
ਬਿਹਤਰ ਰਣਨੀਤਕ ਸਾਂਝੇਦਾਰੀ ਦੇ ਲਈ ਭਾਰਤ-ਮੌਰੀਸ਼ਸ ਦਾ ਸੰਯੁਕਤ ਦ੍ਰਿਸ਼ਟੀਕੋਣ
March 12th, 02:13 pm
11 ਤੋਂ 12 ਮਾਰਚ 2025 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੀ ਮੌਰੀਸ਼ਸ ਦੀ ਸਰਕਾਰੀ ਯਾਤਰਾ ਦੌਰਾਨ ਮੌਰੀਸ਼ਸ ਦੇ ਪ੍ਰਧਾਨ ਮੰਤਰੀ, ਮਾਣਯੋਗ ਡਾ. ਨਵੀਨਚੰਦ੍ਰ ਰਾਮਗੁਲਾਮ,ਜੀਸੀਐੱਸਕੇ, ਐੱਫਆਰਸੀਪੀ ਦੇ ਨਾਲ ਮੌਰੀਸ਼ਸ ਅਤੇ ਭਾਰਤ ਦਰਮਿਆਨ ਦੁਵੱਲੇ ਸਬੰਧਾਂ ਦੇ ਪਹਿਲੂਆਂ ‘ਤੇ ਵਿਸਤਾਰ ਨਾਲ ਵਿਆਪਕ ਅਤੇ ਉਪਯੋਗੀ ਚਰਚਾ ਹੋਈ।
ਨੇਤਾਵਾਂ ਦਾ ਬਿਆਨ: ਯੂਰੋਪੀਅਨ ਕਮਿਸ਼ਨ ਅਤੇ ਈਯੂ ਕਾਲਜ ਆਫ਼ ਕਮਿਸ਼ਨਰਜ਼ ਟੂ ਇੰਡੀਆ ਦੀ ਪ੍ਰੈਜ਼ੀਡੈਂਟ ਸੁਸ਼੍ਰੀ ਉਰਸੁਲਾ ਵਾਨ ਡੇਰ ਲੇਅਨ, ਦੀ ਭਾਰਤ ਯਾਤਰਾ (27-28 ਫਰਵਰੀ, 2025)
February 28th, 06:05 pm
ਰਾਸ਼ਟਰਪਤੀ ਵਾਨ ਡੇਰ ਲੇਅਨ 27-28 ਫਰਵਰੀ 2025 ਨੂੰ ਯੋਰੂਪੀਅਨ ਸੰਘ ਦੇ ਕਮਿਸ਼ਨਰ ਦੇ ਸਮੂਹ ਦੀ ਅਗਵਾਈ ਕਰਦੇ ਹੋਏ ਆਪਣੀ ਇਤਿਹਾਸਿਕ ਸਰਕਾਰੀ ਯਾਤਰਾ ‘ਤੇ ਸਨ। ਇਹ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਦੇ ਬਾਅਦ ਤੋਂ ਯੂਰੋਪੀਅਨ ਮਹਾਦ੍ਵੀਪ ਦੇ ਬਾਹਰ ਕਮਿਸ਼ਨਰ ਦੇ ਸਮੂਹ ਦੀ ਪਹਿਲੀ ਯਾਤਰਾ ਹੈ ਅਤੇ ਭਾਰਤ-ਯੋਰੂਪੀਅਨ ਸੰਘ ਦੁਵੱਲੇ ਸਬੰਧਾਂ ਦੇ ਇਤਿਹਾਸ ਵਿੱਚ ਵੀ ਇਸ ਤਰ੍ਹਾਂ ਦੀ ਪਹਿਲੀ ਯਾਤਰਾ ਹੈ।
ਯੂਰੋਪੀਅਨ ਕਮਿਸ਼ਨ ਦੇ ਪ੍ਰਧਾਨ ਨਾਲ ਪਲੀਨਰੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਦਘਾਟਨੀ ਭਾਸ਼ਣ (28 ਫਰਵਰੀ, 2025)
February 28th, 01:50 pm
ਮੈਂ ਆਪ ਸਭ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। EU ਕਾਲਜ ਆਫ਼ ਕਮਿਸ਼ਨਰਜ਼ ਦਾ ਕਿਸੇ ਇੱਕ ਦੇਸ਼ ਦੇ ਨਾਲ ਇੰਨੇ ਵਿਆਪਕ ਪੱਧਰ ‘ਤੇ ਅੰਗੇਜਮੈਂਟ ਬੇਮਿਸਾਲ ਹੈ। ਸਾਡੇ ਲਈ ਵੀ ਪਹਿਲੀ ਵਾਰ ਹੈ ਕਿ ਕਿਸੇ ਦੁਵੱਲੀ ਚਰਚਾ ਲਈ ਮੇਰੀ ਕੈਬਨਿਟ ਦੇ ਇੰਨੇ ਸਾਥੀ ਇਕੱਠੇ ਹੋਏ ਹਨ। ਮੈਨੂੰ ਯਾਦ ਹੈ, 2022 ਵਿੱਚ ਰਾਇਸੀਨਾ ਡਾਇਲੌਗ ਵਿੱਚ ਤੁਸੀਂ ਕਿਹਾ ਸੀ ਕਿ ਭਾਰਤ ਅਤੇ EU ਨੈਚੁਰਲ ਪਾਰਟਨਰਸ ਹਨ। ਅਤੇ ਭਾਰਤ ਦੇ ਨਾਲ ਸਬੰਧਾਂ ਨੂੰ ਮਜ਼ਬੂਤ ਕਰਨਾ, ਉਨ੍ਹਾਂ ਨੂੰ ਊਰਜਾਵਾਨ ਬਣਾਉਣਾ, EU ਲਈ ਅਗਲੇ ਦਹਾਕੇ ਦੀ ਇੱਕ ਵੱਡੀ ਪ੍ਰਾਥਮਿਕਤਾ ਹੋਵੇਗੀ। ਅਤੇ ਹੁਣ, ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਤੁਸੀਂ ਭਾਰਤ ਨੂੰ ਡੈਸਟੀਨੇਸ਼ਨ ਬਣਾਇਆ ਹੈ। ਇਹ ਭਾਰਤ ਅਤੇ EU ਸਬੰਧਾਂ ਵਿੱਚ ਇੱਕ milestone moment ਹੈ।ਅਮਰੀਕੀ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 13th, 11:04 am
ਅਮਰੀਕੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ, ਸੁਸ਼੍ਰੀ ਤੁਲਸੀ ਗਬਾਰਡ (Ms. Tulsi Gabbard) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪੈਰਿਸ ਵਿੱਚ ਏਆਈ ਐਕਸ਼ਨ ਸਮਿਟ (AI Action Summit) ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਦਘਾਟਨੀ ਭਾਸ਼ਣ
February 11th, 03:15 pm
ਜੇਕਰ ਆਪ (ਤੁਸੀਂ) ਆਪਣੀ ਮੈਡੀਕਲ ਰਿਪੋਰਟ ਕਿਸੇ ਆਰਟੀਫਿਸ਼ਲ ਇੰਟੈਲੀਜੈਂਸ ਐਪ (AI app) ‘ਤੇ ਅਪਲੋਡ ਕਰਦੇ ਹੋ, ਤਾਂ ਇਹ ਕਿਸੇ ਭੀ ਸ਼ਬਦਜਾਲ ਤੋਂ ਮੁਕਤ ਹੋ ਕੇ ਸਰਲ ਭਾਸ਼ਾ ਵਿੱਚ ਸਮਝਿਆ ਜਾ ਸਕਦਾ ਹੈ ਕਿ ਤੁਹਾਡੀ ਸਿਹਤ ਦੇ ਲਈ ਇਸ ਦਾ ਕੀ ਮਤਲਬ ਹੈ। ਲੇਕਿਨ, ਜੇਕਰ ਆਪ (ਤੁਸੀਂ) ਉਸੇ ਐਪ ਨਾਲ ਕਿਸੇ ਵਿਅਕਤੀ ਨੂੰ ਉਸ ਦੇ ਖੱਬੇ ਹੱਥ ਨਾਲ ਲਿਖਦੇ ਹੋਏ ਚਿਤ੍ਰਿਤ ਕਰਨ ਦੇ ਲਈ ਕਹਿੰਦੇ ਹੋ, ਤਾਂ ਸਭ ਤੋਂ ਅਧਿਕ ਸੰਭਾਵਨਾ ਹੈ ਕਿ ਐਪ ਕਿਸੇ ਵਿਅਕਤੀ ਨੂੰ ਉਸ ਦੇ ਸੱਜੇ ਹੱਥ ਨਾਲ ਲਿਖਦੇ ਹੋਏ ਚਿਤ੍ਰਿਤ ਕਰੇਗਾ। ਕਿਉਂਕਿ ਟ੍ਰੇਨਿੰਗ ਡੇਟਾ ਵਿੱਚ ਇਹੀ ਬਾਤ ਹਾਵੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਏਆਈ ਐਕਸ਼ਨ ਸਮਿਟ (AI Action Summit) ਦੀ ਸਹਿ-ਪ੍ਰਧਾਨਗੀ ਕੀਤੀ
February 11th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਵਿੱਚ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਦੇ ਨਾਲ ਏਆਈ ਐਕਸ਼ਨ ਸਮਿਟ (AI Action Summit) ਦੀ ਸਹਿ-ਪ੍ਰਧਾਨਗੀ ਕੀਤੀ। ਸਪਤਾਹ ਭਰ ਚਲਣ ਵਾਲੇ ਇਸ ਸਮਿਟ ਦੀ ਸ਼ੁਰੂਆਤ 6-7 ਫਰਵਰੀ ਨੂੰ ਵਿਗਿਆਨ ਦਿਵਸ (Science Days) ਨਾਲ ਹੋਈ, ਇਸ ਦੇ ਬਾਅਦ 8-9 ਫਰਵਰੀ ਨੂੰ ਸੱਭਿਆਚਾਰਕ ਵੀਕਐਂਡ (Cultural Weekend) ਦਾ ਆਯੋਜਨ ਕੀਤਾ ਗਿਆ। ਸੰਮੇਲਨ ਦਾ ਸਮਾਪਨ ਇੱਕ ਉੱਚ-ਪੱਧਰੀ ਸੈੱਗਮੈਂਟ (High-Level Segment) ਦੇ ਨਾਲ ਹੋਇਆ, ਜਿਸ ਵਿੱਚ ਗਲੋਬਲ ਲੀਡਰਾਂ, ਨੀਤੀ ਨਿਰਮਾਤਾਵਾਂ ਅਤੇ ਉਦਯੋਗ ਮਾਹਰਾਂ ਨੇ ਹਿੱਸਾ ਲਿਆ।ਇੰਡੋਨੇਸ਼ੀਆ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਦਾ ਬਿਆਨ
January 25th, 01:00 pm
ਭਾਰਤ ਦੇ ਪਹਿਲੇ ਗਣਤੰਤਰ ਦਿਵਸ (India’s very first Republic Day) ‘ਤੇ, ਇੰਡੋਨੇਸ਼ੀਆ ਸਾਡਾ ਮੁੱਖ ਮਹਿਮਾਨ (Chief Guest) ਦੇਸ਼ ਸੀ। ਅਤੇ ਇਹ ਸਾਡੇ ਲਈ ਅਤਿਅੰਤ ਗਰਵ (ਮਾਣ) ਦਾ ਵਿਸ਼ਾ ਹੈ, ਕਿ ਜਦੋਂ ਅਸੀਂ ਗਣਤੰਤਰ ਦੇ ਪੰਝੱਤਰ ਵਰ੍ਹੇ (75th Republic Day) ਮਨਾ ਰਹੇ ਹਾਂ, ਇੰਡੋਨੇਸ਼ੀਆ ਇੱਕ ਵਾਰ ਫਿਰ, ਇਸ ਇਤਿਹਾਸਿਕ ਅਵਸਰ ਦਾ ਹਿੱਸਾ ਬਣਿਆ ਹੈ। ਇਸ ਅਵਸਰ ‘ਤੇ, ਮੈਂ ਰਾਸ਼ਟਰਪਤੀ ਪ੍ਰਬੋਵੋ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ।ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫ਼ਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ
December 02nd, 07:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਦਸੰਬਰ, 2024 ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਿਆਂ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।ਪ੍ਰਧਾਨ ਮੰਤਰੀ ਨੇ 59ਵੀਂ ਆਲ ਇੰਡੀਆ ਕਾਨਫੰਰਸ ਆਫ਼ ਡਾਇਰੈਕਟਰ ਜਨਰਲਸ/ਇੰਸਪੈਕਟਰ ਜਨਰਲਸ ਆਫ਼ ਪੁਲਿਸ ਵਿੱਚ ਹਿੱਸਾ ਲਿਆ
December 01st, 07:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 30 ਨਵੰਬਰ ਅਤੇ 1 ਦਸੰਬਰ, 2024 ਨੂੰ ਭੁਵਨੇਸ਼ਵਰ ਵਿੱਚ 59ਵੀਂ ਆਲ ਇੰਡੀਆ ਕਾਨਫੰਰਸ ਆਫ਼ ਡਾਇਰੈਕਟਰ ਜਨਰਲਸ/ਇੰਸਪੈਕਟਰ ਜਨਰਲਸ ਆਫ਼ ਪੁਲਿਸ ਵਿੱਚ ਹਿੱਸਾ ਲਿਆਪ੍ਰਵਾਸੀ ਭਾਰਤੀਆਂ ਨੇ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਪਹਿਚਾਣ ਬਣਾਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
November 24th, 11:30 am
ਮਨ ਕੀ ਬਾਤ ਦੇ 116ਵੇਂ ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਐੱਨਸੀਸੀ ਦਿਵਸ ਦੇ ਮਹੱਤਵ ‘ਤੇ ਚਰਚਾ ਕੀਤੀ, ਜਿਸ ਵਿੱਚ ਐੱਨਸੀਸੀ ਕੈਡਿਟਾਂ ਦੇ ਵਿਕਾਸ ਅਤੇ ਆਪਦਾ ਰਾਹਤ ਵਿੱਚ ਉਨ੍ਹਾਂ ਦੀ ਭੂਮਿਕਾ ‘ਤੇ ਪ੍ਰਕਾਸ਼ ਪਾਇਆ ਗਿਆ। ਉਨ੍ਹਾਂ ਨੇ ਵਿਕਸਿਤ ਭਾਰਤ ਦੇ ਲਈ ਯੁਵਾ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ ਅਤੇ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸੀਨੀਅਰ ਸਿਟੀਜ਼ਨਾਂ ਨੂੰ ਡਿਜੀਟਲ ਕ੍ਰਾਂਤੀ ਦਾ ਹਿੱਸਾ ਬਣਨ ਵਿੱਚ ਮਦਦ ਕਰਨ ਵਾਲੇ ਨੌਜਵਾਨਾਂ ਅਤੇ 'ਏਕ ਪੇੜ ਮਾਂ ਕੇ ਨਾਮ' ਅਭਿਯਾਨ ਦੀ ਸਫ਼ਲਤਾ ਦੀਆਂ ਪ੍ਰੇਰਕ ਕਹਾਣੀਆਂ ਵੀ ਸਾਂਝੀਆਂ ਕੀਤੀਆਂ।ਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।સંયુક્ત નિવેદન: સાતમી ભારત-જર્મની આંતર-સરકારી પરામર્શ (આઇજીસી)
October 25th, 08:28 pm
પ્રધાનમંત્રી શ્રી નરેન્દ્ર મોદી અને ફેડરલ ચાન્સેલર ઓલાફ શોલ્ઝે 25 ઓક્ટોબર, 2024ના રોજ નવી દિલ્હીમાં ભારત-જર્મની આંતર-સરકારી પરામર્શ (સાતમા આઇજીસી)ના સાતમા રાઉન્ડની સહ-અધ્યક્ષતા કરી હતી. આ પ્રતિનિધિમંડળમાં ભારત તરફથી સંરક્ષણ, વિદેશ, વાણિજ્ય અને ઉદ્યોગો, શ્રમ અને રોજગાર, વિજ્ઞાન અને ટેકનોલોજી (એમઓએસ) અને કૌશલ્ય વિકાસ (રાજ્યમંત્રી) તથા જર્મની તરફથી આર્થિક બાબતો અને આબોહવાની કામગીરી, વિદેશી બાબતો, શ્રમ અને સામાજિક બાબતો તથા શિક્ષણ અને સંશોધન મંત્રીઓ તેમજ નાણાં માટે સંસદીય રાજ્ય સચિવો સામેલ હતા. પર્યાવરણ, પ્રકૃતિ સંરક્ષણ, પરમાણુ સુરક્ષા અને ગ્રાહક સુરક્ષા; અને જર્મન તરફથી આર્થિક સહયોગ અને વિકાસ, તેમજ બંને પક્ષોના વરિષ્ઠ અધિકારીઓ.16ਵੇਂ ਬ੍ਰਿਕਸ ਸਮਿਟ ਦੇ ਸੀਮਿਤ ਸੰਪੂਰਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 03:25 pm
ਅੱਜ ਦੀ ਬੈਠਕ ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਪੁਤਿਨ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
October 23rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਪ੍ਰਧਾਨ ਮੰਤਰੀ 15 ਅਕਤੂਬਰ ਨੂੰ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਦਾ ਉਦਘਾਟਨ ਕਰਨਗੇ
October 14th, 05:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਅਕਤੂਬਰ ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ – ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕਰਨਗੇ।ਡਿਜੀਟਲ ਪਰਿਵਰਤਨ ਨੂੰ ਅੱਗੇ ਵਧਾਉਣ ‘ਤੇ ਆਸੀਆਨ-ਭਾਰਤ ਸੰਯੁਕਤ ਬਿਆਨ
October 10th, 05:42 pm
ਦੱਖਣ ਪੂਰਬ ਏਸ਼ਿਆਈ ਰਾਸ਼ਟਰਾਂ ਦੇ ਸੰਗਠਨ (ਆਸੀਆਨ) ਦੇ ਮੈਂਬਰ ਦੇਸ਼ ਅਤੇ ਭਾਰਤ 10 ਅਕਤੂਬਰ, 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ-ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਪੀਐੱਸ ਪ੍ਰੋਬੇਸ਼ਨਰਸ ਦੇ ਨਾਲ ਗੱਲਬਾਤ ਕੀਤੀ
October 04th, 06:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਅਨ ਪੁਲਿਸ ਸਰਵਿਸ (ਆਈਪੀਐੱਸ) ਪ੍ਰੋਬੇਸ਼ਨਰਸ ਦੇ ਨਾਲ ਗੱਲਬਾਤ ਕੀਤੀ।