ਪ੍ਰਧਾਨ ਮੰਤਰੀ ਨੇ ਚੱਕਰਵਾਤੀ ਤੁਫ਼ਾਨ ‘ਜਵਾਦ’ ਨਾਲ ਨਿਪਟਣ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਉੱਚ–ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ
December 02nd, 03:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੱਕਰਵਾਤੀ ਤੁਫ਼ਾਨ ਜਵਾਦ ਦੇ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਹਾਲਾਤ ਨਾਲ ਨਿਪਟਣ ਲਈ ਰਾਜਾਂ, ਕੇਂਦਰੀ ਮੰਤਰਾਲਿਆਂ ਤੇ ਸਬੰਧਿਤ ਏਜੰਸੀਆਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਵਾਸਤੇ ਅੱਜ ਇੱਕ ਉੱਚ–ਪੱਧਰੀ ਮੀਟਿੰਗ ਕੀਤੀ।