ ਅਤੇ ਕਰੋੜਾਂ ਦੇਸ਼ਵਾਸੀਆਂ ਦਾ ਮਾਰਗਦਰਸ਼ਨ ਕੀਤਾ ਹੈ। ਗਣਤੰਤਰ ਦੇ ਮੁਖੀਆ ਦੇ ਰੂਪ ਵਿੱਚ ਉਨ੍ਹਾਂ ਦੀ ਉਪਸਥਿਤੀ ਇਹਿਤਾਸਿਕ ਵੀ ਹੈ ਅਤੇ ਦੇਸ਼ ਦੀਆਂ ਕੋਟਿ-ਕੋਟਿ ਭੈਣਾਂ-ਬੇਟੀਆਂ ਦੇ ਲਈ ਬਹੁਤ ਬੜਾ ਪ੍ਰੇਰਣਾ ਦਾ ਅਵਸਰ ਵੀ ਹੈ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
February 08th, 03:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਸੰਸਦ ਨੂੰ ਰਾਸ਼ਟਰਪਤੀ ਦੇ ਭਾਸ਼ਣ ਉੱਤੇ ਧੰਨਵਾਦ ਦੇ ਪ੍ਰਸਤਾਵ ਦਾ ਜਵਾਬ ਦਿੱਤਾ।ਕੇਰਲ ਦੇ ਲੋਕ ਹੁਣ ਭਾਜਪਾ ਨੂੰ ਇੱਕ ਨਵੀਂ ਉਮੀਦ ਦੇ ਰੂਪ ਵਿੱਚ ਦੇਖਣ ਲਗੇ ਹਨ: ਪ੍ਰਧਾਨ ਮੰਤਰੀ ਮੋਦੀ
September 01st, 04:31 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕੇਰਲ ਦੇ ਕੋਚੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ
September 01st, 04:30 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।ਗੁਜਰਾਤ ਦੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 10:57 pm
ਨਮਸਤੇ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਸ਼੍ਰੀ ਰਾਜੀਵ ਚੰਦਰਸ਼ੇਖਰ ਜੀ, ਅਲੱਗ-ਅਲੱਗ ਰਾਜਾਂ ਤੋਂ ਜੁੜੇ ਸਾਰੇ ਪ੍ਰਤੀਨਿਧੀ , ਡਿਜੀਟਲ ਇੰਡੀਆ ਦੇ ਸਾਰੇ ਲਾਭਾਰਥੀ, ਸਟਾਰਟ ਅੱਪਸ ਅਤੇ ਇੰਡਸਟ੍ਰੀ ਤੋਂ ਜੁੜੇ ਸਾਰੇ ਸਾਥੀ, ਐਕਸਪਰਟਸ, ਅਕਦਮੀਸ਼ੀਅਨਸ (ਸਿੱਖਿਆ ਸ਼ਾਸਤਰੀ), researchers, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ
July 04th, 04:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕੀਤਾ, ਜਿਸ ਦਾ ਥੀਮ ‘ਕੈਟਾਲਾਈਜ਼ਿੰਗ ਨਿਊ ਇੰਡੀਆਜ਼ ਟੈਕੇਡ’ ਹੈ। ਪ੍ਰੋਗਰਾਮ ਦੌਰਾਨ, ਉਨ੍ਹਾਂ ਟੈਕਨੋਲੋਜੀ ਦੀ ਪਹੁੰਚਯੋਗਤਾ ਨੂੰ ਵਧਾਉਣ, ਜੀਵਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਸਟਾਰਟਅੱਪਸ ਨੂੰ ਹੁਲਾਰਾ ਦੇਣ ਲਈ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕਈ ਡਿਜੀਟਲ ਪਹਿਲਾਂ ਵੀ ਸ਼ੁਰੂ ਕੀਤੀਆਂ। ਉਨ੍ਹਾਂ ਚਿੱਪਸ ਟੂ ਸਟਾਰਟਅੱਪ (ਸੀ2ਐੱਸ) ਪ੍ਰੋਗਰਾਮ ਤਹਿਤ 30 ਸੰਸਥਾਵਾਂ ਦੇ ਪਹਿਲੇ ਸਮੂਹ ਦਾ ਵੀ ਐਲਾਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ, ਕੇਂਦਰੀ ਮੰਤਰੀ, ਕੇਂਦਰੀ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਣਵ ਅਤੇ ਸ਼੍ਰੀ ਰਾਜੀਵ ਚੰਦਰਸ਼ੇਖਰ, ਰਾਜ ਮੰਤਰੀ, ਲੋਕ ਪ੍ਰਤੀਨਿਧ, ਸਟਾਰਟਅੱਪ ਅਤੇ ਸੈਕਟਰ ਦੇ ਹੋਰ ਸਬੰਧਤੀ ਵਿਅਕਤੀ ਮੌਜੂਦ ਸਨ।ਪ੍ਰਧਾਨ ਮੰਤਰੀ 4 ਜੁਲਾਈ ਨੂੰ ਭੀਮਾਵਰਮ ਅਤੇ ਗਾਂਧੀਨਗਰ ਦੀ ਯਾਤਰਾ ਕਰਨਗੇ
