ਪ੍ਰਧਾਨ ਮੰਤਰੀ ਨੇ ਡਿਬਰੂਗੜ੍ਹ ਪਹੁੰਚਣ ਦੇ ਨਾਲ ਗੰਗਾ ਵਿਲਾਸ ਕਰੂਜ਼ ਦੁਆਰਾ ਆਪਣੀ ਪਹਿਲੀ ਯਾਤਰਾ ਪੂਰੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ
March 01st, 11:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਿਬਰੂਗੜ੍ਹ ਪਹੁੰਚਣ ਦੇ ਨਾਲ ਗੰਗਾ ਵਿਲਾਸ ਕਰੂਜ਼ ਦੁਆਰਾ ਆਪਣੀ ਪਹਿਲੀ ਯਾਤਰਾ ਪੂਰੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।ਪ੍ਰਧਾਨ ਮੰਤਰੀ 13 ਜਨਵਰੀ ਨੂੰ ਵਾਰਾਣਸੀ ਵਿਖੇ ਦੁਨੀਆ ਦੀ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਟੈਂਟ ਸਿਟੀ ਦਾ ਉਦਘਾਟਨ ਕਰਨਗੇ
January 11th, 03:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼-ਐੱਮਵੀ ਗੰਗਾ ਵਿਲਾਸ ਨੂੰ ਹਰੀ ਝੰਡੀ ਦੇਣਗੇ ਅਤੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 13 ਜਨਵਰੀ ਨੂੰ ਸਵੇਰੇ 10 ਵੱਜ ਕੇ 30 ਮਿੰਟ ‘ਤੇ ਵਾਰਾਣਸੀ ਵਿਖੇ ਟੈਂਟ ਸਿਟੀ ਦਾ ਉਦਘਾਟਨ ਕਰਨਗੇ। ਉਹ ਇਸ ਸਮਾਗਮ ਦੌਰਾਨ 1000 ਕਰੋੜ ਰੁਪਏ ਤੋਂ ਵੱਧ ਦੇ ਕਈ ਹੋਰ ਅੰਦਰੂਨੀ ਜਲ ਮਾਰਗਾਂ (ਇਨਲੈਂਡ ਵਾਟਰਵੇਜ਼) ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ।