ਕੈਬਨਿਟ ਨੇ "ਮਹਿਲਾਵਾਂ ਦੀ ਸੁਰੱਖਿਆ" 'ਤੇ ਅੰਬ੍ਰੇਲਾ ਸਕੀਮ ਨੂੰ ਲਾਗੂ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ
February 21st, 11:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 2021-22 ਤੋਂ 2025-26 ਤੱਕ ਦੀ ਅਵਧੀ ਦੇ ਦੌਰਾਨ ਕੁੱਲ 1179.72 ਕਰੋੜ ਰੁਪਏ ਦੀ ਲਾਗਤ ਨਾਲ ‘ਮਹਿਲਾਵਾਂ ਦੀ ਸੁਰੱਖਿਆ’ ‘ਤੇ ਅੰਬ੍ਰੇਲਾ ਯੋਜਨਾ (Umbrella Scheme) ਨੂੰ ਲਾਗੂ ਕਰਨ ਨੂੰ ਜਾਰੀ ਰੱਖਣ ਦੇ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। .The 'Panch Pran' must be the guiding force for good governance: PM Modi
October 28th, 10:31 am
PM Modi addressed the ‘Chintan Shivir’ of Home Ministers of States. The Prime Minister emphasized the link between the law and order system and the development of the states. “It is very important for the entire law and order system to be reliable. Its trust and perception among the public are very important”, he pointed out.PM addresses ‘Chintan Shivir’ of Home Ministers of States
October 28th, 10:30 am
PM Modi addressed the ‘Chintan Shivir’ of Home Ministers of States. The Prime Minister emphasized the link between the law and order system and the development of the states. “It is very important for the entire law and order system to be reliable. Its trust and perception among the public are very important”, he pointed out.ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 11th, 07:01 pm
ਅੱਜ ਗੁਜਰਾਤ ਦੀਆਂ ਸਿਹਤ ਸੁਵਿਧਾਵਾਂ ਦੇ ਲਈ ਇੱਕ ਬਹੁਤ ਬੜਾ ਦਿਨ ਹੈ। ਮੈਂ ਭੂਪੇਂਦਰ ਭਾਈ ਨੂੰ, ਮੰਤਰੀ ਪਰਿਸ਼ਦ ਦੇ ਸਾਰੇ ਸਾਥੀਆਂ ਨੂੰ, ਮੰਚ 'ਤੇ ਬੈਠੇ ਹੋਏ ਸਾਰੇ ਸਾਂਸਦਾਂ ਨੂੰ, ਵਿਧਾਇਕਾਂ ਨੂੰ, ਕੋਰਪੋਰੇਸ਼ਨ ਦੇ ਸਾਰੇ ਮਹਾਨੁਭਾਵਾਂ ਨੂੰ ਇਸ ਮਹੱਤਵਪੂਰਨ ਕਾਰਜ ਨੂੰ ਅੱਗੇ ਵਧਾਉਣ ਦੇ ਲਈ ਹੋਰ ਤੇਜ਼ ਗਤੀ ਨਾਲ ਅੱਗੇ ਵਧਾਉਣ ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਅਤੇ ਧੰਨਵਾਦ ਕਰਦਾ ਹਾਂ। ਦੁਨੀਆ ਦੀ ਸਭ ਤੋਂ ਐਡਵਾਂਸਡ ਮੈਡੀਕਲ ਟੈਕਨੋਲੋਜੀ, ਬਿਹਤਰ ਤੋਂ ਬਿਹਤਰ ਸੁਵਿਧਾਵਾਂ ਅਤੇ ਮੈਡੀਕਲ ਇਨਫ੍ਰਾਸਟ੍ਰਕਚਰ ਹੁਣ ਆਪਣੇ ਅਹਿਮਦਾਬਾਦ ਅਤੇ ਗੁਜਰਾਤ ਵਿੱਚ ਹੋਰ ਜ਼ਿਆਦਾ ਉਪਲਬਧ ਹੋਣਗੇ, ਅਤੇ ਇਸ ਸਮਾਜ ਦੇ ਸਾਧਾਰਣ ਮਾਨਵੀ ਨੂੰ ਉਪਯੋਗ ਹੋਣਗੇ।ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਦੇ ਅਸਾਰਵਾ ਸਿਵਲ ਹਸਪਤਾਲ ਵਿੱਚ ਲਗਭਗ 1275 ਕਰੋੜ ਰੁਪਏ ਦੀਆਂ ਕਈ ਹੈਲਥਕੇਅਰ ਸੁਵਿਧਾਵਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੀਆਂ
October 11th, 02:11 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਦੇ ਅਸਾਰਵਾ ਸਿਵਲ ਹਸਪਤਾਲ ਵਿੱਚ ਲਗਭਗ 1275 ਕਰੋੜ ਰੁਪਏ ਦੀਆਂ ਕਈ ਹੈਲਥਕੇਅਰ ਸੁਵਿਧਾਵਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੀਆਂ।Greater technological intervention in forensic science can help tackle challenges of cyber security: PM Modi
August 23rd, 06:51 pm
Addressing the convocation ceremony of Gujarat Forensic Science University at Gandhinagar, PM Narendra Modi termed police, forensic science and judiciary as integral parts of criminal justice delivery system. The PM also spoke about how greater technological intervention in forensic science could help tackle challenges like cyber security, criminals and rapidly changing crime scenarios.PM attends convocation of Gujarat Forensic Sciences University
August 23rd, 06:50 pm
Addressing the convocation ceremony of Gujarat Forensic Science University at Gandhinagar, PM Narendra Modi termed police, forensic science and judiciary as integral parts of criminal justice delivery system. The PM also spoke about how greater technological intervention in forensic science could help tackle challenges like cyber security, criminals and rapidly changing crime scenarios.