July 01st, 12:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 4 ਜੁਲਾਈ, 2022 ਨੂੰ ਭੀਮਾਵਰਮ, ਆਂਧਰ ਪ੍ਰਦੇਸ਼ ਅਤੇ ਗਾਂਧੀਨਗਰ, ਗੁਜਰਾਤ ਦੀ ਯਾਤਰਾ 'ਤੇ ਜਾਣਗੇ। ਲਗਭਗ 11 ਵਜੇ, ਪ੍ਰਧਾਨ ਮੰਤਰੀ ਭੀਮਾਵਰਮ ਵਿੱਚ ਮਹਾਨ ਸੁਤੰਤਰਤਾ ਸੈਨਾਨੀ ਅਲੂਰੀ ਸੀਤਾਰਾਮ ਰਾਜੂ ਦੇ ਸਾਲ ਭਰ ਚਲਣ ਵਾਲੇ 125ਵੇਂ ਜਨਮ ਵਰ੍ਹੇਗੰਢ ਸਮਾਰੋਹ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ, ਸ਼ਾਮ ਕਰੀਬ 4:30 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਵਿੱਚ ਡਿਜੀਟਲ ਇੰਡੀਆ ਵੀਕ 2022 ਦਾ ਉਦਘਾਟਨ ਕਰਨਗੇ।ਵਰਲਡ ਇਕਨੌਮਿਕ ਫੋਰਮ ਦੇ ਦਾਵੋਸ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ 'ਸਟੇਟ ਆਵ੍ ਦ ਵਰਲਡ' ਸੰਬੋਧਨ ਦਾ ਮੂਲ-ਪਾਠ
January 17th, 08:31 pm
World Economic Forum ਵਿੱਚ ਜੁਟੇ ਦੁਨੀਆ ਦੇ ਦਿੱਗਜਾਂ ਦਾ, 130 ਕਰੋੜ ਭਾਰਤੀਆਂ ਦੀ ਤਰਫ ਤੋਂ ਅਭਿਨੰਦਨ ਕਰਦਾ ਹਾਂ। ਅੱਜ ਜਦ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਤਾਂ ਭਾਰਤ, ਕੋਰੋਨਾ ਦੀ ਇੱਕ ਹੋਰ ਵੇਵ ਨਾਲ ਸਾਵਧਾਨੀ ਅਤੇ ਸਤਰਕਤਾ ਦੇ ਨਾਲ ਮੁਕਾਬਲਾ ਕਰ ਰਿਹਾ ਹੈ। ਨਾਲ ਹੀ, ਭਾਰਤ ਆਰਥਿਕ ਖੇਤਰ ਵਿੱਚ ਵੀ ਕਈ ਆਸ਼ਾਵਾਨ Results ਦੇ ਨਾਲ ਅੱਗੇ ਵਧ ਰਿਹਾ ਹੈ। ਭਾਰਤ ਵਿੱਚ ਅੱਜ ਆਪਣੀ ਆਜ਼ਾਦੀ ਦੇ 75 ਵਰ੍ਹੇ ਹੋਣ ਦਾ ਉਤਸ਼ਾਹ ਵੀ ਹੈ ਅਤੇ ਭਾਰਤ ਅੱਜ ਸਿਰਫ਼ ਇੱਕ ਸਾਲ ਵਿੱਚ ਹੀ 160 ਕਰੋੜ ਕੋਰੋਨਾ ਵੈਕਸੀਨ ਡੋਜ਼ ਦੇਣ ਦੇ ਆਤਮਵਿਸ਼ਵਾਸ ਨਾਲ ਵੀ ਭਰਿਆ ਹੋਇਆ ਹੈ।PM Modi's remarks at World Economic Forum, Davos 2022
January 17th, 08:30 pm
PM Modi addressed the World Economic Forum's Davos Agenda via video conferencing. PM Modi said, The entrepreneurship spirit that Indians have, the ability to adopt new technology, can give new energy to each of our global partners. That's why this is the best time to invest in India.